Friday, March 29, 2024

Daily Archives: June 13, 2022

ਵੋਟਰ ਕਾਰਡ ਤੋਂ ਇਲਾਵਾ ਪਾਸਪੋਰਟ, ਡਰਾਇਵਿੰਗ ਲਾਇਸੈਂਸ, ਪੈਨ ਆਦਿ ਪਛਾਣ ਪੱਤਰਾਂ ਨਾਲ ਵੀ ਪੈ ਸਕੇਗੀ ਵੋਟ – ਜਤਿੰਦਰ ਜੋਰਵਾਲ

ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਜਰੂਰ ਕਰਨ – ਰਿਟਰਨਿੰਗ ਅਫ਼ਸਰ ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – ਸੰਗਰਰ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ 23 ਜੂਨ ਨੂੰ ਹੋਣੀ ਤੈਅ ਹੋਈ ਹੈ।ਉਨ੍ਹਾਂ ਦੱਸਿਆ ਕਿ ਵੋਟਾਂ ਪੈਣ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ‘ਖੇਲੋ ਇੰਡੀਆ ਯੂਨੀਵਰਸਿਟੀ’ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਕਾਲਜ ਵਿਦਿਆਰਥੀਆਂ ਨੇ 2 ਸੋਨੇ, 2 ਕਾਂਸੇ ਦੇ ਤਗਮੇ ਕੀਤੇ ਹਾਸਲ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ‘ਖੇਲੋ ਇੰਡੀਆ ਯੂਨੀਵਰਸਿਟੀ 2021-22’ ਬਾਕਸਿੰਗ ਮੁਕਾਬਲੇ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ ਅਤੇ 2 ਕਾਂਸੇ ਦੇ ਤਗਮੇ ਆਪਣੇ ਨਾਮ ’ਤੇ ਦਰਜ਼ ਕਰਵਾ ਕੇ ਕਾਲਜ ਅਤੇ ਜ਼ਿਲੇ੍ਹ ਦਾ ਰੌਸ਼ਨ ਕੀਤਾ ਹੈ। ਵਿਦਿਆਰਥੀਆਂ …

Read More »

ਵਿਸ਼ਵ ਖੂਨਦਾਨੀ ਦਿਵਸ ਮੌਕੇ ਲਗਾਇਆ ਖੂਨਦਾਨ ਕੈਂਪ

ਸੰਗਰੂਰ, 13 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਸਿਵਲ ਹਸਪਤਾਲ ਵਿਖੇ ਸਹਾਰਾ ਬਲੱਡ ਵਿੰਗ ਅਤੇ ਜੀਵਨ ਆਸ਼ਾ ਵੈਲਫੇਅਰ ਸੁਸਾਇਟੀ ਵਲੋਂ ਵਿਸ਼ਵ ਖੂਨਦਾਨੀ ਦਿਵਸ ਮਨਾਇਆ ਗਿਆ।ਬਲੱਡ ਬੈਂਕ ਵਿਖੇ ਡਾ. ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਸੁਭਾਸ਼ ਚੰਦ ਡਾਇਰੈਕਟਰ ਸਹਾਰਾ ਬਲੱਡ ਵਿੰਗ, ਸਰਬਜੀਤ ਸਿੰਘ ਰੇਖੀ ਚੇਅਰਮੈਨ, ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ, ਅਸ਼ੋਕ ਕੁਮਾਰ ਸਕੱਤਰ ਅਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਜੀਵਨ ਸਿੰਘ, ਵਿਕਰਮਜੀਤ ਸਿੰਘ ਸਕੱਤਰ, …

Read More »

