Thursday, April 25, 2024

Monthly Archives: June 2022

ਡੀ.ਐਸ.ਸੀ ‘ਚ ਸਾਬਕਾ ਸੈਨਿਕਾਂ ਦੀ ਮੁੜ ਭਰਤੀ ਲਈ ਰੈਲੀ

ਜਲੰਧਰ, 6 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਰੈਜੀਮੈਂਟਲ ਸੈਂਟਰ 24 ਜੂਨ 2022 ਨੂੰ ਰਾਮਗੜ੍ਹ ਕੈਂਟ (ਝਾਰਖੰਡ) ਵਿਖੇ ਸਿੱਖ ਰੈਜੀਮੈਂਟ ਦੇ ਸਾਬਕਾ ਸੈਨਿਕਾਂ ਨੂੰ ਡਿਫੈਂਸ ਸਰਵਿਸ ਕੋਰ (ਡੀ.ਐਸ.ਸੀ) ਵਿੱਚ ਮੁੜ ਭਰਤੀ ਕਰਨ ਲਈ ਇੱਕ ਰੈਲੀ ਕਰ ਰਿਹਾ ਹੈ।                 ਡੀ.ਐਸ.ਸੀ ‘ਚ ਮੁੜ-ਨਾਮਾਂਕਣ ਲਈ ਪੇਸ਼ ਹੋਣ ਵਾਲੇ ਉਮੀਦਵਾਰ ਦਾ ਮੈਡੀਕਲ ਸ਼਼੍ਰੇਣੀ ਵਿੱਚ ਸ਼ੇਪ-1 ਹੋਣਾ …

Read More »

Recruitment Rally for Re-Enrolment of Ex-Servicemen of regular army in DSC

 Jalandhar, June 6 (Punjab Post Bureau) – The Sikh Regimental Centre is conducting a rally for re-enrolment of  Ex-servicemen of Regular Army of the Sikh Regiment into Defence Service Corps (DSC) at Ramgarh Cantt. (Jharkhand) on 24 Jun 2022.              The candidate appearing for re-enrolment into DSC should be SHAPE-1 in medical category and their character should be Very Good/Exemplary. …

Read More »

ਸਿੱਧੂ ਮੂਸੇਵਾਲੇ ਦੀ ਯਾਦ ‘ਚ ਪਿੰਡ ਸਤੌਜ ਵਿਖੇ ਪੌਦੇ ਲਾਏ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਪਿੰਡ ਦੇ ਨੌਜਵਾਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲੇ ਨੂੰ ਸਮਰਪਿਤ 350 ਬੂਟੇ ਸ੍ਰੀ ਬਾਬਾ ਰਿਮਾਣਾ ਸਾਹਿਬ ਦੀ ਗਰਾਉਂਡ ‘ਚ ਲਗਾਏ।ਵਾਤਾਵਰਨ ਪ੍ਰੇਮੀ ਸੱਤੀ ਭੁੱਲਰ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੁਸੇਵਾਲੇ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀ ਯਾਦ ਵਿੱਚ …

Read More »

ਦਮਦਮੀ ਟਕਸਾਲ ਵਲੋਂ ਘੱਲੂਘਾਰੇ ਦੇ 38ਵੀਂ ਸ਼ਹੀਦੀ ਸਮਾਗਮ ‘ਤੇ ਸ਼ਹੀਦਾਂ ਨੂੰ ਸ਼ਰਧਾਂਜਲੀ

ਦਮਦਮੀ ਟਕਸਾਲ ਦੇ ਹੈਡ ਕੁਆਟਰ ਵਿਖੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਤਹਿਸੀਲ ਕੰਪਲੈਕਸ ਦੀ ਕੀਤੀ ਚੈਕਿੰਗ

ਰਜਿਟਰੀ ਕਾਊਂਟਰ ਡਿਊਟੀ ‘ਤੇ ਮਿਲਿਆ ਕੇਵਲ ਇੱਕ ਹੀ ਕਰਮਚਾਰੀ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਸਰਕਾਰੀ ਦਫਤਰਾਂ ਅੰਦਰ ਲੋਕਾਂ ਨੂੰ ਹਰ ਸੁਵਿਧਾ ਦਿੱਤੀ ਜਾਵੇ ਤਾਂ ਜੋ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੀ ਜਨਤਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਜੋ ਕਰਮਚਾਰੀ ਅਪਣੀ ਡਿਊਟੀ ਤੋਂ …

Read More »

ਹਾਰਵੈਸਟਿੰਗ ਸਿਸਟਮ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ – ਡਿਪਟੀ ਕਮਿਸ਼ਨਰ

