ਸਰਕਾਰ ਮੀਹ, ਨਹਿਰਾਂ ਤੇ ਹੜਾਂ ਦੇ ਵਾਧੂ ਪਾਣੀ ਨੂੰ ਧਰਤੀ ਵਿੱਚ ਰਿਚਾਰਜ਼ ਕਰੇ – ਚੱਠਾ ਸੰਗਰੂਰ, 10 ਜੁਲਾਈ (ਜਗਸੀਰ ਸਿੰਘ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਸੰਗਰੂਰ ਦੀ ਮਾਸਿਕ ਮੀਟਿੰਗ ਗੁਰਦੁਆਰਾ ਸ੍ਰੀ ਨਾਨਕੀਆਣਾ ਸਾਹਿਬ ਵਿਖੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਜਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੀਟਿੰਗ ਨੂੰ …
Read More »Monthly Archives: July 2022
ਪਾਣੀ ਦੇ ਗੰਭੀਰ ਸੰਕਟ ਨੂੰ ਲੈ ਕੇ ਪੰਜ ਰੋਜ਼ਾ ਧਰਨੇ 21 ਤੋਂ 25 ਜੁਲਾਈ ਤੱਕ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਸਾਂਝਾ ਫੈਸਲਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜ: ਸਕੱਤਰ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਅੱਜ ਦੋਵੇਂ ਜਥੇਬੰਦੀਆਂ ਦੇ ਆਗੂਆਂ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਥੇਬੰਦਕ ਸਕੱਤਰ ਸੁਖਵਿੰਦਰ ਸਿੰਘ ਸਭਰਾ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, …
Read More »ਕਪੂਰਥਲਾ ਜਿਲ੍ਹੇ ‘ਚ ਨਵੇਂ ਕੁਲੈਕਟਰ ਰੇਟ ਲਾਗੂ- ਸਾਫਟਵੇਅਰ ਵਿਚ ਨਵੇਂ ਰੇਟ ਅਪਲੋਡ
ਸੁਲਤਾਨਪੁਰ ਲੋਧੀ ਵਿੱਚ ਘੱਟੋ-ਘੱਟ 15 ਫੀਸਦ, ਭੁਲੱਥ ‘ਚ 10 ਤੋਂ 27 ਫੀਸਦੀ ਦਾ ਵਾਧਾ ਕਪੂਰਥਲਾ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਦਿੱਤੀ ਮਨਜ਼ੂਰੀ ਤੋਂ ਬਾਅਦ ਕਪੂਰਥਲਾ ਜਿਲ੍ਹੇ ਵਿਚ ਸਾਲ 2022- 23 ਲਈ ਜ਼ਮੀਨਾਂ ਦੇ ਨਵੇਂ ਕੁਲੈਕਟਰ ਰੇਟ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਨਵੇਂ ਕੁਲੈਕਟਰ ਰੇਟ ਮਾਲ ਵਿਭਾਗ ਦੇ ਜਾਇਦਾਦ ਨਾਲ ਸਬੰਧਿਤ ਸਾਫਟਵੇਅਰ ਵਿਚ ਅਪਲੋਡ …
Read More »ਮੇਅਰ ਰਿੰਟੂ ਤੇ ਵਿਧਾਇਕ ਗੁਪਤਾ ਵਲੋਂ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ
