Thursday, April 25, 2024

Monthly Archives: October 2022

ਗਿਆਨ-ਵਿਗਿਆਨ ਮੇਲੇ ‘ਚ ਬਾਲ ਵਰਗ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਰਾਸ਼ਟਰੀ ਪੱਧਰ ‘ਤੇ ਹੋਣ ਵਾਲੇ ਗਿਆਨ-ਵਿਗਿਆਨ ਮੇਲੇ ਵਿੱਚ ਕੀਤਾ ਪ੍ਰਵੇਸ਼ ਭੀਖੀ, 30 ਅਕਤੂਬਰ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਨਾਭਾ ਵਿਖੇ ਉਤਰ-ਖੇਤਰ ਪੱਧਰੀ ਵਿਗਿਆਨ ਮੇਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਵਧੀਆ ਪ੍ਰਦਰਸ਼ਨ ਕਰਕੇ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਤਿੰਨ ਦਿਨਾਂ ਇਸ ਵਿਗਿਆਨ ਮੇਲੇ ਵਿੱਚ ਬਾਲ ਵਰਗ ਦੀ ਟੀਮ ਨੇ ਪ੍ਰਸ਼ਨਮੰਚ ਵਿੱਚ ਅਨੰਨਿਆ, ਹੇਜ਼ਲ ਅਤੇ ਰੌਕਸ਼ੀ ਨੇ ਪਹਿਲਾ ਸਥਾਨ …

Read More »

ਬਾਬਾ ਗੱਜਣ ਸਿੰਘ ਦੀ ਅਗਵਾਈ ‘ਚ ਹੋਇਆ ਮੱਖਣ ਸਿੰਘ ਸਰਪੰਚ ਦਾ ਬਰਸੀ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਤਰਨਾ ਦਲ ਮਿਸਲ ਸ਼ਹੀਦਾਂ ਬਾਬਾ ਬਕਾਲਾ ਦੇ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ ਦੀ ਅਗਵਾਈ ‘ਚ ਸਰਦਾਰ ਮੱਖਣ ਸਿੰਘ ਸਰਪੰਚ ਦੀ ਸਲਾਨਾ ਯਾਦ ਸਮੂਹ ਪ੍ਰੀਵਾਰ ਵਲੋਂ ਪਿੰਡ ਮੱਲ੍ਹੀਆਂ ਛਾਉਣੀ ਤਰਨਾ ਦਲ ਨਿਹੰਗ ਸਿੰਘਾਂ ਵਿਖੇ ਸਤਿਕਾਰ ਸਹਿਤ ਮਨਾਈ ਗਈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਲ ਪੰਥ ਦੀ ਮਰਯਾਦਾ ਅਨੁਸਾਰ ਇਲਾਕਾ …

Read More »

ਦਿਲਚਸਪ ਰੁਮਾਂਟਿਕ ਕਹਾਣੀ ਹੈ – ਐਮੀ ਵਿਰਕ ਤੇ ਤਾਨੀਆ ਦੀ ਫ਼ਿਲਮ `ਓਏ ਮੱਖਣਾ`

ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਯੋਡਲੀ ਫ਼ਿਲਮਜ਼’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ `ਓਏ ਮੱਖਣਾ` 4 ਨਵੰਬਰ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ। …

Read More »

ਅੰਮ੍ਰਿਤਸਰ ਵਿਖੇ ਮੈਗਾ ਹਰਿਆਵਲ ਮੇਲਾ 20 ਨਵੰਬਰ ਨੂੰ – ਇੰਜ. ਦਲਜੀਤ ਸਿੰਘ ਕੋਹਲੀ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਪੂਰੀ ਤਰ੍ਹਾਂ ਪਲੀਤ ਹੋ ਚੁੱਕੇ ਵਾਤਾਵਰਨ ਸੁਧਾਰ ਪ੍ਰਤੀ ਵੱਖ-ਵੱਖ ਵਿਸ਼ਿਆਂ ਅਤੇ ਖੇਤਰਾਂ `ਤੇ ਚਰਚਾ ਕਰਨ ਲਈ ਅੰਮ੍ਰਿਤਸਰ ਵਿਖੇ ਮੈਗਾ ਹਰਿਆਵਲ ਮੇਲਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ।ਇੰਜ: ਦਲਜੀਤ ਸਿੰਘ ਕੋਹਲੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਵਲ ਪੰਜਾਬ ਦੇ ਸੂਬਾ ਸੰਯੋਜਕ ਪ੍ਰਵੀਨ ਕੁਮਾਰ, ਸਹਿ ਸੰਯੋਜਕ ਪੁਨੀਤ ਖੰਨਾ ਵਲੋਂ ਇਸ ਸਬੰਧੀ ਮੀਟਿੰਗ ਕੀਤੀ ਗਈ।ਜਿਸ ਦੌਰਾਨ ਰੁੱਖਾਂ …

