Friday, March 29, 2024

Daily Archives: January 9, 2023

ਲੜਕੀਆਂ ਨੂੰ ਵੰਡੇ ਸਰਟੀਫਿਕੇਟ ਤੇ ਸਿਲਾਈ ਮਸ਼ੀਨਾਂ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ. ਸੰਗਰੂਰ ਵਲੋਂ ਸੋਸਵਾ ਦੀ ਮਦਦ ਨਾਲ ਨੇੜਲੇ ਪਿੰਡ ਕੁਲਾਰ ਖੁਰਦ ਵਿਖੇ ਗਰੀਬ ਤੇ ਲੋੜਵੰਦ ਲੜਕੀਆਂ ਨੂੰ ਸਿਲਾਈ ਕਟਾਈ ਦੀ ਟਰੇਨਿੰਗ ਦੇਣ ਲਈ ਚਲਾਏ ਜਾ ਰਹੇ ਸਿਲਾਈ ਕੇਂਦਰ ਵਿਚ 6 ਮਹੀਨਿਆਂ ਦੀ ਟਰੇਨਿੰਗ ਪੂਰੀ ਹੋਣ ਉਪਰੰਤ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਗਈ।ਇਸ ਸਬੰਧੀ ਸਮਾਗਮ ਪ੍ਰੋਜੈਕਟ ਕੋਆਰਡੀਨੇਟਰ ਗੁਰਜੰਟ ਸਿੰਘ ਕੁਲਾਰਾਂ …

Read More »

ਚਾਈਨਾ ਡੋਰ ਵੇਚਣ ਵਾਲਿਆਂ ‘ਤੇ ਸਖਤੀ ਨਾਲ ਨਕੇਲ ਕੱਸਣ ਦੀ ਲੋੜ – ਪ੍ਰੇਮ ਕੁਮਾਰ ਪਾਹਵਾ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਪ੍ਰੇਮ ਕੁਮਾਰ ਪਾਹਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਜਿਵੇਂ-ਜਿਵੇਂ ਲੋਹੜੀ ਅਤੇ ਬਸੰਤ ਪੰਚਮੀ ਦਾ ਤਿਉਹਾਰ ਨੇੜੇ ਆ ਰਿਹਾ ਹੈ, ਤਿਵੇਂ ਤਿਵੇਂ ਬੱਚਿਆਂ ਦਾ ਪਤੰਗ ਅਤੇ ਡੋਰ ਖਰੀਦਣ ‘ਚ ਦਿਲਚਸਪੀ ਵਧ ਰਹੀ ਹੈ।ਬੱਚਿਆਂ ਦੀ ਪਹਿਲੀ ਪਸੰਦ ਚਾਈਨਾ ਡੋਰ ਖਰੀਦਣ ਦੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਰਿਆਂ ਨੂੰ …

Read More »

ਦੀ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਆਯੋਜਿਤ

ਸੰਗਰੂਰ, 9 ਜਨਵਰੀ (ਜਗਸੀਰ ਲੌਂਗੋਵਾਲ) – ਦੀ ਪੈਨਸ਼ਨਰ ਵੈਲਫੇਅਰ ਐਸੋਸੀੲਸ਼ਨ ਸੁਨਾਮ ਦੀ ਮਾਸਿਕ ਮੀਟਿੰਗ ਪੈਨਸ਼ਨ ਭਵਨ ਸੁਨਾਮ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਛਾਜ਼ਲੀ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਵੱਡੀ ਗਿਣਤੀ ‘ਚ ਪੈਨਸ਼ਨਰਾਂ ਨੇ ਸ਼ਮੂਲੀਅਤ ਕੀਤੀ।ਸਦੀਵੀ ਵਿਛੋੜਾ ਦੇ ਗਏ ਮੈਂਬਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਨਰੇਸ਼ ਕੁਮਾਰ ਅਤੇ ਪਰਮਵੀਰ ਸਿੰਘ ਦੋ ਨਵੇਂ ਮੈਂਬਰ ਐਸੋਸੀਏਸ਼ਨ ਵਿੱਚ ਸ਼ਾਮਲ ਹੋਏ, ਜਿਨ੍ਹਾਂ ਦਾ ਮੀਟਿੰਗ ਵਿੱਚ ਹਾਰ ਪਾ …

Read More »

ਮੇਅਰ ਅਤੇ ਵਿਧਾਇਕ ਨੇ ਹਲਕਾ ਪੱਛਮੀ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

5.25 ਕਰੋੜ ਰੁਪਏ ਦੀ ਲਾਗਤ ਦੇ ਕੰਮਾਂ ਦੀ ਹੋਈ ਸ਼ੁਰੂਆਤ ਅੰਮ੍ਰਿਤਸਰ, 9 ਜਨਵਰੀ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਵਲੋਂ ਹਲਕਾ ਪੱਛਮੀ ਦੀਆਂ ਵੱਖ-ਵੱਖ ਵਾਰਡਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਦੇ ਕੰਮਾਂ ਉਦਘਾਟਨ ਕੀਤਾ ਗਿਆ। ਸਭ ਤੋਂ ਪਹਿਲਾਂ ਇਲਾਕਾ ਕੌਂਸਲਰ ਨੀਤੂ ਟਾਂਗਰੀ ਅਤੇ ਸੰਜੀਵ ਟਾਂਗਰੀ ਦੀ ਅਗਵਾਈ ਹੇਠ ਵਾਰਡ ਨੰ. 53 ਵਿੱਚ …

Read More »

ਲੇਖਕ ਮੰਚ (ਰਜਿ.) ਸਮਰਾਲਾ ਵਲੋਂ ਨਵੇਂ ਸਾਲ ਦੀ ਪਲੇਠੀ ਮੀਟਿੰਗ ‘ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 9 ਜਨਵਰੀ (ਇੰਦਰਜੀਤ ਸਿੰਘ ਕੰਗ) – ਲੇਖਕ ਮੰਚ (ਰਜਿ.) ਸਮਰਾਲਾ ਦੀ ਸਾਲ 2023 ਦੀ ਪਲੇਠੀ ਮਾਸਿਕ ਮੀਟਿੰਗ ਮਾ. ਤਰਲੋਚਨ ਸਿੰਘ ਸਮਰਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ ਵਿਖੇ ਹੋਈ।ਜਿਸ ਵਿੱਚ ਸਮਰਾਲਾ ਦੇ ਸਾਹਿਤਕ ਦੋਸਤਾਂ ਨੇ ਲੇਖਕ ਮੰਚ ਦੇ ਬਾਨੀ ਵਿੱਤ ਸਕੱਤਰ ਸਵ. ਮਹਿਮਾ ਸਿੰਘ ਕੰਗ ਦੀ ਜੀਵਨ ਸਾਥਣ ਤੇ ਚਰਚਿਤ ਕਾਲਮਨਵੀਸ ਲੇਖਕ ਇੰਦਰਜੀਤ ਸਿੰਘ ਕੰਗ ਦੇ ਮਾਤਾ ਜਰਨੈਲ …

Read More »