ਅੰਮ੍ਰਿਤਸਰ, 28 ਅਗਸਤ(ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪ੍ਰਿੰਸੀਪਲ/ਡਾਇਰੈਕਟਰ ਡਾ. ਧਰਮਵੀਰ ਸਿੰਘ ਜੀ ਦੀ ਅਗਵਾਈ ਹੇਠ ਸੀ.ਬੀ.ਐਸ.ਈ ਬੋਰਡ ਦੀਆਂ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰਨ ਵਾਲੇ ਦਸਵੀਂ ਜਮਾਤ ਦੇ ਵਿਆਰਥੀਆਂ ਤੇ ਸਕੂਲ ਪ੍ਰੀਖਿਆਵਾਂ ਦੇ ਨੌਂਵੀ ਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਗਮ …
Read More »Monthly Archives: August 2022
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸ਼ਰਧਾ ਭਾਵਨਾ ਅਤੇ ਉੁਤਸ਼ਾਹ ਨਾਲ ਮਨਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ।ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਉਂਦਿਆਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਮੈਂਬਰਾਂ ਨਾਲ ਬੈਠਕ
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਭਵਿੱਖੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰਾਂ ਨਾਲ ਜ਼ਿਲ੍ਹਾਵਾਰ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਹੈ।ਇਸ ਤਹਿਤ ਉਨ੍ਹਾਂ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਮ੍ਰਿਤਸਰ ਅਤੇ ਤਰਨ ਤਾਰਨ ਸਾਹਿਬ ਨਾਲ …
Read More »ਅੰਤਰਰਾਜ਼ੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ -2022 ‘ਚ ਰੇਨੂੰ ਨੇ ਜਿੱਤਿਆ ਸਿਲਵਰ ਮੈਡਲ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਬੀਤੇ ਦਿਨੀ ਚੇਨਈ ਵਿਖੇ ਹੋਏ ਅੰਤਰਰਾਜ਼ੀ ਵਾਕੋ ਇੰਡੀਆ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ -2022 (WAKO India National Kickboxing Championship 2022) ‘ਚ ਸਥਾਨਕ ਬੀ.ਬੀ.ਕੇ.ਡੀ.ਏ.ਵੀ ਕਾਲਜ ਵੁਮੈਨ ਦੀ ਵਿਦਿਆਰਥਣ ਰੇਨੂੰ ਨੇ ਸਿਲਵਰ ਮੈਡਲ ਜਿੱਤ ਕੇ ਅੰਮ੍ਰਿਤਸਰ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ।ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਡਿਊਟੀ ‘ਤੇ ਤਾਇਨਾਤ ਰੇਨੂੰ ਦੇ ਪਿਤਾ ਏ.ਐਸ.ਆਈ ਮੁਖਤਾਰ ਮਸੀਹ ਨੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਧਾਰਮਿਕ ਸਮਾਗਮ ਮੌਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕੀਤੇ ਗਏ।ਉਪਰੰਤ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਆਨੰਦ ਸਾਹਿਬ ਜੀ ਦੀਆਂ ਛੇ ਪੌੜੀਆਂ ਦੇ ਜਾਪ ਉਪਰੰਤ …
Read More »ਖਾਲਸਾ ਕਾਲਜ ਨਰਸਿੰਗ ਵਿਖੇ ‘ਰੁਖਸਤ-2022’ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਬੀ. ਐਸ. ਸੀ ਨਰਸਿੰਗ ਪੋਸਟ ਬੇਸਿਕ ਨਰਸਿੰਗ, ਐਮ.ਐਸ.ਸੀ ਨਰਸਿੰਗ, ਜੀ.ਐਨ.ਐਮ ਨਰਸਿੰਗ, ਏ.ਐਨ.ਐਮ ਨਰਸਿੰਗ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ‘ਰੁਖਸਤ-2022’ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਇਸ ਉਪਰੰਤ ਪਹਿਲੇ ਸਾਲ …
Read More »ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਕਵਿਤਾ ਰਚਨਾ ’ਚ ਇਨਾਮ ਜਿੱਤੇ
ਅੰਮ੍ਰਿਤਸਰ, 27 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਪੱਧਰ ’ਤੇ ਕਰਵਾਏ ਗਏ ਪੰਜਾਬੀ ਕਵਿਤਾ ਮੁਕਾਬਲੇ ’ਚ ਭਾਗ ਲੈਂਦਿਆਂ ਉੱਚ ਸਥਾਨ ਹਾਸਲ ਕਰਕੇ ਇਨਾਮ ਵਜੋਂ ਸਰਟੀਫਿਕੇਟ ਅਤੇ ਨਗਦ ਰਾਸ਼ੀ ਪ੍ਰਾਪਤ ਕੀਤੀ ਹੈ। ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋੋਗੋਆਣੀ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ‘ਕਵਿਤਾ ਰਚਨਾ’ ’ਚ ਹਿੰਮਤ ਸਿੰਘ ਅਤੇ ਗਗਨਦੀਪ ਸਿੰਘ …
Read More »ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
ਸ਼੍ਰੋਮਣੀ ਕਮੇਟੀ ਦੀ ਪੜਤਾਲੀਆ ਟੀਮ ਨੇ ਪਾਵਨ ਸਰੂਪ ਮਰਯਾਦਾ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਪਹੁੰਚਾਏ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।ਐਡਵੋਕੇਟ ਧਾਮੀ …
Read More »ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸੱਜੇਗਾ ਨਗਰ ਕੀਰਤਨ
ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ, 27 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ ਹੈ।ਉਨਾਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ …
Read More »