Read More »

ਫਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ ਨੂੰ ਮਿਲਿਆ ਕਮਿਸ਼ਨ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐੱਨਸੀਸੀ ਦੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਅਧਿਆਪਕ ਲੈਫਟੀਨੈਂਟ ਹਰਮਨਪ੍ਰੀਤ ਸਿੰਘ ਉਪਲ ਐਨ.ਸੀ.ਸੀ ਸੀਨੀਅਰ ਡਿਵੀਜ਼ਨ ਇੰਚਾਰਜ਼ ਦੇ ਅੱਜ ਆਫਿਸਰ ਟ੍ਰੇਨਿੰਗ ਅਕੈਡਮੀ ਕਾਮਟੀ ਨਾਗਪੁਰ ਮਹਾਰਾਸ਼ਟਰ ਤੋਂ ਤਿੰਨ ਮਹੀਨੇ ਫੌਜ਼ ਦੀ ਸਿਖਲਾਈ ਲੈਣ ਉਪਰੰਤ ਸਕੂਲ ਵਿਖੇ ਪਹੁੰਚਣ ‘ਤੇ ਪ੍ਰਿੰਸੀਪਲ ਸ੍ਰੀਮਤੀ ਮਨਮੀਤ ਕੌਰ, ਸਕੂਲ ਸਟਾਫ ਅਤੇ ਐਨ.ਸੀ.ਸੀ ਕੈਡਿਟਾਂ ਵਲੋਂ ਨਿੱਘਾ …

Read More »

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਪੁਲਿਸ ਖੇਡਾਂ ‘ਚ ਜਿੱਤੇ ਮੈਡਲ

ਅੰਮ੍ਰਿਤਸਰ, 30 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਵਿਸ਼ਾਲ ਕੁਮਾਰ ਅਤੇ ਜਸਪ੍ਰੀਤ ਸਿੰਘ ਵਲੋਂ ਇੰਦਰਾ ਗਾਂਧੀ ਸਟੇਡੀਅਮ ਦਿੱਲੀ ਵਿਖੇ 19-10-2022 ਤੋਂ 24-10-2022 ਤੱਕ ਹੋਈਆਂ ਆਲ ਇੰਡੀਆ ਪੁਲਿਸ ਖੇਡਾਂ ਵਿੱਚ ਕਾਂਸੀ ਦੇ ਬ੍ਰੋਨਜ਼ ਮੈਡਲ ਹਾਸਲ ਕੀਤੇ ਹਨ।ਇਸ ਤੋਂ ਇਲਾਵਾ ਸ਼ੇਰੇ ਕਸ਼ਮੀਰ ਇੰਡੋਰ ਸਟੇਡੀਅਮ ਸ੍ਰੀਨਗਰ ਵਿਖੇ 21-10-2022 ਤੋਂ 24-10-2022 ਤੱਕ ਹੋਈ ਸੀਨੀਅਰ ਨੈਸ਼ਨਲ ਚੈਪੀਅਨਸ਼ਿਪ ਵਿੱਚ ਸੀਨੀਅਰ ਸਿਪਾਹੀ …

Read More »

