Thursday, April 18, 2024

Monthly Archives: November 2022

ਡੀ.ਏੇ.ਵੀ ਪਬਲਿਕ ਸਕੂਲ ਵਿਖੇ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ `ਤੇ ਵਰਕਸ਼ਾਪ

ਅੰਮ੍ਰਿਤਸਰ, 30 ਨਵੰਬਰ (ਜਗਦੀਪ ਸਿੰਘ ਸੱਗੂ) – ਆਰੀਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ.ਆਈ ਅਤੇ ਏਡਿਡ ਸਕੂਲ ਖੇਤਰੀ ਅਧਿਕਾਰੀ ਪੰਜਾਬ ਜ਼ੋਨ (ਏ) ਡਾ. ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਵਿਖੇ ਅੱਜ ਨਵੇਂ ਯੁੱਗ ਦੇ ਗੈਰ ਰਵਾਇਤੀ ਕੈਰੀਅਰ ਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਪੰਜਾਬੀ ਮਾਂ-ਬੋਲੀ ’ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ (ਸਿੱਖਿਆ ਸੈਲ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਦੇ ਭਾਸ਼ਾ ਮੰਚ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੀ ਅਗਵਾਈ ਹੇਠ ਨਵੰਬਰ ਮਹੀਨਾ 2022 ਨੂੰ ਪੰਜਾਬੀ ਮਹੀਨੇ ਵਜੋਂ ਮਨਾਉਂੁਦਿਆਂ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ …

Read More »

ਸੀਤਾ ਰਾਮ ਦੇ ਦਰਬਾਰ ‘ਚ ਕਰਵਾਇਆ ਸਲਾਨਾ ਭੰਡਾਰਾ

ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਮੁੱਖ ਸੇਵਾਦਾਰ ਬੀਬੀ ਸੁਖਰਾਜ ਕੌਰ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਸੀਤਾ ਰਾਮ ਦੇ ਦਰਬਾਰ ਰਾਂਝੇ ਦੀ ਹਵੇਲੀ ਗੁਰੂ ਨਾਨਕ ਪੁਰਾ ਵਿਖੇ ਭੰਡਾਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ।ਬੀਬੀ ਸੁਖਰਾਜ ਕੌਰ ਨੇ ਦੱਸਿਆ ਕਿ ਪਿਛਲੇ 30 ਸਾਲਾਂ ਤੋਂ ਲੱਖਾ ਦਾ ਦਾਤਾ ਪੀਰ ਸ਼ੇਰ ਸ਼ਾਹ ਵਲੀ ਦੇ ਨਾਮ ਦਾ ਚਿਰਾਗ ਸੀਤਾ ਰਾਮ ਵਲੋਂ ਜਗਾਇਆ ਜਾਂਦਾ ਸੀ।ਇਸ …

Read More »

ਖ਼ਾਲਸਾ ਕਾਲਜ ਵਿਖੇ ‘ਵਿਗਿਆਨ ਮੇਲਾ-2022’ ਕਰਵਾਇਆ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਖਾਲਸਾ ਕਾਲਜ ਵਿਖੇ ਫ਼ੈਕਲਟੀ ਆਫ ਸਾਇੰਸ ਵੱਲੋਂ ‘ਵਿਗਿਆਨ ਮੇਲਾ-2022’ ਮਨਾਇਆ ਗਿਆ। ਕਾਲਜ ਪ੍ਰਿੰਸੀਪਲ  ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਮੇਲੇ ’ਚ ਮੁੱਖ ਮਹਿਮਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਬਲਰਾਜ ਸਿੰਘ ਢਿੱਲੋਂ ਅਤੇ ਗੈਸਟ ਸਪੀਕਰ ਸਟੇਟ ਐਵਾਰਡੀ ਡਾ. ਜਸਵਿੰਦਰ ਸਿੰਘ ਸਨ।ਮੇਲੇ ਦਾ ਮਕਸਦ 10ਵੀਂ, 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ’ਚ ਸਾਇੰਸ ਨੂੰ ਉਤਸ਼ਾਹਿਤ …

Read More »

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜਿਲ੍ਹਾ ਅੰਮਿ੍ਰਤਸਰ ‘ਚ ਇਸ ਸਾਲ 30 ਫੀਸਦ ਘੱਟ ਸੜੀ ਪਰਾਲੀ – ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਇਸ ਸਾਲ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਕਾਫੀ ਕੰਟਰੋਲ ਕੀਤਾ ਗਿਆ ਹੈ।ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਵਲੋਂ ਸੈਟੇਲਾਈਟ …

Read More »

ਜੰਡਿਆਲਾ ਲਿੰਕ ਸੜਕ ਜੀ.ਟੀ ਰੋਡ ਤੋਂ ਦੇਵੀਦਾਸ ਪੁਰਾ ਤੱਕ 10 ਫੁੱਟ ਦੀ ਸੜ੍ਹਕ ਕੀਤੀ ਜਾਵੇਗੀ 18 ਫੁੱਟ -ਈ.ਟੀ.ਓ

