Saturday, April 20, 2024

Daily Archives: December 19, 2022

ਕੈਬਨਿਟ ਮੰਤਰੀ ਨਿੱਜ਼ਰ ਦੇ ਯਤਨਾਂ ਸਦਕਾ ਸੁਲਤਾਨਵਿੰਡ ਇਲਾਕੇ ‘ਚ ਲੱੱਗਾ ਮੈਡੀਕਲ ਕੈਂਪ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਰੋਟਰੀ ਕਲੱਬ ਸਿਵਲ ਲਾਈਨਜ਼ ਅੰਮ੍ਰਿਤਸਰ ਦੇ ਉਦਮ ਅਤੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਦੇ ਸਹਿਯੋਗ ਸਦਕਾ ਵਿਧਾਨ ਸਭਾ ਹਲਕਾ ਦੱਖਣੀ ਦੇ ਇਲਾਕੇ ਸੁਲਤਾਨਵਿੰਡ ਪਿੰਡ ਸਥਿਤ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਵਿਖੇ ਇੱਕ ਵਿਸ਼ੇਸ਼ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ। ਮੈਡੀਕਲ ਕੈਂਪ ਦਾ ਉਦਘਾਟਨ ਅੰਮ੍ਰਿਤਸਰ ਦੇ ਸਿਵਲ …

Read More »

Guru Ramdas School of Planning celebrated its Golden Jubilee

Planners should be proactively engaged in preparing urbanization policy and plan making for quality life: Minister of Local Bodies Amritsar, December 19 (Punjab Post Bureau) – At the eve of Golden Jubilee celebrations of Guru Ramdas School of Planning of the Guru Nanak Dev University, Minister of Local Bodies, Govt of Punjab Dr Inderbir Singh Nijjar applauded the role of Guru Ramdas …

Read More »

ਸ਼ਹਿਰੀਕਰਨ ਨੀਤੀ ਅਤੇ ਮਿਆਰੀ ਜੀਵਨ ਲਈ ਯੋਜਨਾਕਾਰਾਂ ਨੂੰ ਸਰਗਰਮ ਰਹਿਣ ਦੀ ਲੋੜ – ਸਥਾਨਕ ਸਰਕਾਰਾਂ ਮੰਤਰੀ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਗੋਲਡਨ ਜੁਬਲੀ ਸਮਾਰੋਹ ਮੌਕੇ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਸ਼ਹਿਰੀ ਨੀਤੀ ਘਾੜਿਆਂ ਨੂੰ ਸਮਾਜ ਦੇ ਭਲੇ ਅਤੇ ਉਨਤੀ ਲਈ ਪੰਜਾਬ ਰਾਜ ਦੇ ਸ਼ਹਿਰੀ ਅਤੇ ਖੇਤਰੀ …

Read More »

ਅਮਿਟ ਛਾਪ ਛੱਡਦੇ ਹੋਏ ਸਮਾਪਤ ਹੋਇਆ ਦੋ ਦਿਨਾਂ ਖੇਡ ਮੇਲਾ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾ ਵਲੋਂ ਕਰਵਾਈ ਗਈ ਦੋ ਦਿਨਾਂ ਸਪੋਰਟਸ ਮੀਟ ਦੇ ਦੂਸਰੇ ਦਿਨ ਦੀ ਸ਼ੁਰੂਆਤ ਸਕੂਲ ਚੇਅਰਪਰਸਨ ਮੈਡਮ ਮੀਨੂੰ ਸ਼ਰਮਾ ਵਲੋਂ ਮਸ਼ਾਲ ਜਲਾ ਕੇ ਕੀਤੀ ਅਤੇ ਇਸ ਦਿਨ ਸਪੋਰਟਸ ਮੀਟ ਦੇ ਪਹਿਲੇ ਦਿਨ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਯਾਦਵਿੰਦਰ ਸਿੰਘ (ਥਾਣਾ ਇੰਚਾਰਜ਼ ਚੀਮਾ ), ਸੁਰਿੰਦਰ ਸਿੰਘ ਭਰੂਰ (ਰਿਟਾ. ਲੈਕਚਰਾਰ ਸੁਨਾਮ) ਅਤੇ …

Read More »

