Friday, April 19, 2024

Daily Archives: October 20, 2022

ਏ.ਡੀ.ਸੀ.ਪੀ ਟਰੈਫਿਕ ਵਲੋਂ ਸਾਰੇ ਟਰੈਫਿਕ ਜ਼ੋਨ ਇੰਚਾਰਜ਼ਾਂ ਤੇ ਸਟਾਫ ਨਾਲ ਭੰਡਾਰੀ ਪੁੱਲ ਦਫਤਰ ਵਿਖੇ ਮੀਟਿੰਗ

ਦੁਕਾਨਦਾਰਾਂ ਤੇ ਰੇਹੜ ਫੜੀ ਵਾਲਿਆਂ ਵਲੋਂ ਸੜਕਾਂ/ਫੁੱਟਪਾਥਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਏ.ਡੀ.ਸੀ.ਪੀ ਟਰੈਫਿਕ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਪੀ.ਪੀ.ਐਸ ਅਤੇ ਏ.ਸੀ.ਪੀ ਟਰੈਫਿਕ ਅੰਮ੍ਰਿਤਸਰ ਵਲੋਂ ਟਰੈਫਿਕ ਦੇ ਸਾਰੇ ਜ਼ੋਨ ਇੰਚਾਰਜ਼ਾਂ ਅਤੇ ਸਟਾਫ ਨਾਲ ਦਫ਼ਤਰ ਟਰੈਫਿਕ ਪੁਲਿਸ ਅੰਮ੍ਰਿਤਸਰ ਅਤੇ ਭੰਡਾਰੀ ਪੁੱਲ ਵਿਖੇ ਮੀਟਿੰਗ ਕੀਤੀ ਗਈ।ਉਨਾਂ ਕਿਹਾ ਕਿ ਤਿਉਹਾਰਾਂ ਦੇ ਦਿਨ ਹੋਣ ਕਾਰਨ ਸ਼ਹਿਰ ਵਿੱਚ …

Read More »

ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਨਗਰ ਸੌੜੀਆਂ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਆਰੰਭੀ ਗਈ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਨਾਨਕਸਰ ਪਿੰਡ ਸੌੜੀਆਂ ਵਿਖੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ-ਸੰਚਾਰ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ …

Read More »

ਖ਼ਾਲਸਾ ਕਾਲਜ ਦੀ ਵਿਦਿਆਰਥਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਅੱਵਲ

ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥਣ ਪ੍ਰਵੀਨ ਕੌਰ ਅਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੂੰ ਵਧਾਈ ਦਿੱਤੀ। ਡਾ. ਮਹਿਲ ਸਿੰਘ ਨੇ ਦੱਸਿਆ ਕਿ ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਪ੍ਰਵੀਨ ਕੌਰ ਨੇ ਉਕਤ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ਸਾਈਬਰ ਅਟੈਕਸ ਤੇ ਸਾਈਬਰ ਟੈਰੋਰਿਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 20 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਰਕਾਰੀ ਆਦੇਸ਼ਾਂ ਅਨੁਸਾਰ ‘ਸਾਈਬਰ ਅਟੈਕਸ ਅਤੇ ਸਾਈਬਰ ਟੈਰੋਰਿਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਇਸ ਪ੍ਰੋਗਰਾਮ ’ਚ ਸਰਕਾਰੀ ਹਦਾਇਤਾਂ ਅਨੁਸਾਰ ਕੰਪਿਊਟਰ ਸਾਇੰਸ ਵਿਭਾਗ ਅਸਿਸਟੈਂਟ ਪ੍ਰੋਫ਼ੈਸਰ ਡਾ. ਰੰਜਨਦੀਪ ਕੌਰ ਨੂੰ ਚੀਫ਼ ਇਨਫ਼ਰਮੇਸ਼ਨ ਸਕਿਓਰਟੀ ਅਫ਼ਸਰ ਨਿਯੁੱਕਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਇੰਟਰਨੈਟ ਦੀ ਸੁਯੋਗ ਵਰਤੋਂ ਕਰਨ …

