Thursday, April 25, 2024

Monthly Archives: November 2022

ਸ੍ਰੀ ਰਾਜਾ ਰਾਮਮੋਹਨ ਰਾਏ ਜੀ ਦੇ 250ਵੇਂ ਜਨਮ ਦਿਨ ਨੂੰ ਸਮਰਪਿਤ ਮਹਿਲਾ ਸਸ਼ਕਤੀਕਰਨ ਜਾਗਰੂਕਤਾ ਰੈਲੀ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਭਾਰਤ ਤੇ ਪੰਜਾਬ ਸਰਕਾਰ ਵਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਧੀਨ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿ) ਅੰਮ੍ਰਿਤਸਰ ਵਲੋਂ ਸ੍ਰੀ ਰਾਜਾ ਰਾਮ ਮੋਹਨ ਰਾਏ ਜੀ ਦੇ 250ਵੇਂ ਜਨਮ ਦਿਨ ਨੂੰ ਸਮਰਪਿਤ ਅੱਜ ਮਹਿਲਾ ਸਸ਼ਕਤੀਕਰਨ ਜਾਗਰੂਕਤਾ ਰੈਲੀ ਆਯੋਜਿਤ ਕਰਵਾਈ ਗਈ।ਮੁੱਖ ਮਹਿਮਾਨ ਵਜੋਂ ਹਲਕਾ ਅੰਮ੍ਰਿਤਸਰ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਸਮਾਗਮ …

Read More »

ਜੁਵੇਨਾਈਲ ਜਸਟਿਸ ਐਕਟ ਅਧੀਨ ਸਥਾਪਿਤ ਹੋਮਾਂ ਦੇ ਬੱਚਿਆਂ ਵਲੋਂ ਬਣਾਏ ਸਮਾਨ ਦੀ ਪ੍ਰਦਰਸ਼ਨੀ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ 14 ਨਵੰਬਰ 2022 ਤੋਂ 20 ਨਵੰਬਰ 2022 ਤੱਕ ਬਾਲ ਸਪਤਾਹ ਮਨਾਉਣ ਸਬੰਧੀ ਪੋ੍ਰੋਗਰਾਮ ਉਡਾਰੀਆਂ ਕਰਵਾਇਆ ਜਾ ਰਿਹਾ ਹੈ, ਜਿਸ ਅਧੀਨ ਸਰਸ ਮੇਲੇ ਵਿੱਚ ਪੰਜਾਬ ਰਾਜ ਦੇ ਜੁਵੇਨਾਈਲ ਜਸਟਿਸ ਐਕਟ 2015 ਅਧੀਨ ਸਥਾਪਿਤ ਹੋਮਾਂ ਦੇ ਬੱਚਿਆਂ ਵਲੋਂ ਬਣਾਏ ਗਏ ਸਮਾਨ ਦੀ ਪ੍ਰਦਰਸ਼ਨੀ ਲਗਾਈ ਗਈ …

Read More »

ਸਿਵਲ ਹਸਪਤਾਲ ਤੋਂ ਵਿਸ਼ੇਸ਼ ਡੈਂਟਲ ਪੰਦਰਵਾੜੇ ਦੀ ਸ਼ੁਰੂਆਤ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੀ ਰਹਿਨੂਮਾਈ ਹੇਠ ਜਿਲ੍ਹਾ ਡੈਂਟਲ ਅਧਿਕਾਰੀ ਕਮ ਡਿਪਟੀ ਡਾਇਰੈਕਟਰ ਡਾ. ਜਗਨਜੋਤ ਕੋਰ ਵਲੋਂ 14 ਤੋਂ 29 ਨਵੰਬਰ ਤੱਕ ਵਿਸ਼ੇਸ਼ ਡੈਂਟਲ ਪੰਦਰਵਾੜੇ ਦਾ ਸ਼ੁਭਆਰੰਭ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਸ ਪੰਦਰਵਾੜੇ ਦੋਰਾਨ ਜਿਲ੍ਹੇ ਵਿੱਚ ਸਾਰੀਆਂ ਸਿਹਤ ਸੰਸਥਾਵਾ ਵਿੱਚ ਦੰਦਾਂ ਅਤੇ ਮਸੂੜਿਆਂ ਦੀ …

Read More »

