Tuesday, April 16, 2024

Monthly Archives: August 2022

Guru Nanak Dev University results declared

Amritsar August 31 (Punjab Post Bureau) – The results of Bachelor of Vocation (Modern Office Practice Semester – II, Bachelor of Vocation (Fashion Technology) Semester – IV, M.A  Economics Semester-IV, B.A B.Ed. Four Year Integrated Course Semester-VI & VIII, B.A (Honours) Semester – IV, B.A LL.B (Five Years Integrated Course) Semester – II, B.Com. Semester – IV, B.A (Women Empowerment) Semester – II …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 31 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਮਾਡਰਨ ਆਫਿਸ ਪ੍ਰੈਕਟਿਸ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ ਫੈਸ਼ਨ ਟੈਕਨਾਲੋਜੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ, ਬੀ.ਏ ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਛੇਵਾਂ ਅਤੇ ਅੱਠਵਾਂ, ਬੀ.ਏ (ਆਨਰਜ਼) ਸਮੈਸਟਰ ਚੌਥਾ, ਬੀ.ਏ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦੂਜਾ, ਬੀ.ਕਾਮ ਸਮੈਸਟਰ ਚੌਥਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ …

Read More »

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ

ਭੀਖੀ, 31 ਅਗਸਤ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਖੇਡਾਂ ਦਾ ਸ਼ੁਭ ਆਰੰਭ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਦੇ ਸੰਦੇਸ਼ ਨਾਲ ਕੀਤਾ ਗਿਆ।ਉਹਨਾਂ ਨੇ ਸਾਰੇ ਬੱਚਿਆਂ ਨੂੰ ਰਾਸ਼ਟਰੀ ਖੇਡ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਖੇਡਾਂ ਨੂੰ ਅਨੁਸ਼ਾਸਨ ਵਿੱਚ ਰਹਿ ਕੇ ਖੇਡਣ ਦੀ ਭਾਵਨਾ ਅਤੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਸ੍ਰੀਮਤੀ ਅੰਮ੍ਰਿਤਪਾਲ ਕੌਰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ

ਅੰਮ੍ਰਿਤਸਰ, 30 ਅਗਸਤ ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਸੀ.ਕੇ.ਡੀ ਸਕੂਲਾਂ ਦੇ ਖੇਡਾਂ ਦਾ ਮਿਆਰ ਉੱਚਾ ਚੁੱਕਣ ਹਿੱਤ ਅੱਜ ਸ੍ਰੀਮਤੀ ਅੰਮ੍ਰਿਤਪਾਲ ਕੌਰ ਨੂੰ ਆਨਰੇਰੀ ਸਪੋਰਟਸ ਡਾਇਰੈਕਟਰ ਨਿਯੁੱਕਤ ਕੀਤਾ ਗਿਆ।ਖੇਡਾਂ ਦੇ ਖੇਤਰ ਵਿੱਚ ਤਜ਼ਰਬੇਕਾਰ ਅਤੇ ਮਾਹਿਰ ਸ੍ਰੀਮਤੀ ਅੰਮ੍ਰਿਤਪਾਲ ਕੌਰ (ਬੀ.ਪੀ.ਐਡ 3 ਸਾਲਾਂ ਗੋਲਡ ਮੈਡੀਲਿਸਟ/ਐਮ.ਪੀ.ਐਡ) ਪਿਛਲੇਂ 40 ਸਾਲ ਤੋਂ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ …

Read More »

ਦਬੁਰਜ਼ੀ ਕੋਲਡ ਸਟੋਰ ਨੂੰ ਲੱਗੀ ਅੱਗ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੁੱਖ ਮੰਤਰੀ ਨੂੰ ਦੇਵਾਂਗਾ – ਰਮਦਾਸ

ਅਮੋਨੀਆ ਗੈਸ ਰਿਸਣ ‘ਤੇ ਮੂੰਹ ਅਤੇ ਅੱਖਾਂ ਨੂੰ ਗਿੱਲੇ ਕੱਪੜੇ ਨਾਲ ਢੱਕੋ – ਐਸ.ਡੀ.ਐਮ ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਬੀਤੇ ਦਿਨੀ ਦਬੁੱਰਜੀ ਵਿਖੇ ਕੋਲਡ ਸਟੋਰ ਨੂੰ ਲੱਗੀ ਅੱਗ ਨੂੰ 45 ਘੰਟਿਆਂ ਦੀ ਲਗਾਤਾਰ ਜੱਦੋ-ਜਹਿਦ ਤੋਂ ਬਾਅਦ ਵੀ ਬੁਝਾਇਆ ਨਹੀਂ ਜਾ ਸਕਿਆ ਅਤੇ ਅਜੇ ਤੱਕ ਅੰਦਰ ਪਿਆ ਸਾਮਾਨ ਵਾਰ-ਵਾਰ ਪਾਣੀ ਪਾਉਣ ‘ਤੇ ਵੀ ਅੱਗ ਫੜ੍ਹ ਰਿਹਾ ਹੈ।ਉਹ ਇਸ ਨੁਕਸਾਨ ਦੀ …

Read More »

