Thursday, April 18, 2024

Monthly Archives: November 2022

ਪਾਈਟੈਕਸ ਮੇਲੇ ਵਿੱਚ ਭਾਗ ਲੈਣ ਵਾਲੇ ਉਦਯੋਗਪਤੀਆਂ ਦੀ ਕਰਵਾਈ ਰਜਿਸਟ੍ਰੇਸ਼ਨ – ਜਨਰਲ ਮੈਨੇਜਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਜਨਰਲ ਮੈਨੇਜਰ ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਜਾਣਕਾਰੀ ਪ੍ਰਦਾਨ ਕਰਨ ਲਈ ਸੈਮੀਨਾਰ ਦਾ ਅਯੋਜਨ ਕੀਤਾ ਗਿਆ।ਸੈਮੀਨਾਰ ਦੌਰਾਂਨ ਐਮ.ਐਸ.ਐਮ.ਈ ਲੁਧਿਆਣਾ ਤੋਂ ਡਾਇਰੈਕਟਰ ਵਰਿੰਦਰ ਸਰਮਾ ਅਤੇ ਪੀ.ਐਚ.ਡੀ ਚੈਂਬਰ ਤੋਂ ਕਨਵੀਨਰ ਜੈਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।ਸੈਮੀਨਾਰ ਦੌਰਾਨ ਹਾਜ਼ਰ ਉਦਯੋਗਪਤੀਆਂ ਨੂੰ ਐਮ.ਐਸ.ਐਮ.ਈ ਮੰਤਰਾਲੇ ਨਾਲ ਸਬੰਧਤ ਸਕੀਮਾਂ ਦੀ ਵਿਸਥਾਰਪੂਰਵਕ …

Read More »

ਸਰਕਾਰੀ ਆਈ.ਟੀ.ਆਈ ਵਿਖੇ ਐਨ.ਸੀ.ਸੀ ਕੈਪ ‘ਚ ਕਰਵਾਏ ਜਾ ਰਹੇ ਹਨ ਅਲੱਗ-ਅਲੱਗ ਮੁਕਾਬਲੇ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਆਈ.ਟੀ.ਆਈ ਵਿੱਚ ਕਰਨਲ ਕਰਨੈਲ ਸਿੰਘ ਕਮਾਂਡਿੰਗ ਅਫਸਰ ਦੀ ਅਗਵਾਈ ਵਿੱਚ ਚੱਲ ਰਹੇ ਸੀ.ਏ.ਟੀ.ਸੀ ਕੈਪ ਵਿੱਚ ਦੂਸਰੇ ਅਤੇ ਤੀਸਰੇ ਦਿਨ ਵਿੱਚ ਅਨੇਕਾਂ ਪ੍ਰਕਾਰ ਦੇ ਕੈਡਿਟਾਂ ਦੇ ਮੁਕਾਬਲੇ ਕਰਵਾਏ ਗਏ।ਜਿਨਾਂ ਵਿੱਚ ਡਰਾਇੰਗ ਅਤੇ ਪਬਲਿਕ ਸਪੀਕਿੰਗ ਦੇ ਮੁਕਾਬਲੇ ਕਰਵਾਏ ਗਏ ਤਾਂ ਜੋ ਬੱਚਿਆ ਦਾ ਸਰਵਪੱਖੀ ਵਿਕਾਸ ਹੋ ਸਕੇ।ਕੈਡਿਟਾਂ ਨੇ ਬੜੇ ਹੀ ਉਤਸਾਹ ਨਾਲ ਇਹਨਾਂ ਸਾਰੇ …

Read More »

8 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰਾਂ ‘ਚ ਛੁੱਟੀ ਰਹੇਗੀ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ।ਉਨਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ …

Read More »

ਦਿਲਜੀਤ ਸਿੰਘ ਬੇਦੀ ਦੀ ਕਿਤਾਬ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਲੋਕ ਅਰਪਣ

100 ਵੱਧ ਗੌਰਵਸ਼ਾਲੀ ਇਸਤਰੀਆਂ ਦਾ ਜੀਵਨ ਵੇਰਵਾ ਕੀਤਾ ਦਰਜ਼ – ਬਾਬਾ ਬਲਬੀਰ ਸਿੰਘ 96 ਕਰੋੜੀ ਅੰਮ੍ਰਿਤਸਰ: 7 ਨਵੰਬਰ (ਸੁਖਬੀਰ ਸਿੰਘ) – ਉਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਦੀ ਪੁਸਤਕ “ਸਿੱਖ ਧਰਮ ਦੀਆਂ ਮਹਾਨ ਇਸਤਰੀਆਂ” ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਇੱਕ ਸਾਦੇ ਤੇ ਮਹੱਤਵਪੂਰਨ ਸਮਾਗਮ ਦੌਰਾਨ ਗੁਰਦੁਆਰਾ ਮੱਲ ਅਖਾੜਾ ਸਾਹਿਬ …

Read More »