ਪਹਾੜੀ ਸ਼ਹਿਰ ਸ਼ਿਮਲਾ ਵਿਖੇ ਲਵਾਇਆ ਗਿਆ ਵਿਦਿਆਰਥੀਆਂ ਦਾ ਟੂਰ

ਭੀਖੀ, 15 ਨਵੰਬਰ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਦੇ 9ਵੀਂ ਤੋਂ 12ਵੀਂ ਕਲਾਸ ਤੱਕ ਦੇ ਬੱਚਿਆਂ ਦਾ ਦੋ ਰੇਜ਼ਾ ਟੂਰ ਪਹਾੜੀ ਪ੍ਰਦੇਸ਼ ਸ਼ਿਮਲਾ ਵਿਖੇ ਲਗਾਇਆ ਗਿਆ।ਇਸ ਟੂਰ ਵਿੱਚ 55 ਵਿਦਿਆਰਥਣਾਂ ਅਤੇ 6 ਅਧਿਆਪਕ ਸ਼ਾਮਲ ਹੋਏ।13 ਨਵੰਬਰ ਨੂੰ ਸਵੇਰੇ 05:30 ਵਜੇ ਟੂਰ ਸਕੂਲ ਤੋਂ ਰਵਾਨਾ ਹੋਇਆ।ਰਸਤੇ ਵਿੱਚ ਗੁਰਦੁਆਰਾ ਪ੍ਰਮੇਸ਼ਰ ਦੁਆਰ ਵਿਖੇ ਦਰਸ਼ਨ ਕੀਤੇ।ਪਿੰਜ਼ੌਰ, ਸੋਲਨ ਹੁੰਦੇ ਹੋਏ ਦੁਪਿਹਰ 01:00 …

Read More »

ਉਤਸ਼ਾਹ ਨਾਲ ਮਨਾਇਆ ਗਿਆ ਬਾਲ ਦਿਵਸ

ਭੀਖੀ, 15 ਨਵੰਬਰ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਂਓ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਬਾਲ ਦਿਵਸ ਦੇ ਮੌਕੇ ਵਿਦਿਆਰਥੀਆਂ ਦੇ ਕਰਵਾਏ ਗਏ ਮੁਕਾਬਲਿਆਂ ਵਿੱਚ ਨੰਨੇ੍ਹ-ਮੁੰਨੇ ਬੱਚਿਆਂ ਦੇ ਫੈਂਸੀ ਡਰੈਸ, ਡਾਂਸ ਅਤੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਦੇ ਕੁਇਜ਼ ਤੇ ਸੰਗੀਤਕ ਮੁਕਾਬਲੇ ਕਰਵਾਏ ਗਏ।ਸੀਨੀਅਰ ਵਿੰਗ ਵਿਦਿਆਰਥੀਆਂ ਦੇ ਰੱਸਾ-ਕਸ਼ੀ, ਵਾਲੀਬਾਲ, ਖੋ-ਖੋ, ਕਬੱਡੀ ਖੇਡ ਮੁਕਾਬਲੇ ਵੀ ਆਯੋਜਿਤ ਕੀਤੇ ਗਏ। ਸਕੂਲ …

Read More »

ਨਵੇਂ ਨਿਯੁੱਕਤ ਹੋਏ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅਹੁੱਦਾ ਸੰਭਾਲਿਆ

ਸੰਗਰੂਰ, 14 ਨਵੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਦੇ ਨਵੇਂ ਨਿਯੁੱਕਤ ਹੋਏ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਤੋਂ ਡੀ.ਆਈ.ਜੀ ਪਦ ਉਨਤ ਹੋਣ ਤੋਂ ਬਾਅਦ ਕਮਿਸ਼ਨਰ ਪੁਲਿਸ ਲੁਧਿਆਣਾ ਬਣੇ ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ ਦੀ ਮੌਜ਼ੂਦਗੀ ਵਿੱਚ ਆਪਣਾ ਅਹੁੱਦਾ ਸੰਭਾਲਦੇ ਹੋਏ।

Read More »

ਖ਼ਾਲਸਾ ਇੰਟਰੈਨਸ਼ਨਲ ਪਬਲਿਕ ਸਕੂਲ ਦਾ ਮਾਂ ਬੋਲੀ ਪੰਜਾਬੀ ਮੁਕਾਬਲੇ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸਪਰਿੰਗ ਡੇਲ ਪਬਲਿਕ ਸਕੂਲ ਦੁਆਰਾ ‘ਮਾਂ-ਬੋਲੀ ਪੰਜਾਬੀ’ ਨੂੰ ਸਮਰਪਿਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਰਵਾਏ ਗਏ ਉਕਤ ਮੁਕਾਬਲੇ ’ਚ ਸਹੋਦਿਆ ਕੰਪਲੈਕਸ ਨਾਲ ਜੁੜੀਆਂ …

Read More »

