ਅੰਮ੍ਰਿਤਸਰ, 21 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਨੇ ਭਾਰਤ ਦੇ ਸਭ ਤੋਂ ਉਤਮ ਇੰਜੀਨੀਅਰਾਂ ’ਚੋਂ ਇਕ ਐਮ. ਵਿਸ਼ਵੇਸ਼ਵਰਿਆ ਦੇ ਜਨਮ ਦਿਨ ਨੂੰ ਸਮਰਪਿਤ ‘ਇੰਜੀਨੀਅਰ ਦਿਵਸ’ ਮਨਾਇਆ।ਜਨਰਲ ਸਿਖਲਾਈ ਤੇ ਪਲੇਸਮੈਂਟ ਸੈਲ ਅਤੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੁਆਰਾ ਉਭਰਦੇ ਇੰਜੀਨੀਅਰਾਂ ਲਈ ਉਦਯੋਗ ਮੁਖੀ ਕੈਰੀਅਰ ਬਾਰੇ ਭਾਸ਼ਣ ਉਪਰੰਤ ਆਨਲਾਈਨ ਕੁਇਜ਼ ਮੁਕਾਬਲਾ ਆਯੋਜਿਤ ਕੀਤਾ ਗਿਆ। ਕਾਲਜ ਡਾਇਰੈਕਟਰ ਡਾ: ਮੰਜ਼ੂ …
Read More »Daily Archives: September 21, 2022
ਮੇਅਰ ਵਲੋਂ ਡਾਇਮੰਡ ਐਵੀਨਿਊ ਵਿਖੇ ਟਿਊਬਵੈਲ ਦਾ ਉਦਘਾਟਨ
ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉਤਰੀ ਵਿਚ ਪੈਂਦੀ ਵਾਰਡ ਨੰ. 12 ਦੇ ਇਲਾਕੇ ਡਾਇਮੰਡ ਐਵੀਨਿਊ ਵਿਖੇ ਨਵੇਂ ਰਿੱਗ ਬੋਰ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ।ਇਸ ਟਿਊਬਵੈਲ ਦਾ ਕੰਮ 30 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਗਿਆ ਹੈ। ਮੇਅਰ ਕਰਮਜੀਤ ਸਿੰਘ ਨੇ ਕਿਹਾ ਕਿ ਇਲਾਕਾ ਨਿਵਾਸੀਆ ਦੀ ਮੰਗ ਨੂੰ ਮੁੱਖ ਰੱਖਦੇ ਹੋਏ …
Read More »ਸਰਹੱਦੀ ਖੇਤਰ ਦੇ 56 ਸਿੱਖ ਪਰਿਵਾਰਾਂ ਦੇ ਕਰੀਬ 500 ਮੈਂਬਰਾਂ ਨੇ ਸਿੱਖੀ ’ਚ ਕੀਤੀ ਘਰ ਵਾਪਸੀ
ਸ਼੍ਰੋਮਣੀ ਕਮੇਟੀ ਨੇ ਪਰਿਵਾਰਾਂ ਦੇ ਮੁਖੀਆਂ ਨੂੰ ਗੁਰਦੁਆਰਾ ਛੇਹਰਟਾ ਸਾਹਿਬ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਨਾਲ ਪੰਜਾਬ ਦੇ ਸਰਹੱਦੀ ਖੇਤਰ ਦੇ 12 ਪਿੰਡਾਂ ਤੋਂ 56 ਸਿੱਖ ਪਰਿਵਾਰਾਂ ਦੇ ਲਗਭਗ 500 ਮੈਂਬਰਾਂ ਨੇ ਸਿੱਖੀ ’ਚ ਘਰ ਵਾਪਸੀ ਕੀਤੀ ਹੈ, ਜੋ ਗੁਰੂ ਕੀ ਵਡਾਲੀ, ਖਾਪੜਖੇੜੀ, ਰਾਮੂਵਾਲ, ਧੱਤਲ, ਚੀਚਾ, ਭਕਨਾ, ਬੁਰਜ, ਸੋਹਲ …
Read More »About 500 members of 56 Sikh families of border area returns to Sikh faith
Amritsar, September 21 (Punjab Post Bureau) – With the efforts of the Shiromani Gurdwara Parbandhak Committee about 500 members of 56 Sikh families from 12 villages in the border area of Punjab did Ghar Wapsi (returned back) to Sikh faith. These Sikh families are from Guru Ki Wadali, Khaparkheri, Ramuwal, Dhatal, Cheecha, Bhakna, Burj, Sohal, Jhabbal and other villages of …
Read More »ਹਰਿਆਣਾ ‘ਚ ਗੁਰਦੁਆਰਿਆਂ ਦੇ ਪ੍ਰਬੰਧ ਲਈ ਧੱਕੇਸ਼ਾਹੀ ਕੀਤੀ ਤਾਂ ਜਿੰਮੇਵਾਰ ਹੋਵੇਗੀ ਖੱਟਰ ਸਰਕਾਰ – ਐਡਵੋਕੇਟ ਧਾਮੀ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜੇਕਰ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਲੈਣ ਲਈ ਕੋਈ ਕਬਜ਼ੇ ਦੀ ਨੀਤੀ ਅਪਣਾਈ ਗਈ ਜਾਂ ਕਿਸੇ ਕਿਸਮ ਦੀ ਧੱਕੇਸ਼ਾਹੀ ਕੀਤੀ ਗਈ ਤਾਂ ਉਸ ਦੀ ਜਿੰਮੇਵਾਰ ਹਰਿਆਣਾ ਸਰਕਾਰ ਹੋਵੇਗੀ।ਉਨ੍ਹਾਂ ਨੇ ਆਖਿਆ ਕੇ ਬੀਤੇ ਦਿਨ ਸੁਪਰੀਮ ਕੋਰਟ ਨੇ ਜੋ ਫੈਸਲਾ …
Read More »ਸ਼੍ਰੋਮਣੀ ਕਮੇਟੀ ਵਲੋਂ ਢਾਡੀ ਕਵੀਸ਼ਰ ਤਿਆਰ ਕਰਨ ਲਈ ਸਿਖਿਆਰਥੀਆਂ ਦੀ ਚੋਣ
ਅੰਮ੍ਰਿਤਸਰ, 21 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਢਾਡੀ ਕਵੀਸ਼ਰ ਤਿਆਰ ਕਰਨ ਲਈ ਚਲਾਈ ਜਾ ਰਹੀ ਇਕਲੌਤੀ ਵਿਦਿਅਕ ਸੰਸਥਾ ਗਿਆਨੀ ਸੋਹਣ ਸਿੰਘ ਸੀਤਲ ਢਾਡੀ ਕਵੀਸ਼ਰ ਗੁਰਮਤਿ ਮਿਸ਼ਨਰੀ ਕਾਲਜ ਗੁਰੂ ਕੀ ਵਡਾਲੀ (ਅੰਮ੍ਰਿਤਸਰ) ਵਿਖੇ ਨਵੇਂ ਸੈਸ਼ਨ ਲਈ ਸਿਖਿਆਰਥੀਆਂ ਦੀ ਚੋਣ ਕੀਤੀ ਗਈ ਹੈ।ਢਾਡੀ ਕਵੀਸ਼ਰ ਕਾਲਜ ਵਿਖੇ ਅੱਜ ਹੋਈ ਚੋਣ ਪਰਕਿਰਿਆ ਦੌਰਾਨ ਪੁੱਜੇ ਸਿੱਖ …
Read More »