ਯੂਨੀਵਰਸਿਟੀ `ਚ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ

ਅੰਮ੍ਰਿਤਸਰ, 13 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਇਨਵਾਇਰਨਮੈਂਟਲ ਸਾਇੰਸ਼ਜ਼ ਵਿਭਾਗ ਵਲੋਂ ਪ੍ਰੋ. ਆਈ.ਐਸ ਗਰੋਵਰ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕਰਵਾਇਆ ਗਿਆ।ਇਸ ਐਵਾਰਡ ਦੀ ਸਥਾਪਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਡਾ. ਅਵਿਨਾਸ਼ ਕੌਰ (ਪ੍ਰੋਫ਼ੈਸਰ ਸੇਵਾਮੁਕਤ) ਵਿਚਕਾਰ ਹੋਏ ਸਮਝੌਤੇ ਤਹਿਤ ਕੀਤੀ ਗਈ ਹੈ।ਪ੍ਰੋ. ਅਵਿਨਾਸ਼ ਕੌਰ ਨਾਗਪਾਲ ਨੇ ਦੱਸਿਆ ਕਿ ਇਹ ਐਵਾਰਡ ਸਵਰਗੀ ਪ੍ਰੋ. ਆਈ.ਐਸ ਗਰੋਵਰ, ਬਾਨੀ ਮੁਖੀ, …

Read More »

ਕੈਰੀਅਰ ਸਬੰਧੀ ਫੇਸਬੁੱਕ ‘ਤੇ ਲਾਈਵ ਵੈਬੀਨਾਰ 15 ਜੂਨ

ਅੰਮ੍ਰਿਤਸਰ 13 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਪੀ.ਜੀ.ਆਰ.ਕੈਮ ਅਤੇ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ 15 ਜੂਨ ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਲਈ ਫੇਸਬੁੱਕ ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਇਸ ਵੈਬੀਨਾਰ ਅਤੇ ਕੈਰੀਅਰ ਟਾਕ ਦਾ ਮੁੱਖ ਵਿਸ਼ਾ ਸਟਾਟਅਪ.ਆਪਣੀ ਤਕਦੀਰ ਦੇ ਆਪ ਮਾਲਿਕ ਹੈ।ਇਸ ਵੈਬੀਨਾਰ ਵਿੱਚ ਕੈਰੀਅਰ ਨਾਲ ਸਬੰਧਤ ਕੈਰੀਅਰ ਟਾਕ ਮੁੱਖ ਬੁਲਾਰਾ ਹਰਦੀਪ …

Read More »

ਬਾਗਬਾਨੀ ਵਿਭਾਗ ਜਿਮੀਦਾਰਾਂ ਦੀ ਆਮਦਨ ਵਧਾਉਣ ਲਈ ਕਰ ਰਿਹਾ ਹੈ ਨਿਵੇਕਲੇ ਉਪਰਾਲੇ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਉਪ ਡਾਇਰੈਕਟਰ ਬਾਗਬਾਨੀ ਤਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਗਬਾਨੀ ਵਿਭਾਗ,ਪੰਜਾਬ ਰਾਜ ਵਿਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਕਾਸ਼ਤ ਨੂੰ ਵਧਾਉਣ ਲਈ ਜਿਮੀਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿਚ …

Read More »

ਕੇਂਦਰੀ ਸਿੱਖਿਆ ਰਾਜ ਮੰਤਰੀ ਨੇ ਅੰਮ੍ਰਿਤਸਰ ਦੌਰੇ ਦੇ ਦੂਜੇ ਦਿਨ ਯੋਗਾ ਸ਼ੈਸ਼ਨ `ਚ ਲਿਆ ਹਿੱਸਾ

ਸਵੱਛ ਭਾਰਤ ਅਭਿਆਨ ਦੀ ਮੁਹਿੰਮ ਨੂੰ ਦਿੱਤਾ ਹੁੰਗਾਰਾ, ਹੈਲਥ ਤੇ ਵੈਲਨੈਸ ਸੈਂਟਰ ਦਾ ਵੀ ਕੀਤਾ ਦੌਰਾ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਕੇਂਦਰੀ ਸਿੱਖਿਆ ਰਾਜ ਮੰਤਰੀ ਡਾ. ਸੁਭਾਸ਼ ਸਰਕਾਰ ਦੀ ਅੰਮ੍ਰਿਤਸਰ ਫੇਰੀ ਦੇ ਦੂਜੇ ਦਿਨ ਉਨ੍ਹਾਂ ਨੇ ਗੋਲ ਬਾਗ਼ ਪਾਰਕ ਵਿੱਚ ਆਯੋਜਿਤ ਕੀਤੇ ਗਏ ਯੋਗਾ ਸ਼ੈਸ਼ਨ ਵਿੱਚ ਹਿੱਸਾ ਲਿਆ।ਅੰਤਰਰਾਸ਼ਟਰੀ ਯੋਗ ਦਿਵਸ 2022 ਦੇ ਕਾਊਂਟਡਾਊਨ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਲੋਕਾਂ …

Read More »

ਬਜ਼ੁਰਗਾਂ ’ਤੇ ਅਤਿਆਚਾਰ ਨੂੰ ਰੋਕਣ ਲਈ ਪ੍ਰਸਾਸ਼ਨ ਵੱਲੋਂ ਐਲਡਰ ਲਾਈਨ 14567 ਜਾਰੀ- ਅਸੀਸਇੰਦਰ ਸਿੰਘ

ਦੋ ਘੰਟਿਆਂ ‘ਚ ਐਲਡਰ ਲਾਈਨ ’ਤੇ ਪ੍ਰਾਪਤ ਸ਼ਿਕਾਇਤ ਦਾ ਹੋਵੇਗਾ ਨਿਪਟਾਰਾ – ਏ.ਸੀ.ਪੀ ਮਨਪ੍ਰੀਤ ਸ਼ਿਨਮਾਰ ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਬਜੁਰਗਾਂ ਨਾਲ ਆਪਣੇ ਬੱਚਿਆਂ ਵੱਲੋਂ ਕੀਤੇ ਜਾਂਦੇ ਦੁਰਵਿਵਹਾਰ ਨੂੰ ਰੋਕਣ ਲਈ ਅਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਅਫਸਰ ਅਸੀਸਇੰਦਰ ਸਿੰਘ ਅਤੇ ਏ.ਸੀ.ਪੀ ਮਨਪ੍ਰੀਤ ਕੌਰ ਸ਼ੀਂਹਮਾਰ ਨੇ ਐਲਡਰ ਲਾਈਨ 14567 ਜਾਰੀ ਕੀਤਾ।ਉਨ੍ਹਾਂ ਕਿਹਾ ਕਿ …

Read More »

ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਉਣਾ ਸਮੇਂ ਦੀ ਮੁੱਖ ਲੋੜ – ਧਾਲੀਵਾਲ

ਅੰਮ੍ਰਿਤਸਰ, 13 ਜੂਨ (ਸੁਖਬੀਰ ਸਿੰਘ) – ਦਿਨ-ਬ-ਦਿਨ ਵੱਧ ਰਹੀ ਧਰਤੀ ਤਪਸ਼ ਦੇ ਅਸੀਂ ਲੋਕ ਖੁਦ ਜਿੰਮੇਵਾਰ ਕਿਉਂਕਿ ਵਾਤਾਵਰਣ ਵੱਲ ਧਿਆਨ ਨਹੀਂ ਦੇ ਰਹੇ ਅਤੇ ਬੂਟੇ ਲਗਾਉੋਣ ਦੀ ਥਾਂ ਇਨ੍ਹਾਂ ਦੀ ਸਾਂਭ ਸੰਭਾਲ ਵੀ ਨਹੀਂ ਕਰਦੇ ਜਿਸ ਨਾਲ ਧਰਤੀ ਦਾ ਜਲ ਸਤਰ ਕਾਫੀ ਹੇਠਾਂ ਜਾ ਚੁੱਕਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ ਡਰੀਮ …

Read More »

ਸਿੱਖਾਂ ਦੇ ਗੁਰੂ ਜਾਗਤਿ ਜੋਤ ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਹਨ, ਕੋਈ ਹੋਰ ਨਹੀਂ – ਜਥੇਦਾਰ ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਤਖਤ ਸ੍ਰੀ ਕੇਸਗੜ੍ਹ ਸਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਗਾਏ ਗਏ ਗੁਰਮਤਿ ਚੇਤਨਾ ਕੈਂਪ ਦੇ ਪਹਿਲੇ ਦਿਨ ਸ਼ੈਸ਼ਨ ਦੀ ਸ਼ੂਰੂਆਤ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਂਪ ਦਾ ਮਕਸਦ ਸਿੱਖ ਕੌਮ ਦੀ ਪਨੀਰੀ ਨੂੰ ਸਿੱਖ ਵਿਰਸੇ, ਇਤਿਹਾਸ ਅਤੇ ਗੁਰਬਾਣੀ …

Read More »