Friday, March 29, 2024

Monthly Archives: October 2022

ਸਲਾਈਟ ਵਿਖੇ ਵਿਸ਼ਵ ਭੋਜਨ ਦਿਵਸ ਮਨਾਇਆ ਗਿਆ

ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸਲਾਈਟ ਲੌਂਗੋਵਾਲ ਦੇ ਫੂਡ ਇੰਜੀਨੀਅਰਿੰਗ ਅਤੇ ਟੈਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ, ਸਥਾਨਕ ਆਈ.ਐਸ.ਟੀ.ਈ ਸੈਮੀਨਾਰ ਹਾਲ ਵਿਖੇ `ਵਿਸ਼ਵ ਭੋਜਨ ਦਿਵਸ” ਮਨਾਇਆ ਗਿਆ।ਜਿਕਰਯੋਗ ਹੈ ਕਿ ਸਾਲ 1945 ਵਿੱਚ ਸੰਯੁਕਤ ਰਾਸ਼ਟਰ ਦੁਆਰਾ ਸ਼ੁਰੂ ਕੀਤੀ ਗਈ।ਖੁਰਾਕ ਅਤੇ ਖੇਤੀਬਾੜੀ ਸੰਗਠਨ (ਐਫ.ਏ.ਓ) ਦੀ ਸਥਾਪਨਾ ਮਨਾਉਣ ਲਈ ਇਹ ਦਿਨ ਹਰ ਸਾਲ ਦੁਨੀਆਂ ਭਰ ਵਿਚ ਮਨਾਇਆ ਜਾਂਦਾ ਹੈ। ਇਸ ਸਾਲ ਦੋ ਵਿਸ਼ਵ …

Read More »

ਡੀ.ਸੀ ਵਲੋਂ ਮਹੀਨੇ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ

ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ‘ਚ ਵਿਕਾਸ ਕਾਰਜ਼ ਕਰਵਾਉਣ ਲਈ ਦਿੱਤੀਆਂ ਹਦਾਇਤਾਂ ਪਠਾਨਕੋਟ, 17 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸਨਰ ਹਰਬੀਰ ਸਿੰਘ ਨੇ ਪੂਰਾ ਮਹੀਨਾ ਕੀਤੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਵੱਖ ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ ਕੀਤੀਆਂ।ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ ਧਾਰਕਲ੍ਹਾਂ, ਅਰਵਿੰਦਰ ਪਾਲ …

Read More »

ਗੁਰੂ ਨਾਨਕ ਭਵਨ ਵਿਖੇ ਰਾਹੀ ਈ-ਆਟੋ ਮੇਲਾ ਭਲਕੇ

ਈ-ਆਟੋ ਤੇ ਮਿਲ ਰਹੀ ਹੈ 1.25 ਲੱਖ ਦੀ ਸਬਸਿਡੀ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਸਮਾਰਟ ਸਿਟੀ ਵਲੋਂ ਰਾਹੀ ਸਕੀਮ ਤਹਿਤ ਭਲਕੇ ਗੁਰੂ ਨਾਨਕ ਭਵਨ ਆਡੀਟੋਰੀਅਮ ਸਿਟੀ ਸੈਂਟਰ ਵਿਖੇ “ਰਾਹੀ ਈ-ਆਟੋ ਮੇਲਾ” ਕਰਵਾਇਆ ਜਾ ਰਿਹਾ ਹੈ।ਇਹ ਮੇਲਾ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ।ਅੰਮ੍ਰਿਤਸਰ ਸਮਾਰਟ ਸਿਟੀ ਦੇ ਰਮਨ ਸ਼ਰਮਾ ਨੇ ਦੱਸਿਆ ਕਿ ਮੇਲੇ ਦਾ ਮੰਤਵ ਆਟੋ ਰਿਕਸ਼ਾ ਚਾਲਕਾਂ ਨੂੰ ਰਾਹੀ …

Read More »

