Friday, April 19, 2024

Daily Archives: June 11, 2022

ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਚੇਤਨਾ ਕੈਂਪ ਅੱਜ 12 ਜੂਨ ਨੂੰ

ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਚੇਤਨਾ ਕੈਂਪ ਅੱਜ ਮਿਤੀ 12 ਜੁਨ 2022 ਨੂੰ ਸ਼ੁਰੂ ਹੋਵੇਗਾ।ਜਿਸ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ …

Read More »

ਅੰਮ੍ਰਿਤਸਰ ਤੋਂ ਦਿੱਲੀ ਹਵਾਈ ਅੱਡੇ ਦਾ ਸਫਰ ਹੁਣ ਕੇਵਲ 1380 ਰੁਪਏ ‘ਚ – ਜਨਰਲ ਮੈਨੇਜਰ

15 ਜੂਨ ਤੋਂ ਚੱਲਣਗੀਆਂ ਪਨਬੱਸ ਦੀਆਂ ਵੋਲਵੋ ਬੱਸਾਂ ਅੰਮ੍ਰਿਤਸਰ, 11 (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਨਵੀਂ ਦਿੱਲੀ ਹਵਾਈ ਅੱਡੇ ਤੱਕ ਸੁਪਰ ਲਗਜ਼ਰੀ ਬੱਸਾਂ ਸ਼ੁਰੂ ਕਰਨ ਦੇ ਨਾਲ ਆਮ ਲੋਕਾਂ ਨੂੰ ਬੱਸਾਂ ਦੇ ਕਿਰਾਏ ਵਿੱਚ ਕਾਫ਼ੀ ਬਚਤ ਹੋਵੇਗੀ ਅਤੇ ਇਸ ਦੇ ਨਾਲ-ਨਾਲ ਹੀ ਟਰਾਂਸਪੋਰਟ ਮਾਫੀਆ ਵੀ ਖ਼ਤਮ ਹੋਵੇਗਾ।                 …

Read More »

ਕਿਸਾਨ ਮਜ਼ਦੂਰ ਜਥੇਬੰਦੀ ਦੇ ਵਫ਼ਦ ਵਲੋਂ ਸੀ.ਐਮ.ਡੀ ਪਾਵਰਕਾਮ ਨਾਲ ਮੀਟਿੰਗ

ਪੈਡੀ ਸੀਜ਼ਨ ‘ਚ ਬਿਜ਼ਲੀ ਸਪਲਾਈ ਦੀ ਨਹੀਂ ਆਵੇਗੀ ਮੁਸ਼ਕਲ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਪੰਜਾਬ ਦੀ 10 ਜੂਨ 22 ਨੂੰ ਰੈਸਟ ਹਾਊਸ ਵਿਖੇ ਪੈਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੀਟਿੰਗ ਸਵਾ ਘੰਟਾ ਚੱਲੀ।ਜਿਸ ਵਿੱਚ ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਤੇ ਸਹਿਮਤੀ ਬਣੀ।ਪੰਚਾਇਤੀ ਜ਼ਮੀਨ ਦੀ ਆੜ ਵਿੱਚ ਆਬਾਦਕਾਰਾਂ ਨੂੰ ਉਜਾੜਿਆ ਨਹੀਂ ਜਾਵੇਗਾ, ਨਹਿਰੀ …

Read More »

ਅਲਫਾ ਇੰਟਰਨੈਸ਼ਨਲ ਸਿਟੀ ਕਲੋਨੀ ਦੇ ਕਲੋਨਾਈਜ਼ਰ ਨਾਲ ਮਿੱਲ ਕੇ ਕੀਤਾ 28 ਕਰੋੜ ਦਾ ਘਪਲਾ – ਧਾਲੀਵਾਲ

ਤਿੰਨ ਮੈਂਬਰੀ ਕਮੇਟੀ ਇਕ ਹਫ਼ਤੇ ਵਿੱਚ ਦੇਵੇਗੀ ਰਿਪੋਰਟ, ਪਿਛਲੇ 15 ਸਾਲ ‘ਚ ਕੱਟੀਆਂ ਕਲੋਨੀਆਂ ਦੀ ਕਰਾਂਗੇ ਜਾਂਚ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਪਿੰਡ ਭਗਤੂਪੁਰਾ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੰਚਾਇਤੀ ਰਸਤਿਆਂ ਅਤੇ ਖਾਲਿਆਂ ਨੂੰ ਵੇਚਣ ਦੀ ਪ੍ਰਵਾਨਗੀ ਮੌਜ਼ੂਦਾ ਸਰਕਾਰ ਵਲੋਂ ਨਹੀਂ ਬਲਕਿ ਸਾਰੇ ਨੈਤਿਕਤਾ ਨੂੰ ਖ਼ਤਮ ਕਰਦੇ ਹੋਏ ਪੁਰਾਣੀ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ 11 ਮਾਰਚ 2022 …

Read More »

ਗ੍ਰਾਮ ਸਭਾਵਾਂ ਨੂੰ ਮੁੜ ਕਰਾਂਗੇ ਸੁਰਜੀਤ – ਧਾਲੀਵਾਲ

15 ਜੂਨ ਤੋਂ 26 ਜੂਨ ਤੱਕ ਪੂਰੇ ਪੰਜਾਬ ਵਿੱਚ ਕਰਾਂਗੇ ਗ੍ਰਾਮ ਸਭਾ ਦੇ ਇਜਲਾਸ ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਅਤੇ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਪਿੰਡਾਂ ਦੇ ਸਮੂਹਿਕ ਵਿਕਾਸ ਗ੍ਰਾਮ ਸਭਾ ਦੀ ਭੂਮਿਕਾ ਨੂੰ ਲੈ ਕੇ ਇਕ ਸੈਮੀਨਾਰ ਆਯੋਜਿਤ ਕੀਤਾ ਗਿਆ, …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਦੀ ਕੈਪਜੈਮਿਨੀ `ਚ ਚੋਣ

ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੁਮੈਨ ਦੀਆਂ 11 ਵਿਦਿਆਰਥਣਾਂ ਦੀ ਚੋਣ `ਕੈਪਜੈਮਿਨੀ` ਇਨਫਰਮੇਸ਼ਨ ਤਕਨਾਲੋਜੀ (ਆਈ.ਟੀ) ਸਰਵਿਸਿਜ਼ ਐਂਡ ਕਾਉਂਸਲਿੰਗ `ਚ ਮਾਹਿਰ ਮਲਟੀਨੈਸ਼ਨਲ ਪ੍ਰੋਫੈਸ਼ਨਲ ਸਰਵਿਸਿਜ਼ ਕੰਪਨੀ `ਚ ਕੀਤੀ ਗਈ।ਕੰਪਨੀ ਦੁਆਰਾ ਆਨਲਾਈਨ ਪਲੇਸਮੈਂਟ ਅਭਿਆਨ ਚਲਾਇਆ ਗਿਆ ਜਿਸ `ਚ ਭਰਤੀ ਬੋਰਡ ਦੁਆਰਾ ਕੁੱਲ 11 ਵਿਦਿਆਰਥਣਾਂ – 10 ਬੀ ਸੀ ਏ ਅਤੇ ਇਕ ਬੀ.ਐਸਸੀ (ਆਈ ਟੀ) ਨੂੰ ਚੁਣਿਆ ਗਿਆ।ਭਰਤੀ …

Read More »