Friday, April 26, 2024

Daily Archives: September 20, 2022

ਕੇਂਦਰੀ ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕੁਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਦਾ ਸਨਮਾਨ

ਦੇਸ਼ `ਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨਾ ਸਮੇਂ ਦੀ ਮੁੱਖ ਲੋੜ – ਅਨੁਰਾਗ ਠਾਕੁਰ ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਭਾਰਤ ਸਰਕਾਰ ਦੇ ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਦੇਸ਼ ਨੂੰ ਵਿਕਾਸ ਦੀਆਂ ਬੁਲੰਦੀਆਂ `ਤੇ ਲੈ ਕੇ ਜਾਣ ਲਈ ਜਰੂਰੀ ਹੈ ਕਿ ਦੇਸ਼ ਦੇ ਕੋਨੇ ਕੋਨੇ ਵਿਚ ਖੇਡ ਸਭਿਆਚਾਰ ਪ੍ਰਫੁਲਿਤ …

Read More »

ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ ਨੂੰ ਗਹਿਰਾ ਸਦਮਾ – ਨੌਜਵਾਨ ਬੇਟੀ ਦੀ ਅਚਾਨਕ ਮੌਤ

ਸੰਗਰੂਰ, 20 ਸਤੰਬਰ (ਜਗਸੀਰ ਲੌਂਗੋਵਾਲ) – ਸਾਬਕਾ ਕੌਂਸਲਰ ਜਗਸੀਰ ਸਿੰਘ ਗਾਂਧੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਨੌਜਵਾਨ ਬੇਟੀ ਰੁਪਿੰਦਰ ਕੌਰ ਰੀਤੂ (20 ਸਾਲਾ) ਦੀ ਅਚਾਨਕ ਮੌਤ ਹੋ ਗਈ। ਇਸ ਹੋਈ ਬੇਵਕਤੀ ਮੌਤ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਰੁਪਿੰਦਰ ਕੌਰ ਨੂੰ ਅਚਾਨਕ ਬੁਖ਼ਾਰ ਹੋਇਆ ਸੀ ਤਾਂ ਪਰਿਵਾਰ ਵਲੋਂ ਮੁਢਲੀ ਡਾਕਟਰੀ ਸਹਾਇਤਾ ਦੇ ਲੌਂਗੋਵਾਲ ਦੇ ਨਿੱਜੀ …

Read More »

ਖਾਲਸਾ ਕਾਲਜ ਵਿਖੇ ‘ਫਿਊਚਰ ਪ੍ਰੋਸਪੈਕਟ ਆਫ਼ ਰੇਡੀਓ’ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਲੋਂ ‘ਫਿਊਚਰ ਪ੍ਰੋਸਪੈਕਟ ਆਫ਼ ਰੇਡੀਓ’ ’ਤੇ ਗੈਸਟ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਲੈਕਚਰ ’ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਰੇਡੀਓ ਪੱਤਰਕਾਰ ਅਤੇ ਨਿਊਜ਼ ਪ੍ਰੋਡਿਊਸਰ ਅਰੁਣ ਸੁੰਦਰਾਲ ਦਾ ਪ੍ਰੋ: ਤਮਿੰਦਰ ਸਿੰਘ ਭਾਟੀਆ, ਡਾ. ਜਸਪ੍ਰੀਤ ਕੌਰ ਦੁਆਰਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ …

Read More »

ਖਾਲਸਾ ਕਾਲਜ ਲਾਅ ਦੀ ਰੁਪਿੰਦਰ ਕੌਰ ਦਾ ‘ਵਰਸਿਟੀ ਇਮਤਿਹਾਨਾਂ ’ਚ ਪਹਿਲਾ ਸਥਾਨ

ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਕਾਮ ਐਲ.ਐਲ.ਬੀ (5 ਸਾਲਾ ਕੋਰਸ) ਦੇ 8ਵੇਂ ਸਮੈਸਟਰ ਦੇ ਐਲਾਨੇ ਨਤੀਜਿਆਂ ’ਚੋਂ 1634 ਅੰਕ ਪ੍ਰਾਪਤ ਕਰਕੇ ’ਵਰਸਿਟੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਇਸ ਦੌਰਾਨ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ, …

Read More »

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜੂਡੋ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਸਕੂਲ ਦੇ ਵਿਦਿਆਰਥੀਆਂ ਨੇ 7 ਤਗਮਿਆਂ ’ਤੇ ਕੀਤਾ ਕਬਜ਼ਾ – ਪ੍ਰਿੰ: ਅਮਰਜੀਤ ਸਿੰਘ ਗਿੱਲ ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਜ਼ਿਲਾ ਪੱਧਰੀ ਮੁਕਾਬਲੇ ਜੂਡੋ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ, 3 ਚਾਂਦੀ ਅਤੇ 2 ਕਾਂਸੇ ਦੇ ਕੁੱਲ 7 ਤਗਮਿਆਂ ’ਤੇ …

Read More »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ’ਵਰਸਿਟੀ ਓਵਰ ਆਲ ਟਰਾਫ਼ੀ ’ਤੇ ਕੀਤਾ ਕਬਜ਼ਾ

