Wednesday, March 29, 2023

Daily Archives: December 1, 2022

ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸਕਿਲ ਸੈਂਟਰ ਵਿਖੇ ਲਗਾਇਆ ਗਿਆ ਰੁਜ਼ਗਾਰ ਕੈਂਪ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਰੋਜ਼ਗਾਰ ਬਿਉਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਸਵੈ ਬਾਲ ਕ੍ਰਿਸ਼ਨਾ ਸਕਿਲ ਸੈਂਟਰ ਵਲੋਂ ਰੁਜ਼ਗਾਰ ਮੇਲਾ ਲਗਾਇਆ ਗਿਆ।ਜਿਸ ਵਿਚ ਵਰਧਮਾਨ ਲਿਮਟਿਡ ਤੇ ਪੇਟੀ ਐਮ ਨਾਮੀ 2 ਕਪੰਨੀਆਂ ਅਤੇ ਕੁੱਲ 43 ਉਮੀਦਵਾਰਾਂ ਨੇ ਭਾਗ ਲਿਆ।ਇਸ ਵਿਚ 27 ਉਮੀਦਵਾਰ ਸ਼ਾਰਟ ਲਿਸਟ ਕੀਤੇ ਗਏ।15 …

Read More »

ਯੂਥ ਕਲੱਬਾਂ ਨੂੰ ਇਨਾਮ ਲਈ ਅਰਜ਼ੀਆਂ ਦੀ ਮੰਗ

ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਹਿਰੂ ਯੁਵਾ ਕੇਂਦਰ ਵਲੋਂ ਸਾਲ 2022-23 ਲਈ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿਚ ਵਧੀਆ ਕੰਮ ਕਰਨ ਵਾਲੇ ਯੂਥ ਕਲੱਬਾਂ ਤੋਂ ਆਉਟਸਟੈਂਡਿੰਗ ਯੂਥ ਕਲੱਬ ਐਵਾਰਡ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜਿਲਾ ਯੂਥ ਅਫਸਰ ਅਕਾਂਕਸ਼ਾ ਮਹਾਵਰੀਆ ਨੇ ਦੱਸਿਆ ਕਿ ਨਹਿਰੂ ਯੁਵਾ ਕੇਂਦਰ ਵਲੋਂ …

Read More »

ਡੀ.ਏ.ਵੀ ਪਬਲਿਕ ਸਕੂਲ ਵਲੋਂ ਕੈਮਲ ਕਲਰ ਸੰਮੇਲਨ -2022 ਦੀ ਮੇਜ਼ਬਾਨੀ

ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਤੇ ਏਡਿਡ ਸਕੂਲ, ਪੰਜਾੁਬ ਜ਼ੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਅੱਜ ਕੋਕੂਆ ਕੈਂਮਫਲਿਨ ਲਿਮਟਿਡ ਦੁਆਰਾ ਆਯੋਜਿਤ ਆਰਟਸ ਕੈਮਲ ਸੰਮੇਲਨ- …

Read More »

ਗੁਰੂ ਤੇਗ ਬਹਾਦਰ ਜੀ ਦੀ ਸਖਸ਼ੀਅਤ ਤੇ ਕੁਰਬਾਨੀ ਤੋਂ ਸੇਧ ਲੈਣ ਦੀ ਲੋੜ- ਕੁੰਵਰ ਵਿਜੈ ਪ੍ਰਤਾਪ ਸਿੰਘ

ਗ੍ਰਾਮ ਪੰਚਾਇਤ ਸਿਲਵਰ ਅਸਟੇਟ ਵਾਸੀਆਂ ਦੀਆ ਮੁਸ਼ਕਿਲਾਂ ਸੁਣਨ ਲਈ ਵਿਧਾਇਕ ਕੁੰਵਰ ਦਾ ਕੀਤਾ ਧੰਨਵਾਦ- ਪ੍ਰੋ. ਹਰੀ ਸਿੰਘ ਅੰਮ੍ਰਿਤਸਰ, 1 ਦਸੰਬਰ (ਜਗਦੀਪ ਸਿੰਘ ਸੱਗੂ) – ਗ੍ਰਾਮ ਪੰਚਾਇਤ ਸਿਲਵਰ ਇਸਟੇਟ ਅੰਮ੍ਰਿਤਸਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਉਲੀਕੇ ਗਏ।ਵਿਸ਼ੇਸ ਤੌਰ ‘ਤੇ ਹਾਜ਼ਰੀ ਭਰਨ ਪਹੁੰਚੇ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਮਹਾਰਾਜ ਦੇ ਦਰਸ਼ਨ ਉਪਰੰਤ ਸੰਗਤ ਨੂੰ ਸੰਬੋਧਨ …

Read More »