Tuesday, March 26, 2024

Monthly Archives: November 2022

ਵਿਆਹ ਦੀ 45ਵੀਂ ਵਰ੍ਹੇਗੰਢ ਮੁਬਾਰਕ – ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਖੁਰਮਣੀਆਂ) – ਵਿਸ਼ਵ-ਪ੍ਰਸਿੱਧ ਪਤੰਗ-ਚੈਂਪੀਅਨ ਜਸਵੰਤ ਸਿੰਘ ਅਤੇ ਦਵਿੰਦਰ ਕੌਰ ਵਾਸੀ ਬਾਬਾ ਦੀਪ ਸਿੰਘ ਕਲੋਨੀ  ਜੀ.ਟੀ ਰੋਡ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 45ਵੀਂ ਵਰ੍ਹੇਗੰਢ ਮਨਾਈ।

Read More »

ਸੰਸਾਰ ਪੱਧਰ ‘ਤੇ ਸਿੱਖ ਬੈਂਕ ਬਣਾਉਣ ਤੇ ਚਲਾਉਣ ਬਾਰੇ ਸੰਭਾਵਨਾਵਾਂ ਤਲਾਸ਼ਣੀਆਂ ਚਾਹੀਦੀਆਂ ਹਨ -ਗਿ. ਹਰਪ੍ਰੀਤ ਸਿੰਘ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਆਪਣੇ ਅੰਤਰਰਾਸ਼ਟਰੀ ਮਿਆਰ ਦੇ ਸਿੱਖ ਐਜੂਕੇਸ਼ਨ ਬੋਰਡ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਮਿਤੀ 11 ਮੱਘਰ ਨਾਨਕਸ਼ਾਹੀ ਸੰਮਤ 554 ਮੁਤਾਬਿਕ 26 ਨਵੰਬਰ 2022 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ, ਜਿਸ ਵਿਚ ਦੀਰਘ ਵਿਚਾਰਾਂ ਤੇ ਫੈਸਲੇ ਲਏ …

Read More »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਸਬੰਧੀ ਅਲੌਕਿਕ ਨਗਰ ਕੀਰਤਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਸੇਵਾ ਮੁਕਤ ਹੋਣ ’ਤੇ ਸਨਮਾਨ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾ ਮੁਕਤ ਹੋਏ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਸਨਮਾਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।ਸਮਾਗਮ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁੱਕਤ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣੇ ਵਾਲੇ, …

Read More »

ਸਮਰਾਲਾ ਤੋਂ ਬੀ.ਕੇ.ਯੂ (ਲੱਖੋਵਾਲ) ਦਾ ਵੱਡਾ ਜਥਾ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪਰਮਿੰਦਰ ਸਿੰਘ ਪਾਲਮਾਜਰਾ ਜਨਰਲ ਸਕੱਤਰ ਪੰਜਾਬ, ਅਵਤਾਰ ਸਿੰਘ ਮੇਹਲੋਂ ਸੀਨੀਅਰ ਵਾਈਸ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਅਗਵਾਈ ਹੇਠ ਅੱਜ ਕਿਸਾਨਾਂ ਅਤੇ ਮਜ਼ਦੂਰਾਂ ਦਾ ਇੱਕ ਵੱਡਾ ਜਥਾ ਮਾਲਵਾ ਕਾਲਜ ਬੌਂਦਲੀ ਦੇ ਖੇਡ ਸਟੇਡੀਅਮ ਤੋਂ 100 ਦੇ ਕਰੀਬ ਗੱਡੀਆਂ/ਬੱਸਾਂ ਦੇ ਰੂਪ ਵਿੱਚ ਰਵਾਨਾ …

Read More »

ਮੁੱਖ ਸਿਪਾਹੀ ਯੰਗਦੀਪ ਸਿੰਘ ਨੇ ਕੁਸ਼ਤੀ ‘ਚ ਜਿੱਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – 14 ਤੋਂ 20 ਨਵੰਬਰ ਤੱਕ ਪੁਨੇ (ਮਹਾਰਾਸ਼ਟਰ) ਵਿਖੇ ਹੋਈ 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲਸਟਰ ਚੈਪੀਅਨਸ਼ਿਪ 2022 ਵਿੱਚ ਸਟੇਟ ਪੁਲਿਸ ਅਤੇ ਪੈਰਾ-ਮਿਲਟਰੀ ਪੁਲਿਸ ਦੇ ਖਿਡਾਰੀਆਂ ਨੇ ਹਿੱਸਾ ਲਿਆ ਸੀ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿਖੇ ਡਿਊਟੀ ਕਰ ਰਹੇ ਮੁੱਖ ਸਿਪਾਹੀ ਯੰਗਦੀਪ ਸਿੰਘ ਨੇ 67 ਕਿੱਲੋ ਵਰਗ ਕੁਸ਼ਤੀ ਮੁਕਾਬਲੇ ਦੌਰਾਨ ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ, ਐਸ.ਐਸ.ਬੀ, ਬੀ.ਐਸ.ਐਸ.ਐਫ ਅਤੇ ਆਈ.ਟੀ.ਬੀ.ਪੀ ਦੇ …

