Thursday, April 25, 2024

Daily Archives: December 7, 2022

ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ ਬਾਪੂ ਸੂਰਤ ਸਿੰਘ ਨੇ ਭਰਿਆ ਪ੍ਰੋਫਾਰਮਾ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਵੱਲੋਂ ਵੀ ਪ੍ਰੋਫਾਰਮਾ ਭਰਿਆ ਗਿਆ। ਬਾਪੂ ਸੂਰਤ ਸਿੰਘ ਪਿਛਲੇ ਲੰਮੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਲੁਧਿਆਣਾ ਸਥਿਤ ਇਕ ਹਸਪਤਾਲ ਵਿਚ …

Read More »

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਵੇ ਭਾਰਤ ਸਰਕਾਰ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਸਰਕਾਰ ਵੱਲੋਂ ਐਲਾਨੇ ਗਏ ਵੀਰ ਬਾਲ ਦਿਵਸ ਦੀ ਥਾਂ ਇਸ ਦਿਹਾੜੇ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ …

Read More »

ਮਾਤਾ ਗੁਰਨਾਮ ਕੌਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਦਸੰਬਰ (ਜਗਦੀਪ ਸਿੰਘ ਸੱਗੂ) – ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ ਦੇ ਮਾਤਾ ਬੀਬੀ ਗੁਰਨਾਮ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਸੁਖਵਰਸ਼ ਸਿੰਘ ਪੰਨੂ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।ਮਾਤਾ ਗੁਰਨਾਮ ਕੌਰ ਦਾ ਅੰਤਮ ਸੰਸਕਾਰ ਪਿੰਡ ਚੌਧਰੀਵਾਲਾ …

Read More »

ਖ਼ਾਲਸਾ ਗਲੋਬਲ ਰੀਚ ਫ਼ਾਊਂਡੇਸ਼ਨ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈਕ ਭੇਂਟ

ਫ਼ਾਊਂਡੇਸ਼ਨ ਯੋਗ ਅਧਿਆਪਕਾਂ ਨੂੰ ਐਵਾਰਡ ਤੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਕੇ ਕਰ ਰਹੀ ਮਹਾਨ ਕਾਰਜ – ਮਜੀਠੀਆ ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੂੰ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ …

Read More »

ਪੰਜਾਬ ਹੋਮ ਗਾਰਡਜ ਅਤੇ ਸਿਵਲ ਡਿਫੈਂਸ ਵਿਭਾਗ ਦਾ ਸਥਾਪਨਾ ਦਿਵਸ ਮਨਾਇਆ

ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਮੁੱਖ ਦਫਤਰ ਪੰਜਾਬ ਹੋਮ ਗਾਰਡਜ ਸੰਗਰੂਰ ਵਿਖੇ ਅੱਜ ਪੰਜਾਬ ਹੋਮ ਗਾਰਡਜ ਅਤੇ ਸਿਵਲ ਡਿਫੈਂਸ ਦਾ 60 ਵੇਂ ਸਥਾਪਨਾ ਦਿਵਸ ਕਮਾਂਡੈਂਟ ਜਰਨੈਲ ਸਿੰਘ ਦੀ ਅਗਵਾਈ ਵਿੱਚ ਮਨਾਇਆ ਗਿਆ।ਜਿਸ ਵਿੱਚ ਸਪੈਸਲ ਡੀ.ਜੀ.ਪੀ ਸੰਜੀਵ ਕਾਲਰਾ ਆਈ.ਪੀ.ਐਸ ਅਤੇ ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਕੁਲਤਾਰਨ ਸਿੰਘ ਘੁੰਮਣ ਵਲੋਂ ਭੇਜੇ ਗਏ ਵਧਾਈ ਸੰਦੇਸ਼ ਪੜ੍ਹ …

Read More »

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸੁਰੱਕਸ਼ਾ ਜਵਾਨ ਦੀ ਭਰਤੀ ਪਲੇਸਮੈਂਟ ਕੈਂਪ 8 ਦਸੰਬਰ ਨੂੰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ 8 ਦਸੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਸੁਰਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਨਾਮਵਰ ਕੰਪਨੀਆਂ ਐੱਸ.ਆਈ.ਐੱਸ ਵੱਲੋਂ ਸਰਕਸ਼ਾ ਜਵਾਨ ਦੀ ਭਰਤੀ ਕੀਤੀ ਜਾਵੇਗੀ।ਜੋ ਕੇਵਲ ਲੜਕਿਆਂ ਲਈ ਹੈ।ਐੱਸ.ਆਈ.ਐੱਸ ਕੰਪਨੀ ਵੱਲੋਂ ਸੁਰੱਕਸ਼ਾ ਜਵਾਨ ਦੀ ਭਰਤੀ ਲਈ ਯੋਗਤਾ ਦਸਵੀਂ ਪਾਸ ਉਮਰ 21 ਤੋਂ …