ਗ੍ਰਾਮ ਪੰਚਾਇਤ ਗੁਨੋਵਾਲ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੇ ਜ਼ਿੰਮ ਦਾ ਕੀਤਾ ਉਦਘਾਟਨ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੰਡਿਆਲਾ ਗੁਰੂ ਹਲਕੇ ਦੇ ਵਿਕਾਸ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸੀ ਨੂੰ ਸਾਡੀ ਸਰਕਾਰ ਨੇ ਅਮਲੀਜਾਮਾ ਦੇਣਾ ਸ਼ੁਰੂ ਵੀ ਕਰ ਦਿੱਤਾ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ …

Read More »

ਗੁਰੂ ਦੀ ਨਗਰੀ ‘ਚ 8 ਦਸੰਬਰ ਤੋਂ ਸ਼ੁਰੂ ਹੋਵੇਗਾ 16ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਹੋਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਦੇ ਮਾਧਿਅਮ ਰਾਹੀਂ ਜਿਥੇ ਕਈ ਦੇਸ਼ਾਂ ਨਾਲ ਉਦਯੋਗਿਕ ਸੰਬੰਧ ਮਜ਼ਬੂਤ ਹੋਣਗੇ, ਉਥੇ ਹੀ ਉਦਯੋਗ ਜਗਤ ਦੇ ਖੇਤਰ ‘ਚ ਅੰਮ੍ਰਿਤਸਰ ਦਾ ਗਾ੍ਰਫ ਵੀ ਵਧੇਗਾ।ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੀ.ਐਚ.ਡੀ ਚੈਂਬਰ ਆਫ ਕਾਮਰਸ …

Read More »

ਜੰਡਿਆਲਾ ਦੇ ਠਠਿਆਰਾਂ ਬਜ਼ਾਰ ਨੂੰ ਦਿੱਤੀ ਜਾਵੇਗੀ ਵਿਰਾਸਤੀ ਦਿਖ – ਈ.ਟੀ.ਓ

ਪੰਜਾਬ ਸਰਕਾਰ ਦੀ ਚੀਫ਼ ਆਰਕੀਟੈਕਟ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ 29 ਨਵੰਬਰ (ਸੁਖਬੀਰ ਸਿੰਘ) – ਜੀ 20 ਸ਼ਿਖਰ ਸੰਮੇਲਨ ਨੂੰ ਲੈ ਕੇ ਅੱਜ ਬਿਜਲੀ, ਲੋਕ ਨਿਰਮਾਣ ਮੰਤਰੀ, ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਰਕਾਰ ਦੀ ਚੀਫ ਆਰਕੀਟੈਕਟ ਸ੍ਰੀਮਤੀ ਸਪਨਾ ਅਤੇ ਜਿਲ੍ਹਾ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿੱਚ ਜੰਡਿਆਲਾ ਗੁਰੂ ਦੇ ਠਠਿਆਰਾਂ ਬਜ਼ਾਰ ਨੂੰ ਵਿਕਸਿਤ ਕਰਨ ਸਬੰਧੀ ਚਰਚਾ …

Read More »

ਵਿਆਹ ਦੀ 42ਵੀਂ ਵਰ੍ਹੇਗੰਢ ਮੁਬਾਰਕ – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ

ਸੰਗਰੂਰ, 29 ਨਵੰਬਰ (ਜਗਸੀਰ ਲੌਂਗੋਵਾਲ) – ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਸ੍ਰੀਮਤੀ ਇੰਦਰਪਾਲ ਕੌਰ ਵਾਸੀ ਸੰਗਰੂਰ ਨੇ ਆਪਣੇ ਵਿਆਹ ਦੀ 42ਵੀਂ ਵਰੇਗੰਢ ਮਨਾਈ।

Read More »

ਅੱਜ ਬਿਜਲੀ ਬੰਦ ਰਹੇਗੀ

ਸਮਰਾਲਾ, 28 ਨਵੰਬਰ (ਪ.ਪ) ਪੰਜਾਬ ਰਾਜ ਪਾਵਰਕਾਮ ਲਿਮ: ਸ਼ਹਿਰੀ ਉੱਪ ਮੰਡਲ ਅਫਸਰ ਇੰਜੀ: ਪ੍ਰੀਤ ਸਿੰਘ ਸ਼ਹਿਰੀ ਸਮਰਾਲਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ 29 ਨਵੰਬਰ ਮੰਗਲਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮੀ 5:00 ਵਜੇ ਤੱਕ 220 ਕੇ. ਵੀ. ਘੁਲਾਲ ਤੋਂ ਜਰੂਰੀ ਮੁਰੰਮਤ ਕਾਰਨ ਬਿਜਲੀ ਬੰਦ ਰਹੇਗੀ। ਜਿਸ ਨਾਲ 11 ਕੇ. ਵੀ. ਮਹਾਰਾਜਾ, 11 ਕੇ. ਵੀ. ਸ਼ਹਿਰੀ ਸਮਰਾਲਾ, 11 ਕੇ. ਵੀ. ਗੋਪੀ …

Read More »