Thursday, April 18, 2024

Monthly Archives: July 2022

ਮੰਤਰੀ ਨਿੱਜ਼ਰ ਤੇ ਵਿਧਾਇਕ ਗੁਪਤਾ ਨੇ ਭਗਤਾਂਵਾਲਾ ਸਥਿਤ ਨਾਲੇ ਦੀ ਸਫਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) -ਹਲਕਾ ਦੱਖਣੀ ਤੋਂ ਜਿੱਤ ਕੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਣੇ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਵਲੋਂ ਸਾਂਝੇ ਤੌਰ `ਤੇ ਭਗਤਾਂਵਾਲਾ ਇਲਾਕੇ ਵਿਚ ਫਾਟਕ ਦੇ ਨਜ਼ਦੀਕ ਗੰਦੇ ਨਾਲੇ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ।ਇਸ ਸਮੇਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਕੁੱਲ ਲਾਗਤ …

Read More »

ਟੁੱਟੀਆਂ ਸੜਕਾਂ, ਚੈਂਬਰ, ਪਾਣੀ ਦੀ ਨਿਕਾਸੀ ਤੇ ਨਜਾਇਜ਼ ਕਬਜ਼ੇ ਦੇ ਮਸਲੇ ਪਹਿਲ ਦੇ ਆਧਾਰ `ਤੇ ਹੋਣਗੇ ਹੱਲ – ਮੰਤਰੀ ਨਿੱਜ਼ਰ

ਹਲਕਾ ਪੂਰਬੀ ਦੇ ਫੋਕਲ ਪੁਆਇੰਟ ‘ਚ ਵੀ ਬਣਾਇਆ ਜਾਵੇਗਾ ਮੁਹੱਲਾ ਕਲਿਨਿਕ ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨਗਰ ਨਿਗਮ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨਾਲ ਲੈ ਕੇ ਅੱਜ ਫੋਕਲ ਪੁਆਇੰਟ ਇੰਡਸਟ੍ਰੀਅਲ ਵੈਲਫੇਅਰ ਐਸੋਸੀਏਸ਼ਨ ਦੀਆਂ ਮੁਸ਼ਕਲਾਂ ਸੁਣਨ ਲਈ ਪਹੁੰਚੇ।ਉਨਾਂ ਨਾਲ ਡਾ. ਗੁਰਲਾਲ ਸਿੰਘ, ਪੀ.ਏ ਮਨਿੰਦਰਪਾਲ ਸਿੰਘ, ਪੀ.ਏ ਨਵਨੀਤ ਸ਼ਰਮਾ ਤੇ ਮਨਪ੍ਰੀਤ ਸਿੰਘ ਆਦਿ ਵੀ …

Read More »

ਡਾ. ਓਬਰਾਏ ਨੇ ਬਜ਼ੁਰਗ ਮਾਪਿਆਂ ਦੇ ਇਕਲੌਤੇ ਪੁੱਤਰ ਮ੍ਰਿਤਕ ਦੇਹ ਭਾਰਤ ਭੇਜੀ

5 ਜੁਲਾਈ ਨੂੰ ਦੁਬਈ ਵਿੱਚ ਹੋਈ ਸੀ ਮੌਤ ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ ਸੱਗੂ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉਘੇ ਸਿੱਖ ਕਾਰੋਬਾਰੀ ਅਤੇ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਿਰੋਜ਼ਪੁਰ ਕੈਂਟ ਨਾਲ ਸਬੰਧਤ 35 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ …

Read More »

