ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟਬਲ ਟਰੱਸਟ ਵਲੋਂ ਅੰਮ੍ਰਿਤਸਰ ਸ਼ਹਿਰ ਨੇੜਲੇ ਇਤਿਹਾਸਕ ਗੁਰਦੁਆਰਾ ਪਲਾਹ ਸਾਹਿਬ ਅਤੇ ਪਿੰਡ ਸਹਿੰਸਰਾ ਕਲਾਂ ਨੂੰ ਮ੍ਰਿਤਕ ਸਰੀਰ ਸਾਂਭਣ ਵਾਲੇ ਫਰੀਜ਼ਰ ਭੇਂਟ ਕੀਤੇ ਗਏ। ਠਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ …
Read More »Monthly Archives: November 2022
71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲੱਸਟਰ ਚੈਪੀਅਨਸ਼ਿਪ 2022 ਆਲ ਓਵਰ ਖੇਡਾਂ ‘ਚ ਪੰਜਾਬ ਪੁਲਿਸ ਅੱਵਲ
ਅੰਮ੍ਰਿਤਸਰ, 23 ਨਵੰਬਰ (ਸੁਖਬੀਰ ਸਿੰਘ) – 71ਵੀਂ ਆਲ ਇੰਡੀਆ ਪੁਲਿਸ ਰੈਸਲਿੰਗ ਕਲੱਸਟਰ ਚੈਪੀਅਨਸ਼ਿਪ 2022 ਜੋ 14-11-2022 ਤੋਂ 20-11-2022 ਤੱਕ ਪੁਨੇ ਮਹਾਰਾਸ਼ਟਰ ਵਿਖੇ ਹੋਈ ਸੀ।ਜਿਸ ਵਿੱਚ ਸਾਰੇ ਭਾਰਤ ਤੋਂ ਕੁੱਲ 37 ਟੀਮਾਂ ਨੇ ਭਾਗ ਲਿਆ।ਆਲਓਵਰ ਖੇਡਾਂ ਵਿੱਚ ਪੰਜਾਬ ਪੁਲਿਸ ਨੇ ਪਹਿਲਾ ਸਥਾਨ ਹਾਸਲ ਕੀਤਾ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਕੰਨਟੋਨਮੈਂਟ ਵਿਖੇ ਤਾਇਨਾਤ ਮਹਿਲਾ ਮੁੱਖ ਸਿਪਾਹੀ ਬਬੀਤਾ ਨੇ ਬਾਡੀ ਬਿਲਡਿੰਗ ਵਿੱਚ ਗੋਲਡ …
Read More »26 ਨਵੰਬਰ ਨੂੰ ਰਾਜਪਾਲ ਨੂੰ ਮੰਗ ਪੱਤਰ ਦੇਣ ਜਾਣ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ
ਸਮਰਾਲਾ, 23 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਮੀਟਿੰਗ ਸਥਾਨਕ ਦਾਣਾ ਮੰਡੀ ਸਮਰਾਲਾ ਵਿਖੇ ਹੋਈ।ਮੀਟਿੰਗ ਦਾ ਮੁੱਖ ਮੁੱਦਾ ਕੇਂਦਰ ਸਰਕਾਰ ਦੁਆਰਾ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਸਬੰਧੀ ਪੰਜਾਬ ਦੇ ਰਾਜਪਾਲ ਨੂੰ 26 ਨਵੰਬਰ ਨੂੰ ਮੈਮੋਰੰਡਮ ਦੇਣ ਜਾਣ ਸਬੰਧੀ ਸੀ।ਮੀਟਿੰਗ ਵਿੱਚ ਅਵਤਾਰ ਸਿੰਘ ਮੇਹਲੋਂ ਸੀਨੀਅਰ …
Read More »ਭਾਰਤੀ ਕਿਸਾਨ ਯੂਨੀਅਨ ਖੋਸਾ ਵਲੋਂ ਮੁੱਖ ਮੰਤਰੀ ਦੇ ਬਿਆਨ ਦੀ ਨਿੰਦਾ, ਦਿੱਤੀ ਸੰਘਰਸ਼ ਦੀ ਚਿਤਾਵਨੀ
