Thursday, April 25, 2024

Daily Archives: October 19, 2022

ਸ਼ਾਈਨਿੰਗ ਸਟਾਰ ਸਕੂਲ ਛੇਹਰਟਾ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕਤਾ ਸੈਮੀਨਾਰ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ਼ਾਈਨਿੰਗ ਸਟਾਰ ਸਕੂਲ ਛੇਹਰਟਾ (ਅੰਮ੍ਰਿਤਸਰ) ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ …

Read More »

ਮੁੰਬਈ ਵਿਖੇ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ‘ਚ ਜੌਗਰਜ਼ ਪਾਰਕ ਦਾ ਉਦਘਾਟਨ

ਮੁੰਬਈ ਦੀ ਤਰੱਕੀ ’ਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਿਲੀ ਮਾਨਤਾ – ਗਿ. ਹਰਨਾਮ ਸਿੰਘ ਖ਼ਾਲਸਾ ਮੁੰਬਈ / ਚੌਕ ਮਹਿਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਨਵੀਂ ਮੁੰਬਈ ਗੁਰੂਘਰ ਦੇ ਅਨਿਨ ਸੇਵਕ ਅਤੇ ਸਫਲ ਕਾਰੋਬਾਰੀ ਸਵ. ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਸੀ.ਬੀ.ਡੀ ਬੇਲਾਪੁਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਇਨਾਮ

ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਭਾਸ਼ਾ ਵਿਭਾਗ ਅਤੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰਕੇ ਸਕੂਲ …

Read More »

ਦਿਵਾਲੀ ਦੇ ਤਿਉਹਾਰ ਦੀ ਖੁਸ਼ੀ ਮਨਾਉਣ ਲਈ ਸਾਂਝ ਕੇਂਦਰਾਂ ਨੇ ਵੰਡੀਆਂ ਮਠਿਆਈਆਂ

ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਤ੍ਰਿਪਦਾ ਸੂਦ ਸਹਾਇਕ ਕਮਿਸ਼ਨਰ ਪੁਲਿਸ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਅੰਮ੍ਰਿਤਸਰ ਸ਼ਹਿਰ ਦੀ ਨਿਗਰਾਨੀ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਦੀ ਅਗਵਾਈ ਹੇਠ ਸਾਂਝ ਕੇਂਦਰ ਉਤਰੀ ਅਤੇ ਦੱਖਣੀ ਵਲੋਂ ਦਿਵਾਲੀ ਦੇ ਤਿਉਹਾਰ ਸਬੰਧੀ ਵੱਖ-ਵੱਖ ਪ੍ਰੋਗਰਾਮ ਕੀਤੇ ਗਏ। ਇੰਚਾਰਜ਼ ਸਾਂਝ ਕੇਂਦਰ ਉਤਰੀ ਸਬ-ਇੰਸਪੈਕਟਰ ਸਲਵਿੰਦਰ …

Read More »

ਜਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ: ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 20 ਅਕਤੂਬਰ ਨੂੰ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਕੁੱਲੇਵਾਲ, 11 ਕੇ.ਵੀ ਦੀਵਾਲਾ, 11 ਕੇ.ਵੀ ਉਟਾਲਾਂ, 11 ਕੇ.ਵੀ ਅਜਲੌਦ, 11 ਕੇ.ਵੀ ਯੂ.ਐਸ.ਪੀ ਢੀਂਡਸਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

Read More »

ਪ੍ਰਾਇਮਰੀ ਸਕੂਲ ਸ਼ਾਮਗੜ੍ਹ ਦੇ ਖਿਡਾਰੀਆਂ ਦੀ ਬਲਾਕ ਪੱਧਰੀ ਖੇਡਾਂ ‘ਚ ਝੰਡੀ

ਆਲਓਵਰ ਟਰਾਫੀ ‘ਤੇ ਹੋਇਆ ਸੈਂਟਰ ਸਮਰਾਲਾ (ਲੜਕੀਆਂ) ਦਾ ਕਬਜ਼ਾ ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਰਾਣੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ ਅਤੇ ਸੰਤੋਸ਼ ਕੁਮਾਰੀ ਬਲਾਕ ਖੇਡ ਅਫ਼ਸਰ ਸਮਰਾਲਾ ਦੀ ਯੋਗ ਅਗਵਾਈ ਅਤੇ ਸੈਂਟਰ ਇੰਚਾਰਜ਼ ਕੋਟਾਲਾ ਪੁਸ਼ਪਿੰਦਰ ਸਿੰਘ ਦੀ ਯੋਗ ਪ੍ਰਬੰਧਾਂ ਹੇਠਾਂ ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਕਰਵਾਈਆਂ …

Read More »

ਦੀਪਤੀ ਬਬੂਟਾ ਦੀ ਕਹਾਣੀ ‘ਬਲੈਕ ਆਊਟ’ ਭਵਿੱਖ ਲਈ ਚਿੰਤਤ ਸਰੋਤਿਆਂ ਨੂੰ ਵੀ ਚਿੰਤਾ ਵਿੱਚ ਪਾ ਗਈ

ਪੰਜਾਬੀਆਂ ਵਿੱਚ ਸਾਹਿਤ ਪੜ੍ਹਨ ਦਾ ਘਟ ਰਿਹਾ ਰੁਝਾਨ ਸਾਹਿਤਕ ਖੇਤਰ ਲਈ ਚਿੰਤਾਜਨਕ – ਡਾ. ਯੋਗਰਾਜ ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਇਸ ਵਾਰ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਡਾ. ਯੋਗਰਾਜ (ਉਪ ਚੇਅਰਮੈਨ ਕਲਾ ਪ੍ਰੀਸ਼ਦ ਪੰਜਾਬ) ਅਤੇ ਕਹਾਣੀਕਾਰਾ ਦੀਪਤੀ ਬਬੂਟਾ …

Read More »

ਬੀ.ਕੇ.ਯੂ (ਖੋਸਾ) ਦੀ ਮੀਟਿੰਗ ‘ਚ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿੱਚ ਕੀਤਾ ਵਾਧਾ ਮੁੱਢੋਂ ਖਾਰਜ਼

ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਮਹੀਨਾਵਾਰ ਮੀਟਿੰਗ ਇਕਾਈ ਪ੍ਰਧਾਨ ਬੂਟਾ ਸਿੰਘ ਗਹਿਲੇਵਾਲ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਵੱਖ ਵੱਖ ਬੁਲਾਰਿਆਂ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਪੰਜਾਬ ਸਰਕਾਰ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਥਾਣਾ ਦਸੂਹਾ ਅੱਗੇ ਲੱਗੇ ਧਰਨੇ ਦੀ ਹਮਾਇਤ

ਬਜ਼ੁਰਗ ਮਾਤਾ ਦੀ ਜ਼ਮੀਨ ‘ਤੇ ਕਬਜ਼ਾ ਕਰਵਾਉਣ ਵਾਲੇ ਵਿਧਾੲਕਿ ਦਸੂਹਾ ਦੇ ਜਿਲੇ ‘ਚ ਫੂਕੇ ਪੁਤਲੇ ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲਾ ਹੁਸ਼ਿਆਰਪੁਰ ਦੇ ਪਿੰਡ ਬੁੱਧੋ ਰਕਤ ਦੀ 80 ਸਾਲਾ ਬਜ਼ੁਰਗ ਮਾਤਾ ਰਜਿੰਦਰ …

Read More »

ਥਾਣਾ ਮੁਖੀ ਨੇ ਸ਼ਹੀਦ ਭਾਈ ਦਿਆਲਾ ਜੀ ਸਕੂਲ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਸੰਗਰੂਰ, 19 ਅਕਤੂਬਰ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਵਿਖੇ ਥਾਣਾ ਲੌਂਗੋਵਾਲ ਦੇ ਮੁਖੀ ਬਲਵੰਤ ਸਿੰਘ ਨੇ ਸਕੂਲ ਪ੍ਰਿੰਸੀਪਲ ਨਰਪਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ਮੋਟਰਸਾਈਕਲਾਂ, ਸਕੂਟਰਾਂ ਤੇ ਗੱਡੀਆਂ ਦੇ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਹਦਾਇਤ ਕੀਤੀ ਕਿ ਟਰੈਫਿਕ ਨਿਯਮਾਂ ਦੀ ਹਰ ਹਾਲਤ ਵਿੱਚ ਪਾਲਣਾ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਸਫਰ ਸਮੇਂ …

Read More »