Read More »

ਅੱਜ ਬੰਦ ਰਹੇਗੀ ਬਿਜਲੀ ਸਪਲਾਈ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਪਾਵਰਕਾਮ ਦਫਤਰ ਲੌਗੋਵਾਲ ਦੇ ਐਸ.ਡੀ.ਓ ਸੁਭਾਸ਼ ਚੰਦਰ ਨੇ ਦੱਸਿਆ ਕਿ 66 ਕੇਵੀ ਗਰਿਡ ਢੱਡਰੀਆਂ, 66 ਕੇਵੀ ਗਰਿਡ ਲੋਹਾਖੇੜਾ ਅਤੇ 66 ਕੇਵੀ ਗਰਿਡ ਹੀਰੋ ਕਲ੍ਹਾਂ ਵਿਖੇ ਜਰੂਰੀ ਮੈਨਟੀਨੈਸ ਕਾਰਨ ਸਹਿਰੀ, ਪਿੰਡਾਂ ਅਤੇ ਖੇਤੀਬਾੜੀ ਫੀਡਰਾਂ ਦੀ ਬਿਜਲੀ ਸਪਲਾਈ ਅੱਜ 21 ਅਕਤੂਬਰ ਨੂੰ ਸਵੇਰੇ 09:30 ਵਜੇ ਤੋਂ ਸਾਮ 04:30 ਵਜੇ ਤੱਕ ਬੰਦ ਰਹੇਗੀ।

Read More »

ਟਕਸਾਲੀ ਆਗੂ ਗੁਰਦਿਆਲ ਸਿੰਘ ਮੈਂਬਰ ਦਾ ਦੇਹਾਂਤ

ਸੰਗਰੂਰ, 20 ਅਕਤੂਬਰ (ਜਗਸੀਰ ਲੌਂਗੋਵਾਲ) – ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਨੇੜਲੇ ਸਾਥੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਜਥੇ. ਗੁਰਦਿਆਲ ਸਿੰਘ ਸਾਬਕਾ ਮੈਂਬਰ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਗਏ ਹਨ।ਉਨਾਂ ਦਾ ਅੰਤਿਮ ਸੰਸਕਾਰ ਜੱਦੀ ਪਿੰਡ ਸ਼ੇਰੋਂ ਵਿਖੇ ਧਾਰਮਿਕ ਰਹੁ ਰੀਤਾਂ ਅਨੁਸਾਰ ਕੀਤਾ ਗਿਆ ਹੈ।ਉਨਾ ਦੇ ਅਕਾਲ ਚਲਾਣੇ ’ਤੇ ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਸਾਬਕਾ …

Read More »

ਡਾ. ਅਰਵਿੰਦਰ ਕੌਰ ਧਾਲੀਵਾਲ ਦੁਆਰਾ ਰਚਿਤ ਕਹਾਣੀ-ਸੰਗ੍ਰਹਿ `ਝਾਂਜਰਾਂ ਵਾਲੇ ਪੈਰ` ‘ਤੇ ਵਿਚਾਰ-ਗੋਸ਼ਟੀ ਕਰਵਾਈ

ਅੰਮ੍ਰਿਤਸਰ, 20 ਅਕਤੀਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ਼-ਮੰਚ ਵਲੋਂ ਡਾ. ਅਰਵਿੰਦਰ ਕੌਰ ਧਾਲੀਵਾਲ ਦੁਆਰਾ ਰਚਿਤ ਕਹਾਣੀ-ਸੰਗ੍ਰਹਿ `ਝਾਂਜਰਾਂ ਵਾਲੇ ਪੈਰ` ‘ਤੇ ਵਿਚਾਰ- ਗੋਸ਼ਟੀ ਕਰਵਾਈ ਗਈ।ਇਸ ਦੀ ਪ੍ਰਧਾਨਗੀ ਪ੍ਰੋ. ਸਰਬਜੋਤ ਸਿੰਘ ਬਹਿਲ ਡੀਨ ਅਕਾਦਮਿਕ ਯੂਨੀਵਰਸਿਟੀ ਨੇ ਕੀਤੀ।ਪੁਸਤਕ ਲੇਖਿਕਾ ਅਰਵਿੰਦਰ ਕੌਰ ਧਾਲੀਵਾਲ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਨੇ …

