Thursday, March 28, 2024

Monthly Archives: July 2022

ਯੂਨੀਵਰਸਿਟੀ `ਚ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ 10 ਜੁਲਾਈ ਤਕ ਵਾਧਾ

ਅੰਮ੍ਰਿਤਸਰ, 2 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੋਂਗ ਲਰਨਿੰਗ ਵਿਭਾਗ ਲਈ ਵੱਖ-ਵੱਖ ਕੋਰਸਾਂ/ਡਿਪਲੋਮਿਆਂ ਦੇ ਇੰਸਟਰੱਕਟਰਾਂ ਦੀਆਂ ਪੋਸਟਾਂ ਲਈ ਨਿਰੋਲ ਪਾਰਟ-ਟਾਈਮ ਕੰਟਰੈਕਟ/ਲੈਕਚਰ ਦੇ ਆਧਾਰ ‘ਤੇ (ਸੈਸ਼ਨ 2022-23 ਲਈ) ਆਨਲਾਈਨ ਬਿਨੈ-ਪੱਤਰਾਂ ਦੀ ਮੰਗ ਕਰਨ ਦੀ ਮਿਤੀ 10 ਜੁਲਾਈ ਤਕ ਵਾਧਾ ਕੀਤਾ ਗਿਆ ਹੈ। ਵਿਭਾਗ ਦੇ ਡਾਇਰੈਕਟਰ ਪ੍ਰੋ. ਸਰੋਜ ਬਾਲਾ ਨੇ ਦੱਸਿਆ ਕਿ ਨਿਰਧਾਰਿਤ ਯੋਗਤਾਵਾਂ ਪੂਰੀਆਂ ਕਰਨ ਵਾਲੇ ਉਮੀਦਵਾਰ ਯੂਨੀਵਰਸਿਟੀ …

Read More »

Date extended till July 10 for Instructors

Amritsar, July 2 (Punjab Post Bureau) – Online applications are invited for various posts of Instructors for different courses/diplomas in the Department of Lifelong Learning of Guru Nanak Dev University on purely part-time contract/lecture basis for the Session 2022-23.                 Prof. Saroj Bala, Director said that The last date for applying for the posts has been extended till July 10. …

Read More »

ਵੈਬੀਨਾਰ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਵੰਡੇ ਸਰਟੀਫਿਕੇਟ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਮਿਊਨੀਕੇਸ਼ਨ ਸਕਿਲ, ਪਬਲਿਕ ਸਕਿਲ, ਰਿਜ਼ੂਮੇ ਰਾਈਟਿੰਗ ਇੰਟਰਵਿਉੂ ਸਕਿਲ ਅਤੇ ਗਰੁੱਪ ਡਿਸਕਸ਼ਨ ਵਿਸ਼ਿਆਂ ‘ਤੇ ਵੈਬੀਨਾਰ ਕਰਵਾਇਆ ਗਿਆ।ਵੈਬੀਨਾਰ ਵਿੱਚ ਹਾਜ਼ਰ ਹੋਣ ਵਾਲੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ, ਡਿਪਟੀ ਡਾਇਰੈਕਟਰ ਵਿਕਰਮਜੀਤ ਅਤੇ ਕੈਰੀਅਰ ਕੌਂਸਲਰ ਗੌਰਵ ਕੁਮਾਰ ਵਲੋਂ ਸਰਟੀਫਿਕੇਟ ਦਿ ਤੇ ਗਏ।ਡੀ.ਏ.ਵੀ ਕਾਲਜ਼ …

Read More »

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵਲੋਂ ਜ਼ਿਲ੍ਹੇ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਦਾ ਬਾਰ੍ਹਵੀਂ ਜਮਾਤ ਦਾ ਸਾਲ 2021-22 ਦਾ ਨਤੀਜਾ ਸ਼ਾਨਦਾਰ ਰਿਹਾ। ਜ਼ਿਲ਼੍ਹੇ ਵਿੱਚ ਬਾਰ੍ਹਵੀਂ ਦੇ ਕੁੱਲ 26764 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਜਿਸ ਵਿਚੋਂ 25920 ਵਿਦਿਆਰਥੀ ਪਾਸ ਹੋਏ ਅਤੇ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 96.85% ਰਹੀ। ਅੰਮ੍ਰਿਤਸਰ ਜ਼ਿਲ੍ਹੇ ਦੇ 13 ਵਿਦਿਆਰਥੀਆਂ ਨੇ ਸਟੇਟ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ।ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਸਥਿਤ ਓਲੰਪੀਅਨ ਸ਼ਮਸ਼ੇਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਆਯੋਜਿਤ ਕੀਤਾ ‘ਕਹਾਣੀ ਦਰਬਾਰ’

