Friday, March 29, 2024

Daily Archives: June 27, 2022

ਕਸਬਾ ਲੌਂਗੋਵਾਲ ਲਈ ਖੇਡ ਸਟੇਡੀਅਮ ਕਰਵਾਇਆ ਮਨਜ਼ੂਰ – ਵਿਧਾਇਕ ਅਮਨ ਅਰੋੜਾ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਦਾਆਵਾ ਕੀਤਾ ਹੈ ਕਿ ਉਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।ਕਸਬਾ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਨੂੰ ਉਨਾਂ ਨੇ ਪਹਿਲੇ ਹੀ ਬਜ਼ਟ ਸ਼ੈਸ਼ਨ ਵਿੱਚ ਹੀ ਪਾਸ ਕਰਵਾਇਆ ਹੈ।ਵਿਧਾਇਕ ਅਮਨ …

Read More »

ਆਪ ਸਰਕਾਰ ਦੇ ਬਜਟ ਦੀ 3704 ਅਧਿਆਪਕ ਯੂਨੀਅਨ ਪੰਜਾਬ ਵਲੋਂ ਸਖਤ ਨਿਖੇਧੀ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਮੁਲਾਜ਼ਮਾਂ ਨਾਲ਼ ਅਨੇਕਾਂ ਵਾਅਦੇ ਕਰ ਕੇ ਸੱਤਾ ਵਿੱਚ ਆਈ ਮਾਨ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਪਹਿਲਾ ਵਿੱਤੀ-ਬਜਟ ਮੁਲਾਜ਼ਮ ਵਿਰੋਧੀ ਹੈ।ਇਸ ਬਜ਼ਟ ਵਿੱਚ ਪੰਜਾਬ ਦੇ ਅਧਿਆਪਕਾਂ ਦੇ ਹਿੱਤਾਂ ਵਾਸਤੇ ਕੁੱਝ ਵੀ ਨਹੀਂ ਹੈ।                 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਪ੍ਰਗਟਾਵਾ 3704 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ …

Read More »

ਆਪ ਸਰਕਾਰ ਦਾ ਪਹਿਲਾ ਬਜ਼ਟ ਮੁਲਾਜ਼ਮ ਵਿਰੋਧੀ – ਦਿਗਵਿਜੇ ਪਾਲ

ਪੁਰਾਣੀ ਪੈਂਨਸ਼ਨ ਬਹਾਲੀ ਤੇ ਕੱਚੇ ਅਧਿਆਪਕ ਪੱਕੇ ਕਰਨ ਨੂੰ ਕੀਤਾ ਅੱਖੋਂ ਪਰੋਖੇ ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੇਸ਼ ਕੀਤਾ ਗਿਆ ਪਲੇਠਾ ਬਜ਼ਟ ਮੁਲਾਜ਼ਮ ਵਿਰੋਧੀ ਤੇ ਮੋਦੀ ਹਕੂਮਤ ਨਵੀਂ ਸਿੱਖਿਆ ਨੀਤੀ 2020 ਦੀਆਂ ਨਿੱਜੀਕਰਨ ਪੱਖੀ, ਲੋਕ ਵਿਰੋਧੀ ਨੀਤੀਆਂ ਨੂੰ ਸਾਜਸ਼ੀ ਢੰਗ ਨਾਲ ਲਾਗੂ ਕਰਨ ਵਾਲ਼ਾ ਹੈ।ਜਿਸ ਵਿੱਚ ਪੰਜਾਬ ਦੇ ਅਧਿਆਪਕਾਂ ਦੀ ਸੁੱਖ ਸਹੂਲਤ ਤੇ …

Read More »

ਛੀਨਾ ਨੇ ਪੰਜਾਬ ਬਜ਼ਟ ਨੂੰ ਦੱਸਿਆ ਦਿਸ਼ਾਹੀਣ

ਔਰਤਾਂ ਦੀ ਪੈਨਸ਼ਨਾਂ ਸਮੇਤ ਹੋਰਨਾਂ ਵਰਗ ਨੂੰ ਵੀ ਕੀਤਾ ਨਜ਼ਰਅੰਦਾਜ਼ ਅੰਮ੍ਰਿਤਸਰ, 27 ਜੂਨ (ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕਾ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਭਗਵੰਤ ਮਾਨ ਸਰਕਾਰ ਦੇ ਸੱਤਾਕਾਲ ਦੇ ਪਹਿਲੇ ਸੂਬਾਈ ਬਜ਼ਟ ’ਤੇ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਦਿਸ਼ਾਹੀਣ ਦੱਸਿਆ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵਾਲੀ ‘ਆਪ’ ਸਰਕਾਰ ਜਿਸ ਨੇ ਵੋਟਾਂ ਬਟੋਰਨ ਸਮੇਂ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਵਾਤਾਵਰਣ ਦਿਵਸ ਸਬੰਧੀ ਸੈਮੀਨਾਰ