ਖਾਲਸਾ ਕਾਲਜ ਵਿਖੇ ਫ਼ਿਜਿਕਸ ਵਿਸ਼ੇ ‘ਤੇ ਨੈਸ਼ਨਲ ਸਿੰਪੋਜ਼ੀਅਮ

200 ਤੋਂ ਵਧੇਰੇ ਵਫ਼ਦਾਂ ਨੇ ਥਰਮਲ ਵਿਸ਼ਲੇਸ਼ਣ ਬਾਰੇ ਕੀਤੀ ਚਰਚਾ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵਲੋਂ ਇੰਡੀਅਨ ਥਰਮਲ ਐਨਾਲਿਸਿਸ ਸੋਸਾਇਟੀ (ਆਈ.ਟੀ.ਏ.ਐਸ) ਅਤੇ ਭਾਰਤ ਸਰਕਾਰ ਦੇ ਪਰਮਾਣੂ ਊਰਜਾ ਵਿਭਾਗ ਦੇ ਸਹਿਯੋਗ ਨਾਲ 2 ਰੋਜ਼ਾ ਥਰਮਲ ਵਿਸ਼ਲੇਸ਼ਣ ਥਰਮਨਜ਼-2022 ’ਤੇ 23ਵਾਂ ਡੀ.ਏ.ਈ-ਬੀ. ਆਰ.ਐਨ.ਐਸ ਸਿੰਪੋਜ਼ੀਅਮ ਆਯੋਜਿਤ ਕੀਤਾ ਗਿਆ।ਜਿਸ ਵਿਚ ਦੇਸ਼ ਭਰ ਦੇ 200 ਤੋਂ ਵਧੇਰੇ ਵਫ਼ਦ …

Read More »

ਖ਼ਾਲਸਾ ਕਾਲਜ ਵਿਖੇ ਵਾਰਿਸ ਸ਼ਾਹ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕੌਮੀ ਸੈਮੀਨਾਰ ਤੇ ਹੀਰ ਗਾਇਨ

ਵਾਰਿਸ ਦੀ ਹੀਰ ਨੂੰ ਪੜ੍ਹੇ ਲਿਖੇ ਬੰਦਿਆਂ ਨਾਲੋਂ ਅਨਪੜ੍ਹ ਬੰਦੇ ਜਿਆਦਾ ਗਾਉਂਦੇ ਤੇ ਜਾਣਦੇ ਸਨ – ਡਾ. ਮਹਿਲ ਸਿੰਘ ਅੰਮ੍ਰਿਤਸਰ, 14 ਨਵੰਬਰ (ਸੁਖਬੀਰ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਪੰਜਾਬੀ ਸਾਹਿਤ ਅਕਾਦਮੀ ਹਰਿਆਣਾ ਦੇ ਸਹਿਯੋਗ ਨਾਲ ‘ਹੀਰ ਵਾਰਿਸ : ਪ੍ਰੰਪਰਾ ਤੇ ਸਮਕਾਲ’ ਵਿਸ਼ੇ ’ਤੇ ਸੈਮੀਨਾਰ ਅਤੇ ਹੀਰ ਗਾਇਨ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ …

Read More »

ਕੇਂਦਰ ਤੇ ਪੰਜਾਬ ਸਰਕਾਰ ਵਲੋਂ ਪੰਡਿਤ ਨਹਿਰੂ ਨੂੰ ਯਾਦ ਨਾ ਕਰਨ ਦਾ ਸ੍ਰੀ ਬ੍ਰਾਹਮਣ ਸਭਾ (ਰਜਿ:) ਪੰਜਾਬ ਵਲੋਂ ਵਿਰੋਧ

ਆਪਣੇ ਪੁਰਖਿਆਂ ਦੇ ਕੀਤੇ ਕੰਮਾਂ ਤੇ ਕੁਰਬਾਨੀਆਂ ਨੂੰ ਜਾਣ ਬੁੱਝ ਕੇ ਭੁਲਾਉਣ ਵਾਲੀਆਂ ਸਰਕਾਰਾਂ ਜਿਆਦਾ ਦੇਰ ਸੱਤਾ ‘ਚ ਨਹੀਂ ਰਹਿ ਸਕਦੀਆਂ – ਬਿਹਾਰੀ ਲਾਲ ਸੱਦੀ ਸਮਰਾਲਾ, 14 ਨਵੰਬਰ (ਇੰਦਰਜੀਤ ਸਿੰਘ ਕੰਗ) – ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਿਨ੍ਹਾਂ ਨੇ 17 ਸਾਲ ਬਤੌਰ ਪ੍ਰਧਾਨ ਮੰਤਰੀ ਰਹਿ ਕੇ ਭਾਰਤ ਦੇਸ਼ ਦੀ ਸੇਵਾ ਕੀਤੀ ਦਾ ਅੱਜ 14 ਨਵੰਬਰ ਨੂੰ ਜਨਮ ਦਿਨ ਸੀ, …

Read More »