Thursday, April 25, 2024

Daily Archives: September 28, 2022

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਨ ਦੀ ਲੋੜ – ਈ.ਟੀ.ਓ

ਪੁਲਿਸ ਦੀ ਟੁਕੜੀ ਨੇ ਸ਼ਹੀਦ ਨੂੰ ਦਿੱਤੀ ਸਲਾਮੀ, ਸਾਈਕਲ ਰੈਲੀ ਝੰਡੀ ਦੇ ਕੇ ਕੀਤੀ ਰਵਾਨਾ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੀ 115ਵੇਂ ਜਨਮ ਵਰ੍ਹੇ ਗੰਢ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਸ਼ਹੀਦ ਨੂੰ ਸਲਾਮੀ ਦੇ …

Read More »

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ – ਈ.ਟੀ.ਓ

ਕੈਂਡਲ ਮਾਰਚ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਬੱਚਿਆਂ ਅਤੇ ਨੌਜਵਾਨਾਂ ਨੇ ਲਾਏ ਇਨਕਲਾਬ ਜ਼ਿੰਦਾਬਾਦ ਦਾ ਨਾਅਰੇ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੇ ਗਏ ਕੈਂਡਲ ਮਾਰਚ ਮੌਕੇ ਬੋਲਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਜਿਉਂਦੇ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸ਼ਹੀਦਾਂ ਦੇ ਦਿਹਾੜੇ …

Read More »

ਮੰਤਰੀ ਈ.ਟੀ.ਓ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਵਿਚਾਰਾਂ ਨੂੰ ਅਪਣਾਉਣ ਦਾ ਦਿੱਤਾ ਸੱਦਾ

ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਆਯੋਜਿਤ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਸ਼ੇਸ਼ ਤੌਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ।ਕਾਲਜ ਤੋਂ ਕਿਚਲੂ ਚੌਕ ਤੱਕ ਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਫਰੀਡਮ ਫਾਈਟਰ ਸਕਸੈਸਰ ਆਰਗਨਾਈਜ਼ੇਸ਼ਨ ਦੇ ਜਨਰਲ ਸਕੱਤਰ ਤੇ ਅਜ਼ਾਦੀ ਘੁਲਾਟੀਏ ਸ੍ਰ. ਰਾਮ ਸਿੰਘ ਘਾਲਾਮਾਲਾ ਦੇ ਸਪੁੱਤਰ ਕਰਮਜੀਤ ਸਿੰਘ ਕੇ.ਪੀ ਨੇ ਹਰੀ ਝੰਡੀ ਦਿਖਾਈ।ਉਹਨਾਂ ਨਾਲ …

Read More »