Tuesday, April 16, 2024

Monthly Archives: August 2022

12 ਪ੍ਰਾਰਥੀਆਂ ਨੂੰ ਵੰਡੇ ਗਏ ਵੱਖ-ਵੱਖ ਨੌਕਰੀਆਂ ਲਈ ਆਫਰ ਲੈਟਰ – ਡਿਪਟੀ ਕਮਿਸ਼ਨਰ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਬੇਰੋਜ਼ਗਾਰ ਨੋਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਖੋਲੇ ਗਏ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦਫਤਰ ਪਠਾਨਕੋਟ ਵਲੋਂ ਪਲੇਸਮੈਂਟ ਕੈਂਪ ਲਗਾਇਆ ਗਿਆ।ਜਿਸ ਵਿੱਚ ਸੀ.ਐਸ.ਸੀ, ਈ-ਗਵਰਨੈਸ, ਡਾ. ਆਈ.ਟੀ ਲਿਮ. ਮੋਹਾਲੀ, ਅੰਗੂਰਾਲ ਬਿਜ਼ਨਸ ਸਰਨਾ ਅਤੇ ਐਚ.ਡੀ.ਐਫ.ਸੀ ਦੁਆਰਾ ਪਲੇਸਮੈਂਟ ਕੈਂਪ ਲਗਾ ਕੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ।                 …

Read More »

ਹੁਣ ਹਰੇਕ ਨਵੇਂ ਵੋਟਰ ਦੇ ਪਤੇ ‘ਤੇ ਸਪੀਡ ਪੋਸਟ ਰਾਹੀਂ ਪਹੁੰਚੇਗਾ ਵੋਟਰ ਕਾਰਡ

ਪਠਾਨਕੋਟ, 3 ਅਗਸਤ (ਪੰਜਾਬ ਪੋਸਟ ਬਿਊਰੋ) – ਹਰਬੀਰ ਸਿੰਘ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਵਲੋਂ ਯੋਗਤਾ 01-01-2023 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਆਗਾਮੀ ਵਿਸ਼ੇਸ਼ ਸਮਰੀ ਰਵੀਜ਼ਨ, ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਅਤੇ ਵੋਟਰ ਕਾਰਡ ਦਾ ਆਧਾਰ ਕਾਰ ਨਾਲ ਲਿੰਕ ਸਬੰਧੀ ਕਮਿਸ਼ਨ ਵਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲ੍ਹੇ ਦੀਆਂ ਸਮੁੱਚੀਆਂ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਤੇ ਪ੍ਰਧਾਨਾਂ/ਸਕੱਤਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਜਿਲ੍ਹਾ …

Read More »

ਭੋਪਾਲ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਹਰਿਮੰਦਰ ਸਾਹਿਬ ਪੁੱਜਾ ਸਿਕਲੀਗਰ ਤੇ ਵਣਜਾਰੇ ਸਿੱਖਾਂ ਦਾ ਜਥਾ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਆਰੰਭੇ ਹੋਏ ਹਨ, ਜਿਸ ਤਹਿਤ ਜਿਥੇ ਇਨ੍ਹਾਂ ਦੇ ਬੱਚਿਆਂ ਦੀ ਫੀਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਉਥੇ ਹੀ ਸਿਕਲੀਗਰ ਤੇ ਵਣਜਾਰੇ ਸਿੱਖਾਂ ਨੂੰ ਸਿੱਖ ਧਰਮ ਤੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮੇਂ-ਸਮੇਂ ਜਥਿਆਂ ਦੇ ਰੂਪ ਵਿਚ ਵੱਖ-ਵੱਖ ਗੁਰਦੁਆਰਾ ਸਾਹਿਬਾਨ …

Read More »

ਸ਼ਤਾਬਦੀ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਐਡਵੋਕੇਟ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਇਕੱਤਰਤਾ ਕਰਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ।ਇਕੱਤਰਤਾ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਮੌਕੇ …

Read More »

Jatha of Sikligar, Vanjara Sikhs from Bhopal arrives at Sri Harmandar Sahib

Amritsar, August 3 (Punjab Post Bureau) – Sikligar and Vanjara Sikhs under the leadership of Dalip Singh arrived at Sachkhand Sri Harmandar Sahib for paying obeisance at the Sikh shrines. They who were welcomed by the SGPC President Advocate Harjinder Singh Dhami. This jatha also visited historical Sikh shrines including Takht Sri Kesgarh Sahib, Sri Anandpur Sahib, Sri Fatehgarh Sahib …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਮੁਕੰਮਲ

ਪ੍ਰਭਜੋਤ ਸਿੰਘ ਦੇ ਪਰਿਵਾਰ ਵਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ, 3 ਅਗਸਤ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਵੱਲੋਂ ਸ਼ਰਧਾ ਨਾਲ ਕਰਵਾਏ ਜਾਂਦੇ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਿਆਂ ਦੇ ਨਵੀਨੀਕਰਨ ਦੀ ਸੇਵਾ ਤਹਿਤ ਅੱਜ ਤਿੰਨ ਕਮਰੇ ਸੰਗਤ ਅਰਪਣ ਕੀਤੇ ਗਏ।ਇਸ ਤੋਂ ਪਹਿਲਾਂ 51 ਕਮਰਿਆਂ ਦੀ ਸੇਵਾ ਮੁਕੰਮਲ ਹੋ ਚੁੱਕੀ ਹੈ।ਕਮਰਿਆਂ ਨੂੰ ਸੰਗਤ ਅਰਪਣ ਕਰਨ ਸਮੇਂ …

