Thursday, March 28, 2024

Monthly Archives: July 2022

ਜਸਵੀਰ ਸਿੰਘ ਮੱਕੜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਦੋਹਤੇ ਦੀ ਦਸਤਾਰਬੰਦੀ

ਸਮਰਾਲਾ, 18 ਜੁਲਾਈ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੇ ਸਰਗਰਮ ਮੈਂਬਰ ਜਸਵੀਰ ਸਿੰਘ ਮੱਕੜ ਦੇ ਦੋਹਤੇ ਗੁਰਕੰਵਲ ਸਿੰਘ ਸਪੁੱਤਰ ਦਵਿੰਦਰ ਸਿੰਘ ਦੀ ਦਸਤਾਰਬੰਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਪੂਰੀ ਤਰ੍ਹਾਂ ਧਾਰਮਿਕ ਰਹੁ ਰੀਤਾਂ ਨਾਲ ਕੀਤੀ ਗਈ।ਇਹ ਪ੍ਰਗਟਾਵਾ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੁਆਰਾ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ …

Read More »

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਨੇ ਆਮ ਲੋਕਾਂ ਨੂੰ ਖ਼ਾਲੀ ਪਈਆਂ ਥਾਵਾਂ ’ਤੇ ਰੁੱਖ ਲਾਉਣ ਦੀ ਕੀਤੀ ਅਪੀਲ

ਹਲਕਾ ਵਿਧਾਇਕ ਦਿਆਲਪੁਰਾ ਨੂੰ ਮਿਲ ਕੇ ਹਲਕੇ ਦੀਆਂ ਜਰੂਰੀ ਮੰਗਾਂ ਤੋਂ ਕਰਵਾਇਆ ਜਾਣੂ ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਫ਼ਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਸਕੱਤਰ ਸ਼ਵਿੰਦਰ ਸਿੰਘ ਵਲੋਂ ਪਿਛਲੇ ਮਹੀਨੇ ਫਰੰਟ ਕੋਲ ਆਏ ਕੇਸਾਂ ਬਾਰੇ ਜਾਣਕਾਰੀ ਦਿੱਤੀ ਗਈ।ਫ਼ਰੰਟ ਦੇ ਪ੍ਰਧਾਨ ਬਾਲਿਓਂ ਨੇ ਕਚਹਿਰੀਆਂ ਵਿੱਚ …

Read More »

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਜਸਵੰਤ ਸਿੰਘ ’ਤੇ ਦਰਜ਼ ਪਰਚਾ ਰੱਦ ਕਰਨ ਦੀ ਮੰਗ

ਅੰਮ੍ਰਿਤਸਰ, 18 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਰਨ ਤਾਰਨ ਦੇ ਐਸ.ਐਸ.ਪੀ ਰਣਜੀਤ ਸਿੰਘ ਢਿੱਲੋਂ ਨੂੰ ਪੱਤਰ ਲਿਖ ਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਸਾਲ 2020 ਵਿੱਚ ਦਰਜ਼ ਹੋਇਆ ਪਰਚਾ ਰੱਦ ਕਰਨ ਦੀ ਮੰਗ ਕੀਤੀ ਹੈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ’ਤੇ ਥਾਣਾ ਭਿੱਖੀਵਿੰਡ ਵਿਖੇ ਐਫ.ਆਈ.ਆਰ ਨੰਬਰ 0008/2020 ਮਿਤੀ …

Read More »

“ਭਵਿੱਖ ਦੇ ਸ਼ਹਿਰ” ਫੋਟੋਗ੍ਰਾਫੀ ਮੁਕਾਬਲਾ ਸ਼ੁਰੂ

15 ਅਗਸਤ ਤਕ ਸਸਟੇਨੇਬਲ ਮੋਬੀਲਿਟੀ ਵਿਸ਼ੇ ‘ਤੇ ਭੇਜੀਆਂ ਜਾ ਸਕਦੀਆਂ ਹਨ ਐਂਟਰੀਆਂ ਅੰਮ੍ਰਿਤਸਰ, 18 ਜੁਲਾਈ (ਸੁਖਬੀਰ ਸਿੰਘ) – ਸਿਟੀਜ਼ ਪ੍ਰੋਗਰਾਮ ਤਹਿਤ ਫੋਟੋਗ੍ਰਾਫੀ ਮੁਕਾਬਲਾ “ਸਿਟੀਜ਼ ਆਫ ਦਾ ਫਿਊਚਰ“ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਪੂਰੇ ਦੇਸ਼ ਵਿਚੋਂ ਸਿਟੀਜ਼਼ ਪ੍ਰੋਗਰਾਮ ਤਹਿਤ ਚੁਣੇ ਗਏ 12 ਸ਼ਹਿਰਾਂ ਅੰਮ੍ਰਿਤਸਰ, ਅਮਰਾਵਤੀ, ਅਗਰਤਲਾ, ਚੇਨਈ, ਦੇਹਰਾਦੂਨ, ਕੋਚੀ, ਉਜੈਨ, ਵਿਸ਼ਾਖਾਪਟਨਮ, ਭੁਵਨੇਸ਼਼ਵਰ, ਹੁਬਲੀ-ਧਾਰਵਾੜ, ਸੂਰਤ ਅਤੇ ਪੁਡੂਚੇਰੀ ਦੇ ਵਸਨੀਕ ਭਾਗ ਲੈ ਸਕਦੇ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੌਂਪੀਆਂ ਨਵੀਆਂ ਫ਼ਾਇਰ ਗੱਡੀਆਂ ਦੀਆਂ ਚਾਬੀਆਂ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਫ਼ਾਇਰ ਬ੍ਰਿਗੇਡ ਦੀ ਅਤਿ ਆਧੁਨਿਕ ਸੁਵਿਧਾ ਮੁਹੱਈਆ ਕਰਵਾਉਣ ਲਈ ਆਧੁਨਿਕ ਯੰਤਰਾਂ ਨਾਲ ਲੈਸ 2 ਨਵੀਆਂ ਅੱਗ ਬੁਝਾਊ ਗੱਡੀਆਂ ਦੀਆਂ ਚਾਬੀਆਂ ਨਗਰ ਕੌਂਸਲ ਅਧਿਕਾਰੀਆਂ …

