Tuesday, March 26, 2024

Daily Archives: December 6, 2022

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੰਘੀ 1 ਦਸੰਬਰ ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਤਹਿਤ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਹਰਿਆਣਾ, ਉਤਰ ਪ੍ਰਦੇਸ਼ ਅਤੇ ਦਿੱਲੀ ਆਦਿ ਥਾਵਾਂ ’ਤੇ ਵੀ ਲੋਕਾਂ ਵੱਲੋਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ …

Read More »

ਸ਼੍ਰੋਮਣੀ ਕਮੇਟੀ ਨੂੰ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਇਤਰਾਜ਼

ਸ੍ਰੀ ਅੰਮ੍ਰਿਤਸਰ ਦੇ ਹਵਾਈ ਅੱਡੇ ਨੂੰ ਬਣਦਾ ਹਿੱਸਾ ਦਿੱਤਾ ਜਾਵੇ- ਭਾਈ ਗਰੇਵਾਲ ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਰੋਹ ਆਯੋਜਿਤ

ਮਾਪੇ ਬੱਚਿਆਂ ਦੀ ਕਾਬਲੀਅਤ ਨੂੰ ਵਧਾਵਾ ਦੇਣ – ਛੀਨਾ ਅੰਮਿ੍ਰਤਸਰ, 6 ਦਸੰਬਰ (ਸੁਖਬੀਰ ਖੁਰਮਣੀਆਂ) – ਹਰੇਕ ਬੱਚੇ ’ਚ ਕੋਈ ਨਾ ਕੋਈ ‘ਟੇਲੈਂਟ’ ਜ਼ਰੂਰ ਹੁੰਦਾ ਹੈ ਅਤੇ ਮਾਪੇ ਆਪਣੇ ਬੱਚਿਆਂ ਦੀ ਕਾਬਲੀਅਤ ਅਤੇ ਸ਼ੌਕ ਵੱਲ ਤਵੱਜ਼ੋ ਦਿੰਦਿਆਂ ਬੱਚੇ ਦੀ ਹੌਂਸਲਾ ਅਫ਼ਜਾਈ ਕਰ ਕੇ ਉਸ ਨੂੰ ਵਧਾਵਾ ਦੇਣ।ਇਹ ਵਿਚਾਰ ਅੱਜ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ …

Read More »

ਸ਼ਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵਿਦਿਆਰਥੀਆਂ ਨੂੰ ਵੰਡੀਆਂ ਚੱਪਲਾਂ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਮਹਿਲਾਂ ਵਿਖੇ ਕਰਵਾਏ ਸਾਦੇ ਅਤੇ ਪ੍ਰਭਾਵਸ਼ਲੀ ਸਮਾਗਮ ਦੌਰਾਨ ਸਕੂਲ ਦੇ ਲਗਭਗ 500 ਵਿਦਿਆਰਥੀਆਂ ਨੂੰ ਚੱੱਪਲਾਂ ਵੰਡੀਆਂ ਗਈਆਂ।ਪ੍ਰਿੰਸੀਪਲ ਇਕਦੀਸ਼ ਕੌਰ ਦੀ ਅਗਵਾਈ ‘ਚ ਕਰਵਾਏ ਇਸ ਸਮਾਗਮ ਵਿੱਚ ਟਰੱਸਟ ਵਲੋਂ ਮੈਡਮ ਇੰਦਰਜੀਤ ਕੌਰ ਅਤੇ ਮੈਡਮ ਅਦਿੱਤੀ ਨੇ ਸ਼ਮੂਲੀਅਤ ਕੀਤੀ।ਪਿੰਸੀਪਲ ਇੰਦਰਜੀਤ ਕੌਰ ਨੇ ਸਰਬੱਤ …

Read More »

ਬ੍ਰਿਟਿਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਯੋਗਾ ਕੈਂਪ

ਸੰਗਰੂਰ, 6 ਦਸੰਬਰ (ਜਗਸੀਰ ਲੌਂਗੋਵਾਲ) – ਬ੍ਰਿਟਿਸ਼ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਯੋਗਾ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।ਯੋਗਾ ਇੰਸਟ੍ਰਕਟਰ ਸਕੂਲ ਦੇ ਡੀ.ਪੀ.ਐਡ ਅਧਿਆਪਕ ਨੇ ਯੋਗਾ ਕਰਨ ਦੇ ਅਣਗਿਣਤ ਫਾਇਦੇ ਦੱਸਦਿਆਂ ਕਿ ਯੋਗਾ ਭਾਰ ਘਟਾਉਣ, ਚਿੰਤਾ ਤੋਂ ਰਾਹਤ, ਮਾਸਪੇਸ਼ੀਆਂ ਦਾ ਖਿਚਾਅ, ਸਿਹਤਮੰਦ ਵਿਅਕਤੀ ਦੇ ਵਿਕਾਸ ਨੂੰ ਤੇਜ਼ ਕਰਨ ਲਈ ਲਾਭਦਾਇਕ ਹੈ।ਉਨਾਂ ਨੇ ਵਿਦਿਆਰਥੀਆਂ …