ਭਗਵੰਤ ਮਾਨ ਕਿਸਾਨ ਯੂਨੀਅਨਾਂ ਬਾਰੇ ਦਿੱਤੇ ਬਿਆਨ ਦੀ ਮੰਗਣ ਬਿਨਾਂ ਸ਼ਰਤ ਮੁਆਫੀ – ਬੌਂਦਲੀ ਸਮਰਾਲਾ, 23 ਨਵੰਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ ਖੋਸਾ (ਰਜਿ:) ਪੰਜਾਬ ਦੀ ਬਲਾਕ ਮਾਛੀਵਾੜਾ ਅਤੇ ਸਮਰਾਲਾ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਬੌਂਦਲੀ ਦੀ ਪ੍ਰਧਾਨਗੀ ਹੇਠ ਸਥਾਨਕ ਐਸ.ਡੀ.ਐਮ ਦਫਤਰ ਸਾਹਮਣੇ ਪੂਡਾ ਮਾਰਕੀਟ ਵਿਖੇ ਹੋਈ।ਮੀਟਿੰਗ ਵਿੱਚ ਵੱਖ ਵੱਖ ਬੁਲਾਰਿਆਂ ਨੇ ਬੀਤੇ ਦਿਨੀਂ ਮੁੱਖ …
Read More »ਮਾਂ ਬੋਲੀ ਪੰਜਾਬੀ ਦੀ ਪੂਫੁਲਿਤਾ ਬਾਰੇ ਮੁੱਖ ਮੰਤਰੀ ਪੰਜਾਬ ਦੇ ਧਮਕਾਊ ਬਿਆਨ ਅਤਿ ਨਿੰਦਣ ਯੋਗ – ਬਿਹਾਰੀ ਲਾਲ ਸੱਦੀ
ਸਮਰਾਲਾ, 23 ਨਵੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਡੀ ਮਾਂ ਬੋਲੀ ਹੈ, ਅਸੀਂ ਇਸ ਦਾ ਸਤਿਕਾਰ ਕਰਦੇ ਹਾਂ ਅਤੇ ਸਾਨੂੰ ਇਸ ਉਤੇ ਮਾਣ ਹੈ।ਪੰਜਾਬ ਵਿਚ ਰਹਿ ਕੇ ਪੰਜਾਬੀ ਦੀ ਪ੍ਰਫੁਲਤਾ ਪ੍ਰਤੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦੇ ਹਾਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਿਹਾਰੀ ਲਾਲ ਸੱਦੀ ਸਰਪ੍ਰਸਤ ਪੰਜਾਬੀ ਸਾਹਿਤ ਸਭਾ (ਰਜਿ.) ਸਮਰਾਲਾ ਦੁਆਰਾ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਹੁੱਦੇਦਾਰਾਂ ਨੂੰ ਭੇਟ ਕੀਤੀ ਸਾਰਾਗੜ੍ਹੀ ਜੰਗ ਸਬੰਧੀ ਸਚਿੱਤਰ ਪੁਸਤਕ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸਾਰਾਗੜ੍ਹੀ ਫਾਊਂਡੇਸ਼ਨ ਦੇ ਚੇਅਰਮੈਨ ਡਾ. ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਾਰਾਗੜ੍ਹੀ ਜੰਗ ਨਾਲ ਸਬੰਧਤ ਸਚਿੱਤਰ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਨੂੰ ਭੇਟ ਕੀਤੀ ਗਈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਗੁਰਿੰਦਰਪਾਲ ਸਿੰਘ ਜੋਸਨ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ …
Read More »ਸ਼੍ਰੋਮਣੀ ਕਮੇਟੀ ਨੇ ਦਾਸਤਾਨ-ਏ-ਸਰਹੰਦ ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ
ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਕਿਸੇ ਵੀ ਫਿਲਮ ਦੇ ਹਰ ਪਹਿਲੂ ਦੀ ਡੂੰਘਾਈ ਨਾਲ ਸਮੀਖਿਆ …
Read More »ਧਰਮ ਪ੍ਰਚਾਰ ਲਈ ਨਿਯੁੱਕਤ ਮੈਂਬਰ ਇੰਚਾਰਜ਼ਾਂ ਤੇ ਪ੍ਰਚਾਰਕਾਂ ਨੇ ਕੀਤੀ ਇਕੱਤਰਤਾ
ਸਿੱਖੀ ਪ੍ਰਚਾਰ ਦੀਆਂ ਗਤੀਵਿਧੀਆਂ ਅੱਗੇ ਵਧਾਉਣ ਲਈ ਕੀਤੇ ਜਾਣਗੇ ਕਾਰਜ਼-ਭਾਈ ਮਹਿਤਾ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਯੁਕਤ ਕੀਤੇ ਗਏ ਧਰਮ ਪ੍ਰਚਾਰ ਦੇ ਮੈਂਬਰ ਇੰਚਾਰਜ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਪੰਜਾਬ ਦੇ ਵੱਖ-ਵੱਖ ਜੋਨਾਂ ਲਈ ਲਗਾਏ ਮੁਖੀ ਮੈਂਬਰਾਂ ਅਤੇ ਮੁੱਖ ਪ੍ਰਚਾਰਕਾਂ ਨਾਲ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਈ ਭਵਿੱਖ ਦੀ ਯੋਜਨਾ ਤਿਆਰ ਕਰਨ ਸਬੰਧੀ ਵਿਚਾਰ-ਵਟਾਂਦਰਾ …
Read More »ਸ੍ਰੀ ਦਰਬਾਰ ਸਾਹਿਬ ਦੇ ਰਸਤਿਆਂ ਤੋਂ ਕਬਜ਼ੇ ਹਟਾਉਣ ਵੱਲ ਧਿਆਨ ਦੇਵੇ ਸਰਕਾਰ- ਭਾਈ ਗਰੇਵਾਲ
ਕਿਹਾ, ਸ਼ਰਧਾਲੂਆਂ ’ਤੇ ਬੁਰਾ ਪ੍ਰਭਾਵ ਪਾ ਰਹੇ ਹਨ ਸ਼ਹਿਰ ਦੇ ਹਾਲਾਤ ਅੰਮ੍ਰਿਤਸਰ, 23 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਦੀ ਬੇਤਰਤੀਬੀ ਟੈ੍ਰਫਿਕ ਵਿਵਸਥਾ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ’ਤੇ ਦੁਕਾਨਦਾਰਾਂ ਵੱਲੋਂ ਕੀਤੇ ਕਬਜ਼ਿਆਂ ਅਤੇ ਆਟੋ-ਸਾਈਕਲ ਰਿਕਸ਼ਿਆਂ ਦੀ ਲੋੜ ਤੋਂ ਵੱਧ ਭਰਮਾਰ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ …
Read More »ਖਾਲਸਾ ਕਾਲਜ ਦੇ ਵਿਦਿਆਰਥੀ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਵਿਦਿਆਰਥੀ ਨੇ ਪ੍ਰੋਫੈਸਰਾਂ ਦੀ ਭਰਤੀ ਲਈ ਰੱਖੀ ਗਈ ‘ਰਾਸ਼ਟਰੀ ਯੋਗਤਾ ਪ੍ਰੀਖਿਆ’ (ਯੂ.ਜੀ.ਸੀ ਨੈਟ) ਪਾਸ ਕਰ ਲਈ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਹੈ ਕਿ ਸੰਸਥਾ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਜੀਵਨ ’ਚ ਉਚਾਈਆਂ ਕਰਨ ਲਈ ਤਿਆਰ ਕਰਦਾ ਹੈ। ਡਾ. ਮਹਿਲ ਸਿੰਘ ਨੇ ਕਿਹਾ ਕਿ …
Read More »