Thursday, April 18, 2024

Daily Archives: November 24, 2022

ਨਿਊਜ਼ੀਲੈਂਡ ਦਾ ਵਫਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਨਿਊਜ਼ੀਲੈਂਡ ਦਾ ਇਕ ਵਫਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜਾ।ਇਸ ਵਿਚ ਸਾਬਕਾ ਮਨਿਸਟਰ ਅਤੇ ਨਿਊਜ਼ੀਲੈਂਡ ਦੇ ਇੰਗਲੈਂਡ ਵਿਚ ਨਵਨਿਯੁੱਕਤ ਅੰਬੈਸਡਰ ਮਿਸਟਰ ਫਿਲਗੋਫ, ਸਾਬਕਾ ਐਮ.ਪੀ ਮਿਸਟਰ ਮਟ ਰੋਬਸਨ, ਨਿਊਜ਼ੀਲੈਂਡ ਸੈਂਟਰੋ ਸਿੱਖ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਅਤੇ ਸੁਪਰੀਮ ਸਿੱਖ ਸੁਸਾਇਟੀ ਦੇ ਸਕੱਤਰ ਰਣਬੀਰ ਸਿੰਘ ਲਾਲੀ ਸ਼ਾਮਲ ਸਨ।ਸ਼੍ਰੋਮਣੀ ਕਮੇਟੀ ਵੱਲੋਂ ਵਫਦ ਨੂੰ …

Read More »

ਗੋਬਿੰਦ ਬਾਲਵਾੜੀ ਹਾਈ ਸਕੂਲ ਨੇ ਸਪੋਰਟਸ ਦਿਵਸ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਬਾਲਵਾੜੀ ਹਾਈ ਸਕੁਲ ਵਲੋਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਸਪੋਰਟਸ ਦਿਵਸ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੁਮਾਰ ਦੇਵਗਨ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਅੱਵਲ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਮੈਨੇਜਿੰਗ ਡਾਇਰੈਕਟਰ ਦੇਵਗਨ ਨੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।ਇਸ ਮੌਕੇ ਮੈਡਮ ਪ੍ਰਭਜੋਤ ਕੌਰ ਮੋਨਿਕਾ, ਸੁਖਰਾਜ ਕੌਰ, ਸ਼ਰਨਜੀਤ ਕੌਰ, …

Read More »