Friday, March 29, 2024

Daily Archives: June 22, 2022

ਪੰਜਾਬ ਪੁਲਿਸ ਦੀਆਂ ਪੋਸਟਾਂ ਲਈ ਲੜਕਿਆਂ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਦੇ ਇੰਚਾਰਜ਼ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਪੁਲਿਸ ਦੀ ਭਰਤੀ ਦੀਆਂ 10314 ਅਸਾਮੀਆਂ ਭਰੀਆਂ ਜਾਣੀਆਂ ਹਨ।ਸੀ-ਪਾਈਟ ਕੈਂਪ ਰਣੀਕੇ ਜ੍ਹਿਲਾ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਪੋਸਟਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 23 ਜੂਨ 2022 ਤੋਂ 30 ਜੂਨ 2022 …

Read More »

ਕੇਵਲ ਸਿੰਘ ਢਿੱਲੋਂ ਦੀ ਜਿੱਤ ਯਕੀਨੀ – ਰਿਸ਼ੀਪਾਲ ਖੇਰਾ

ਸੰਗਰੂਰ ਲੋਕ ਸਭਾ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਜਿੱਤ – ਅਸ਼ਵਨੀ ਸਿੰਗਲਾ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਮਾਹੌਲ ਪੂਰੀ ਤਰਾਂ ਬਣ ਚੁੱਕਿਆ ਹੈ ਅਤੇ ਭਾਜਪਾ ਲੋਕ ਸਭਾ ਚੋਣ ਜਿੱਤ ਕੇ ਇਤਿਹਾਸ ਬਣਾਏਗੀ।ਭਾਜਪਾ ਜਿਲਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਦੇਸ਼ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਹਮੇਸ਼ਾਂ ਇਮਾਨਦਾਰੀ ਨਾਲ ਆਪਣੀ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਉਘੀ ਕਵਿੱਤੀ ਯਤਿੰਦਰ ਮਾਹਲ ਦਾ ਪਹਿਲੀ ਵਾਰ ਸ਼ਿਰਕਤ ਕਰਨ ‘ਤੇ ਕੀਤਾ ਸਵਾਗਤ ਸਮਰਾਲਾ, 22 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸੀਨੀ: ਸੈਕ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਉਘੀ ਲੇਖਿਕਾ ਸੁਲਤਾਨਾ ਬੇਗਮ ਦੇ ਅਕਾਲ ਚਲਾਣੇ ਅਤੇ ਕਹਾਣੀਕਾਰ ਮੁਖਤਿਆਰ ਸਿੰਘ ਦੇ ਛੋਟੇ ਭਰਾ …

Read More »

ਸੰਗਰੂਰ ਲੋਕ ਸਭਾ ਉਪ ਚੋਣ ਲਈ ਵੋਟਾਂ ਅੱਜ, ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ

ਪੋਲਿੰਗ ਪਾਰਟੀਆਂ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ – ਜਤਿੰਦਰ ਜੋਰਵਾਲ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12 ਸੰਗਰੂਰ ਦੀ 23 ਜੂਨ ਨੂੰ ਹੋ ਰਹੀ ਉਪ ਚੋਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ 1766 ਪੋਲਿੰਗ ਸਟੇਸ਼ਨਾਂ ’ਤੇ 15,69,240 …

Read More »

ਆਈ.ਆਈ.ਐਮ ਅੰਮ੍ਰਿਤਸਰ ਨੇ ਮਨਾਇਆ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਇੰਡੀਅਨ ਇੰਸਟੀਚਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਟਰਾਂਜਿਟ ਕੈਂਪਸ ਅਤੇ ਹੋਸਟਲ ਕੰਪਲੈਕਸ ਵਿਖੇ ਮਨਾਇਆ ਗਿਆ, ਜਦਕਿ ਯੋਗਾ ਪ੍ਰੋਗਰਾਮ ਦਾ ਸੈਸ਼ਨ ਕੈਂਪਸ ਕੰਪਲੈਕਸ ‘ਚ ਆਫਲਾਈਨ ਹੋਇਆ।ਮੀਂਹ ਪੈਣ ਕਾਰਣ ਹੋਸਟਲ ਵਿਖੇ ਇਹ ਆਨਲਾਈਨ ਕੀਤਾ ਗਿਆ।ਦੋਨਾਂ ਸਥਾਨਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ ਅਤੇ ਯੋਗਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ …

Read More »

ਅੰਤਰਰਾਸ਼ਟਰੀ ਯੋਗ ਦਿਵਸ `ਤੇ ਪੰਤਜਲੀ ਯੋਗ ਸਮਿਤੀ ਅੰਮ੍ਰਿਤਸਰ ਦੇਸ਼ `ਚ ਤੀਜੇ ਨੰਬਰ `ਤੇ – ਰਾਜ ਕੁਮਾਰ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਅੱਜ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ `ਚ ਪੰਤਜਲੀ ਯੋਗ ਸਮਿਤੀ ਅੰਮ੍ਰਿਤਸਰ ਵਲੋ ਗੋਲ ਬਾਗ ਵਿਖੇ ਮਨਾਏ ਯੋਗ ਦਿਵਸ ਵਿੱਚ ਹਲਕਾ ਵਿਧਾਇਕ ਸਾਬਕਾ ਆਈ.ਜੀ ਕੰਵਰ ਵਿਜੈਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਕਰਤ ਕੀਤੀ।ਇਸ ਸਮੇ ਹਾਜ਼ਰੀਨਾਂ `ਚ ਅਚਾਰੀਆ ਅਭਿਸ਼ੇਕ ਆਰੀਆ ਪੰਜਾਬ ਦੇ ਇੰਚਾਰਜ਼ ਲਖਵਿੰਦਰ ਸਿੰਘ ਪਠਾਨਕੋਟ, ਯੋਗ ਮਾਤਾ ਸ਼ਕੰੁਤਲਾ ਦੇਵੀ, ਰਜਨੀ …

Read More »

IIM Amritsar Celebrates International Yoga Day

 Amritsar, June 22 (Punjab Post Bureau) – Indian Institute of Management Amritsar successfully conducted the International Yoga Day programs in the transit campus and the hostel premises on 21st June 2022. While the event was conducted offline in the campus premises, the program in the hostels, marred by rain, was conducted online. A brief introduction to Yoga and a session …

Read More »

DAV Public School Commemorates International Yoga Day

Amritsar, June 22 (Punjab Post Bureau) – DAV Public School Lawrence Road celebrated the 8th International Yoga Day (Theme–Yoga for Humanity) with euphoria and vigour.A special commemorative Yogic Kriya session was organised in the school premises. The students, faculty members and staff attended the session .The Kriya Session began with an invocation prayer followed by Anulom Vilom Pranayam and  Bharamri …

Read More »

5 ਗ੍ਰਾਮ ਹੈਰੋਇਨ ਤੇ ਚੋਰੀ ਦੇ 3 ਮੋਟਰਸਾਇਕਲਾਂ ਸਮੇਤ 5 ਕਾਬੂ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਮੁੱਖ ਅਫ਼ਸਰ ਥਾਣਾ ਕੋਟ ਖਾਲਸਾ ਸਬ ਇੰਸਪੈਕਟਰ ਪਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਹੀਰਾ ਸਿੰਘ ਸਮੇਤ ਪੁਲਿਸ ਪਾਰਟੀ ਮੁੱਖ ਸਿਪਾਹੀ ਯਾਦਵਿੰਦਰ ਸਿੰਘ, ਸਿਪਾਹੀ ਜੋਬਨ ਸਿੰਘ, ਸਿਪਾਹੀ ਮਨਜੋਤ ਸਿੰਘ ਅਤੇ ਪੀ.ਐਚ.ਜੀ ਅਨੁਰਾਗ ਸ਼ਰਮਾ ਵਲੋਂ ਗਸ਼ਤ ਦੌਰਾਨ ਬੋਹੜੀ ਸਾਹਿਬ ਰੋਡ ਕੱਚਾ ਪਹਿਆ ਤੋਂ ਮੁਲਜ਼ਮ ਬਿੱਟੂ ਵਾਸੀ ਕੋਟ ਖਾਲਸਾ ਅੰਮ੍ਰਿਤਸਰ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ …

Read More »

ਚੀਫ਼ ਖ਼ਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵਲੋਂ ਅਧਿਆਪਕਾਂ ਲਈ ਸੈਮੀਨਾਰ 23 ਨੂੰ

ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ, ਇਤਿਹਾਸ ਅਤੇ ਪੰਜਾਬੀ ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ 23-06-2022 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ …

Read More »