Read More »

ਸਟੇਟ ਪੱਧਰ ਟੂਰਨਾਂਮੈਂਟ ‘ਚ ਰਿਧਮਿਕ ਜਿਮਨਾਸਟਿਕ ਗੇਮ ਵਿੱਚ ਅੰਮ੍ਰਿਤਸਰ ਜਿਲ੍ਹੇ ਦਾ ਨਾਮ ਕੀਤਾ ਰੌਸ਼ਨ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਰਾਜ ਕਮਲ ਚੌਧਰੀ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਡਾਇਰੈਕਟਰ ਖੇਡ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਅੰਮ੍ਰਿਤਸਰ ਦੀਆਂ ਵੱਖ-ਵੱਖ ਗੇਮਾਂ ਦੀਆਂ ਟੀਮਾਂ ਵੱਖ-ਵੱਖ ਜਿਲ੍ਹਿਆਂ ਵਿੱਚ ਭੇਜੀਆਂ ਗਈਆਂ। …

Read More »

ਕਲਸਟਰ ਸਕੀਮ ਤਹਿਤ ਅਗਾਂਹ ਵੱਧੂ ਉਦਯੋਗਪਤੀਆਂ ਨਾਲ ਹੋਈ ਮੀਟਿੰਗ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕਲੱਸਟਰ ਵਿਕਾਸ ਪ੍ਰੋਗਰਾਮ ਤਹਿਤ ਰਿਜ਼ਰਵ ਬੈਂਕ ਦੇ ਅਸਿਸਟੈਂਟ ਜਨਰਲ ਮੈਨੇਜਰ ਨਾਲ ਮੀਟਿੰਗ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਕਲੱਸਟਰ ਸਕੀਮ ਤਹਿਤ ਅਗਾਂਹ ਵਧੂ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ ਦੇ ਅਸਿਸਟੈਂਟ ਜਨਰਲ ਮੈਨੇਜਰ ਲੋਕੇਸ਼ ਬਹਿਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇੇ। ਮੀਟਿੰਗ ਦੌਰਾਨ ਉਦਯੋਗਪਤੀਆਂ ਵਲੋਂ ਬਹਿਲ ਨੂੰ ਬੈਂਕਾਂ ਨਾਲ ਸਬੰਧਤ …

Read More »

ਡੀ ਕੰਪੋਜ਼ਰ ਦੀ ਸਪਰੇਅ ਨਾਲ ਅਸੀਂ ਕਰ ਸਕਦੇ ਹਾਂ ਵਧੀਆ ਬਿਜ਼ਾਈ – ਮੁੱਖ ਖੇਤੀਬਾੜੀ ਅਫ਼ਸਰ

ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ‘ਤੇ ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਆਪਣੀ ਮੌਜ਼ੂਦਗੀ ਵਿੱਚ ਬਲਾਕ ਅਫਸਰ ਸੁਖਰਾਜਬੀਰ ਸਿੰਘ ਗਿੱਲ, ਬਲਾਕ ਅਫਸਰ ਡਾ. ਅਮਰਜੀਤ ਸਿੰਘ ਬੱਲ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਸੰਦੀਪ ਕੁਮਾਰ ਸਬ ਇੰਸਪੈਕਟਰ ਨੂੰ ਨਾਲ ਲੈ ਕੇ ਪਿੰਡ ਗੌਸਾਂਬਾਦ ਸਰਕਲ ਵਡਾਲਾ ਭਿੱਟੇਵੱਡ ਵਿਖੇ ਡੀ ਕੰਪੋਜ਼ਰ ਦੀ ਸਪਰੇਅ …

Read More »