Friday, April 19, 2024

Daily Archives: July 13, 2022

ਸ਼੍ਰੋਮਣੀ ਕਮੇਟੀ ਵਲੋਂ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦਾ ਸਨਮਾਨ

ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਸਚਖੰਡ ਸ੍ਰੀ ਹਰਿਮੰਦਰ ਸਾਿਹਬ ਨਤਮਸਤਕ ਹੋਣ ਆਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕਰਦੇ ਹੋਏ ਸੂਚਨਾ ਅਧਿਕਾਰੀ ਤੇ ਹੋਰ।

Read More »

ਡਾਕਟਰ ਬਰਾਂਡਿਡ ਦਵਾਈਆਂ ਦੀ ਬਜਾਏ ਸਾਲਟ ਲਿਖਣ – ਸਿਹਤ ਮੰਤਰੀ

ਡਾਕਟਰਾਂ ਦੀ ਘਾਟ ਨੂੰ ਜਲਦੀ ਕੀਤਾ ਜਾਵੇਗਾ ਪੂਰਾ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਡਾਕਟਰ ਬਰਾਂਡਿਡ ਦਵਾਈਆਂ ਦੀ ਬਜ਼ਾਏ ਮਰੀਜਾਂ ਨੂੰ ਕੇਵਲ ਸਾਲਟ ਲਿਖ ਕੇ ਦੇਣ ਤਾਂ ਜੋ ਮਰੀਜ ਸਸਤੀਆਂ ਦਵਾਈਆਂ ਦੀ ਖਰੀਦ ਕਰ ਸਕਣ।ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੋੜਾਮਾਜਰਾ ਨੇ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਅਤੇ ਡੈਂਟਲ ਕਾਲਜ ਦਾ ਨਰੀਖਣ ਕਰਨ ਉਪਰੰਤ ਪ੍ਰੈਸ ਪੱਤਰਕਾਰਾਂ …

Read More »

ਬਿਜ਼ਲੀ ਮੰਤਰੀ ਨੇ ਜੰਡਿਆਲਾ ਗੁਰੂ ਬੱਸ ਸਟੈਂਡ ਦੀ ਕੀਤੀ ਚੈਕਿੰਗ

ਡਿਊਟੀ ਤੋਂ ਗੈਰਹਾਜ਼ਰ ਰੋਡਵੇਜ ਦੇ ਇੰਸਪੈਕਟਰ ਨੂੰ ਕੀਤਾ ਮੁਅੱਤਲ ਅੰਮ੍ਰਿਤਸਰ, 13 ਜੁਲਾਈ (ਸੁਖਬੀਰ ਸਿੰਘ) – ਅੱਜ ਸਵੇਰ 7.30 ਵਜੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ ਕੀਤੀ ਗਈ।ਜਿਸ ਦੋਰਾਨ ਪਾਇਆ ਗਿਆ ਕਿ ਸੁਖਦੇਵ ਸਿੰਘ ਸਬ ਇੰਸਪੈਕਟਰ ਦੀ ਡਿਊਟੀ ਜੰਡਿਆਲਾ ਗੁਰੂ ਬੱਸ ਸਟੈੰਡ ਵਿਖੇ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਲਈ ਪੰਜਾਬ …

Read More »

ਕਰਮਜੀਤ ਅਨਮੋਲ ਨੂੰ ਪ੍ਰਧਾਨ ਬਣਨ ‘ਤੇ ਦਿੱਤੀ ਵਧਾਈ – ਸੰਜੀਵ ਬਾਂਸਲ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਟੀ.ਵੀ ਐਂਡ ਫਿਲਮ ਆਰਟਿਸਟ ਐਸੋਸੀਏਸ਼ਨ ਦੀ ਬੀਤੇ ਦਿਨੀ ਹੋਈ ਚੋਣ ਵਿੱਚ ਮਸ਼ਹੂਰ ਫਿਲਮੀ ਅਦਾਕਾਰ, ਗਾਇਕ ਅਤੇ ਕਾਮੇਡੀਅਨ ਕਿੰਗ ਕਰਮਜੀਤ ਅਨਮੋਲ ਨੂੰ ਪ੍ਰਧਾਨ ਚੁਣੇ ਜਾਣ ‘ਤੇ ਕੋਪਲ ਕੰਪਨੀ ਦੇ ਐਮ.ਡੀ ਸੰਜੀਵ ਬਾਂਸਲ ਨੇ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਉਹ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਦੇ ਧੰਨਵਾਦੀ ਹਨ, ਜਿਹਨਾਂ ਨੇ ਬਹੁਤ ਵਧੀਆ ਮਿਲਣਸਾਰ ਅਤੇ ਹਰ ਦੋਸਤ …

Read More »

ਦੁਰਘਟਨਾ ਹੋਣ ਦੇ ਮਾਮਲੇ ‘ਚ ਕਾਰੋਬਾਰੀ ਨੂੰ ਮੁਆਵਜ਼ਾ ਦੇਵੇ ਸਰਕਾਰ – ਇੰਡਸਟਰੀ ਚੈਂਬਰ

ਡਾ. ਡਾ. ਏ.ਆਰ ਚੇਅਰਮੈਨ ਅਤੇ ਘਨਸ਼ਿਆਮ ਉਪ ਚੇਅਰਮੈਨ ਬਣੇ ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਜਿਲ੍ਹਾ ਇੰਡਸਟਰੀ ਚੈਂਬਰ ਕਾਰਜਕਾਰਨੀ ਕਮੇਟੀ ਦੀ ਪਲੇਠੀ ਮੀਟਿੰਗ ਜਿਲ੍ਹਾ ਪ੍ਰਧਾਨ ਸੰਜੀਵ ਚੋਪੜਾ ਕਿੱਟੀ ਦੀ ਅਗਵਾਈ ਹੇਠ ਹੋਈ।ਜਿਸ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਕਿਸੇ ਵੀ ਉਦਯੋਗਪਤੀ ਜਾਂ ਵਪਾਰੀ ਦੇ ਕਾਰੋਬਾਰ ਵਾਲੀ ਥਾਂ `ਤੇ ਦੁਰਘਟਨਾ, ਅੱਗ ਲੱਗਣ ਦੀ ਘਟਨਾ ਜਾਂ ਕੁਦਰਤੀ ਆਫਤ ਕਾਰਨ ਹੋਏ …