ਸੈਲਫ ਮੇਡ ਸਮਾਰਟ ਸਕੂਲ ਮੁਸ਼ਕਾਬਾਦ ਸਕੂਲ ਵਿਖੇ ਬਲਾਕ ਪੱਧਰੀ ਖੇਡਾਂ ਸਮਾਪਤ

ਜੇਤੂ ਖਿਡਾਰੀਆਂ ਨੂੰ ਇਨਾਮ ਵਿੱਚ ਦਿੱਤੀ ਗਈ 5100-5100 ਰੁਪਏ ਦੀ ਨਕਦ ਰਾਸ਼ੀ ਸਮਰਾਲਾ, 17 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਲਾਕ ਮਾਛੀਵਾੜਾ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ-2022 ਇਸ ਸਾਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੁਸ਼ਕਾਬਾਦ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਇਹ ਖੇਡਾਂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਮੈਡਮ ਜਸਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ, ਬਲਾਕ ਸਿੱਖਿਆ ਅਫਸਰ ਮਾਛੀਵਾੜਾ-2 ਇੰਦੂ ਸੂਦ ਅਤੇ ਬਲਾਕ …

Read More »

ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ- ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਇਕੱਤਰਤਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ।ਦੱਸਣਯੋਗ ਹੈ ਕਿ ਸ਼ਤਾਬਦੀ ਦੇ ਸਮਾਗਮ ਭਾਰਤ ਅਤੇ ਪਾਕਿਸਤਾਨ ਅੰਦਰ ਕੀਤੇ ਜਾਣੇ ਹਨ।ਸ੍ਰੀ ਅੰਮ੍ਰਿਤਸਰ ਵਿਖੇ 26 ਅਤੇ 27 ਅਕਤੂਬਰ ਨੂੰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਤਾਬਦੀ ਸਮਾਗਮ ਹੋਣਗੇ, ਜਦਕਿ …

Read More »

ਜਸਪ੍ਰੀਤ ਸਿੰਘ ਨੇ ਸੰਭਾਲਿਆ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਵਜੋਂ ਅਹੁੱਦਾ

ਨਿੱਜ਼ਰ ਸਮੇਤ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਦਿੱਤਾ ਆਸ਼ੀਰਵਾਦ ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਨਿਯੁੱਕਤ ਕੀਤੇ ਗਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਅੱਜ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾਵਾਂ ਤੇ ਵਰਕਰਾਂ ਦੇ ਭਾਰੀ ਇਕੱਠ ਵਿੱਚ ਆਪਣਾ ਅਹੁੱਦਾ ਸੰਭਾਲ ਲਿਆ।ਵਿਸ਼ੇਸ਼ ਤੌਰ ਉਤੇ ਪੁੱਜੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਜਸਪ੍ਰੀਤ ਸਿੰਘ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਮਾਰੀਆ ਮੱਲਾਂ

ਭੀਖੀ, 16 ਅਕਤੂਬਰ (ਕਮਲ ਜ਼ਿੰਦਲ) – ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਖੇਡ ਟੂਰਨਾਮੈਂਟਾਂ ਵਿੱਚ ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਅੰਡਰ 17 (ਲੜਕੇ) ਬਾਸਕਿਟ ਬਾਲ ਵਿੱਚ ਦੂਜਾ ਅਤੇ ਅੰਡਰ 19 (ਲੜਕੇ) ਕਬੱਡੀ ਟੂਰਨਾਮੈਂਟ ਵਿੱਚ ਤੀਜ਼ਾ ਸਥਾਨ ਪ੍ਰਾਪਤ ਕੀਤਾ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ, ਕਮੇਟੀ ਪ੍ਰਧਾਨ ਸ਼ਤੀਸ ਕੁਮਾਰ, ਪ੍ਰਬੰਧਕ ਮਾ: ਅੰਮ੍ਰਿਤ ਲਾਲ ਅਤੇ ਸਮੂਹ …

Read More »

ਜਿਲ੍ਹਾ ਪੱਧਰੀ ਯੁਵਕ ਮੇਲਾ ਯੁਵਾ ‘ਸੰਵਾਦ-ਇੰਡੀਆ 2047’ ਸਰੂਪ ਰਾਣੀ ਮਹਿਲਾ ਕਾਲਜ਼ ਵਿਖੇ ਪ੍ਰੋਗਰਾਮ

