Tuesday, April 16, 2024

Monthly Archives: December 2022

ਨਿੱਕੀਆਂ ਜ਼ਿੰਦਾਂ ਵੱਡਾ ਸਾਕਾ

ਸੂਬੇ ਸਾਹਮਣੇ ਨਾ ਡੋਲੇ, ਉਹ ਲਾਲ ਗੋਬਿੰਦ ਦੇ, ਬੱਦਲਾਂ ਵਾਗੂੰ ਗਰਜ਼ ਕੇ ਬੋਲੇ, ਲਾਲ ਗੋਬਿੰਦ ਦੇ, ਸਰਹਿੰਦ ਦਾ ਠੰਢਾ ਬੁਰਜ਼ ਵੀ, ਅੱਤ ਗਰਮੀ ਜਾਪੇ, ਨਿੱਕੀਆਂ ਜ਼ਿੰਦਾਂ ਕਰ ਗਈਆਂ ਨੇ ਵੱਡੇ ਸਾਕੇ। ਸਿੱਖੀ ਸਿਦਕ ਦੇ ਪੂਰੇ, ਉਹਨਾਂ ਈਨ ਨਾ ਮੰਨੀ, ਸੂਬੇ ਨੂੰ ਚਿੱਤ ਕਰ ਦਿੱਤਾ ਜਦ ਅੜੀ ਸੀ ਭੰਨੀ, ਮੂੰਹ ਤੋੜਵਾਂ ਦੇਣ ਜਵਾਬ, ਸੁੱਚਾ ਨੰਦ ਜੋ ਵੀ ਆਖੇ, ਨਿੱਕੀਆਂ ਜ਼ਿੰਦਾਂ ਕਰ …

Read More »

ਆਇਆ ਸਾਲ ਨਵਾਂ ਹੈ

ਗੱਲ ਨਵੀਂ ਸਭ ਕਰਿਓ ਆਇਆ ਸਾਲ ਨਵਾਂ ਹੈ। ਬੱਦਲ ਬਣ ਕੇ ਵਰ੍ਹਿਓ ਆਇਆ ਸਾਲ ਨਵਾਂ ਹੈ। ਓਸੇ ਥਾਂ `ਤੇ ਮਹਿਕਾਂ ਉੱਠਣ ਲਾ ਦੇਣਾ ਬਸ ਜਿਥੇ ਵੀ ਪੱਬ ਧਰਿਓ ਆਇਆ ਸਾਲ ਨਵਾਂ ਹੈ। ਪੁੰਨ ਦੇ ਕਰਿਓ ਕੰਮ ਤੇ ਜਿੱਤ ਨਾਲ਼ ਯਾਰੀ ਲਾਇਓ ਨਾ ਪਾਪਾਂ ਤੋਂ ਹਰਿਓ ਆਇਆ ਸਾਲ ਨਵਾਂ ਹੈ। ਜ਼ੁਲਮਾਂ ਨੂੰ ਲਾ ਰੋਕਾ ਕਰਿਓ ਕੁੱਲ ਸਫਾਇਆ ਜ਼ੁਲਮੀ ਤੋਂ ਨਾ ਡਰਿਓ …

Read More »

ਮੇਰਾ ਪੰਜਾਬ

ਇਹ ਧਰਤੀ ਪੰਜ ਦਰਿਆਵਾਂ ਦੀ ਗਿੱਧੇ-ਭੰਗੜੇ ਤੇ ਚਾਵਾਂ ਦੀ ਇਹ ਖਿੜਿਆ ਫੁੱਲ ਗੁਲਾਬ ਬੇਲੀਓ; ਇਹ ਮੇਰਾ ਪੰਜਾਬ ਬੇਲੀਓ। ਇਹਦੀ ਮਿੱਟੀ ਦੀ ਮਹਿਕ ਨਿਆਰੀ ਏ ਇਹਦੀ ਹਰਿਆਲੀ ਬੜੀ ਪਿਆਰੀ ਏ ਏਹਦੇ ਕਣ-ਕਣ ‘ਚ ਰਬਾਬ ਬੇਲੀਓ; ਇਹ ਮੇਰਾ ਪੰਜਾਬ ਬੇਲੀਓ।   ਇਹਦੇ ਗੱਭਰੁ ਮਸਤ-ਰੰਗੀਲੇ ਨੇ ਮੁਟਿਆਰਾਂ ਦੇ ਨੈਣ-ਨਸ਼ੀਲੇ ਨੇ ਜਿਨ੍ਹਾਂ ਦਾ ਡੁੱਲ-ਡੁੱਲ ਪਵੇ ਸਬਾਬ ਬੇਲੀਓ; ਇਹ ਮੇਰਾ ਪੰਜਾਬ ਬੇਲੀਓ। ਇਹਦੀ ਬੋਲੀ ਸ਼ਹਿਦ …

Read More »

