Friday, March 29, 2024

Daily Archives: July 30, 2022

‘ਸੁਰ ਉਤਸਵ- 2022’ ਸਤਵਾਂ ਦਿਨ ਬਾਲੀਵੁਡ ਸਦਾਬਹਾਰ ਅਦਾਕਾਰ ਜਤਿੰਦਰ ਕਪੂਰ ਨੂੰ ਕੀਤਾ ਸਮਰਪਿਤ

ਅੰਮ੍ਰਿਤਸਰ, 30 ਜੁਲਾਈ ( ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਸਤਵੇਂ ਦਿਨ ਮੁੱਖ ਮਹਿਮਾਨ ਮਨਦੀਪ ਸਿੰਘ ਮੰਨਾ ਸਮਾਜ ਸੇਵਕ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।8 ਦਿਨਾਂ ਸੁਰ ਉਤਸਵ ਦੇ ਸਤਵੇਂ ਦਿਨ ਬਾਲੀਵੁਡ ਦੇ ਪ੍ਰਸਿੱਧ ਸਦਾਬਹਾਰ ਅਦਾਕਾਰ ਜਤਿੰਦਰ …

Read More »

ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ (ਲੜਕੇ) ਵਿਖੇ ਲਗਾਇਆ ਗਣਿਤ ਮੇਲਾ

ਸਮਰਾਲਾ 30 ਜੁਲਾਈ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੇ ਉਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸਕੂਲ ਪ੍ਰਿੰਸੀਪਲ ਸੁਮਨ ਲਤਾ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ ਗਣਿਤ ਵਿਸ਼ੇ ਦੇ ਗੁਣਾਤਮਕ ਸੁਧਾਰ ਲਈ ਸਕੂਲ ਪੱਧਰੀ ਗਣਿਤ ਮੇਲਾ ਲਗਾਇਆ ਗਿਆ।ਗਣਿਤ ਵਿਭਾਗ ਮੁਖੀ ਲੈਕਚਰਾਰ ਜਤਿੰਦਰ ਕੁਮਾਰ ਅਤੇ ਉਨ੍ਹਾਂ ਦੀ ਟੀਮ ਵਿੱਚ ਸ਼ਾਮਿਲ ਗਣਿਤ ਅਧਿਆਕਾਵਾਂ ਵਿੱਚ ਸੁਧਿਤੀ ਕਪੂਰ, …

Read More »

ਸ੍ਰੀ ਜਗਦੰਬੇ ਫ੍ਰੀ ਮੈਡੀਕਲ ਏਡ ਸੁਸਾਇਟੀ ਵਲੋਂ ਮਾਤਾ ਨੈਣਾ ਦੇਵੀ ਮੰਦਰ ਵਿਖੇ 55ਵਾਂ ਮੈਡੀਕਲ ਕੈਂਪ

ਸਮਰਾਲਾ 30 ਜੁਲਾਈ (ਇੰਦਰਜੀਤ ਸਿੰਘ ਕੰਗ) – ਮਾਤਾ ਨੈਣਾ ਦੇਵੀ ਦੇ ਭਗਤ ਨੈਣਾ ਦੇਵੀ ਮੰਦਰ ਵਿਖੇ ਸਾਉਣ ਦੇ ਮਹੀਨੇ ਦੇ ਚਾਲੇ ਵਿੱਚ ਲੱਖਾਂ ਦੀ ਤਾਦਾਦ ਵਿੱਚ ਪੁੱਜਦੇ ਹਨ।ਸਮਰਾਲਾ ਸੋਸ਼ਲ ਫੈਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ 29 ਜੁਲਾਈ ਤੋਂ ਮਾਤਾ ਨੈਣਾ ਦੇਵੀ ਦਾ ਸਾਊਣ ਦਾ ਚਾਲਾ ਸ਼ੁਰੂ ਹੋ ਚੁੱਕਾ ਹੈ।ਸ੍ਰੀ ਜਗਦੰਬੇ ਫ੍ਰੀ ਮੈਡੀਕਲ ਏਡ …

Read More »

ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਦੀ 30ਵੀਂ ਬਰਸੀ ਸਮਾਗਮ 5 ਅਗਸਤ ਨੂੰ

ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਲਾਵਾਰਿਸ, ਪਾਗਲਾਂ, ਅਪਾਹਿਜ਼ਾਂ, ਬਜ਼ੁਰਗਾਂ ਤੇ ਮੰਦਬੁੱਧੀ ਬੱਚਿਆਂ ਦੀ ਸੇਵਾ ਸੰਭਾਲ ਕਰਨ ਨੂੰ ਸਮਰਪਿਤ ਸੰਸਥਾ ਪਿੰਗਲਵਾੜਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਦਾ ਮੁੱਖ ਸਮਾਗਮ 5 ਅਗਸਤ ਦਿਨ ਸ਼ੁੱਕਰਵਾਰ ਨੂੰ ਆਯੋਜਿਤ ਕੀਤਾ ਜਾਵੇਗਾ।ਸੰਸਥਾ ਮੁਖੀ ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਮੁੱਖ ਦਫਤਰ ਪਿੰਗਲਵਾੜਾ ਵਿਖੇ ਸ੍ਰੀ ਸਹਿਜ ਪਾਠ ਸਾਹਿਬ ਦਾ ਭੋਗ ਪਾਇਆ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਰੇਲ ਰੋਕੋ ਅੰਦੋਲਨ ਦੀਆਂ ਤਿਆਰੀਆਂ ਮੁਕੰਮਲ

ਹਜ਼ਾਰਾਂ ਕਿਸਾਨ ਮਜ਼ਦੂਰ ਧਰਨਿਆਂ ਵਿੱਚ ਹੋਣਗੇ ਸ਼ਾਮਲ – ਪੰਧੇਰ, ਚੱਬਾ ਅੰਮ੍ਰਿਤਸਰ, 30 ਜੁਲਾਈ (ਜਗਦੀਪ ਸਿੰਘ ਸੱਗੂ) – ਕਿਸਾਨ ਮਜ਼ਦੂਰ ਸੰਘਰਸ਼਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ 31 ਜੁਲਾਈ ਦੇ ਦੇਸ਼ ਪੱਧਰੀ ਚੱਕਾ ਜ਼ਾਮ ਦੀਆਂ ਜਥੇਬੰਦੀ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਉਨਾਂ ਕਿਹਾ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ‘ਹਰਿਆਲੀ ਤੀਜ਼’ ਦਾ ਤਿਉਹਾਰ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਖੁਸ਼ੀਆਂ-ਖੇੜੇ ਵੰਡਦਾ ਤਿਉਹਾਰ ‘ਹਰਿਆਲੀ ਤੀਜ਼’ ਬੱਚਿਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਮਨਾਇਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਕੁੜੀਆਂ ਵਲੋਂ ਪੀਂਘਾ ਝੂਟ ਕੇ ਅਤੇ ਗਿੱਧਾ ਪਾ ਕੇ ਕੀਤੀ ਗਈ।ਕਲਾਸ ਤੀਸਰੀ ਤੋਂ ਬਾਰ੍ਹਵੀਂ ਤੱਕ ਦੀਆਂ ਲੜਕੀਆਂ ਨੇ ਪੰਜਾਬੀ ਸੱਭਿਆਚਾਰਕ ਪਹਿਰਾਵੇ ਵਿੱਚ ਤੀਆਂ ਦਾ ਪ੍ਰੋਗਰਾਮ ਵੱਖ-ਵੱਖ ਅੰਦਾਜ਼ ‘ਚ ਪੇਸ਼ ਕੀਤਾ।ਜਿਸ ਵਿੱਚ ਮਿਸ ਤੀਜ਼ ਦੀ …

Read More »

ਵਿੱਤ ਮੰਤਰੀ ਚੀਮਾ ਨੇ ਦਿੜ੍ਹਬਾ ਸਬ ਡਵੀਜਨ ’ਚ ਕਰਵਾਈ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

ਸੰਗਰੂਰ, 30 ਜੁਲਾਈ (ਜਗਸੀਰ ਲੌਂਗੋਵਾਲ) – ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਿੰਡ ਖੇਤਲਾ ਵਿਖੇ ਡਰੋਨ ਜ਼ਰੀਏ ਜ਼ਮੀਨ ਮੈਪਿੰਗ ਸ਼਼ੁਰੂ ਕਰਵਾ ਕੇ ਸਬ ਡਵੀਜਨ ਦਿੜ੍ਹਬਾ ‘ਚ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਰਸਮੀ ਸ਼ੁਰੂਆਤ ਕਰਵਾਈ।ਉਨਾਂ ਇਸ ਸਮੇਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀ ਹਰ …

Read More »

Viewer Gallery of Velodrome inaugurated at GMDU by Cabinet Minister

Amritsar, July 30 (Punjab Post Bureau) – Minister of Punjab Gurmeet Singh Meet Hayer Cabinet inaugurated newly constructed spectator gallery of International Level Velodrome in the sports complex of the Guru Nanak Dev University here today constructed with the cost of Rs. 71 Lakhs. Prof. Dr. Jaspal Singh Sandhu Vice Chancellor, Prof. S.S Behl Dean Academic Affairs, Dr. Hardeep Singh …

Read More »