ਸਰਕਾਰੀ ਵਿਭਾਗੀ ਕਰਮਚਾਰੀਆਂ ਨੂੰ ਕਿਹਾ ਭੂਮੀਗਤ ਜਲ ਸਰੋਤਾਂ ਨੂੰ ਵਧਾਉਣ ਲਈ ਕੀਤੇ ਜਾਣ ਉਪਰਾਲੇ ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਜਲ ਸਕਤੀ ਅਭਿਆਨ ਅਧੀਨ ਭੂਮੀਗਤ ਪਾਣੀ ਨੂੰ ਵਧਾਊਣ ਲਈ ਅਤੇ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸੇਸ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਦੀ ਪ੍ਰਧਾਨਗੀ ‘ਚ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਅਪਣੇ ਦਫਤਰ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 8 ਜੂਨ ਨੂੰ

ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 8 ਜੂਨ ਨੂੰ ਰੋਜ਼ਗਾਰ ਬਿਊਰੋ ਵਿੱਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮ੍ਰਿਤਸਰ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀ ਐਮਾਜ਼ੌਨ ਵਲੋਂ ਭਾਗ ਲਿਆ ਜਾਵੇਗਾ।ਇਸ ਕੰਪਨੀ …

Read More »

ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲਣ `ਤੇ ਐਸੋਸੀਏਸ਼ਨ ਨੇ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 6 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਰਜਿੰਦਰ ਸਿੰਘ ਕਾਜ਼ਲ ਨੇ ਇੰਚਾਰਜ਼ ਉਸਾਰੀ ਵਿਭਾਗ ਦਾ ਅਹੁੱਦਾ ਸੰਭਾਲ ਲਿਆ ਹੈ।ਰਜਿੰਦਰ ਸਿੰਘ ਕਾਜਲ ਨੇ 19 ਜੂਨ 1984 ਤੋਂ ਯੂਨੀਵਰਸਿਟੀ ਵਿਚ ਸੇਵਾ ਨਿਭਾਅ ਰਹੇ ਹਨ।ਉਨ੍ਹਾਂ ਨੇ ਯੂਨੀਵਰਸਿਟੀ ‘ਚ 38 ਸਾਲ ਦੀ ਬੇਦਾਗ ਸੇਵਾ ਨਿਭਾਈ ਹੈ।ਉਹ ਸੰਨ 1984 ਵਿੱਚ ਰੋਡ ਇੰਸਪੈਕਟਰ ਵਜੋਂ ਯੂਨੀਵਰਸਿਟੀ ਸੇਵਾ ਵਿੱਚ ਆਏ ਸਨ।ਉਪਰੰਤ ਸੰਨ …

Read More »

ਜਨਰਲ ਤੇ ਖਰਚਾ ਅਬਜ਼ਰਵਰ ਪੀ.ਡਬਲਿਊ.ਡੀ ਰੈਸਟ ਹਾਊਸ ਵਿਖੇ ਸੁਣਨਗੇ ਸ਼ਿਕਾਇਤਾਂ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਹਰੇਕ ਤਰਾਂ ਦੀਆਂ ਚੋਣ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਚੋਣ ਕਮਿਸ਼ਨ ਦੀ ਤਰਫੋਂ 2 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ।ਚੋਣ ਕਮਿਸ਼ਨ ਵੱਲੋਂ ਇੱਕ ਜਨਰਲ ਅਬਜ਼ਰਵਰ ਅਤੇ ਇੱਕ ਖਰਚਾ ਅਬਜ਼ਰਵਰ ਦੀ ਤਾਇਨਾਤੀ ਕੀਤੀ ਗਈ ਹੈ।ਉਨਾਂ ਦਸਿਆ …

Read More »

ਸੰਗਰੂਰ ਜ਼ਿਮਨੀ ਚੋਣ ਲਈ ਕੁੱਲ 21 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ – ਰਿਟਰਨਿੰਗ ਅਫ਼ਸਰ

ਆਖ਼ਰੀ ਦਿਨ 18 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪਰਚੇ, 7 ਜੂਨ ਨੂੰ ਹੋਵੇਗੀ ਦੀ ਪੜਤਾਲ ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ ਤੱਕ ਕੁੱਲ 21 ਉਮੀਦਵਾਰਾਂ ਵਲੋਂ ਆਪਣੇ ਕਾਗ਼ਜ਼ ਦਾਖ਼ਲ ਕਰਵਾਏ ਗਏ ਹਨ।ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਹੈ ਕਿ ਅੱਜ 6 ਜੂਨ 2022 ਨੂੰ …

Read More »