Friday, March 29, 2024

Daily Archives: July 14, 2022

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਹਰਬੀਰ ਸਿੰਘ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਰੀਵਿਓ ਮੀਟਿੰਗ ਕੀਤੀ ਗਈ।ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਅਰਵਿੰਦਰ ਪਾਲ ਸਿੰਘ ਡੀ.ਆਰ.ਓ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਸਨਮਾਨਿਤ

ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ (ਪੰਜਾਬ) ਵਿਖੇ 6 ਪੰਜਾਬ (ਗਰਲਜ਼) ਬਟਾਲੀਅਨ ਐਨ.ਸੀ.ਸੀ ਮਲੋਟ ਦੇ ਕਮਾਂਡਿੰਗ ਅਫ਼ਸਰ-ਕਮ-ਕੈਂਪ ਕਮਾਂਡੈਂਟ ਕਰਨਲ ਯੁਗੇਸ਼ ਕੁਮਾਰ ਗਾਂਧੀ ਅਤੇ ਪ੍ਰਬੰਧ ਅਫ਼ਸਰ ਮੇਜਰ ਯੀਸ਼ੂ ਮੁਦਗਿੱਲ ਦੀ ਰਹਿਨੁਮਾਈ ਹੇਠ 4 ਤੋਂ 13 ਜੁਲਾਈ ਤੱਕ ਸੀ.ਏ.ਟੀ.ਸੀ-82 ਅਤੇ ਪ੍ਰੀ ਥਲ ਸੈਨਾ ਕੈਂਪ-1 ਲਗਾਇਆ ਗਿਆ।ਲੁਧਿਆਣਾ ਗਰੁੱਪ ਵਲੋਂ ਪ੍ਰੀ ਥਲ ਸੈਨਾ ਕੈਂਪ ਵਿੱਚ ਕੈਡਿਟਾਂ ਦੀ ਯੋਗ ਅਗਵਾਈ ਲਈ …

Read More »

ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ  

ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਅਭੈਪ੍ਰੀਤ ਸਿੰਘ ਨੇ 551 ਅੰਕਾਂ ਨਾਲ ਪਹਿਲਾ ਸਥਾਨ, ਕੌਸ਼ਲਿਆ ਕੁਮਾਰੀ …

Read More »

ਐਡਵੋਕੇਟ ਧਾਮੀ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ

ਮਾਮਲਾ ਭਗਵੰਤ ਸਿੰਘ ਮਾਨ ਦੇ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦਾ ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਕਰਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ।ਸ਼੍ਰੋਮਣੀ …

Read More »