Friday, March 29, 2024

Daily Archives: July 22, 2022

ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜ਼ਾ ਰਿਹਾ ਸ਼ਾਨਦਾਰ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਨਵੀਂ ਦਿੱਲੀ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਦਾ ਨਤੀਜਾ ਇਸ ਵਾਰ ਵੀ 100% ਰਿਹਾ ਹੈ।ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ 96%, ਕੇਸ਼ਵ ਗੋਇਲ ਨੇ 95.6% ਤੇ ਜਸਮੀਨ ਕੌਰ ਨੇ 95.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ । …

Read More »

ਸ਼ਾਨਦਾਰ ਰਿਹਾ ਫਾਰਚੂਨ ਸਕੂਲ ਦਾ ਨਤੀਜ਼ਾ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਬਾਰਵੀਂ ਦੇ ਐਲਾਨੇ ਨਤੀਜੇ ਵਿੱਚ ਫਾਰਚੂਨ ਸਕੂਲ ਦੇ 25 ਬੱਚਿਆਂ ਨੇ 90% ਤੋਂ ਉਪਰ, 8 ਬੱਚਿਆਂ ਨੇ 95% ਅਤੇ 52 ਬੱਚਿਆਂ ਨੇ 80% ਤੋਂ ਉਪਰ ਨੰਬਰ ਹਾਸਲ ਕੀਤੇ ਹਨ।ਕਾਮਰਸ ਸਟਰੀਮ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਨੇ 97.2% ਅੰਕ ਲੈ ਕੇ ਪਹਿਲੀ ਪੁਜ਼ੀਸ਼ਨ, ਮੈਡੀਕਲ ਦੀ ਵਿਦਿਆਰਥਣ ਅਨਮੋਲਦੀਪ ਕੌਰ ਨੇ 97% ਅੰਕ ਲੈ ਕੇ ਦੂਜ਼ੀ …

Read More »

ਸ਼੍ਰੀਮਤੀ ਦਰੋਪਦੀ ਮੁਰਮੂ ਦੇ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ‘ਚ ਭਾਜਪਾ ਨੇ ਵੰਡੇ ਲੱਡੂ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) -ਸਥਾਨਕ ਜਿਲ੍ਹਾ ਕਚਿਹਰੀਆਂ ਵਿਖੇ ਸੁਰਜੀਤ ਸਿੰਘ ਰੰਧਾਵਾ ਸਟੇਟ ਕੋ-ਕਨਵੀਨਰ ਭਾਜਪਾ ਪੰਜਾਬ ਲੀਗਲ ਟੀਮ ਭਾਜਪਾ, ਸਤੰਵਤ ਸਿੰਘ ਪੂਨੀਆ ਕੌਮੀ ਕਿਸਾਨ ਨੇਤਾ ਆਗੂ ਭਾਜਪਾ ਨੇ ਸ਼੍ਰੀਮਤੀ ਦਰੋਪਦੀ ਮੁਰਮੂ ਨੂੰ ਭਾਰਤ ਦੀ ਪਹਿਲੀ ਆਦੀਵਾਸੀ ਮਹਿਲਾ ਨੂੰ ਦੇਸ਼ ਦੀ 15ਵੀਂ ਰਾਸ਼ਟਰਪਤੀ ਚੁਣੇ ਜਾਣ ਦੀ ਖੁਸ਼ੀ ਵਿੱਚ ਲੱਡੂ ਵੰਡੇ।ਰੰਧਾਵਾ ਅਤੇ ਪੂਨੀਆ ਨੇ ਸ਼੍ਰੀਮਤੀ ਮੁਰਮਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਆਉਣ …

Read More »

ਪੰਜਾਬ ਨੂੰ ਐਮ.ਐਸ.ਪੀ ਕਮੇਟੀ ਤੋਂ ਬਾਹਰ ਰੱਖ ਕੇ ਕੇਂਦਰ ਸੂਬੇ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੱਕਾ – ਸਤੌਜ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਨੂੰ ਐਮ.ਐਸ.ਪੀ ਕਮੇਟੀ ਤੋਂ ਬਾਹਰ ਰੱਖਣ ਦੇ ਫੈਸਲੇ ਦੀ ਨਿੰਦਾ ਕਰਦਿਆਂ ਹਰਵਿੰਦਰ ਰਿਸ਼ੀ ਸਤੌਜ ਨੇ ਕਿਹਾ ਕਿ ਸਾਡੇ ਖੇਤੀ ਪ੍ਰਧਾਨ ਸੂਬੇ ਪੰਜਾਬ ਨੂੰ ਐਮ.ਐਸ.ਪੀ ਸਬੰਧੀ ਬਣਾਈ ਗਈ ਕਮੇਟੀ ਵਿਚੋਂ ਬਾਹਰ ਰੱਖ ਕੇ ਕੇਂਦਰ ਸਰਕਾਰ ਸਾਡੇ ਸੂਬੇ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।ਪਰ ਕੇਂਦਰ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਲੈਣੀ ਚਾਹੀਦੀ ਹੈ …

Read More »

ਪੰਜਾਬ ਕੈਬਨਿਟ ‘ਚ ਅਗਰਵਾਲ ਭਾਈਚਾਰੇ ਨੂੰ ਵੀ ਸਥਾਨ ਦੇਣ ਮੁੱਖ ਮੰਤਰੀ – ਰੇਵਾ ਛਾਹੜੀਆ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਮਹਿਲਾ ਅਗਰਵਾਲ ਸਭਾ ਦੀ ਪ੍ਰਧਾਨ ਤੇ ਸਾਬਕਾ ਨਗਰ ਕੌਂਸਲਰ ਰੇਵਾ ਛਾਹੜੀਆ ਨੇ ਜਾਰੀ ਬਿਆਨ ‘ਚ ਕਿਹਾ ਹੈ ਕਿ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੇ ਅਗਰਵਾਲ ਸਮਾਜ ‘ਚੋਂ ਚਾਰ ਵਿਧਾਇਕ ਜਿੱਤ ਕੇ ਵਿਧਾਨ ਸਭਾ ਪੁੱਜੇ ਹਨ।ਜਿਨ੍ਹਾਂ ਵਿੱਚ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ, ਅੰਮ੍ਰਿਤਸਰ ਸੈਂਟਰਲ ਤੋਂ ਅਜੈ ਗੁਪਤਾ, ਰਾਜਪੁਰਾ ਤੋਂ ਬੀਬੀ ਨੀਨਾ ਮਿੱਤਲ ਤੇ …

Read More »