Read More »

ਬਾਬਾ ਸਾਹਿਬ ਅੰਬੇਦਕਰ ਸਾਡੇ ਲਈ ਸਦਾ ਪ੍ਰੇਰਣਾ ਸਰੋਤ ਬਣੇ ਰਹਿਣਗੇ – ਈ.ਟੀ.ਓ

ਮਕਬੂਲ ਪੁਰਾ ਵਿੱਚ ਚਲਾਏ ਜਾ ਰਹੇ ਸਕੂਲ ਦਾ ਕੀਤਾ ਦੌਰਾ ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਡਾਕਟਰ ਭੀਮ ਰਾਓ ਅੰਬੇਦਕਰ ਦਾ ਮਹਾਂ ਪ੍ਰੀ ਨਿਰਵਾਣ ਦਿਵਸ ਫੋਕਲ ਪੁਆਇੰਟ ਜਵਾਹਰ ਨਗਰ ਮਹਿਤਾ ਰੋਡ ਅੰਮ੍ਰਿਤਸਰ ਦੇ ਵਾਸੀਆਂ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ।ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਉਨ੍ਹਾਂ ਨੇ ਬਾਬਾ ਸਾਹਿਬ ਨੂੰ ਸਰਧਾਂਜਲੀ ਦਿੰਦੇ ਕਿਹਾ ਕਿ ਅੱਜ ਸਮਾਜ ਅਤੇ ਦੇਸ਼ …

Read More »

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 7 ਦਸੰਬਰ ਨੂੰ

ਅੰਮ੍ਰਿਤਸਰ, 6 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 7 ਦਸੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐਸ.ਬੀ.ਆਈ, ਐਡਲੇਵਿਸ, ਵਰਧਮਾਨ ਟੈਕਸਟਾਇਲ ਲਿਮ. ਅਤੇ ਆਰਿਅਨ ਹੁੰਦਈ ਵੱਲੋਂ ਯੂਨਿਟ ਮੈਨੇਜਰ ਅਤੇ ਡਿਵੈੱਲਪਮੈਂਟ ਮੈਨੇਜਰ, ਮੈਨੇਜਰ, ਮਸ਼ੀਨ ਆਪਰੇਟਰ ਅਤੇ ਸੇਲਜ਼ ਐਂਡ ਮਾਰਕੀਟਿੰਗ ਦੀ ਅਸਾਮੀ ਲਈ ਚੋਣ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਨੌਜਵਾਨਾਂ ‘ਚ ਮਾਨਸਿਕ ਸਿਹਤ ਸਮੱਸਿਆਵਾਂ ਬਾਰੇ ਵਰਕਸ਼ਾਪ

ਅੰਮ੍ਰਿਤਸਰ, 6 ਦਸੰਬਰ (ਜਗਦੀਪ ਸਿੰਘ ਸੱਗੂ) – ਆਰਿਆ ਰਤਨ ਪਦਮ ਸ਼੍ਰੀ ਡਾ. ਪੂਨਮ ਸੂਰੀ ਦੇ ਆਸ਼ੀਰਵਾਦ ਨਾਲ ਅਤੇ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ -1 ਤੇ ਏਡਿਡ ਸਕੂਲ ਦੇ ਮਾਰਗ ਦਰਸ਼ਨ ਨਾਲ ਅਤੇ ਪੰਜਾਬ ਜੋਨ-ਏ ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਦੇ ਮੈਨੇਜਰ ਡਾ. ਪੁਸ਼ਪਿੰਦਰ ਵਾਲੀਆ, ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਦੇ ਕੀਮਤੀ ਸੁਝਾਵਾਂ ਹੇਠ ਸਥਾਨਕ …

Read More »

ਸਿਲਵਰ ਵਾਟਿਕਾ ਸਕੂਲ ‘ਚ ਅਥਲੈਟਿਕਸ ਮੀਟ ਕਰਵਾਈ

ਭੀਖੀ, 6 ਦਸੰਬਰ (ਕਮਲ ਜਿੰਦਲ) – ਸਿਲਵਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਸਮਾੳਂ ‘ਚ ਤਿੰਨ ਰੋਜ਼ਾ ਅਥਲੈਟਿਕਸ ਮੀਟ ਦੇ ਅੱਜ ਦੂਸਰੇ ਦਿਨ ਵੀ ਵਿਦਿਆਰਥੀਆਂ ਤੇ ਬੱਚਿਆਂ ਦੇ ਮਾਪਿਆਂ ਨੇ ਨੇ ਵੱਖ-ਵੱਖ ਖੇਡ ਮੁਕਾਬਲਿਆਂ 100, 200, 400 ਮੀਟਰ ਰੇਸ, ਲੰਬੀ ਛਾਲ, ਕਬੱਡੀ ਆਦਿ ਵਿੱਚ ਪੂਰੇ ਜੋਰ ਸ਼ੌਰ ਨਾਲ ਹਿੱਸਾ ਲਿਆ।ਸਕੂਲ ਮੈਨੇਜਮੈਂਟ ਵਲੋਂ ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਅੱਜ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ …

Read More »