ਸਖਤ ਸੁਰੱਖਿਆ ਹੇਠ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਅੰਤਿਮ ਸਸਕਾਰ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਬੀਤੇ ਦਿਨੀ ਦਿਨ ਦਿਹਾੜੇ ਕਤਲ ਕਰ ਦਿੱਤੇ ਗਏ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਪ੍ਰਧਾਨ ਸੁਧੀਰ ਸੂਰੀ ਦਾ ਅੱਜ ਸਖਤ ਸੁਰਖਿਆ ਹੇਠ ਅੰਤਿਮ ਸਸਕਾਰ ਕਰ ਦਿੱਤਾ ਗਿਆ।ਅੰਤਿਮ ਯਾਤਰਾ ਵਿੱਚ ਉਨਾਂ ਦੇ ਪਰਿਵਾਰਕ ਮੈਂਬਰ, ਸਾਥੀ, ਹਿੰਦੂ ਨੇਤਾ, ਸ਼ਿਵ ਸੈਨਾ ਦੇ ਨੇਤਾ, ਵਰਕਰ ਤੇ ਰਿਸ਼ਤੇਦਾਰ ਵੱਡੀ ਗਿਣਤੀ ‘ਚ ਸ਼ਾਮਲ ਹੋਏ।ਪੁਲਿਸ ਵਲੋਂ ਅੰਮ੍ਰਿਤਸਰ ਦੇ ਚੱਪੇ ਚੱਪੇ ‘ਤੇ ਸੁਰੱਖਿਆ …

Read More »

ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਲੱਗੀ ‘ਸਪੀਕਿੰਗ ਬੁੱਧਾ’ ਪ੍ਰਦਰਸ਼ਨੀ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ)- ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਇਕ ਪ੍ਰਦਰਸ਼ਨੀ ‘ਸਪੀਕਿੰਗ ਬੁੱਧਾ’ ਦਾ ਉਦਘਾਟਨ ਕੀਤਾ ਗਿਆ।ਅਕੈਡਮੀ ਦੇ ਆਨ. ਸਕੱਤਰ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਲੁਧਿਆਣਾ ਤੋਂ ਦੰਦਾਂ ਦੇ ਡਾਕਟਰ ਹਰਦੀਪ ਸਿੰਘ ਸਿੱਧੂ ਵਲੋਂ ਲਗਾਈ ਗਈ ਹੈ।ਉਨਾਂ ਵਲੋਂ 35 ਦੇ ਕਰੀਬ ਪੇਂਟਿੰਗ ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ।ਇਹ ਪ੍ਰਦਰਸ਼ਨੀ ਮਹਾਤਮਾ ਬੁੱਧ ਦੇ ਜੀਵਨ ਅਤੇ ਭਾਸ਼ਾ …

Read More »

ਅੰਮ੍ਰਿਤਸਰ ਦੇ ਪੰਜ ਸਰੋਵਰਾਂ ਦੇ ਜਲ ਦੀ ਗਾਗਰ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਇਸ਼ਨਾਨ `ਚ ਹੋਈ ਪ੍ਰਵਾਨ

ਅੰਮ੍ਰਿਤਸਰ, 6 ਅਕਤੂਬਰ (ਜਗਦੀਪ ਸਿੰਘ ਸੱਗੂ) – ਬਾਬਾ ਬੁੱਢਾ ਵੰਸ਼ਜ਼ ਗੁਰੂ ਕੇ ਹਾਲੀ ਰੰਧਾਵੇ ਗੁਰੂ ਕੀ ਵਡਾਲੀ-ਛੇਹਰਟਾ ਸੰਪਰਦਾ ਦੇ ਮੁੱਖੀ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਸਪੁੱਤਰ ਸੰਤ ਅਮਰੀਕ ਸਿੰਘ ਰੰਧਾਵਾ ਵਲੋਂ ਅੰਮ੍ਰਿਤਸਰ ਦੇ ਪੰਜ ਸਰੋਵਰਾਂ (ਸ੍ਰੀ ਸੰਤੋਖਸਰ ਸਾਹਿਬ, ਸ੍ਰੀ ਰਾਮਸਰ ਸਾਹਿਬ, ਸ੍ਰੀ ਬਿਬੇਕਸਰ ਸਾਹਿਬ, ਸ੍ਰੀ ਕੌਲਸਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ) ਦੇ ਜਲ ਦੀ ਗਾਗਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ …

Read More »

ਜੀ-20 ਸੰਮਲੇਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਬ ਕੈਬਨਿਟ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਅੰਮ੍ਰਿਤਸਰ, 6 ਨਵੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਸੰਗਰੂਰ, 6 ਨਵੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 553ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਮੈਡਮ ਪ੍ਰਿਤਪਾਲ ਕੌਰ ਦੀ ਅਗਵਾਈ ਹੇਠ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਪ੍ਰਸ਼ਾਦ ਦਾ ਲੰਗਰ ਵੀ ਲਗਾਇਆ ਗਿਆ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਸ਼੍ਰੀਮਤੀ ਰਾਸ਼ੂ ਅਗਰਵਾਲ …

Read More »