ਪੰਜਾਬੀ ਦੇ ਪਹਿਲੇ ਮੌਲਿਕ ਨਾਵਲ ਸੁੰਦਰੀ ਦਾ ਲੋਕਧਾਰਾਈ ਪ੍ਰਸੰਗ

ਲੋਕਧਾਰਾ ਅਜਿਹਾ ਵਰਤਾਰਾ ਹੈ ਜਿਸਦਾ ਮਨੁੱਖ ਨਾਲ ਸੰਬੰਧ ਜਨਮ ਤੋਂ ਲੈ ਕੇ ਮੌਤ ਤੱਕ ਹੈ।ਲੋਕਧਾਰਾਈ ਰਸਮਾਂ ਰੀਤਾਂ ਵਿਚ ਮਨੁੱਖ ਜਨਮਦਾ ਹੈ, ਜਵਾਨ ਹੁੰਦਾ ਹੈ ਤੇ ਖ਼ਤਮ ਹੋ ਜਾਂਦਾ ਹੈ।ਲੋਕਧਾਰਾ ਦਾ ਅਹਿਮ ਵਰਤਾਰਾ ਲੋਕ ਸਾਹਿਤ, ਬਚਪਨ ਦੀਆਂ ਲੋਰੀਆਂ ਤੋਂ ਲੈ ਕੇ ਸੁਹਾਗ, ਘੋੜੀਆਂ, ਟੱਪੇ, ਮਾਹੀਏ, ਲੋਕ ਗੀਤ, ਸਿੱਠਣੀਆਂ, ਲੋਕ ਕਹਾਣੀਆਂ, ਬੁਝਾਰਤਾਂ, ਅਖਾਣਾਂ, ਲੋਕ ਤੱਥਾਂ ਅਤੇ ਮਿਥਾਂ ਦਾ ਸਫ਼ਰ ਤੈਅ ਕਰਦਾ ਹੋਇਆ …

Read More »

ਨਵੇਂ ਸਾਲ ਦੀ ਆਮਦ ’ਤੇ ਸਖਤ ਕੀਤੇ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਨਵੇਂ ਸਾਲ ਦੀ ਆਮਦ ‘ਤੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਜਸਕਰਨ ਸਿੰਘ ਆਈ.ਪੀ.ਐਸ ਦੀਆਂ ਹਦਾਇਤਾਂ ਅਨੁਸਾਰ ਕਮਿਸ਼ਨਰੇਟ ਅੰਮ੍ਰਿਤਸਰ ਵਿਖੇ ਪੁੱਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਕਮਿਸ਼ਨਰੇਟ ਅੰਮ੍ਰਿਤਸਰ ਪੁਲਿਸ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਪੁਲਿਸ ਅਧਿਕਾਰੀ ਨੇ ਕਿਹਾ ਹੈ ਕਿ ਨਵੇਂ ਸਾਲ ਦੀ ਆਮਦ ‘ਤੇ ਸ਼੍ਰੀ ਦਰਬਾਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂ ਆਉਂਦੇ …

Read More »

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਦੀ ਮਾਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਇਆ ਦੁੱਖ

ਅੰਮ੍ਰਿਤਸਰ, 30 ਦਸੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਤਾ ਹੀਰਾ ਬੇਨ ਦੇ ਚਲਾਣੇ ’ਤੇ ਅਫਸੋਸ ਪ੍ਰਗਟ ਕੀਤਾ। ਐਡਵੋਕੇਟ ਧਾਮੀ ਨੇ ਨਰਿੰਦਰ ਮੋਦੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਮਾਂ ਦਾ ਰਿਸ਼ਤਾ ਦੁਨਿਆਵੀ ਰਿਸ਼ਤਿਆਂ ਵਿੱਚੋਂ ਸਭ ਤੋਂ ਪਵਿੱਤਰ ਰਿਸ਼ਤਾ ਹੈ।ਉਨ੍ਹਾਂ ਕਿਹਾ ਕਿ ਮਾਂ ਦਾ ਸੰਸਾਰ ਤੋਂ …

Read More »

ਲੋਕ ਸੰਘਰਸ਼ਾਂ ਲਈ ਬਣੇਗਾ ਰਾਹ ਦਿਸੇਰਾ, ਪੰਜਾਬ ‘ਚ ਚੱਲ ਰਿਹਾ ਕਿਸਾਨਾਂ ਮਜ਼ਦੂਰਾਂ ਦਾ ਅੰਦੋਲਨ – ਪੰਨੂ, ਪੰਧੇਰ

ਅੰਮ੍ਰਿਤਸਰ, 30 ਦਸੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ ਦਿੱਲੀ ਅੰਦੋਲਨ ਦੀ ਤਰਜ਼ ‘ਤੇ ਪੰਜਾਬ ਦੇ 10 ਜਿਲ੍ਹਿਆਂ ਵਿੱਚ ਡੀ.ਸੀ ਦਫਤਰਾਂ ਅਤੇ ਟੋਲ ਪਲਾਜ਼ਿਆਂ ਤੇ ਲਗਾਤਾਰ ਜਾਰੀ ਅੰਦੋਲਨ ਅੱਜ 35ਵੇਂ ਦਿਨ ਵਿਚ ਸ਼ਾਮਿਲ ਹੋਇਆ।ਡੀ.ਸੀ ਦਫਤਰ ਅੰਮ੍ਰਿਤਸਰ ਤੋਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਾਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ‘ਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਛੀਨਾ ਨੇ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 30 ਦਸਬੰਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਖਾਲਸਾ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੇ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ …

Read More »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸਹਿਜ ਪਾਠਾਂ ਦੀ ਸੰਪੂਰਨਤਾ ਅਤੇ ਸਨਮਾਨ ਸਮਾਗਮ

ਸੰਗਰੂਰ, 30 ਦਸੰਬਰ (ਜਗਸੀਰ ਲੌਂਗੋਵਾਲ) – ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਕੀਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਸਮੇਂ ਸੰਪੂਰਨਤਾ ਸਮਾਗਮ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ ਰੇਖ ਹੇਠ ਹੋਇਆ।ਗੁਰੂ ਗੋਬਿੰਦ ਸਿੰਘ …

Read More »