Thursday, March 28, 2024

Daily Archives: June 21, 2022

ਵਾਜਰਾ ਕੋਰ ਦੁਆਰਾ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਜਲੰਧਰ, 21 ਜੂਨ (ਪਂਜਾਬ ਪੋਸਟ ਬਿਊਰੋ) – ਵਜਰਾ ਕੋਰ ਨੇ ਅੱਜ ਆਪਣੇ ਸਾਰੇ ਸਟੇਸ਼ਨਾਂ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ, ਤਿਬੜੀ, ਖਾਸਾ ਅਤੇ ਬਿਆਸ ਵਿਖੇ `ਮਨੁੱਖਤਾ ਲਈ ਯੋਗ` ਵਿਸ਼ੇ `ਤੇ 8ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ।ਸਾਰੇ ਰੈਂਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਰੀਰਕ, ਮਾਨਸਿਕ, ਭਾਵਨਾਤਮਕ ਅਤੇ ਅਧਿਆਤਮਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਆਸਣ, ਪ੍ਰਾਣਾਯਾਮ ਅਤੇ ਧਿਆਨ ਸੈਸ਼ਨਾਂ ਸਮੇਤ ਆਮ ਯੋਗਾ ਪ੍ਰੋਟੋਕੋਲ ਕਰਵਾਏ ਗਏ।ਅੱਜ ਸਵੇਰੇ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਯੋਗ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵੱਲੋਂ ਮਾਨਵਤਾ ਨੂੰ ਸਮਰਪਿਤ 8ਵਾਂ ਅੰਤਰਰਾਸ਼਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਵਿੱਚ ਯੋਗ ਕਿਰਿਆਵਾਂ ਵਿੱਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਭਾਗ ਲਿਆ।ਇਸ ਸੈਸ਼ਨ ਵਿੱਚ ਅਲੋਮਸ਼ਵਿਲੋਮ, ਪ੍ਰਣਾਯਾਮ ਅਤੇ ਬ੍ਰਾਹਮਰੀ ਪ੍ਰਣਾਯਾਮ ਕਰਵਾਇਆ ਗਿਆ।ਸਰੀਰ ਨੂੰ ਫਿੱਟ ਅਤੇ ਮਨ ਨੂੰ ਸ਼ਾਂਤ ਰੱਖਣ ਲਈ ਸਕੂਲ ਦੇ ਯੋਗ ਗੁਰੂ …

Read More »

ਸਵ. ਮਾਤਾ ਮਹਿੰਦਰ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

ਦੁਨੀਆਂ ‘ਚ ਮਾਵਾਂ ਤੋਂ ਵੱਡੀ ਕੋਈ ਵੀ ਸ਼ਕਤੀ ਨਹੀਂ ਹੈ – ਵਿਧਾਇਕ ਕੁਲਵੰਤ ਸਿੰਘ ਸੁਤਰਾਣਾ ਲਹਿਰਾਗਾਗਾ, 20 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਮਸ਼ਹੂਰ ਗਾਇਕ ਦਵਿੰਦਰ ਕੋਹਿਨੂਰ ਦੇ ਮਾਤਾ ਮਹਿੰਦਰ ਕੌਰ ਪਤਨੀ ਸਵਰਗਵਾਸੀ ਬਾਬੂ ਰਾਮ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਬਿਰਾਜਮਾਨ ਹੋ ਗਏ ਸਨ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਸਾਹਿਬ ਦੇ ਭੋਗ  ਸੰਗਰੂਰ …

Read More »

ਬਾਹਰੀ ਹਲਕਿਆਂ ਤੋਂ ਆਏ ਵਿਅਕਤੀਆਂ ਨੂੰ 6 ਵਜੇ ਤੋਂ ਪਹਿਲਾਂ ਪਹਿਲਾਂ ਵਾਪਸ ਜਾਣ ਦੇ ਹੁਕਮ

ਵਧੀਕ ਜ਼ਿਲਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਕੀਤੇ ਗਏ ਹੁਕਮ ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਵਧੀਕ ਜ਼ਿਲਾ ਮੈਜਿਸਟਰੇਟ ਸੰਗਰੂਰ ਅਨਮੋਲ ਸਿੰਘ ਧਾਲੀਵਾਲ ਨੇ ਮਾਡਲ ਕੋਡ ਆਫ਼ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ (8.2.1) ਵਿੱਚ ਕੀਤੀ ਗਈ ਕਾਨੂੰਨ ਵਿਵਸਥਾ ਨੂੰ ਧਿਆਨ ’ਚ ਰੱਖਦੇ ਹੋਏ ਸੀ.ਆਰ.ਪੀ.ਸੀ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ …

Read More »

ਜਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਯੋਗਾ ਕੈਂਪਾਂ ਦਾ ਆਯੋਜਨ

ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਵਿਸ਼ਵ ਯੋਗਾ ਦਿਵਸ ਮੌਕੇ ਜਿਲ੍ਹਾ ਅਦਾਲਤ ਕੰਪਲੈਕਸ ਸੰਗਰੂਰ ਅਤੇ ਸਬ ਡਿਵੀਜ਼ਨ ਅਦਾਲਤ ਕੰਪਲੈਕਸ, ਧੂਰੀ, ਸੁਨਾਮ, ਮੂਨਕ ਅਤੇ ਮਲੇਰਕੋਟਲਾ ਵਿਖੇ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ।ਯੋਗਾ ਕੈਂਪ ਵਿੱਚ ਸ਼੍ਰੀਮਤੀ ਰਸ਼ਮੀ ਗੋਇਲ ਵਲੋਂ ਯੋਗਾ ਇੰਸਟਰਕੰਟਰ ਦੀ ਭੁਮਿਕਾ ਬੜੀ ਹੀ ਬਿਹਤਰੀਨ ਤਰੀਕੇ ਨਾਲ ਨਿਭਾਈ ਗਈ।ਉਹਨਾਂ ਕਿਹਾ ਕਿ ਯੋਗਾ ਕੇਵਲ ਸਰੀਰਕ ਜਾਂ …

Read More »

ਪੀ.ਪੀ.ਐਸ ਸਕੂਲ ‘ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਚੀਮਾਂ ਮੰਡੀ,21 ਜੂਨ (ਜਗਸੀਰ ਲੌਂਗੋਵਾਲ ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਨੇ ਤਿੰਨ ਪੰਜਾਬ ਐਨ.ਸੀ.ਸੀ ਨੇਵਲ ਵਿੰਗ ਦੇ ਕਮਾਂਡਰ ਕੈਪਟਨ ਅਰਵਿੰਦ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ।ਸਕੂਲ ਦੇ 250 ਵਿਦਿਆਰਥੀਆਂ ਨੇ ਇਸ ਸਮੇਂ ਭਾਗ ਲਿਆ।ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਚੀਮਾਂ ਨੇ ਦੱਸਿਆ ਕਿ ਯੋਗ ਸਾਡੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਹੈ, ਸਾਨੂੰ ਹਰ ਰੋਜ਼ ਯੋਗ ਕਰਨਾ ਚਾਹੀਦਾ ਹੈ, …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ  

ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਇਆ ਗਿਆ।ਇਸ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਸਰੀਰਿਕ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਰੀਰਿਕ ਸਿਖਿਆ ਵਿਭਾਗ ਦੇ ਯੋਗ ਮਾਹਿਰ ਵਿਦਿਆਰਥੀ ਪ੍ਰਵੀਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ …

Read More »

International Yoga Day celebrated at Guru Nanak Dev University

Amritsar, 21 June (Punjab Post Bureau) – Guru Nanak Dev University organized a special session on Yoga to commemorate 8th International Yoga Day. The session was lead by students who have prior training on Yoga and was attended by students, staff and faculty members of the University.             The session was jointly organized by the office of Dean Student’s Welfare …

Read More »

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ 8ਵਾਂ ਇੰਟਰਨੈਸ਼ਨਲ ਯੋਗਾ ਦਿਵਸ

ਯੋਗ ਨਾਲ ਜੁੜ ਕੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਦੀ ਲੋੜ – ਡਾ. ਨਰੇਸ਼ ਮਾਹੀ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਨਰੇਸ਼ ਮਾਹੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ਵਿਚ ਮਨਾਇਆ ਗਿਆ। 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ …

Read More »

ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਨੇ ਨਵ-ਵਿਆਹੀ ਜੋੜੀ ਨੂੰ ਸ਼ਗਨ ਪਾ ਕੇ ਦਿੱਤਾ ਆਸ਼ੀਰਵਾਦ

ਕਿਹਾ, ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਆਪ ਸਰਕਾਰ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਲੋਕਾਂ ਨੇ ਮੇਰੀ ਸੇਵਾ ਦਾ ਫਲ ਦੇ ਕੇ ਵਿਧਾਨ ਸਭਾ ਹਲਕਾ ਭੋਆ ਦਾ ਵਿਧਾਇਕ ਬਣਾਇਆ ਅਤੇ ਪੰਜਾਬ ਸਰਕਾਰ ਨੇ ਅਪਣੇ ਮੰਤਰੀ ਮੰਡਲ ਵਿੱਚ ਜਗ੍ਹਾ ਦੇ ਕੇ ਜਿਲ੍ਹਾ ਪਠਾਨਕੋਟ ਦੇ ਭੋਆ ਖੇਤਰ ਦਾ ਮਾਣ ਵਧਾਇਆ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ …

Read More »