Read More »

ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ ਵਿਖੇ ਮਨਾਇਆ ਸੰਵਿਧਾਨ ਦਿਵਸ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ, ਅੰਮਿ੍ਰਤਸਰ ਵਲੋਂ ਅੱਜ ਸਰਕਾਰੀ ਇੰਸਟੀਚਿਊਟ ਆਫ਼ ਗਵਰਨਮੈਂਟ ਟੈਕਨਾਲੋਜੀ, ਹਾਲ ਗੇਟ, ਅੰਮਿ੍ਰਤਸਰ ਵਿਖੇ ਸੰਵਿਧਾਨ ਦਿਵਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੰਸਥਾ ਦੇ ਸਹਾਇਕ ਡਾਇਰੈਕਟਰ ਜਤਿੰਦਰ ਸਿੰਘ ਸਨ।ਦੋਆਬਾ ਕਾਲਜ ਜਲੰਧਰ ਦੇ ਮੁੱਖ ਬੁਲਾਰੇ ਵਜੋਂ ਪ੍ਰੋਫੈਸਰ ਡਾ: ਨਿਰਮਲ ਸਿੰਘ ਨੂੰ ਵਿਸ਼ੇਸ਼ ਤੌਰ …

Read More »

ਮੇਅਰ ਵਲੋਂ ਵਾਰਡ ਨੰਬਰ 3 ਵਿਖੇ ਸੜਕ ਦੇ ਨਿਰਮਾਣ ਦਾ ਉਦਘਾਟਨ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਨੇ ਵਾਰਡ ਨੰਬਰ 3 ਸਥਿਤ ਜਗੋਆਨਾ ਰੋਡ ਸੜਕ ਦੇ ਨਿਰਮਾਣ ਦਾ ਉਦਘਾਟਨ ਕੀਤਾ।ਉਨਾਂ ਕਿਹਾ ਕਿ ਇਹ ਕੰਮ ਐਨ-ਕੈਪ ਦੇ ਫੰਡਾਂ ਵਿੱਚੋਂ ਪਾਸ 30-30 ਲੱਖ ਰੁਪਏ ਦੇ ਕੰਮਾਂ ਵਿਚੋਂ ਕੀਤਾ ਜਾ ਰਿਹਾ ਹੈ।

Read More »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਬੀ.ਕੇ.ਯੂ (ਦੋਆਬਾ) ਦੇ ਕਿਸਾਨ/ ਮਜ਼ਦੂਰ ਚੰਡੀਗੜ੍ਹ ਰਵਾਨਾ

ਸਮਰਾਲਾ, 26 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਦਾ ਇੱਕ ਵੱਡਾ ਕਾਫਲਾ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਦੇ ਰਾਜਪਾਲ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਲਈ ਰਵਾਨਾ ਹੋਇਆ।ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਤੋਂ ਦੋ ਸਾਲ ਪਹਿਲਾਂ ਪੰਜਾਬ ਅਤੇ …

Read More »

ਤੀਸਰੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ਿਪ ‘ਚ ਮੰਨਵਾਇਆ ਆਪਣਾ ਲੋਹਾ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਦੋ ਵਿਦਿਆਰਥੀਆਂ ਦਲੀਸ਼ਾ ਸੂਦ ਅਤੇ ਅਨੰਨਿਆ ਰਾਵਲੀ ਨੇ 19-20 ਨਵੰਬਰ 2022 ਨੂੰ ਸੰਗਰੂਰ ਵਿਖੇ ਹੋਈ ਤੀਜ਼ੀ ਪੰਜਾਬ ਰਾਜ ਯੋਗਾਸਨ ਖੇਡ ਚੈਂਪੀਅਨਸ਼ੀਪ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਦੇ ਵਿਦਿਆਰਥੀ ਜੀਆ ਸ਼ਰਮਾਂ ਅਤੇ ਸਨਾ ਸ਼ਰਮਾਂ ਨੇ ਵੀ ਕਲਾਤਮਕ ਯੋਗਾ …

Read More »