Friday, March 29, 2024

Daily Archives: July 24, 2022

ਅੰਮ੍ਰਿਤਸਰ ਦੇ ਜੰਮਪਲ ਬਾਲੀਵੁੱਡ ਅਦਾਕਾਰਾਂ ਤੇ ਗਾਇਕਾਂ ਨੂੰ ਸਮਰਪਿਤ 8 ਦਿਨਾਂ ‘ਸੁਰ ਉਤਸਵ’ ਆਰੰਭ

ਪਹਿਲਾ ਦਿਨ ਬਾਲੀਵੂਡ ਸੁਪਰ ਸਟਾਰ ਰਾਜੇਸ਼ ਖੰਨਾ ਨੂੰ ਕੀਤਾ ਸਮਰਪਿਤ ਅੰਮ੍ਰਿਤਸਰ, 24 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦਾ ਉਦਘਾਟਨ ਅੱਜ ਸਾਬਕਾ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕੀਤਾ।ਉਨਾਂ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ …

Read More »

ਖ਼ਾਲਸਾ ਪਬਲਿਕ ਸਕੂਲ ਦਾ 10ਵੀਂ ਤੇ 12ਵੀਂ ਦਾ ਸੀ.ਬੀ.ਐਸ.ਈ ਪ੍ਰੀਖਿਆ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ. ਰੋਡ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ।10ਵੀਂ ਜਮਾਤ ਦੀ ਵਿਦਿਆਰਥਣ ਅਰਪਿਤ ਕੌਰ ਅਤੇ ਨਵਲੀਨ ਕੌਰ ਨੇ 97.6% ਅੰਕ, ਗੁਰਲੀਨ ਕੌਰ, ਤਾਨਿਆ ਸ਼ਰਮਾ ਅਤੇ ਨਵਜੋਤ ਸਿੰਘ ਨੇ 96% ਅਤੇ ਗੁਰਲੀਨ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਸਕੂਲ ‘ਚ ਕ੍ਰਮਵਾਰ …

Read More »

ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 24 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਦੀਆਂ ਪੁਲਾਂਘਾਂ ਪੁੱਟ ਰਹੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦਾ ਸੀ.ਬੀ.ਐਸ.ਈ ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ।ਸਕੂਲ ਪੱਧਰ ’ਤੇ 10ਵੀਂ ਜਮਾਤ ਦੇ ਹਿੰਮਤ ਸਿੰਘ ਨੇ 94% ਅੰਕ, ਮਿਹਰਬੀਰ ਸਿੰਘ ਨੇ 92.4% ਅਤੇ ਲਵਿਸ਼ ਸ਼ਰਮਾ ਨੇ 90.4% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ …

Read More »

ਗਦਰੀ ਸ਼ਹੀਦ ਊਧਮ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰ ਗੋਸ਼ਟੀ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਅੱਜ ਪੂਰੇ ਪੰਜਾਬ ਵਿੱਚ ਕਰਵਾਈ ਗਈ ਚੌਥੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੀ ਇਕਾਈ ਲੌਂਗੋਵਾਲ ਦੇ ਕੇਂਦਰ ਸ.ਸ.ਸ ਸਕੂਲ ਨਮੋਲ ਵਿਖੇ ਵਿਦਿਆਰਥੀਆਂ ਨਾਲ ਗਦਰੀ ਸ਼ਹੀਦ ਊਧਮ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਗੱਲ ਕੀਤੀ ਗਈ।ਜੋ ਮੰਚ ਦੇ ਪ੍ਰਧਾਨ ਰਾਕੇਸ ਕੁਮਾਰ ਦੀ ਪ੍ਰਧਾਨਗੀ ਹੇਠ 24 ਤੋਂ 31 ਜੁਲਾਈ ਤੱਕ ਸ਼ਹੀਦ ਊਧਮ ਸਿੰਘ …

Read More »

ਕੇਂਦਰੀ ਵਿਦਿਆਲਿਆ ਦੀ ਰੂਪਨੀਤ ਚੀਮਾ ਦਾ ਦਸਵੀਂ ‘ਚ 97 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ

ਲੌਂਗੋਵਾਲ, 24 ਜੁਲਾਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਦੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਕੇਂਦਰੀ ਵਿਦਿਆਲਿਆ ਸਲਾਇਟ ਲੌਂਗੋਵਾਲ ਦੇ ਵਿਦਿਆਰਥੀਆਂ ਨੇ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਵਿਦਿਆਲਿਆ ਦੇ ਪ੍ਰਿੰਸੀਪਲ ਸੰਜੇ ਨੇ ਦੱਸਿਆ ਕਿ ਦਸਵੀਂ ਜਮਾਤ ਦੀ ਰੂਪਨੀਤ ਚੀਮਾ ਨੇ 97 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।ਬਾਰ੍ਹਵੀਂ ਵਿਗਿਆਨ ਵਿੱਚ ਕਾਮਾਕਸ਼ੀ ਗੋਇਲ ਨੇ 96 ਪ੍ਰਤੀਸ਼ਤ ਅੰਕ ਅਤੇ ਬਾਰ੍ਹਵੀਂ ਕਾਮਰਸ ਵਿੱਚ ਹਿਤੈਸ਼ੀ ਗੋਇਲ …