ਅੰਮ੍ਰਿਤਸਰ, 27 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਸ਼ਵ ਵਾਤਾਵਰਣ ਦਿਵਸ ਦੀ ਮਹੱਤਤਾ ਸਬੰਧੀ ਸਮੂਹ ਜਨ ਨੂੰ ਜਾਗਰੂਕ ਕਰਨ ਦੇ ਉਦੇਸ਼ ਤਹਿਤ ‘ਓਨਲੀ ਵਨ ਅਰਥ’ ਵਿਸ਼ੇ ’ਤੇ ਪਹਿਲਾ ਰਾਸ਼ਟਰ ਪੱਧਰੀ ਈ-ਪੋਈਟਰੀ ਅਤੇ ਈ-ਸਿਮਪੋਜ਼ੀਅਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ਮੌਕੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਫ਼ਰੀਦਕੋਟ) ਦੇ ਵਾਈਸ ਚਾਂਸਲਰ ਡਾ. ਰਾਜ …

Read More »

SGPC to send high-power delegation to Afghanistan- Harjinder Singh

SGPC President writes letter to Union MEA Dr. Jaishankar Amritsar, June 27 (Punjab Post Bureau) – Shiromani Gurdwara Parbandhak Committee (SGPC) President Advocate Harjinder Singh has written a letter to Union Minister of External Affairs (MEA) Dr. Jaishankar, urging him to consider and facilitate the visit of a high-powered delegation of SGPC to visit Afghanistan.           …

Read More »

ਅਫ਼ਗਾਨਿਸਤਾਨ ਜਾਵੇਗਾ ਸ਼੍ਰੋਮਣੀ ਕਮੇਟੀ ਦਾ ਉਚ ਪੱਧਰੀ ਵਫ਼ਦ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਲੋੜੀਂਦੀ ਕਾਰਵਾਈ ਲਈ ਲਿਖਿਆ ਪੱਤਰ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕ ਉਚ ਪੱਧਰੀ ਵਫ਼ਦ ਅਫ਼ਗਾਨਿਸਤਾਨ ਭੇਜਣ ਸਬੰਧੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਇਹ …

Read More »

ਗੁਰਦੁਆਰਾ ਗੁਰੂਸਰ ਸਾਹਿਬ ਮਾਦੋਕੇ ਬਰਾੜ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਹਰ ਹਲਕੇ ‘ਚ ਕਰੇਗੀ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ- ਐਡਵੋਕੇਟ ਧਾਮੀ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਗੁਰੂ ਕਾ ਬਾਗ ਦੇ ਮੋਰਚੇ ਅਤੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਪੱਧਰ ਤੱਕ ਪਹੁੰਚ ਕਰੇਗੀ ਅਤੇ ਹਰ ਹਲਕੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਅਤੇ …

Read More »

ਸਾਰੇ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ – ਡੀ.ਸੀ.ਪੀ ਭੰਡਾਲ

ਬਾਬਾ ਮੀਰ ਸ਼ਾਹ ਦਾ ਸਲਾਨਾ ਮੇਲਾ ਸ਼ਰਧਾ ਨਾਲ ਮਨਾਇਆ ਗਿਆ ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) – ਮਜੀਠਾ ਰੋਡ ਸਥਿਤ ਹਜ਼ਰਤ ਪੀਰ ਬਾਬਾ ਮੀਰ ਸ਼ਾਹ ਜੀ ਦਾ ਸਲਾਨਾ ਮੇਲਾ ਕਮੇਟੀ ਦੇ ਪ੍ਰਧਾਨ ਰਾਮਪਾਲ ਸ਼ਰਮਾ, ਮੁਖ ਸੇਵਾਦਾਰ ਨਰਿੰਦਰ ਟੀਨੂੰ ਦੀ ਦੇਖ-ਰੇਖ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਕਿਹਾ ਕਿ ਸਾਨੂੰ ਸਾਰੇ …

Read More »