ਵਿਦਿਆਰਥੀ ਹਰੇਕ ਗਤੀਵਿਧੀ ’ਚ ਨਿਪੁੰਨ ਹੋਵੇ – ਛੀਨਾ ਅੰਮ੍ਰਿਤਸਰ, 20 ਸਤੰਬਰ (ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ’ਚ ਇੰਟਰ ਕਾਲਜ ਟੂਰਨਾਮੈਂਟ ’ਚ ਕੁੱਲ 48760 ਪੁਆਇੰਟ ਹਾਸਲ ਕਰਕੇ ਸ਼ਹੀਦ ਭਗਤ ਸਿੰਘ ਯਾਦਗਾਰੀ ਓਵਰ ਆਲ ਟਰਾਫ਼ੀ 2021-22 ’ਤੇ ਕਬਜ਼ਾ ਕੀਤਾ।ਮੁਕਾਬਲੇ ’ਚ ਲੜਕਿਆਂ ਨੇ 12800 ਪੁਆਇੰਟ ਨਾਲ ਓਵਰ ਆਲ ਚੈਂਪੀਅਨਸ਼ਿਪ ਜਿੱਤੀ, ਜਦ ਕਿ ਲੜਕੀਆਂ …

Read More »

ਦੂਸਰਾ ਆਦਿ ਧਰਮ ਸਤਿਸੰਗ ਪਿੰਡ ਭਗਵਾਨਪੁਰਾ ਵਿਖੇ 2 ਅਕਤੂਬਰ ਨੂੰ

ਸਮਰਾਲਾ, 20 ਸਤੰਬਰ (ਇੰਦਰਜੀਤ ਸਿੰਘ ਕੰਗ) – ਆਦਿ ਧਰਮ ਸਤਿਸੰਗ ਪਿੰਡ ਭਗਵਾਨਪੁਰਾ ਵਿਖੇ 2 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ।ਸਤਿਸੰਗ ਵਿੱਚ ਸੰਤ 707 ਸੁਆਮੀ ਰਵੀ ਚਰਨ ਦਾਸ ਮਹਾਰਾਜ ਜੀ ਕਾਸ਼ੀ ਬਨਾਰਸ ਦੇ ਗੱਦੀ ਨਸ਼ੀਨ ਸੰਤ ਬਾਬਾ ਬਲਵੀਰ ਦਾਸ ਚਾਵੇ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਆਪਣੇ ਪ੍ਰਵਚਨਾਂ ਨਾਲ …

Read More »

ਬੀ.ਕੇ.ਯੂ (ਦੋਆਬਾ) ਵਲੋਂ ਸਨਮਾਨ ਸਮਾਰੋਹ ਅਤੇ ਸੈਮੀਨਾਰ ਮੱਲ ਮਾਜ਼ਰਾ ਵਿਖੇ 24 ਨੂੰ- ਖੀਰਨੀਆਂ

ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਹੋਵੇਗਾ ਵਿਸ਼ੇਸ਼ ਸਨਮਾਨ ਸਮਰਾਲਾ, 20 ਸਤੰਬਰ (ਇੰਦਰਜੀਤ ਸਿੰਘ ਕੰਗ) – ਜਦੋਂ ਕਿਸਾਨ ਹਲ ਤੇ ਪੰਜ਼ਾਲੀ ਛੱਡ ਕੇ ਸੰਘਰਸ਼ ਦੇ ਰਾਹ ‘ਤੇ ਤੁਰਨ ਲਈ ਮਜ਼ਬੂਰ ਹੋ ਜਾਂਦਾ ਹੈ ਤਾਂ ਉਸ ਇਹ ਅੰਦਾਜ਼ਾ ਹੋ ਜਾਂਦਾ ਹੈ ਕਿ ਸਮੇਂ ਦੀਆਂ ਸਰਕਾਰਾਂ ‘ਅੰਨ ਦਾਤੇ’ ਨੂੰ ਬਰਬਾਦ ਕਰਨ ‘ਤੇ ਉਤਰ ਆਈਆਂ ਹਨ।ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ …

Read More »

ਕੇਂਦਰ ਸਰਕਾਰ ਝੋਨੇ ਦੀ ਸਰਕਾਰੀ ਖਰੀਦ 25 ਸਤੰਬਰ ਤੋਂ ਕਰਵਾਵੇ ਸ਼ੁਰੂ – ਪਰਮਿੰਦਰ ਪਾਲ ਮਾਜ਼ਰਾ

ਪਰਾਲੀ ਸਾਂਭਣ ਲਈ ਸਰਕਾਰ 5000 ਰੁਪਏ ਪ੍ਰਤੀ ਏਕੜ ਜਾਂ 200 ਰੁਪਏ ਕੁਇੰਟਲ ਬੋਨਸ ਦੇਵੇ- ਅਵਤਾਰ ਮੇਹਲੋਂ ਸਮਰਾਲਾ, 20 ਸਤੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦਾਣਾ ਮੰਡੀ ਸਮਰਾਲਾ ਵਿਖੇ ਪਰਮਿੰਦਰ ਸਿੰਘ ਪਾਲਮਾਜਰਾ ਸੂਬਾ ਜਨਰਲ ਸਕੱਤਰ, ਅਵਤਾਰ ਸਿੰਘ ਮੇਹਲੋ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਮਨਜੀਤ ਸਿੰਘ ਢੀਂਡਸਾ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਦੀ ਅਗਵਾਈ ਵਿੱਚ ਹੋਈ।ਮੀਟਿੰਗ ਨੂੰ ਸੰਬੋਧਨ …

Read More »

Solar energy plant to be installed at Gurdwara Sahib Patshahi Nauvin Baba Bakala Sahib

Amritsar, September 20 (Punjab Post Bureau) – In the SGPC’s executive committee meeting, approval was given to install a solar energy plant at Gurdwara Sahib Patshahi Nauvin, Baba Bakala Sahib. SGPC President Advocate Harjinder Singh Dhami said that the SGPC is continuously working to increase the use of natural resources and under this; solar energy plants have already been installed …

Read More »