ਕਾਲਜ ਪ੍ਰਿੰਸੀਪਲ ਪ੍ਰੋ: ਡਾ: ਦਲਜੀਤ ਕੌਰ ਨੇ ਸਮ੍ਹਾਂ ਰੌਸ਼ਨ ਕਰਕੇ ਕੀਤੀ ਪ੍ਰੋਗਰਾਮ ਦੀ ਸ਼ੁਰੂਆਤ ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਪੱਧਰੀ ਯੁਵਕ ਮੇਲਾ ‘ਯੁਵਾ ਸੰਵਾਦ-ਇੰਡੀਆ 2047’ ਪ੍ਰੋਗਰਾਮ ਦੀ ਸ਼ੁਰੂਆਤ ‘ਚ ਜਿਲ੍ਹਾ ਯੁਵਾ ਅਫਸਰ ਅਕਾਂਕਸ਼ਾ ਨੇ ਮੁੱਖ ਮਹਿਮਾਨ ਅਤੇ ਜਿਊਰੀ ਦੇ ਮੈਂਬਰਾਂ ਅਤੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ।ਮੈਡਮ ਅਕਾਂਕਸ਼ਾ ਨੇ ਕਿਹਾ ਕਿ ਇਸ ਸਾਲ ਤੋਂ ਹੀ ਯੁਵਕ ਮੇਲਾ ਪ੍ਰੋਗਰਾਮ ਸ਼ੁਰੂ …

Read More »

ਕਿਸਾਨ ਮਿਆਰੀ ਕਣਕ ਬੀਜ਼ ਸਬਸਿਡੀ ‘ਤੇ ਲੈਣ ਲਈ 26 ਅਕਤੂਬਰ ਤੱਕ ਜਮਾਂ ਕਰਵਾਉਣ ਅਰਜੀਆਂ- ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੀ ਕਿਸਾਨ ਪੱਖੀ ਸੋਚ ਸਦਕਾ ਕਿਸਾਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਇਸ ਸਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਮਿਆਰੀ ਕਣਕ ਬੀਜ਼ ਸਬਸਿਡੀ ‘ਤੇ ਮੁਹੱਈਆ ਕਰਵਾਉਣ ਹਿੱਤ ਮੋਕੇ ‘ਤੇ ਸਬਸਿਡੀ ਕੱਟ ਕੇ ਘੱਟ ਰੇਟ ‘ਤੇ ਕਣਕ ਬੀਜ਼ ਕਿਸਾਨਾਾਂ ਨੁੰ ਮੁਹੱਈਆ ਕਰਵਾਉਣ …

Read More »

ਸਮਾਜ ਦੀ ਬਿਹਤਰੀ ਲਈ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਨੂੰ ਸਮਰੱਥ ਹੋਣਾ ਅਤਿ ਜ਼ਰੂਰੀ ­- ਪ੍ਰੋਫੈਸਰ ਮੁਹੰਮਦ ਮੀਆਂ

ਅੰਮ੍ਰਿਤਸਰ 16 ਅਕਤੂਬਰ (ਸੁਖਬੀਰ ਸਿੰਘ) – ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਨੈਕ ਐਕਰੀਡੀਟੇਸ਼ਨ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਰਤਸਰ ਵਿਖੇ ਕਰਵਾਈ ਜਾ ਰਹੀ ਦੋ ਰੋਜ਼ਾ ਵਰਕਸ਼ਾਪ ਦੇ ਅੱਜ ਦੂਜੇ ਦਿਨ ਪ੍ਰੋਫੈਸਰ ਮੁਹੰਮਦ ਮੀਆਂ ਸਾਬਕਾ ਵਾਈਸ-ਚਾਂਸਲਰ ਮੌਲਾਨਾ ਆਜ਼ਾਦ ਨੈਸ਼ਨਲ ਊਰਦੂ ਯੂਨੀਵਰਸਿਟੀ ਹੈਦਰਾਬਾਦ; ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਫਾਊਂਡਰ ਵਾਈਸ-ਚਾਂਸਲਰ, ਡਾ. ਕਰਮਜੀਤ ਸਿੰਘ …

Read More »