ਸਰੂਪ ਰਾਣੀ ਸਰਕਾਰੀ ਕਾਲਜ (ਇਸਤਰੀਆਂ) ਵਿਖੇ ਮਨਾਇਆ ਗਿਆ ਰਾਸ਼ਟਰੀ ਖੇਡ ਦਿਵਸ

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਰੀਰ ਨੂੰ ਚੁਸਤ ਫੁਰਤੀਲਾ ਅਤੇ ਤੰਦਰੁਸਤ ਰੱਖਣ ਲਈ ਖੇਡ ਬਹੁਤ ਲਾਜ਼ਮੀ ਹੈ।ਵਿਦਿਆਰਥੀ ਜੀਵਨ ਵਿੱਚ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਤੇ ਖੇਡ ਸਰਗਰਮੀਆਂ ਦਾ ਆਪਣਾ ਮਹੱਤਵ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਖੇਡਾਂ ਪ੍ਰਤੀ ਦਿਲਚਸਪੀ ਅਤੇ ਜਾਗਰੂਕਤਾ ਵਧਾਉਣ ਲਈ ਬੀਤੇ ਦਿਨ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਉਣ …

Read More »

ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ 31 ਅਗਸਤ ਨੂੰ – ਏ.ਡੀ.ਸੀ (ਜ)

ਅੰਮ੍ਰਿਤਸਰ, 30 ਅਗਸਤ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 31 ਅਗਸਤ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਰੈਡਸਟੇਡ, ਹਰਬਲ ਲਾਈਫ਼, ਮਾਰੂਤੀ ਸਾਜੂਕੀ ਅਤੇ ਮੈਕਸ ਲਾਈਫ਼ ਇੰਸ਼ੋਰੈਂਸ ਪ੍ਰਾ. ਲਿਮ. ਵਲੋਂ ਭਾਗ ਲਿਆ ਜਾਵੇਗਾ।

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 30 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਮਈ 2022 ਸੈਸ਼ਨ ਦੇ ਬੀ.ਏ.ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਦੂਜਾ ਤੇ ਚੌਥਾ, ਬੈਚੁਲਰ ਆਫ ਵੋਕੇਸ਼ਨ (ਕਾਸਮੀਟਾਲੋਜੀ ਐਂਡ ਵੈਲਨੈਸ) ਸਮੈਸਟਰ ਦੂਜਾ, ਚੌਥਾ ਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਸਾਊਂਡ ਟੈਕਨਾਲੋਜੀ ਸਮੈਸਟਰ ਦੂਜਾ, ਚੌਥਾ ਅਤੇ ਛੇਵਾਂ, ਬੈਚੁਲਰ ਆਫ ਵੋਕੇਸ਼ਨ (ਫੋਟੋਗ੍ਰਾਫੀ ਐਂਡ ਜਰਨਲਿਸਮ) ਸਮੈਸਟਰ ਚੌਥਾ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਵਿਖੇ ਦੋ ਰੋਜ਼ਾ ਵਿਸ਼ੇਸ਼ ਇਤਿਹਾਸਕ ਪ੍ਰਦਰਸ਼ਨੀ 1 ਸਤੰਬਰ ਤੋਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ ਵਿਚ ਹੋਈ ਅਦਭੁਤ ਤੇ ਦੁਰਲਭ ਚਿਤਰਕਲਾ ਦੇ ਹੋਣਗੇ ਦਰਸ਼ਨ ਅੰਮ੍ਰਿਤਸਰ, 30 ਅਗਸਤ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ 1-2 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਪ੍ਰਦਰਸ਼ਨੀ ਹਾਲ ਵਿਚ ਲਗਾਈ ਜਾ ਰਹੀ ਹੈ।ਜਿਸ ਵਿਚ 17ਵੀਂ ਸਦੀ ਤੋਂ …

Read More »

ਵਰਲਡ ਬੈਂਕ ਦੀ ਟੀਮ ਵਲੋਂ ਨਹਿਰੀ ਪਾਣੀ ਪ੍ਰੋਜੇਕਟ ਦੀ ਪ੍ਰਗਤੀ ਬਾਰੇ ਮੇਅਰ ਨਾਲ ਮੀਟਿੰਗ

ਅੰਮ੍ਰਿਤਸਰ, 30 ਅਗਸਤ (ਜਗਦੀਪ ਸਿੰਘ ਸੱਗੂ) – ਇਸ ਸਮੇਂ ਸ਼ਹਿਰ ਵਾਸੀਆਂ ਨੂੰ ਟਿਉਬਵੈਲਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ।ਦਿਨ ਪ੍ਰਤੀ ਦਿਨ ਧਰਤੀ ਹੇਠਲਾ ਪਾਣੀ ਦਾ ਪੱਧਰ ਥੱਲੇ ਜਾਣ ਕਾਰਨ ਸਰਕਾਰ ਵਲੋਂ ਨਹਿਰੀ ਪਾਣੀ ਰਾਹੀ ਸ਼ਹਿਰ ਵਾਸੀਆਂ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਵਰਲਡ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਿਪਲ ਸਰਵਿਸ ਸੁਧਾਰ ਪ੍ਰੋਜੈਕਟ ਪ੍ਰਵਾਨ ਕੀਤਾ ਗਿਆ …

Read More »