ਵਿਧਾਇਕ ਡਾ: ਨਿੱਜ਼ਰ ਦੇ ਸਥਾਨਕ ਸਰਕਾਰਾਂ ਮੰਤਰੀ ਬਨਣ ‘ਤੇ ਮੇਅਰ ਨੇ ਦਿੱਤੀ ਗਈ ਵਧਾਈ ਅੰਮ੍ਰਿਤਸਰ, 10 ਜੁਲਾਈ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਅਜੈ ਗੁਪਤਾ ਵਲੋਂ ਵਾਰਡ ਨੰਬਰ 71 ਦੀਆਂ ਆਬਾਦੀਆਂ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਸਵੱਛ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। …
Read More »ਕੈਬਨਿਟ ਮੰਤਰੀ ਪੰਜਾਬ ਕਟਾਰੂਚੱਕ ਨੇ ਮੁਸਲਮਾਨ ਭਾਈਚਾਰੇ ਨੂੰ ਦਿੱਤੀ ਈਦ ਦੀ ਮੁਬਾਰਕਵਾਦ
ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਈਦ ਦੇ ਪਵਿੱਤਰ ਦਿਹਾੜੇ ਪਿੰਡ ਕੋਟਲੀ ਮੁਗਲਾਂ ਅਤੇ ਪਠਾਨਕੋਟ ਪਹੁੰਚ ਕੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਬਾਦ ਦਿੱਤੀ।ਇਸ ਤੋਂ ਬਾਅਦ ਉਹ ਸਿਟੀ ਪਠਾਨਕੋਟ ਵਿਖੇ ਪਹੁੰਚ ਕੇ ਈਦ ਦੀ ਨਮਾਜ਼ ਵਿੱਚ ਵੀ ਸ਼ਾਮਲ ਹੋਏ। …
Read More »75ਵੇਂ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਮਨਾਉਂਦਿਆਂ ਲਗਾਏ 75 ਪੌਦੇ
ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਹਰਿਆਵਲ ਪੰਜਾਬ, ਅੰਮ੍ਰਿਤਸਰ ਵਿਕਾਸ ਮੰਚ ਅਤੇ ਇਨਰ ਵੀਲ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਪੁਰਾ ਰਣਜੀਤ ਐਵਨਿਊ ਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਵਾਂਕੋਟ ਵਿਖੇ ਸਕੂਲ ਦੇ ਸਟਾਫ ਅਤੇ ਬਚਿਆਂ ਨਾਲ ਮਿਲ ਕੇ ਵਣ-ਮਹਾਉਤਸਵ ਮੌਕੇ ਅਜ਼ਾਦੀ ਦੇ 75ਵੇਂ ਅਮ੍ਰਿਤ ਮਹਾਂਉਤਸਵ ਨੂੰ ਮਨਾਉਂਦੇ ਹੋਏ 75 ਛਾਂਦਾਰ ਤੇ ਫਲਦਾਰ ਬੂਟੇ ਲਗਾਏ ਗਏ।ਜਿਲਾ ਵਾਤਾਵਰਣ ਕਮੇਟੀ ਮੈਂਬਰ ਤੇ …
Read More »ਮਿਆਰੀ ਪੱਤਰਕਾਰੀ ਕਰਨ ਵਾਲੇ ਪੱਤਰਕਾਰਾਂ ਨੂੰ ਕੀਤਾ ਸਨਮਾਨਿਤ
ਮੁਖ ਮਹਿਮਾਨ ਵਜੋਂ ਪੁੱਜੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅੰਮ੍ਰਿਤਸਰ, 10 ਜੁਲਾਈ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ (ਰਜਿ.) ਦੀ ਸੂਬਾ ਪੱਧਰੀ ਮੀਟਿੰਗ ਰਾਸ਼ਟਰੀ ਪ੍ਰਧਾਨ ਸੰਜੀਵ ਪੁੰਜ਼ ਦੀ ਪ੍ਰਧਾਨਗੀ ਹੇਠ ਸਥਾਨਕ ਬੀਬੀ ਕੌਲਾਂ ਜੀ ਪਬਲਿਕ ਸਕੂਲ ਵਿਖੇ ਹੋਈ।ਜਿਸ ਵਿੱਚ ਪੰਜਾਬ ਭਰ ਤੋਂ ਆਏ ਵੱਖ-ਵੱਖ ਅਖਬਾਰਾਂ ਅਤੇ ਟੀ.ਵੀ ਚੈਨਲਾਂ ਦੇ ਪੱਤਰਕਾਰਾਂ ਨੇ ਸ਼ਿਰਕਤ ਕੀਤੀ।ਇਸ ਸਮੇਂ ਇਕ ਫ੍ਰੀ ਮੈਡੀਕਲ ਕੈਂਪ ਵੀ …