Read More »

ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਨ ਨਾਲ ਇਲਾਕੇ ਨੂੰ ਹੋਵੇਗਾ ਵੱਡਾ ਲਾਭ – ਸ਼ਾਹਪੁਰ

ਸੰਗਰੂਰ, 13 ਜੁਲਾਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਪੰਜਾਬ ਸਰਕਾਰ ਵਲੋਂ 50 ਕਰੋੜ ਰੁਪਏ ਦੀ ਰਾਸ਼ੀ ਰੱਖੇ ਜਾਣ ‘ਤੇ ਜਿਲ੍ਹਾ ਸੰਗਰੂਰ ਦੇ ਲੋਕਾਂ ਵਲੋਂ ਖੁਸ਼ੀ ਪ੍ਰਗਟਾਈ ਜਾ ਰਹੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਤੇ ਬਲਾਕ ਚੀਮਾਂ ਦੇ ਪ੍ਧਾਨ ਮਲਕੀਤ ਸਿੰਘ ਸ਼ਾਹਪੁਰ ਨੇ ਕਿਹਾ ਕਿ ਇਲਾਕੇ ਦੀ ਭਲਾਈ ਲਈ …

Read More »

ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਇਜਲਾਸ, ਕਰਮਜੀਤ ਅਨਮੋਲ ਬਣੇ ਨਵੇਂ ਪ੍ਰਧਾਨ

ਗਾਇਕ ਮੂਸੇਵਾਲਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਨੂੰ ਦਿੱਤਾ ਜਾਵੇਗਾ ਮੈਮੋਰੈਂਡਮ – ਮਲਕੀਤ ਰੌਣੀ ਸੋਹਾਣਾ, 13 ਜੁਲਾਈ (ਹਰਜਿੰਦਰ ਸਿੰਘ ਜਵੰਦਾ, ਜੌਹਰੀ ਮਿੱਤਲ) – ਪੰਜਾਬੀ ਫ਼ਿਲਮ ਤੇ ਟੈਲੀਵਿਜ਼ਨ ਆਰਟਿਸਟ ਐਸੋਸੀਏਸ਼ਨ ਦਾ ਇੱਕ ਰੋਜ਼ਾ ਆਮ ਇਜਲਾਸ ਰਤਨ ਕਾਲਜ ਸੋਹਾਣਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਜਾਬੀ ਫ਼ਿਲਮ ਜਗਤ ਨਾਲ ਜੁੜੀਆਂ ਹਸਤੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕੀਤੀ।ਸੰਸਥਾ ਨਾਲ ਜੁੜੇ ਕਲਾਕਾਰਾਂ ਤੋ ਨਵੇਂ …

Read More »

ਪੰਜਾਬੀ ਯੂਨੀਵਰਸਿਟੀ ਵੱਲੋਂ ਪੁਸਤਕ ’ਚ ਸੰਤ ਭਿੰਡਰਾਂਵਾਲਿਆਂ ਬਾਰੇ ਅਪਮਾਨਜਨਕ ਸ਼ਬਦਾਵਲੀ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

ਸਿਲੇਬਸ ਜਰੀਏ ਨੌਜੁਆਨੀ ਨੂੰ ਸਿੱਖ ਵਿਰੋਧੀ ਵਿਚਾਰ ਨਾਲ ਜੋੜਨ ਦੀ ਸਾਜ਼ਿਸ਼ -ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੁਲਾਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਵੱਲੋਂ ਰਾਜਨੀਤੀ ਵਿਗਿਆਨ ਦੇ ਸਿਲੇਬਸ ਵਿਚ ਸਿੱਖ ਜਰਨੈਲ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅੱਤਵਾਦੀ ਲਿਖਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਮਾਮਲੇ ਵਿਚ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸੰਤ ਫ਼ਤਹਿ ਸਿੰਘ ਦੀ ਯਾਦ ’ਚ ਵਿਸ਼ਾਲ ਗੁਰਮਤਿ ਸਮਾਗਮ

ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਲਈ ਕੀਤਾ ਸੰਘਰਸ਼ ਹੁਣ ਵੀ ਪ੍ਰੇਰਣਾ ਸਰੋਤ-ਐਡਵੋਕੇਟ ਧਾਮੀ ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ ਸੱਗੂ) – ਸੰਤ ਫ਼ਤਹਿ ਸਿੰਘ ਵੱਲੋਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਕੀਤਾ ਗਿਆ ਸੰਘਰਸ਼ ਸਿੱਖ ਕੌਮ ਲਈ ਪ੍ਰੇਰਣਾ ਦਾ ਸੋਮਾ ਹੈ, ਜਿਸ ਤੋਂ ਅਗਵਾਈ ਲੈ ਕੇ ਪੰਜਾਬ ਨੂੰ ਦਰਪੇਸ਼ ਵਰਤਮਾਨ ਸਮੱਸਿਆਵਾਂ ਦੇ ਹੱਲ ਲਈ ਸਾਰਥਕ ਨਤੀਜੇ ਹਾਸਲ ਕੀਤੇ ਜਾ …

Read More »