ਕੌਂਸਲਰਾਂ ਨੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕੀਤਾ ਸਨਮਾਨ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਲਾਹਕਾਰ ਬੋਰਡ ਦਾ ਮੈਂਬਰ ਨਿਯੁੱਕਤ ਕੀਤੇ ਜਾਣ `ਤੇ ਲੌਂਗੋਵਾਲ ਦੇ ਸਥਾਨਕ ਕੌਂਸਲਰਾਂ ਨੇ ਭਾਈ ਲੌਂਗੋਵਾਲ ਦਾ ਸਨਮਾਨ ਕੀਤਾ।ਨਗਰ ਕੌਂਸਲ ਲੌਂਗੋਵਾਲ ਦੇ ਕੌਂਸਲਰਾਂ ਰਣਜੀਤ ਸਿੰਘ ਕੁੱਕਾ, ਗੁਰਮੀਤ ਸਿੰਘ ਲੱਲੀ, ਬਲਵਿੰਦਰ ਸਿੰਘ ਕਾਲਾ, ਗੁਰਮੀਤ ਸਿੰਘ ਫ਼ੌਜੀ, ਸ਼ੁਕਰਪਾਲ ਸਿੰਘ ਬਟੂਹਾ, …

Read More »

ਲਾਇਨ ਕਲੱਬ ਸੰਗਰੂਰ ਗਰੇਟਰ ਨੇ ਲਗਾਇਆ ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਚਾਰ ਸ਼ਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਮਹਿਲ ਮੁਬਾਰਕ ਦੇ ਸਹਿਯੋਗ ਨਾਲ ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ “ਅੱਖਾਂ ਦਾ ਮੁਫਤ ਆਈ ਚੈਕਅੱਪ ਅਤੇ ਓਪਰੇਸ਼ਨ ਕੈਂਪ” ਲਾਈਨ ਡਾਕਟਰ ਪਰਮਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਗੁਰਦੁਆਰਾ ਮਹਿਲ ਮੁਬਾਰਕ ਧੂਰੀ ਰੋਡ ਸੰਗਰੂਰ ਵਿਖੇ ਲਗਾਇਆ ਗਿਆ।ਜਿਸ ਵਿੱਚ ਲਾਇਨ ਡਾਕਟਰ ਪਰਮਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵਲੋਂ …

Read More »

ਆਕਸਫੋਰਡ ਪਬਲਿਕ ਸਕੂਲ ਚੀਮਾ ਵਿਖੇ ਦੋ ਰੋਜ਼ਾ ਖੇਡ ਸਮਾਗਮ ਆਯੋਜਿਤ

ਸੰਗਰੂਰ, 19 ਦਸੰਬਰ (ਜਗਸੀਰ ਲੌਂਗੋਵਾਲ) – ਸੁਨਾਮ ਬਠਿੰਡਾ ਰੋਡ `ਤੇ ਸਥਿਤ ਆਕਸਫੋਰਡ ਪਬਲਿਕ ਸਕੂਲ ਚੀਮਾ ਵਲੋਂ ਦੋ ਰੋਜ਼ਾ ਖੇਡ ਸਮਾਗਮ ਕਰਵਾਇਆ ਗਿਆ।ਇਸ ਦੇ ਦੂਜੇ ਦਿਨ ਵਿਸ਼ੇਸ਼ ਮਹਿਮਾਨ ਵਜੋਂ ਡੀ.ਐਮ ਸਪੋਰਟ ਵਰਿੰਦਰ ਸਿੰਘ, ਸੰਜੀਵ ਕੁਮਾਰ ਮਨਪ੍ਰੀਤ ਬਾਂਸਲ, ਰਵੀ ਕਮਲ ਨੇ ਸ਼ਿਰਕਤ ਕੀਤੀ।ਹੈਡ ਬੁਆਏ ਅਤੇ ਹੈਡ ਗਰਲ ਦੇ ਨਾਲ ਨਾਲ ਖੇਡ ਕਪਤਾਨਾਂ ਨੂੰ ਮਾਰਚ ਦੇ ਪਿਛਲੇ ਸਮਾਰੋਹ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ …

Read More »