Read More »

ਪਿੰਡ ਰੱਤੋਕੇ ਦੇ ਸਰਕਾਰੀ ਸਕੂਲ ‘ਚ ਤੀਆਂ ਦਾ ਮੇਲਾ ਆਯੋਜਿਤ

ਸੰਗਰੂਰ, 24 ਜੁਲਾਈ (ਜਗਸੀਰ ਲੌਂਗੋਵਾਲ) – ਸਾਉਣ ਦੇ ਮਹੀਨੇ ਦੀਆਂ ਤੀਆਂ ਪੰਜਾਬ ਦੇ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ।ਬੱਚੀਆਂ, ਜਵਾਨ ਕੁੜੀਆਂ ਅਤੇ ਬਜ਼਼ੁਰਗ ਔਰਤਾਂ ਸਭ ਇਹਨਾਂ ਦਾ ਬੇਸਬਰੀ ਨਾਲ਼ ਇੰਤਜ਼ਾਰ ਕਰਦੀਆਂ ਹਨ।ਰੱਤੋਕੇ ਦੇ ਵਿਹੜੇ ‘ਚ ਅੱਜ ਤੀਆਂ ਦੀਆਂ ਰੌਣਕਾਂ ਲੱਗੀਆਂ।ਵੱਖ-ਵੱਖ ਰੰਗਾਂ ਦੇ ਪੰਜਾਬੀ ਪਹਿਰਾਵੇ ‘ਚ ਸੱਜੇ ਵਿਦਿਆਰਥੀ ਤੇ ਵਿਦਿਆਰਥਣਾਂ ਕਿਸੇ ਮੇਲੇ ਦਾ ਦ੍ਰਿਸ਼ ਪੇਸ਼ ਕਰ ਰਹੀਆਂ ਸਨ।ਵਿਦਿਆਰਥਣਾਂ ਨੇ ਜਿਥੇ ਗਿੱਧੇ ਅਤੇ …

Read More »

ਵਿਰਾਸਤ-ਏ-ਖਾਲਸਾ, ਦਾਸਤਾਨ-ਏ-ਸ਼ਹਾਦਤ ਅਤੇ ਗੋਲਡਨ ਟੈਂਪਲ ਪਲਾਜ਼ਾ ਮੁਰੰਮਤ ਲਈ ਬੰਦ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਵਿਸ਼ਵ ਪ੍ਰਸਿੱਧ ਅਜਾਇਬ ਘਰਾਂ ‘ਚ ਸ਼ੁਮਾਰ ਹੋ ਚੁੱਕੇ ਵਿਰਾਸਤ-ਏ-ਖਾਲਸਾ ਸ੍ਰੀ ਆਨੰਦਪੁਰ ਸਾਹਿਬ, ਦਾਸਤਾਨ-ਏ-ਸ਼ਹਾਦਤ ਸ੍ਰੀ ਚਮਕੌਰ ਸਾਹਿਬ ਅਤੇ ਗੋਲਡਨ ਟੈਂਪਲ ਪਲਾਜ਼ਾ ਅੰਮ੍ਰਿਤਸਰ ਅੱਜ 24 ਜੁਲਾਈ 2022 ਤੋਂ 1 ਅਗਸਤ 2022 ਤੱਕ ਛਮਾਹੀ ਰੱਖ-ਰਖਾਓ ਵਾਸਤੇ ਆਮ ਸੈਲਾਨੀਆਂ ਵਾਸਤੇ ਬੰਦ ਰੱਖੇ ਜਾਣਗੇ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਲ ਵਿੱਚ ਦੋ ਵਾਰ ਜਨਵਰੀ ਮਹੀਨੇ ਦੇ ਅਖੀਰਲੇ ਹਫਤੇ ਵਿੱਚ …

Read More »

ਦਿਵਿਆਂਗ ਅਤੇ ਬਜ਼ੁਰਗਾਂ ਨੂੰ ਬਨਾਉਟੀ ਅੰਗ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੈਂਪ ਅੱਜ 25 ਜੁਲਾਈ ਤੋਂ

ਅੰਮ੍ਰਿਤਸਰ, 24 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜ਼ਿਲ੍ਹੇ ਦੇ ਸਾਰੇ ਦਿਵਿਆਂਗ ਅਤੇ ਬਜ਼ੁਰਗ ਵਿਅਕਤੀ ਜਿੰਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਰੀਰਕ ਲੋੜ ਲਈ ਬਨਾਉਟੀ ਅੰਗਾਂ ਦੀ ਲੋੜ ਹੈ, ਨੂੰ ਮੁਫ਼ਤ ਅੰਗ ਮੁਹੱਈਆ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ।ਅਲਿਮਕੋ ਦੇ ਸਹਿਯੋਗ ਨਾਲ ਇਹ ਅੰਗ ਸਬੰਧਤ ਵਿਅਕਤੀਆਂ ਨੂੰ ਉਨਾਂ ਦੀ ਲੋੜ ਅਨੁਸਾਰ ਦਿੱਤੇ ਜਾਣਗੇ।ਪਹਿਲਾਂ ਮਾਹਿਰਾਂ ਵਲੋਂ ਹਰੇਕ …

Read More »