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਭਾਸ਼ਾ ਵਿਭਾਗ ਪੰਜਾਬ ਅਤੇ ਭਾਸ਼ਾ ਮੰਚ ਪੋਸਟ ਗਰੈਜੂਏਟ ਵਿਭਾਗ ਪੰਜਾਬੀ ਵੱਲੋਂ ‘ਹੱਸਦਾ ਪੰਜਾਬ ਮੇਰਾ ਖੁਆਬ’ ਦੇ ਅੰਤਰਗਤ ‘ਕਹਾਣੀ ਦਰਬਾਰ’ ਦਾੲ ਆਯੋਜਨ ਕੀਤਾ ਗਿਆ।ਪੰਜਾਬ ਵਿਚ ਪਹਿਲੀ ਵਾਰ ਕਰਵਾਏ ਗਏ ਅਜਿਹੇ ਕਹਾਣੀ ਦਰਬਾਰ ਦੇ ਮੁੱਖ ਮਹਿਮਾਨ ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਕੁਲਬੀਰ ਸਿੰਘ ਸੂਰੀ ਤੇ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਗੁਰਿੰਦਰ …

Read More »

ਵਿਸ਼ਵ ਖੂਨਦਾਨੀ ਮਹੀਨੇ ਤਹਿਤ ਖੂਨਦਾਨ ਕਰਕੇ ਮਨਾਇਆ ਜਨਮ ਦਿਨ

ਸੰਗਰੂਰ, 1 ਜੁਲਾਈ (ਜਗਸੀਰ ਲੌਂਗੋਵਾਲ ) – ਜੀਵਨ ਆਸ਼ਾ ਵੈਲਫ਼ੇਅਰ ਸੁਸਾਇਟੀ ਵਲੋਂ ਵਿਸ਼ਵ ਖੂਨਦਾਨੀ ਮਹੀਨੇ ਤਹਿਤ ਬਲੱਡ ਬੈਂਕ ਸਿਵਲ ਹਸਪਤਾਲ ਵਿਖੇ ਸੰਖੇਪ ਸਮਾਗਮ ਜਿਲ੍ਹਾ ਪ੍ਰਸ਼ਾਸ਼ਨ ਅਤੇ ਡਾ. ਪਰਮਿੰਦਰ ਕੌਰ ਸਿਵਲ ਸਰਜਨ, ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤਾ ਗਿਆ।ਖੂਨਦਾਨ ਕਰਨ ਵਾਲਿਆਂ ਵਿੱਚ ਵੈਲਫ਼ੇਅਰ ਸੁਸਾਇਟੀ ਦੇ ਵਿਕਰਮਜੀਤ ਸਿੰਘ ਨੇ ਆਪਣਾ ਜਨਮ ਦਿਨ ਖੂਨਦਾਨ ਕਰਕੇ ਮਨਾਇਆ।ਲਾਈਫ ਗਾਰਡ ਇੰਸਟੀਚਿਊਟ …

Read More »

