Friday, April 19, 2024

Daily Archives: December 13, 2022

Advocate Dhami expresses grief over demise of Akali leader Ranjit Singh Brahmpura

Amritsar, December 13 (Punjab Post Bureau) – Shiromani Gurdwara Parbandhak Committee (SGPC) President Harjinder Singh Dhami has expressed deep grief over the demise of senior Akali leader and former cabinet minister Ranjit Singh Brahmpura. He said Jathedar Brahmpura holds an important place in Panthic politics, and with his demise, Sikh politics has suffered big loss. He said Jathedar Brahmpura always …

Read More »

ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸਿੱਖ ਧਰਮ ਰਜਿਸਟਰਡ ਕਮੇਟੀ ਆਸਟ੍ਰੀਆ ਦੇ ਮੁੱਖ ਸੇਵਾਦਾਰ ਹਰਮਨ ਸਿੰਘ ਖਾਲਸਾ ਅਤੇ ਹੋਰ ਨੁਮਾਇੰਦਿਆਂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ।ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਆਸਟ੍ਰੀਆ ਅੰਦਰ ਸਿੱਖਾਂ ਦੀ ਸਥਿਤੀ, ਸਿੱਖੀ ਪ੍ਰਚਾਰ ਅਤੇ ਦੇਸ਼ ਅੰਦਰ ਸਿੱਖ ਦੇ ਯੋਗਦਾਨ ਬਾਰੇ ਵਿਚਾਰ …

Read More »

ਐਡਵੋਕੇਟ ਧਾਮੀ ਨੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 13 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਅਤੇ ਸਾਬਕਾ ਕੈਬਨਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਪੰਥਕ ਸਿਆਸਤ ਵਿਚ ਅਹਿਮ ਸਥਾਨ ਸੀ, ਜਿਨ੍ਹਾਂ ਦੇ ਸੰਸਾਰ ਤੋਂ ਚਲੇ …

Read More »

ਨਜਾਇਜ਼ ਕਬਜ਼ੇ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ – ਏ.ਡੀ.ਸੀ.ਪੀ ਅਮਨਦੀਪ ਕੌਰ

ਅੰਮ੍ਰਿਤਸਰ, 13 ਦਸੰਬਰ (ਸੁਖਬੀਰ ਸਿੰਘ) – ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ ਚੱਲ ਰਹੇ ਅਭਿਆਨ ਤਹਿਤ ਨਗਰ ਨਿਗਮ ਅਧਿਕਾਰੀਆਂ ਅਤੇ ਟ੍ਰੈਫਿਕਿ ਜ਼ੋਨ ਦੇ ਇੰਚਾਰਜ਼ਾਂ ਨਾਲ ਪੁਤਲੀਘਰ ਚੌਕ, ਰੇਲਵੇ ਸਟੇਸ਼ਨ, ਦੋਆਬਾ ਚੌਕ, ਕ੍ਰਿਸਟਲ ਚੌਕ, ਗੁ. ਸ਼ਹੀਦਾਂ ਸਾਹਿਬ, ਚਾਟੀਵਿੰਡ ਚੌਕ, ਹਾਲ ਬਜਾਰ, ਮਾਤਾ ਲੌਗਾਂਵਾਲੀ ਚੌਕ, ਕੱਟੜਾ ਜੈਮਲ ਸਿੰਘ ਅਤੇ ਸਿਕੰਦਰੀ ਗੇਟ ਵਿਖੇ ਨਜਾਇਜ਼ ਕਬਜਿਆਂ ਨੂੰ ਹਟਾ ਕੇ ਟਰੈਫਿਕ ਨੂੰ ਸਹੀ ਢੰਗ ਨਾਲ ਰੈਗੂਲੇਟ ਕੀਤਾ ਗਿਆ।ਅਧਿਕਾਰੀਆਂ …

Read More »