Thursday, April 25, 2024

Daily Archives: October 26, 2022

ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤਾ ਮੰਗ ਪੱਤਰ ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ) – ਭਾਰਤ ਦੇ ਉੱਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦਾ ਛਕਿਆ …

Read More »

ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਨਾਲ ਸ਼ੁਰੂ

ਸਿੱਖ ਮਿਸ਼ਨਰੀ ਕਾਲਜਾਂ ਦੇ ਵਿਦਿਆਰਥੀਆਂ ਨੇ ਤੰਤੀ ਸਾਜ਼ਾਂ ਨਾਲ ਸਮੂਹਿਕ ਰੂਪ ’ਚ ਕੀਤਾ ਕੀਰਤਨ ਅੰਮ੍ਰਿਤਸਰ, 26 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਖਾਲਸਾਈ ਜਾਹੋ-ਜਲਾਲ ਨਾਲ ਹੋਈ।ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਤੇ ਗੁਰਮਤਿ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਆਰੰਭ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਪੱਤੀ ਦੁੱਲਟ ਵਲੋਂ ਇਹ ਪ੍ਰਭਾਤ ਫੇਰੀਆਂ ਅੱਜ ਤੋਂ 7 ਨਵੰਬਰ ਤੱਕ ਕੱਢੀਆਂ ਜਾ ਰਹੀਆਂ ਹਨ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਜੰਟ ਸਿੰਘ ਅਤੇ ਪੂਰਨ ਸਿੰਘ ਦੁੱਲਟ ਨੇ ਕਿਹਾ ਕਿ ਸੰਗਤਾਂ ਸਵੇਰੇ 4.00 ਵਜੇ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਕੀਰਤਨ ਕਰਦਿਆਂ ਸੰਗਤਾਂ …

Read More »

ਮੈਡਮ ਦਾਮਨ ਬਾਜਵਾ ਨੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨਾਲ ਕੀਤੀ ਮੁਲਾਕਾਤ

ਸੰਗਰੂਰ, 26 ਅਕਤੂਬਰ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਆਗੂ ਮੈਡਮ ਦਾਮਨ ਥਿੰਦ ਬਾਜਵਾ ਅਤੇ ਹਰਮਨਦੇਵ ਬਾਜਵਾ ਵਲੋਂ ਬੀਤੇ ਦਿਨੀਂ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿਖੇ ਮੁਲਾਕਾਤ ਕੀਤੀ ਗਈ।ਮੈਡਮ ਦਾਮਨ ਬਾਜਵਾ ਨੇ ਦੱਸਿਆ ਕਿ ਪ੍ਰਧਾਨ ਜੇ.ਪੀ ਨੱਡਾ ਨਾਲ ਬਹੁਤ ਹੀ ਖੁੱਲ ਕੇ ਲੰਮੇ ਸਮੇਂ ਤੱਕ ਗੱਲਬਾਤ ਹੋਈ ਕਿ ਭਾਰਤੀ ਜਨਤਾ ਪਾਰਟੀ …

Read More »

ਬੰਦੀ ਸਿੰਘਾਂ ਦੀ ਰਿਹਾਈ `ਚ ਰੁਕਾਵਟਾਂ ਸਬੰਧੀ ਸਿੱਖਾਂ ਨੇ ਲਾਲਪੁਰਾ ਨਾਲ ਕੀਤੀ ਮੁਲਾਕਾਤ

ਬਾਪੂ ਸੂਰਤ ਸਿੰਘ ਖਾਲਸਾ ਦੀ ਨਜ਼ਰਬੰਦੀ ਖਤਮ ਕਰਨ ਦੀ ਕੀਤੀ ਮੰਗ ਨਵੀਂ ਦਿੱਲੀ, 26 ਅਕਤੂਬਰ (ਪੰਜਾਬ ਪੋਸਟ ਬਿੳਰੋ) – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਅਤੇ ਯੂਨਾਇਟਡ ਅਕਾਲੀ ਦਲ ਦੇ ਸਾਂਝੇ ਵਫਦ ਨੇ ਅੱਜ ਕੌਮੀ ਘਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਬੰਦੀ ਸਿੰਘਾਂ ਸਣੇ ਕਈ ਪੰਥਕ ਮਸਲਿਆਂ ‘ਤੇ ਮੁਲਾਕਾਤ ਕੀਤੀ।ਲਗਭਗ 1 ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਬੰਦੀ ਸਿੰਘਾਂ …