ਪੰਜਾਬ ਸਪੋਰਟਸ ਯੂਨੀਵਰਸਿਟੀ ਦਾ 6 ਰੋਜ਼ਾ ‘ਅੰਤਰ-ਯੂਨੀਵਰਸਿਟੀ ਨਾਰਥ ਜ਼ੋਨ ਮਹਿਲਾ ਹਾਕੀ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼

ਖ਼ਾਲਸਾ ਕਾਲਜ ਫ਼ਿਜ਼ੀਕਲ ਐਜ਼ੂਕੇਸ਼ਨ ਵਲੋਂ ਆਯੋਜਿਤ ਟੂਰਨਾਮੈਂਟ ’ਚ 28 ਟੀਮਾਂ ਲੈ ਰਹੀਆਂ ਭਾਗ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਖੇਡਾਂ ਨੂੰ ਜ਼ਰੂਰ ਅਪਨਾਉਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿਥੇ ਸਰੀਰਿਕ ਤੰਦਰੁਸਤੀ ਲਈ ਲਾਹੇਵੰਦ ਹੁੰਦੀਆਂ ਹਨ, ਉਥੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਲਈ ਵੀ ਸਹਾਈ ਸਿੱਧ ਹੁੰਦੀਆਂ ਹਨ।ਇਸ ਲਈ ਹਰੇਕ ਬੱਚੇ ਨੂੰ ਖੇਡਾਂ ਜਾਂ ਫ਼ਿਰ ਹੋਰ ਗਤੀਵਿਧੀਆਂ …

Read More »

ਕੜਾਕੇ ਦੀ ਠੰਡ ‘ਚ ਡੀ.ਸੀ ਦਫਤਰਾਂ ਤੇ ਟੋਲ ਪਲਾਜ਼ਿਆਂ ‘ਤੇ ਡਟੇ ਕਿਸਾਨ ਮਜ਼ਦੂਰ

ਜੀਰਾ ਮੋਰਚੇ ਤੋਂ ਫੜੇ ਗਏ ਆਗੂ ਛੱਡਣ ਲਈ ਸਰਕਾਰ ਨੂੰ ਦਿੱਤੀ ਚੇਤਾਵਨੀ ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਦਿੱਲੀ ਮੋਰਚੇ ਦੀਆਂ ਅਧੂਰੀਆਂ ਮੰਗਾਂ ਪੂਰੀਆਂ ਕਰਵਾਉਣ ਅਤੇ ਪੰਜਾਬ ਸਰਕਾਰ ਕੋਲੋਂ ਲੋਕ ਹਿੱਤਕਾਰੀ ਮੰਗਾਂ ਮਨਵਾਉਣ ਵਿੱਢਿਆ ਸੰਘਰਸ਼ ਅੱਜ ਕੜਕਦੀ ਸਰਦੀ ਵਿਚ 24ਵੇਂ ਦਿਨ ਵੀ ਜਾਰੀ ਰਿਹਾ।ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ …

Read More »

ਸਟੇਟ ਬੈਂਕ ਆਫ਼ ਇੰਡੀਆ ਦੀ ਵਧੀਆ ਕਾਰਗੁਜ਼ਾਰੀ ਲਈ ਸਟਾਫ਼ ਨੂੰ ਪੈਨਸ਼ਨਰਜ਼ ਜਥੇਬੰਦੀ ਨੇ ਕੀਤਾ ਸਨਮਾਨਿਤ – ਪ੍ਰੇਮ ਸਾਗਰ ਸ਼ਰਮਾ

ਸਮਰਾਲਾ, 19 ਦਸੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਦੇ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਨੇ ਆਖਿਆ ਕਿ 17 ਦਸੰਬਰ 2022 ਨੂੰ ਪੈਨਸ਼ਨਰਜ਼ ਦਿਵਸ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ 11.0 ਵਜੇ ਤੋਂ 3.00 ਵਜੇ ਤੱਕ ਧੂਮ ਧਾਮ ਨਾਲ ਮਨਾਇਆ ਗਿਆ।ਇਸ ਵਿੱਚ ਹਰੇਕ ਵਿਭਾਗ ਦੇ 200 ਦੇ ਲਗਭਗ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।ਸਮਾਗਮ ਵਿੱਚ ਸਟੇਟ ਬੈਂਕ ਆਫ਼ ਇੰਡੀਆ …

Read More »