Friday, April 19, 2024

Daily Archives: June 12, 2022

ਪੰਜਾਬ ’ਚ ‘ਲਾਅ ਐਂਡ ਆਰਡਰ’ ਦੀਆਂ ਸ਼ਰੇਆਮ ਉਡ ਰਹੀਆਂ ਹਨ ਧੱਜੀਆਂ – ਗੁਰਜੀਤ ਔਜਲਾ

ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਤੋਂ ਅਸਮਰੱਥ – ਔਜਲਾ ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਗੰਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ’ਚ ਸ਼ਰੇਆਮ ‘ਲਾਅ ਐਂਡ ਆਰਡਰ’ ਦੀਆਂ ਧੱਜੀਆਂ …

Read More »

ਸੈਮਸੰਗ ਕੰਪਨੀ ਲਈ ਰੋਜ਼ਗਾਰ ਕੈਂਪ 13 ਜੂਨ ਨੂੰ – ਡਿਪਟੀ ਡਾਇਰੈਕਟਰ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਜੂਨ 2022 ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕੇ ਇਸ ਪਲੇਸਮੈਂਟ ਕੈਂਪ ਵਿੱਚ ਸੈਮਸੰਗ ਕੰਪਨੀ ਭਾਗ ਲਵੇਗੀ ਅਤੇ ਸੇਲਜ਼ ਪ੍ਰਮੋਟਰਾਂ ਦੀ ਪ੍ਰੋਫਾਈਲ ਲਈ ਇੰਟਰਵਿਊ ਕਰੇਗੀ।ਵੱਧ ਤੋਂ ਵੱਧ 30 ਸਾਲ ਦੀ ਉਮਰ ਵਾਲੇ ਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ …

Read More »

ਮੁਸਲਿਮ ਭਾਈਚਾਰੇ ਨੇ ਨੂਪੁਰ ਸ਼ਰਮਾ ‘ਤੇ ਕਾਰਵਾਈ ਲਈ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਵਲੋਂ ਅੱਲਾਹ ਦੇ ਨਬੀ ਦੀ ਸ਼ਾਨ ਵਿੱਚ ਗੁਸਤਾਖੀ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਗਈ।ਜਿਸ ਕਾਰਨ ਮੁਸਲਿਮ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਨੂਪੁਰ ਸ਼ਰਮਾ ਖ਼ਿਲਾਫ਼ ਸਖ਼ਤ ਕਾਰਵਾਈ ਲਈ ਅੱਜ ਲੌਂਗੋਵਾਲ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਸਬ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।ਉਨ੍ਹਾਂ ਸਰਕਾਰ …

Read More »

ਬਾਬਾ ਸਾਹਿਬ ਦਾਸ ਜੀ ਦੇ ਤਪ ਅਸਥਾਨ ਵਿਖੇ ਦੋ ਰੋਜ਼਼ਾ ਧਾਰਮਿਕ ਸਮਾਗਮ

ਮਾਤਾ ਦੇ ਜਾਗਰਣ ਦੌਰਾਨ ਪ੍ਰਸਿੱਧ ਸੂਫੀ ਕਲਾਕਾਰ ਸਰਦਾਰ ਅਲੀ ਨੇ ਬੰਨਿਆ ਸਮਾਂ ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਧੰਨ-ਧੰਨ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਤਪ ਅਸਥਾਨ ਨਾਭਾ ਗੇਟ ਵਿਖੇ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ 26ਵਾਂ ਵਿਸ਼ਾਲ ਮਾਂ ਭਗਵਤੀ ਦਾ ਜਾਗਰਣ ਅਤੇ ਭੰਡਾਰਾ ਬੜੀ ਸ਼ਰਧਾ ਨਾਲ ਕਰਵਾਇਆ ਗਿਆ।ਸੇਵਾ ਦਲ …

Read More »

ਦਿਮਾਗ ਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਪਿੰਡ ਅਦਲੀਵਾਲਾ ਸਥਿਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਸਰਪੰਚ ਹਰਕੰਵਲਜੀਤ ਸਿੰਘ ਹੈਪੀ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਅੰਮ੍ਰਿਤਸਰ ਦੇ ਉਘੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਡਾ. ਰਾਘਵ ਵਾਧਵਾ ਨਿਊਰੋ ਸਰਜਨ ਨੇ ਲਗਭਗ 100 ਮਰੀਜ਼ਾਂ ਦਾ ਮੁਫਤ ਮੁਆਇਨਾ ਕੀਤਾ ਅਤੇ ਮੁਫਤ ਦਵਾਈਆਂ …

Read More »