Thursday, April 18, 2024

Daily Archives: January 10, 2023

ਖ਼ਾਲਸਾ ਕਾਲਜ ਵਿਖੇ ਚੌਥਾ ਮੁਫ਼ਤ ਸਿਖਲਾਈ ਕੈਂਪ ਲਗਾਇਆ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ)-ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਲੋੜਵੰਦ ਔਰਤਾਂ, ਲੜਕੀਆਂ ਲਈ ਕਟਿੰਗ, ਟੇਲਰਿੰਗ ਅਤੇ ਫੂਡ ਪ੍ਰੋਸੈਸਿੰਗ ਦਾ ਚੌਥਾ ਮੁਫਤ ਸਿਖਲਾਈ ਕੈਂਪ ਲਗਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਕੈਂਪ ’ਚ ਲੋੜਵੰਦ ਔਰਤਾਂ ਨੂੰ ਕਟਿੰਗ, ਟੇਲਰਿੰਗ ਸਿਲਾਈ ਅਤੇ ਚਟਨੀ, ਜੈਮ, ਅਚਾਰ ਆਦਿ ਤਿਆਰ ਕਰਨ ਸਬੰਧੀ ਜ਼ਰੂਰੀ ਸਿਖਲਾਈ ਦਿੱਤੀ ਗਈ। …

Read More »

ਖ਼ਾਲਸਾ ਕਾਲਜ ਦੀ ਬਾਕਸਿੰਗ ਟੀਮ ਨੇ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ ਰਚਿਆ ਇਤਿਹਾਸ

ਢੋਲ ਦੀ ਥਾਪ ’ਤੇ ਖਿਡਾਰੀਆਂ ਦਾ ਕੀਤਾ ਸਵਾਗਤ ਤੇ ਪਾਏ ਭੰਗੜੇ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ 6 ਮੁੱਕੇਬਾਜ਼ਾਂ ਨੇ ਹਿਸਾਰ ਵਿਖੇ ਹੋਈ ਸੀਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ 9 ਮੈਡਲ ਪ੍ਰਾਪਤ ਕਰ ਕੇ ਜ਼ਿਲ੍ਹੇ, ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਖਿਡਾਰੀ ਕਾਰਤਿਕ ਨੂੰ 86 ਕਿਲੋਗ੍ਰਾਮ ’ਚ ਸੋਨੇ ਦੇ ਤਗਮੇ ਦੇ ਨਾਲ-ਨਾਲ ਸਨਮਾਨ ਤੋਂ ਇਲਾਵਾ ਬੈਸਟ …

Read More »

ਜਾਇਦਾਦ ਟੈਕਸ ਨਾ ਭਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ- ਕਾਰਜ਼ ਸਾਧਕ ਅਫ਼ਸਰ

ਭੀਖੀ, 10 ਜਨਵਰੀ (ਕਮਲ ਜ਼ਿੰਦਲ) – ਸਥਾਨਕ ਨਗਰ ਪੰਚਾਇਤ ਦੇ ਅਮਲੇ ਵਲੋਂ ਪੁਲਿਸ ਫੋਰਸ ਦੀ ਮਦਦ ਨਾਲ ਪਿੱਛਲੇ ਸਮੇਂ ਤੋਂ ਜਾਇਦਾਦ ਕਰ ਨਾ ਅਦਾ ਕਰਨ ਵਾਲਿਆ ਖਿਲਾਫ਼ ਵਿੱਢੀ ਮੁਹਿੰਮ ਤਹਿਤ ਕਸਸ਼ਬੇ ਵਿੱਚ ਵੱਖ-ਵੱਖ ਬਿਲਡਿੰਗਾਂ ਦੀ ਤਾਲਾਬੰਦੀ ਕਰਨੀ ਆਰੰਭ ਕੀਤੀ।ਇਸ ਦਰਮਿਆਨ ਸਾਰੀਆਂ ਹੀ ਜਾਇਦਾਦ ਕਰ ਨਾ ਅਦਾ ਕਰਨ ਵਾਲੀਆਂ ਪਾਰਟੀਆਂ ਨੇ ਨਗਰ ਪੰਚਾਇਤ ਦਫ਼ਤਰ ਨਾਲ ਆਪਣੀ ਆਪਸੀ ਤਾਲਮੇਲ ਤੇ ਜਾਇਦਾਦ ਕਰ …

Read More »

ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਜੀ ਦੀ ਅਗਵਾਹੀ ਹੇਠਾਂ ਅੱਜ ਅਨੈਕਸੀ ਹਾਲ ਦਫਤਰ ਸਿਵਲ ਸਰਜਨ ਅੰਮ੍ਰਿਤਸਰ ਵਿਖੇ ਸਾਂਸ ਪ੍ਰੋਗਰਾਮ ਤਹਿਤ ਨਿਮੋਨੀਆਂ ਤੋਂ ਬਚਾਅ ਲਈ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਾਂਸ ਪ੍ਰੋਗਰਾਮ ਤਹਿਤ (ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਉਟ੍ਰਲਾਈਜ ਨਿਮੋਨੀਆਂ ਸਕਸੈਸਫੁਲੀ) ਵਰਕਸ਼ਾਪਾਂ ਲਗਾਉਣ ਦਾ ਮੁੱਖ ਉਦੇਸ਼ ਨਿਮੋਨੀਆਂ …

Read More »

ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਵਲੋਂ ਜੀ-20 ਸਿਖਰ ਸੰਮੇਲਨ ਸਬੰਧੀ ਨਗਰ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਕਿਹਾ, ਆਬਾਦੀ ਅਨੁਸਾਰ ਸਫਾਈ ਕਰਮਚਾਰੀਆਂ ਦੀਆਂ ਲਗਾਈਆਂ ਜਾਣ ਡਿਊਟੀਆਂ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜੀ-20 ਸਿਖਰ ਸੰਮੇਲਨ ਅੰਮ੍ਰਿਤਸਰ ਦੀ ਪਵਿੱਤਰ ਨਗਰੀ ਵਿੱਚ 15 ਤੋਂ 17 ਮਾਰਚ 2023 ਨੂੰ ਹੋਣ ਜਾ ਰਿਹਾ ਹੈ ਜਿਸ ਵਿੱਚ ਕਈ ਦੇਸ਼ਾਂ ਦੇ ਰਾਸ਼ਟਰ ਪ੍ਰਮੁੱਖ ਸ਼ਾਮਲ ਹੋਣਗੇ।ਅੱਜ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਲੈ ਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਜਸਪ੍ਰੀਤ ਸਿੰਘ ਵੱਲੋਂ ਨਗਰ ਨਿਗਮ ਅਧਿਕਾਰੀਆਂ ਨਾਲ …

Read More »

ਪੰਘੂੜੇ ਵਿੱਚ ਆਈ ਬੱਚੀ ਉਸ ਦੇ ਮਾਤਾ ਪਿਤਾ ਨੂੰ ਸੌਂਪੀ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਵਲੋਂ ਜਿਲ੍ਹਾ ਰੈਡ ਕਰਾਸ ਸੁਸਾਇਟੀ ਅੰਮਿ੍ਰਤਸਰ ਵਿਖੇ 1 ਜਨਵਰੀ 2008 ਤੋਂ ਪੰਘੂੜਾ ਸਕੀਮ ਸ਼ੁਰੂ ਕੀਤੀ ਗਈ ਸੀ।ਇਸ ਸਕੀਮ ਅਧੀਨ ਰੈਡ ਕਰਾਸ ਦਫ਼ਤਰ ਦੇ ਬਾਹਰ ਇਕ ਪੰਘੂੜਾ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਵਾਰਿਸ ਤੇ ਪਾਲਣ ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਬੱਚੇ ਨੂੰ ਇਸ ਪੰਘੂੜੇ ਵਿੱਚ ਰੱਖ ਸਕਦੇ ਹਨ।ਬੱਚਾ ਪੰਘੂੜੇ ਵਿੱਚ …

Read More »

ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਦੇ ਸਰਕਾਰੀ ਸਕੂਲ ‘ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਚੰਗੀ ਸਿਹਤ ਵੀ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਵਲੋਂ ਸਾਰੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਈ ਜਾ …

Read More »

ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਵਿਖੇ ਆਨਲਾਈਨ ਦਾਖਲਾ ਸ਼ੁਰੂ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਿਆ ਭੀਲੋਵਾਲ ਅੰਮ੍ਰਿਤਸਰ-2 ਪ੍ਰਿੰਸੀਪਲ ਨੇ ਦੱਸਿਆ ਹੈ ਕਿ ਸੈਸ਼ਨ 2023-2024 ਦੌਰਾਨ 6ਵੀਂ ਜਮਾਤ ਵਿੱਚ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗ ਕੀਤੀ ਗਈ ਹੈ।ਅਪਲਾਈ ਕਰਨ ਦੀ ਆਖਿਰੀ ਮਿਤੀ 31 ਜਨਵਰੀ 2023 ਹੈ।ਅਪਲਾਈ ਕਰਨ ਦੇ ਇੱਛੁਕ ਉਮੀਦਵਾਰਾਂ ਦਾ ਜਨਮ 01.05.2011 ਤੋਂ 30.04.2013 ਦੇ ਵਿਚਕਾਰ ਦੋਵਾਂ ਦਿਨਾਂ ਸਮੇਤ ਹੋਣਾ ਚਾਹੀਦਾ ਹੈ।ਉਮੀਦਵਾਰ ਸੈਸ਼ਨ 2022-2023 ਵਿੱਚ ਜ਼ਿਲ੍ਹਾ ਅੰਮ੍ਰਿਤਸਰ-2 …

Read More »

11 ਜਨਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 11 ਜਨਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਮਸ਼ਹੂਰ ਕੰਪਨੀਆਂ ਪੇ-ਟੀਐਮ, ਐਨ.ਆਈ.ਆਈ.ਟੀ, ਕਰੇਟੀਵੀਟੀ ਬੈਸਟ ਟੈਕਨਾਲੋਜੀ ਅਤੇ ਏਜਾਈਲ ਹਰਬਲ ਭਾਗ ਲੈਣਗੀਆਂ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਫੀਲਡ ਸੇਲਜ਼ ਐਕਜ਼ਕਿਊਟਿਵ, ਰਿਲੇਸ਼ਨਸਿਪ ਮੈਨੇਜਰ, ਡਿਲਿਵਰੀ ਬੁਆਏ, …

Read More »

ਡਾ: ਨਿੱਜ਼ਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਨਾਲ ਜੁੜਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿਖਿਆ ਪ੍ਰਦਾਨ ਕਰਨਾ ਹੈ ਅਤੇ ਇਸੇ ਹੀ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ …

Read More »