ਡੀ.ਏ.ਵੀ ਪਬਲਿਕ ਸਕੂਲ ਦੀ ਵਿਦਿਆਰਥੀਣ ਨੂੰ ਮਿਲਿਆ ਕੇ.ਵੀ.ਪੀ.ਵਾਈ ਵਜੀਫਾ

ਅੰਮ੍ਰਿਤਸਰ, 1 ਜੁਲਾਈ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਵਿਦਿਆਰਥਣ ਭਵਰੀਤ ਕੌਰ (ਜਮਾਤ ਬਾਰ੍ਹਵੀ੍, ਸਾਇੰਸ) ਨੇ ਸਖ਼ਤ ਮਿਹਨਤ ਕਰਕੇ ਕੇ.ਵੀ.ਪੀ.ਵਾਈ (KVPY) ਵਜੀਫਾ ਜਿੱਤ ਕੇ ਸਕੂਲ ਦੇ ਲਈ ਇੱਕ ਵੱਡੀ ਉਪਲਬੱਧੀ ਹਾਸਲ ਕੀਤੀ।ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕੀ ਵਿਭਾਗ ਦੁਆਰਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਯੋਜਨਾ ਕੇ.ਵੀ.ਪੀ.ਵਾਈ ਦਾ ਪ੍ਰਬੰਧ ਕਰਵਾਇਆ ਗਿਆ।ਜਿਸ ਦਾ ਮੁੱਖ ਉਦੇਸ਼ ਵੱਧ ਤੋਂ ਵੱਧ ਵਿਦਿਆਰਥੀ …

Read More »

ਐਸ.ਡੀ.ਐਮ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ, 10 ਜੁਲਾਈ ਤੱਕ ਚੱਲੇਗਾ ਮੇਲਾ

ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ) – ਸਥਾਨਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਅੱਜ ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਵਲੋਂ ਕਰਾਫਟ ਬਾਜ਼ਾਰ ਮੇਲੇ ਦਾ ਉਦਘਾਟਨ ਕੀਤਾ ਗਿਆ।ਉਨਾਂ ਨੇੇ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਕੱਪੜਾ, ਲੋਹਾ, ਪੱਥਰ, ਬਾਂਸ, ਜੂਟ, ਧਾਗਾ, ਕੱਚ ਆਦਿ ਦੀ ਵਰਤੋਂ ਨਾਲ ਕਾਰੀਗਰਾਂ ਦੁਆਰਾ ਹੱਥਾਂ ਨਾਲ ਤਿਆਰ ਕੀਤੇ ਗਏ ਬਹੁਮੁੱਲੇ ਸਾਮਾਨ ਨੂੰ ਦੇਖਿਆ।               …

Read More »

ਸਵੈ-ਰੋਜਗਾਰ ਕੋਰਸਾਂ ਦੇ ਦਾਖਲੇ ‘ਚ 15 ਜੁਲਾਈ 2022 ਤੱਕ ਵਾਧਾ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਲਈ ਕੋਰਸਾਂ/ਡਿਪਲੋਮਿਆਂ ਵਿੱਚ ਦਾਖਲਾ ਲੈਣ ਲਈ 15 ਜੁਲਾਈ ਤਕ ਵਾਧਾ ਕੀਤਾ ਗਿਆ ਹੈ।                 ਡਾ. ਸਰੋਜ ਬਾਲਾ ਡਾਇਰੈਕਟਰ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿੱਚ ਸਰਟੀਫਿਕੇਟ ਕੋਰਸ ਇਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; ਡਿਪਲੋਮਾ …

Read More »

ਐਪਰਲ ਐਂਡ ਟੈਕਸਟਾਈਲ ਤਕਨਾਲੋਜੀ ਵਲੋਂ ਲੋਗੋ ਡਿਜ਼ਾਈਨ ਮੁਕਾਬਲੇ ਦਾ ਆਯੋਜਨ

ਅੰਮ੍ਰਿਤਸਰ, 1 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਪਰਲ ਐਂਡ ਟੈਕਸਟਾਈਲ ਟੈਕਨਾਲੋਜੀ ਵਿਭਾਗ ਵੱਲੋਂ ਲੋਗੋ ਡਿਜ਼ਾਈਨ ਮੁਕਾਬਲਾ ਕਰਵਾਇਆ ਗਿਆ।ਪੰਜਾਬ, ਚੰਡੀਗੜ੍ਹ, ਹਰਿਆਣਾ ਅਤੇ ਯੂ.ਪੀ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਵਿਦਿਆਰਥੀਆਂ ਨੇ ਇਸ ਲੋਗੋ ਡਿਜ਼ਾਈਨ ਮੁਕਾਬਲੇ ਵਿੱਚ ਭਾਗ ਲਿਆ।               ਵਿਭਾਗ ਦੇ ਮੁਖੀ ਪ੍ਰੋ. ਸੁਖਪ੍ਰੀਤ ਸਿੰਘ ਨੇ ਦੱਸਿਆ …

Read More »