ਪਿੰਗਲਵਾੜਾ ਵਿਖੇ ਤਿੰਨ ਦਿਨਾਂ ਵਿਸ਼ੇਸ਼ ਥੀਏਟਰ ਵਰਕਸ਼ਾਪ ‘ਥੀਏਟਰ ਫਾਰ ਲਾਈਫ’ ਦਾ ਆਯੋਜਨ

ਅੰਮ੍ਰਿਤਸਰ, 17 ਜੁਲਾਈ  (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਨਿਵਾਸੀਆਂ ਨੂੰ ਬਿਹਤਰ ਸਿਖਲਾਈ ਅਤੇ ਸਿੱਖਿਆ ਪ੍ਰਦਾਨ ਕਰਨ ਦੇ ਯਤਨਾਂ ਤਹਿਤ ਯੁਵਾ ਥੀਏਟਰ ਜਲੰਧਰ ਦੇ ਡਾ. ਅੰਕੁਰ ਸ਼ਰਮਾ ਵਲੋਂ ਪਿੰਗਲਵਾੜਾ ਦੀ ਮਾਨਾਂਵਾਲਾ ਸ਼ਾਖਾ ਵਿਖੇ 14-16 ਜੁਲਾਈ ਤਕ ਤਿੰਨ ਦਿਨਾਂ ਵਿਸ਼ੇਸ਼ ਥੀਏਟਰ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਸ਼ੁਰੂਆਤ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਡਾ: ਇੰਦਰਜੀਤ ਕੌਰ ਨੇ ਕੀਤੀ।         …

Read More »

ਦਿਮਾਗ ਅਤੇ ਰੀੜ੍ਹ ਦੀ ਹੱਡੀ ਦਾ ਮੁਫਤ ਮੈਡੀਕਲ ਕੈਂਪ ਲਗਾਇਆ

ਝਬਾਲ, 17 (ਪੰਜਾਬ ਪੋਸਟ ਬਿਊਰੋ) – ਝਬਾਲ ਵਿਖੇ ਗੁਰਦੁਆਰਾ ਮਾਤਾ ਭਾਗ ਕੌਰ ਜੀ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਜਿਸ ਵਿਚ ਅੰਮ੍ਰਿਤਸਰ ਦੇ ਉਘੇ ਨਿਊਰੋ ਸਰਜਨ ਡਾ. ਰਾਘਵ ਵਾਧਵਾ ਨੇ ਲਗਭਗ 80 ਮਰੀਜ਼ਾਂ ਦਾ ਮੁਫਤ ਮੁਆਇਨਾ ਕਰਕੇ ਲੋੜਵੰਦਾਂ ਨੂੰ ਦਵਾਈਆਂ ਦਿੱਤੀਆਂ।ਮੁਖ ਮਹਿਮਾਨ ਸਰਪੰਚ ਨਰਿੰਦਰ ਕੁਮਾਰ ਅਤੇ ਦਵਿੰਦਰ …

Read More »

ਸਰਕਾਰੀ ਸਕੂਲਾਂ ‘ਚ ਐਨਰੋਲਮੈਂਟ ਵਧਾਉਣ ਲਈ ਡਿਪਟੀ ਡੀ.ਈ.ਓ ਨੇ ਰੈਲੀ ਦਿਖਾਈ ਝੰਡੀ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਬਲਾਕ ਅੰਮ੍ਰਿਤਸਰ-1 ਦੇ ਸਰਕਾਰੀ ਸਕੂਲਾਂ ਵਿੱਚ ਐਨਰੋਲਮੈਂਟ ਵਧਾਉਣ ਲਈ ਜਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਨਿਰਦੇਸ਼ਾਂ ਅਨੁਸਾਰ ਡਿਪਟੀ ਡੀ.ਈ.ਓ ਬਲਰਾਜ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ) ਤੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਡਿਪਟੀ ਡੀ.ਈ.ਓ ਬਲਰਾਜ ਸਿੰਘ ਨੇ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ …

Read More »

ਸੰਸਦ ਮੈਂਬਰ ਮਾਨ ਦੇ ਵਿਵਾਦਿਤ ਬਿਆਨ ਦੀ ਠੇਕੇਦਾਰ ਨੇ ਕੀਤੀ ਸਖਤ ਨਿੰਦਾ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਵਲੋਂ ਸ਼ਹੀਦ ਭਗਤ ਸਿੰਘ ਦੇ ਖਿਲਾਫ ਦਿੱਤੇ ਗਏ ਵਿਵਾਦਤ ਬਿਆਨ ਦੀ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਨਿੰਦਾ ਕੀਤੀ ਹੈ।ਠੇਕੇਦਾਰ ਨੇ ਕਿਹਾ ਕਿ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ’ਚੋਂ ਆਜ਼ਾਦ ਕਰਵਾਉਣ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ …

Read More »

ਕਿਸਾਨ ਜਥੇਬੰਦੀ ਭਾਕਿਯੂ ਏਕਤਾ ਨੇ ਪਿੰਡ ਦੀਆਂ ਵੱਖ-ਵੱਖ ਥਾਵਾਂ ‘ਤੇ ਲਾਏ 700 ਬੂਟੇ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਪਿੰਡ ਸੇਰੋਂ ਵਲੋਂ ਪਿੰਡ ਦੀਆਂ ਵੱਖ-ਵੱਖ ਥਾਵਾਂ ‘ਤੇ 700 ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।                ਭਾਕਿਯੂ ਏਕਤਾ ਜਥੇਬੰਦੀ ਦੇ ਇਕਾਈ ਪ੍ਰਧਾਨ ਜਸਪਾਲ ਸਿੰਘ ਮੱਖਣ ਅਤੇ ਜਥੇਬੰਦੀ ਆਗੂ ਸੋਮ ਨਾਥ ਸ਼ਰਮਾ ਨੇ ਦੱਸਿਆ ਕਿ ਉਹ ਅੱਜ 700 ਫਲਦਾਰ ਅਤੇ ਛਾਂਦਾਰ ਬੂਟੇ ਲੈ …

Read More »

ਲਾਇਨਜ਼ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਲੰਗਰ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੰਗਰੂਰ ਗਰੇਟਰ ਵਲੋਂ ਹੋਮੀ ਭਾਬਾ ਕੈਂਸਰ ਹੋਸਪਿਟਲ ਸੰਗਰੂਰ ਵਿਖੇ “ਰਲੀਫ ਦਾ ਹੰਗਰ” ਪ੍ਰੋਜੈਕਟ ਤਹਿਤ ਲੰਗਰ ਲਗਾਇਆ ਗਿਆ।ਇਸ ਪ੍ਰਾਜੈਕਟ ਅਧੀਨ 10.00 ਵਜੇ ਤੋਂ 12.00 ਵਜੇ ਤਕ ਸਾਰੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਪ੍ਰੋਟੀਨ ਡਾਈਟ ਦਿੱਤੀ ਗਈ।ਜਿਸ ਵਿਚ ਦਲੀਆ, ਖਿਚੜੀ, ਉਬਲੇ ਹੋਏ ਚਨੇ ਤੇ ਸੂਪ ਦਿੱਤਾ ਗਿਅ।ਇਸ ਦਾ ਸਾਰਾ ਖਰਚਾ ਲਾਇਨ ਚਮਨ ਸਿਧਾਣਾ …

Read More »

ਮੁਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀ ਖੁਸ਼ੀ ‘ਚ ਖੂਨ ਦਾਨ ਕੈਂਪ ਅੱਜ

ਸੰਗਰੂਰ, 16 ਜੁਲਾਈ (ਜਗਸੀਰ ਲੌਂਗੋਵਾਲ) – ਮੁਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਖੁਸ਼ੀ ਵਿੱਚ ਖੂਨਦਾਨ ਕੈਂਪ ਅੱਜ ਮਿੱਤਲ ਬਲੱਡ ਬੈਂਕ ਸੰਗਰੂਰ ਵਿਖੇ ਲਗਾਇਆ ਜਾ ਰਿਹਾ ਹੈ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਹਰਵਿੰਦਰ ਰਿਸ਼ੀ ਸਤੌਜ, ਬਲਾਕ ਪ੍ਰਧਾਨ ਚਰਨਜੀਤ ਸਿੰਘ, ਜਸਬੀਰ ਕੌਰ ਸੇਰਗਿੱਲ ਨੇ ਦੱਸਿਆ ਕਿ ਸਮੂਹ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਲਗਾਏ ਜਾ ਰਹੇ ਇਸ ਕੈਂਪ ਵਿਚ ਮੁੱਖ …

Read More »