Read More »

ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਕਰ ਰਹੀ ਹੈ ਧੋਖਾ – ਪੂਨੀਆ

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਭਾਜਪਾ ਦੇ ਸੀਨੀਅਰ ਆਗ ਅਮਨਦੀਪ ਸਿੰਘ ਪੂਨੀਆ, ਜਗਪਾਲ ਮਿੱਤਲ, ਵਿਨੋਦ ਸਿੰਗਲਾ, ਸ਼ੰਕਰ ਬਾਂਸਲ, ਹਰਦੀਪ ਸਿੰਘ ਸਿੰਧੜਾ ਅਤੇ ਗੁਰਸੇਵਕ ਸਿੰਘ ਕਮਾਲਪੁਰ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਹਰ ਮੁੱਦੇ ‘ਤੇ ਪੰਜਾਬੀਆਂ ਨਾਲ ਧੋਖਾ ਕਰ ਰਹੀ ਹੈ।ਚਾਹੇ ਰਾਜ ਸਭਾ ਮੈਬਰ, ਪਾਣੀ ਦਾ ਮਸਲਾ, ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਿਯੁੱਕਤੀਆਂ ਅਤੇ ਸ਼ਰਾਬ ਨੀਤੀ ਸਬੰਧੀ ਦਿੱਲੀ …

Read More »

ਡਿਪਟੀ ਕਮਿਸ਼ਨਰ ਵਲੋਂ ਸੇਫ਼ ਸਕੂਲ ਵਾਹਨ ਪਾਲਸੀ ਨੂੰ ਲਾਗੂ ਕਰਨ ਦੇ ਨਿਰਦੇਸ਼

ਸੰਗਰੂਰ ਸ਼ਹਿਰ ਵਿਖੇ ਆਟੋ ਦੀ ਸੁਚੱਜੀ ਪਾਰਕਿੰਗ ਲਈ ਢੁੱਕਵੀਂ ਜਗ੍ਹਾ ਲੱਭਣ ਦੀ ਹਦਾਇਤ ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੁਆਰਾ ਕਰਵਾਏ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਸਕੱਤਰ ਆਰ.ਟੀ.ਏ ਅਤੇ ਟਰੈਫਿਕ ਵਿਭਾਗ ਦੇ ਅਧਿਕਾਰੀਆਂ ਵਲੋਂ …

Read More »

ਡੈਮੋਕਰੇਟਿਕ ਹਿਊਮਨ ਪਾਵਰ ਸੰਸਥਾ ਵਲੋਂ ਵਾਤਾਵਰਣ ਬਚਾਉਣ ਲਈ ਰੁੱਖ ਲਗਾਉ ਮੁਹਿੰਮ ਦਾ ਆਗਾਜ਼

ਸੰਗਰੂਰ, 17 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਜਿਥੇ ਲਗਾਤਾਰ ਸਮਾਜ ਸੇਵਾ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਹੀ ਵਾਤਾਵਰਣ ਪ੍ਰੇਮੀ ਹੋਣ ਦੇ ਨਾਤੇ ਵਾਤਾਵਰਣ ਬਚਾਉਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਦੇ ਅਲੱਗ ਅਲੱਗ ਪਿੰਡਾਂ ਤੇ ਸ਼ਹਿਰਾਂ ਵਿੱਚ ਆਪਣੇ ਇਕਾਈ ਮੈਂਬਰਾਂ ਨੂੰ ਨਾਲ ਲੈ ਕੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ …

Read More »

ਮੁਖ ਮੰਤਰੀ ਵਲੋਂ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਵਿਆਪੀ ਮੁਹਿੰਮ ਵਿੱਢਣ ਦਾ ਐਲਾਨ

ਕਾਲੀ ਵੇਈਂ ਦੀ ਸਾਫ਼-ਸਫ਼ਾਈ ਦੀ 22ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ ਸੁਲਤਾਨਪੁਰ ਲੋਧੀ (ਕਪੂਰਥਲਾ), 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਭਰ ਦੇ ਦਰਿਆਵਾਂ ਤੇ ਡਰੇਨਾਂ ਦੀ ਸਫ਼ਾਈ ਲਈ ਰਾਜ ਪੱਧਰੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।                     ਪਵਿੱਤਰ ਕਾਲੀ ਵੇਈਂ …

Read More »