ਰੌਣੀ ਵਿਖੇ ਕਰਵਾਇਆ ਬਾਬਾ ਵਿਸ਼ਵਕਰਮਾ ਜੀ ਦਾ 46ਵਾਂ ਸਲਾਨਾ ਜੋੜ ਮੇਲਾ

ਜੌੜੇਪੁਲ਼ ਜਰਗ, 30 ਅਕਤੂਬਰ (ਨਰਪਿੰਦਰ ਸਿੰਘ)- ਬਾਬਾ ਵਿਸ਼ਵਕਰਮਾ ਭਵਨ ਸੁਸਾਇਟੀ ਰਜਿ. ਰੌਣੀ ਤੇ ਇਲਾਕੇ ਦੇ ਸਮੂਹ ਰਾਮਗੜ੍ਹੀਆ ਭਾਈਚਾਰੇ ਵਲੋਂ ਇਲਾਕਾ ਨਿਵਾਸੀ ਸੰਗਤਾਂ ਦੇ ਵਡਮੁੱਲੇ ਸਹਿਯੋਗ ਸਦਕਾ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 46ਵਾਂ ਸਲਾਨਾ ਜੋੜ ਮੇਲਾ ਵਿਸ਼ਵਕਰਮਾ ਭਵਨ ਰੌਣੀ ਵਿਖੇ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਤਿੰਨ ਰੋਜ਼ਾ ਸਮਾਗਮ ਦੇ ਆਖਰੀ ਦਿਨ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ …

Read More »

ਨਵੇਂ ਗੀਤ ‘ਚੂੜੇ ਵਾਲੀ’ ਨਾਲ ਚਰਚਾ ‘ਚ ਗਾਇਕ ਮਿੰਟੂ ਧੂਰੀ

ਜੌੜੇਪੁਲ਼ ਜਰਗ, 30 ਅਕਤੂਬਰ (ਨਰਪਿੰਦਰ ਸਿੰਘ)- ਕੋਠੇ ‘ਤੇ ਸਪੀਕਰ ਲਾਈ ਰੱਖਦੇ ਆਦਿ ਸਮੇਤ ਅਨੇਕਾਂ ਸੋਲੋ ਅਤੇ ਡਿਊਟ ਗੀਤਾਂ ਦੇ ਜ਼ਰੀਏ ਵੱਡੀ ਸਫਲਤਾ ਹਾਸਿਲ ਕਰਨ ਵਾਲਾ ਪ੍ਰਸਿੱਧ ਸੁਰੀਲਾ ਗਾਇਕ ਮਿੰਟੂ ਧੂਰੀ ਇਹਨੀ ਦਿਨੀਂ ਆਪਣੇ ਨਵੇਂ ਗੀਤ ‘ਚੂੜੇ ਵਾਲੀ’ ਨਾਲ ਚਰਚਾ ‘ਚ ਹੈ।ਹਾਲ ਹੀ ‘ਚ ਬਰਾਰੋ ਮਿਊਜ਼ਿਕ ਤੇ ਬਰਾਰੋ ਇੰਟਰਪ੍ਰਾਈਜਿਜ਼ ਅਤੇ ਪ੍ਰੋਡਿਊਸਰ ਗੁਰਵਿੰਦਰ ਬਰਾੜ, ਪਿੰਦਾ ਬਰਾੜ ਤੇ ਜਗਦੀਪ ਬਰਾੜ ਵਲੋਂ ਵੱਡੇ ਪੱਧਰ …

Read More »

ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ 31 ਨੂੰ – ਸਖੀਰਾ

ਅੰਮ੍ਰਿਤਸਰ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੇ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਦੇ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 38ਵੀਂ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 31 ਅਕਤੂਬਰ ਦਿਨ ਸੋਮਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ।ਸੰਨ 2015 ਦੇ …

Read More »

ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਦਿਬਿਆਸਿੰਘਾ ਦੇਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਜਗਨਨਾਥ ਪੁਰੀ ਮੰਦਰ ਪ੍ਰਸ਼ਾਸਨ ਦੇ ਚੇਅਰਮੈਨ ਅਤੇ ਪੁਰੀ ਦੇ ਰਾਜੇ ਦਿਬਿਆਸਿੰਘਾ ਦੇਬ ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਇਥੇ ਕੁੱਝ ਸਮਾਂ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸੂਚਨਾ ਅਧਿਕਾਰੀ ਹਰਿੰਦਰ ਸਿੰਘ ਪਾਸੋਂ ਇਤਿਹਾਸ ਦੀ ਜਾਣਕਾਰੀ ਹਾਸਲ ਕੀਤੀ।ਉਨਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਪ੍ਰਸ਼ਾਦਾ ਵੀ ਛਕਿਆ।ਆਪਣੇ …

Read More »