Tuesday, April 16, 2024

Daily Archives: November 7, 2022

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਾਫਟ ਸਕਿੱਲ ਟ੍ਰੇਨਿੰਗ ਦੇ ਦੂਜੇ ਬੈਚ ਲਈ ਰਜਿਸਟ੍ਰੇਸ਼ਨ ਸ਼ੁਰੂ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿਲ ਟ੍ਰੇਨਿੰਗ ਦੀ ਜਲਦੀ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਦੇ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ ਹਨ।ਸਾਫਟ ਸਕਿੱਲ …

Read More »

ਪਾਈਟੈਕਸ ਮੇਲੇ ਵਿੱਚ ਭਾਗ ਲੈਣ ਵਾਲੇ ਉਦਯੋਗਪਤੀਆਂ ਦੀ ਕਰਵਾਈ ਰਜਿਸਟ੍ਰੇਸ਼ਨ – ਜਨਰਲ ਮੈਨੇਜਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸੈਮੀਨਾਰ ਦੌਰਾਂਨ ਐਮ.ਐਸ.ਐਮ.ਈ ਲੁਧਿਆਣਾ ਤੋਂ ਡਾਇਰੈਕਟਰ ਵਰਿੰਦਰ ਸਰਮਾ ਅਤੇ ਪੀ.ਐਚ.ਡੀ ਚੈਂਬਰ ਤੋਂ ਕਨਵੀਨਰ ਜੈਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਸੈਮੀਨਾਰ ਦੌਰਾਨ ਹਾਜ਼ਰ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਵਿਸਥਾਰਪੂਰਵਕ …

Read More »

ਸਰਕਾਰੀ ਆਈ.ਟੀ.ਆਈ ਵਿਖੇ ਐਨ.ਸੀ.ਸੀ ਕੈਪ ‘ਚ ਕਰਵਾਏ ਜਾ ਰਹੇ ਹਨ ਅਲੱਗ-ਅਲੱਗ ਮੁਕਾਬਲੇ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਵਿੱਚ ਕਰਨਲ ਕਰਨੈਲ ਸਿੰਘ ਕਮਾਂਡਿੰਗ ਅਫਸਰ ਦੀ ਅਗਵਾਈ ਵਿੱਚ ਚੱਲ ਰਹੇ ਸੀ.ਏ.ਟੀ.ਸੀ ਕੈਪ ਵਿੱਚ ਦੂਸਰੇ ਅਤੇ ਤੀਸਰੇ ਦਿਨ ਵਿੱਚ ਅਨੇਕਾਂ ਪ੍ਰਕਾਰ ਦੇ ਕੈਡਿਟਾਂ ਦੇ ਮੁਕਾਬਲੇ ਕਰਵਾਏ ਗਏ।ਜਿਨਾਂ ਵਿੱਚ ਡਰਾਇੰਗ ਅਤੇ ਪਬਲਿਕ ਸਪੀਕਿੰਗ ਦੇ ਮੁਕਾਬਲੇ ਕਰਵਾਏ ਗਏ ਤਾਂ ਜੋ ਬੱਚਿਆ ਦਾ ਸਰਵਪੱਖੀ ਵਿਕਾਸ ਹੋ ਸਕੇ।ਕੈਡਿਟਾਂ ਨੇ ਬੜੇ ਹੀ ਉਤਸਾਹ ਨਾਲ ਇਹਨਾਂ ਸਾਰੇ …

Read More »

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ‘ਚ ਛੁੱਟੀ ਰਹੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ।ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ …

Read More »

ਦਿਲਜੀਤ ਸਿੰਘ ਬੇਦੀ ਦੀ ਕਿਤਾਬ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਲੋਕ ਅਰਪਣ

100 ਵੱਧ ਗੌਰਵਸ਼ਾਲੀ ਇਸਤਰੀਆਂ ਦਾ ਜੀਵਨ ਵੇਰਵਾ ਕੀਤਾ ਦਰਜ਼ – ਬਾਬਾ ਬਲਬੀਰ ਸਿੰਘ 96 ਕਰੋੜੀ ਅੰਮ੍ਰਿਤਸਰ: 7 ਨਵੰਬਰ (ਸੁਖਬੀਰ ਸਿੰਘ) – ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦੀ ਪੁਸਤਕ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੱਕ ਸਾਦੇ ਤੇ ਮਹੱਤਵਪੂਰਨ ਸਮਾਗਮ ਦੌਰਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ …

Read More »