Read More »

ਗੁਰੂ ਨਗਰੀ ’ਚ 16ਵਾਂ ਪਾਈਟੈਕਸ ਅੱਜ ਤੋਂ

ਮੁੱਖ ਮੰਤਰੀ ਭਗਵੰਤ ਮਾਨ 10 ਦਸੰਬਰ ਨੂੰ ਕਰਨਗੇ ਸ਼ਮੂਲ਼ੀਅਤ ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮ੍ਰਿਤਸਰ ‘ਚ ਸ਼ੁਰੂ ਹੋ ਰਿਹਾ ਹੈ।ਇਸ ਵਾਰ ਪਾਈਟੈਕਸ ਵਿੱਚ ਭਾਰਤ ਦੇ ਕਈ ਰਾਜਾਂ ਅਤੇ ਵਿਦੇਸ਼ਾਂ ਤੋਂ 450 ਦੇ ਕਰੀਬ ਕਾਰੋਬਾਰੀ ਪਹੁੰਚ ਰਹੇ …

Read More »

ਹਥਿਆਰਬੰਦ ਸੈਨਾ ਝੰਡਾ ਦਿਵਸ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ – ਕਮਾਂਡਰ ਵਿਰਕ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਹਥਿਆਰਬੰਦ ਸੈਨਾ ਝੰਡਾ ਦਿਵਸ ‘ਤੇ ਕਮਾਂਡਰ ਬਲਜਿੰਦਰ ਸਿੰਘ ਵਿਰਕ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਹੈ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ।ਸੈਨਾ ਝੰਡਾ ਦਿਵਸ ਦੇਸ਼ ਦੇ ਉਹਨਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ …

Read More »

ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ ਅਤੇ ਐਸ.ਐਸ.ਸੀ ਦੀ ਮੁਫਤ ਟਰੇਨਿੰਗ ਸ਼ੁਰੂ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਇੰਚਾਰਜ਼ ਰਵਿੰਦਰ ਸਿੰਘ ਨੇ ਦੱਸਿਆ ਕਿ ਆਈ.ਟੀ.ਆਈ ਰਣੀਕੇ (ਸੀ-ਪਾਈਟ) ਕੈਂਪ ਅੰਮ੍ਰਿਤਸਰ ਵਿਖੇ ਬੀ.ਐਸ.ਐਫ, ਸੀ.ਆਰ.ਪੀ.ਐਫ, ਸੀ.ਆਈ.ਐਸ.ਐਫ ਅਤੇ ਐਸ.ਐਸ.ਸੀ ਦੀ ਮੁਫਤ ਟਰੇਨਿੰਗ 7 ਦਸੰਬਰ 2022 ਤੋਂ ਸ਼ੁਰੂ ਹੈ।ਇਸ ਵਿਚ ਕੇਵਲ ਜਿਲ੍ਹਾ ਅੰਮ੍ਰਿਤਸਰ ਦੇ ਯੁਵਕ ਹੀ ਟਰੇਨਿੰਗ ਲੈ ਸਕਦੇ ਹਨ। ਟਰੇਨਿੰਗ ਦੇ ਚਾਹਵਾਨ ਯੁਵਕ ਸਵੇਰੇ 10.00 ਵਜੇ ਤੋਂ ਆਪਣੇ ਅਸਲ ਸਾਰੇ ਸਰਟੀਫਿਕੇਟ ਨਾਲ ਲੈ ਕੇ ਪਹੁੰੰਚ ਸਕਦੇ …

Read More »

ਜੀ-20 ਸ਼ਿਖਰ ਸੰਮੇਲਨ ਤਹਿਤ ਹੈਰੀਟੇਜ਼ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਮਾਰਚ 2023 ‘ਚ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸ਼ਿਖਰ ਸੰਮੇਲਨ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।ਇਸ ਸੰਮੇਲਨ ਵਿੱਚ 102 ਦੇ ਕਰੀਬ ਮੈਂਬਰਾਂ ਦਾ ਵਫ਼ਦ ਅੰਮ੍ਰਿਤਸਰ ਵਿਖੇ ਆਵੇਗਾ ਅਤੇ ਉਨ੍ਹਾਂ ਦੇ ਰਹਿਣ-ਸਹਿਣ ਵਾਲੇ ਅਸਥਾਨਾਂ ਵਿਖੇ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜੀ-20 ਸ਼ਿਖਰ ਸੰਮੇਲਨ ਤਹਿਤ 2016 ਵਿੱਚ …

Read More »