Read More »

ਹਰੇਕ ਪਿੰਡ ‘ਚ ਲਗਾਏ ਜਾਣਗੇ ਬੁਢਾਪਾ, ਵਿਧਵਾ ਤੇ ਅੰਗਹੀਣਾਂ ਦੇ ਪੈਨਸ਼ਨ ਦੇ ਕੈਂਪ – ਬਿਜਲੀ ਮੰਤਰੀ

8 ਲੱਖ ਦੇੇ ਕਰੀਬ ਲਾਗਤ ਵਾਲੀ ਮਾਡਰਨ ਸੱਥ ਤੇ ਪਾਰਕ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ 2 ਅਗਸਤ (ਸੁਖਬੀਰ ਸਿੰਘ) – ਪਿੰਡਾਂ ਦੇ ਲੋਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਚੱਕਰ ਨਹੀਂ ਮਾਰਨੇ ਪੈਣਗੇ ਅਤੇ ਹਰੇਕ ਪਿੰਡ ਵਿੱਚ ਬੁਢਾਪਾ, ਵਿਧਵਾ ਅਤੇ ਅੰਗਹੀਣਾਂ ਆਦਿ ਦੇ ਕੈਂਪ ਪਿੰਡਾਂ ਵਿੱਚ ਵੀ ਲਗਾਏ ਜਾਣਗੇ, ਜਿਥੇ ਸਾਰੇ ਸਰਕਾਰੀ ਅਧਿਕਾਰੀ ਮੌਜੂਦ ਹੋਣਗੇ ਅਤੇ ਮੌਕੇ ਤੇ ਹੀ ਪੈਨਸ਼ਨਾਂ ਲਗਾ …

Read More »

ਦਿਵਿਆਂਗ ਅਤੇ ਬਜ਼ੁਰਗ ਵਿਅਕਤੀਆਂ ਨੂੰ ਬਨਾਉਟੀ ਅੰਗ ਦੇਣ ਲਈ ਕੈਂਪ ਲਗਾਇਆ – ਐਸ.ਡੀ.ਐਮ ਅਜਨਾਲਾ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਸਰਕਾਰੀ ਆਈ.ਟੀ.ਆਈ ਲੋਪੋਕੇ ਵਿਖੇ ਦਿਵਿਆਂਗ ਅਤੇ ਬਜੁਰਗ ਵਿਅਕਤੀਆਂ ਦੀ ਭਲਾਈ ਲਈ ਬਨਾਉਟੀ ਅੰਗ ਦੇਣ ਲਈ ਅਲਿਮਕੋ ਦੇ ਸਹਿਯੋਗ ਨਾਲ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿਚ 210 ਦੇ ਕਰੀਬ ਲੋੜਵੰਦ ਵਿਅਕਤੀਆਂ ਨੇ ਭਾਗ ਲਿਆ।ਉਪ ਮੰਡਲ ਮੈਜਿਸਟਰੇਟ ਅਜਨਾਲਾ ਅਮਨਪ੍ਰੀਤ ਸਿੰਘ ਦੀ ਅਗਵਾਈ ‘ਚ ਲੱਗੇ ਇਸ ਕੈਂਪ ਕੈਂਪ ਦਾ ਉਦੇਸ਼ ਸੀਨੀਅਰ ਸਿਟੀਜਨ ਵਿਅਕਤੀਆਂ ਨੂੰ ਉਨ੍ਹਾਂ ਦੀ …

Read More »

ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵਲੋਂ ਬੀ.ਪੀ.ਓ ਇੰਡਸਟਰੀ ਲਈ ਸੋਫਟ ਸਕਿਲ ਟਰੇਨਿੰਗ ਦੀ ਸ਼ੁਰੂਆਤ

ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਬੀ.ਪੀ.ਓ ਇੰਡਸਟਰੀ ਲਈ ਸੋਫਟ ਸਕਿੱਲ ਟਰੇਨਿੰਗ ਤਹਿਤ ਮਿਸ਼ਨ ਸੁਨਹਿਰੀ ਸ਼ੁਰੂਆਤ ਕੀਤੀ ਗਈ।ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਬੀ.ਪੀ.ਓ ਇੰਡਸਟਰੀ ਦੀ ਭਰਤੀ ਲਈ ਮਿਸ਼ਨ ਸੁਨਹਿਰੀ ਸ਼ੁਰੂਆਤ ਅਧੀਨ ਸੋਫਟ ਸਕਿਲ ਦੀ ਟਰੇਨਿੰਗ ਰੋਜ਼ਗਾਰ ਬਿਊਰੋ ਦੇ ਕਾਨਫਰੰਸ ਹਾਲ ਵਿਖੇ ਦਿੱਤੀ ਜਾ …

Read More »