Read More »ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ ਪਾਣੀ ਤੇ ਸੀਵਰੇਜ਼ ਸਮੱਸਿਆ ਦਾ ਹੱਲ – ਡਾ. ਨਿੱਜ਼ਰ
ਕਿਹਾ, ਸੜ੍ਹਕਾਂ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜ਼ੇ ਅੰਮ੍ਰਿ੍ਰਤਸਰ, 9 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਦੇ ਲੋਕਾਂ ਦੀ ਮੁੱਖ ਸਮੱਸਿਆ ਇਸ ਵੇਲੇ ਪੀਣ ਵਾਲੇ ਪਾਣੀ ਅਤੇ ਸੀਵਰੇਜ ਸਫਾਈ ਦੀ ਹੈ ਅਤੇ ਇਸ ਨੂੰ ਦੂਰ ਕਰਨਾ ਉਨਾਂ ਦੀ ਪਹਿਲੀ ਤਰਜ਼ੀਹ ਹੋਵੇਗੀ।ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਇਹ ਪ੍ਰਗਟਾਵਾ ਨਗਰ ਨਿਗਮ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਨ ਉਪਰੰਤ ਕੀਤਾ। …
Read More »ਸਟੱਡੀ ਸਰਕਲ ਵਲੋਂ ਅਧਿਆਪਕ ਕਾਰਜਸ਼ਾਲਾ 11 ਜੁਲਾਈ ਨੂੰ
ਸੰਗਰੂਰ, 9 ਜੁਲਾਈ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 50 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਅਧਿਆਪਕ ਕਾਰਜਸ਼ਾਲਾ 11 ਜੁਲਾਈ ਨੂੰ ਸਵੇਰੇ 10.00 ਵਜੇ ਸਥਾਨਕ ਸ਼ਹੀਦ ਭਾਈ ਹਿੰਮਤ ਸਿੰਘ ਧਰਮਸ਼ਾਲਾ ਵਿਖੇ ਆਯੋਜਿਤ ਕੀਤੀ ਜਾ ਰਹੀ ਹੈ।ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਕਾਰਜਸ਼ਾਲਾ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਅਗਸਤ ਮਹੀਨੇ ਵਿੱਚ ਕਰਵਾਏ ਜਾ ਰਹੇ ਨੈਤਿਕ ਸਿੱਖਿਆ ਇਮਤਿਹਾਨ ਦੇ ਮੱਦੇਨਜ਼ਰ …
Read More »ਐਚ.ਡੀ.ਐਫ.ਸੀ ਬੈਂਕ ਨੇ ਪਰਿਵਾਰ ਨੂੰ ਦਿੱਤਾ 30 ਲੱਖ ਦਾ ਚੈਕ
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਦੁਰਘਟਨਾ ’ਚ ਹੋਈ ਸੀ ਮੌਤ ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ ਸੱਗੂ) – ਦੁਰਘਟਨਾ ਦੌਰਾਨ ਹੋਈ ਮੌਤ ਤੋਂ ਬਾਅਦ ਐਚ.ਡੀ.ਐਫ.ਸੀ ਬੈਂਕ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਨਰਿੰਦਰ ਸਿੰਘ ਦੀ ਪਤਨੀ ਬੀਬੀ ਸਰਬਜੀਤ ਕੌਰ ਨੂੰ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹਾਜ਼ਰੀ ਵਿਚ 30 ਲੱਖ ਦਾ ਚੈਕ ਦਿੱਤਾ ਗਿਆ।ਐਡਵੋਕੇਟ ਧਾਮੀ ਨੇ …
Read More »