Tuesday, April 16, 2024

Daily Archives: November 1, 2022

ਸਕੂਲੀ ਖੇਡਾਂ ‘ਚ ਸ਼ਹੀਦ ਭਗਤ ਸਿੰਘ ਅਕੈਡਮੀ ਮੁਸ਼ਕਾਬਾਦ ਦਾ ਵਧੀਆ ਪ੍ਰਦਰਸ਼ਨ

8 ਗੋਲਡ ਮੈਡਲਾਂ ਵਿਚੋਂ ਲੜਕੀਆਂ ਨੇ ਜਿੱਤੇ 6 ਮੈਡਲ ਸਮਰਾਲਾ, 1 ਨਵੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦ ਭਗਤ ਸਿੰਘ ਅਕੈਡਮੀ ਮੁਸ਼ਕਾਬਾਦ ਜੋ ਕਿ ਰਾਜਵਿੰਦਰ ਕੁਮਾਰ ਰਾਜੂ ਦੀ ਅਗਵਾਈ ਹੇਠ ਦਿਨੋਂ ਦਿਨੀਂ ਤਰੱਕੀਆਂ ਦੀਆਂ ਪੁਲਾਂਘਾਂ ਪੁੱਟ ਰਹੀ ਹੈ ਅਤੇ ਇਲਾਕੇ ਦੇ ਬੱਚੇ ਬੱਚੀਆਂ ਇਥੋਂ ਕੁਸ਼ਤੀ ਦੀ ਸਿੱਖਿਆ ਪ੍ਰਾਪਤ ਕਰਕੇ ਕੁਸ਼ਤੀ ਮੁਕਾਬਲਿਆਂ ਵਿੱਚ ਨਾਮਨਾ ਖੱਟ ਰਹੇ ਹਨ।ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਸਕੂਲੀ ਕੁਸ਼ਤੀ …

Read More »

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਹਰ ਖੇਤਰ ‘ਚ ਮੋਹਰੀ- ਸੁਖਮਿੰਦਰ ਸਿੰਘ

ਮੌਜ਼ੂਦਾ ਵਿਦਿਅਕ ਸਾਲ ਦੌਰਾਨ ਵਿਦਿਆਰਥੀਆਂ ਦੀ ਗਿਣਤੀ 11 ਹਜ਼ਾਰ ਵਧੀ ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ ਅਤੇ ਇਨ੍ਹਾਂ ਅੰਦਰ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ …

Read More »

ਪੰਜਾਬ ਤੰਬਾਕੂ ਵਿਰੋਧੀ ਦਿਵਸ ਮੌਕੇ ਜਿਲਾ ਪੱਧਰੀ ਸਮਾਗਮ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਿਪਟੀ ਡਾਇਰੈਕਟਰ (ਡੈਂਟਲ) ਕਮ ਜਿਲਾ੍ ਨੋਡਲ ਅਫਸਰ ਅੇਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਦੀ ਪ੍ਰਧਾਨਗੀ ਹੇਠਾਂ ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਵਿਖੇ ਪੰਜਾਬ ਤੰਬਾਕੂ ਵਿਰੋਧੀ ਦਿਵਸ ਸੰਬਧੀ ਇਕ ਜਿਲਾੂ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਜਗਨਜੋਤ ਕੌਰ ਕਿਹਾ ਕਿ ਤੰਬਾਕੂ ਦਾ ਸੇਵਨ ਕਰਨਾਂ ਜਾਨਲੇਵਾ ਸਾਬਿਤ ਹੋ ਸਕਦਾ ਹੈ।ਕਿਉਕਿ ਤੰਬਾਕੂ …

Read More »