Read More »

ਗੁਰਦਾਸਪੁਰ, ਪਠਾਨਕੋਟ ਤੇ ਤਰਨਤਾਰਨ ਦੇ ਕਾਲਜਾਂ ਦਾ `ਬੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 26 ਅਕਤੂਬਰ (ਖੁਰਮਣੀਆਂ) – ਗੁਰਦਾਸਪੁਰ, ਪਠਾਨਕੋਟ ਅਤੇ ਤਰਨਤਾਰਨ ਦੇ ਕਾਲਜਾਂ ਦੇ ਸ਼ੁਰੂ ਹੋਏ `ਬੀ` ਜ਼ੋਨ ਜ਼ੋਨਲ ਯੁਵਕ ਮੇਲੇ ਦੌਰਾਨ ਅੱਜ ਵਿਦਿਆਰਥੀ-ਕਲਾਕਾਰਾਂ ਦੇ ਕਲਾਤਮਕ ਪ੍ਰਗਟਾਵਿਆਂ ਰਾਹੀਂ ਕਲਾਸੀਕਲ, ਲੋਕ ਅਤੇ ਕੋਮਲ ਕਲਾਵਾਂ ਦੇ ਵੱਖ-ਵੱਖ ਰੰਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਚ ਪੇਸ਼ ਹੋਏ। ਵਿਦਿਆਰਥੀ ਜੀਵਨ ਵਿਚ ਕਲਾ ਦਾ ਰੰਗ ਭਰਨ ਵਾਲੇ ਯੁਵਕ ਮੇਲਿਆਂ ਬਾਰੇ ਗੱਲ ਕਰਦਿਆਂ ਮੁੱਖ ਮਹਿਮਾਨ ਵਜੋਂ …

Read More »

ਜੰਡਿਆਲਾ ਗੁਰੂ ਹਲਕੇ ਦੀ ਬਦਲੇਗੀ ਨੁਹਾਰ – ਈ.ਟੀ.ਓ

ਪੰਜਾਬ ਸਰਕਾਰ ਦੀ ਚੀਫ ਆਰਕੀਟੈਕਟ ਨੇ ਕੀਤਾ ਜੰਡਿਆਲਾ ਗੁਰੂ ਦਾ ਕੀਤਾ ਦੌਰਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਸਰਕਾਰੀ ਇਮਾਰਤਾਂ ਦੀ ਦਿੱਖ ਬਦਲੇਗੀ, ਤਾਂ ਜੋ ਸਰਕਾਰੀ ਇਮਾਰਤਾਂ ਸੰੁਦਰ ਦਿੱਖ ਦੇ ਨਾਲ ਨਾਲ ਲੋਕਾਂ ਦੇ ਆਉਣ ਜਾਣ ਅਤੇ ਬੈਠਣ ਲਈ ਅਨਕੂਲ ਹੋਣ।ਇਨ੍ਹਾਂ ਵਿੱਚ ਪੰਜਾਬ ਦੇ ਮੌਸਮ ਦੇ ਮਿਜਾਜ਼ ਅਨੁਸਾਰ ਹਵਾ ਦਾ ਸੰਚਾਰ ਵੀ ਹੁੰਦਾ ਰਹੇ ਅਤੇ ਸਰਦੀਆਂ ਵਿੱਚ ਰੋਸ਼ਨੀ …

Read More »

ਉਪ ਰਾਸ਼ਟਰਪਤੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਪੰਗਤ ਵਿਚ ਬੈਠ ਕੇ ਛਕਿਆ ਲੰਗਰ

ਜਲਿਆਂਵਾਲਾ ਬਾਗ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕ ਤੀਰਥ ਵੀ ਟੇਕਿਆ ਮੱਥਾ ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਸਿੰਘ) – ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ, ਉਨਾਂ ਦੀ ਪਤਨੀ ਡਾ. ਸੁਦੇਸ਼ ਧਨਖੜ ਪਰਿਵਾਰਕ ਮੈਂਬਰਾਂ ਨਾਲ ਅੱਜ ਦਿੱਲੀ ਤੋਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਦੇ ਦੌਰੇ ‘ਤੇ ਆਏ।ਜਿੱਥੇ ਉਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ, ਪੰਗਤ ਵਿਚ ਬੈਠ ਕੇ ਲੰਗਰ ਛਕਿਆ ਤੇ ਬਰਤਨ ਸਾਫ …

Read More »