Thursday, March 28, 2024

Daily Archives: January 24, 2023

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਦੇ ਕੰਮਾਂ `ਤੇ ਖਰਚੇਗੀ ਤਕਰੀਬਨ 6.41 ਕਰੋੜ – ਡਾ. ਇੰਦਰਬੀਰ ਸਿੰਘ ਨਿੱਜ਼ਰ

ਕਿਹਾ, ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ …

Read More »

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਮੁਆਇਨਾ ਕੀਤਾ।ਇਸ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਮਨਾਇਆ ਸੜਕ ਸੁਰੱਖਿਆ ਸਪਤਾਹ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਜਿਲ੍ਹਾ ਇੰਚਾਰਜ ਸਾਂਝ ਕੇਂਦਰ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਹਨਾਂ ਆਪਣੇ ਸੰਬੋਧਨ ‘ਚ ਕਿਹਾ ਕਿ ਸੜਕ ਸੁਰਖਿਆ ਸਪਤਾਹ 11 ਤੋਂੇ 17 ਜਨਵਰੀ ਤਕ ਮਨਾਇਆ ਜਾਂਦਾ ਹੈ। ਇੰਸਪੈਕਟਰ ਪਰਮਜੀਤ ਸਿੰਘ ਨੇ ਅਪਣੇ ਸੰਬੋਧਨ ‘ਚ ਕਿਹਾ ਕਿ ਸੜਕ …

Read More »

Aujla holds a protest outside Regional Passport Office

Amritsar 24 January (Punjab Post Bureau) –  Member of Parliament for Amritsar Gurjeet Singh Aujla today held a protest outside Regional Passport Office Amritsar against massive corruption in issuance of passports/ advancement of appointment dates and the indifferent attitude of regional passport officer Mr. N.K Shil towards applicants. Aujla said that corruption and harassment of applicants has increased massively since …

Read More »

ਸੁਭਾਗ ਜੋੜੀ ਨੂੰ ਵਿਆਹ ਦੀਆਂ ਮੁਬਾਰਕਾਂ – ਹਰਜਸ ਸਿੰਘ ਤੇ ਮਨਿੰਦਰ ਕੌਰ

ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਹਰਜਸ ਸਿੰਘ ਵਾਸੀ ਫਤਿਹਗੜ੍ਹ ਛੰਨਾਂ ਦਾ ਵਿਆਹ ਮਨਿੰਦਰ ਕੌਰ ਵਾਸੀ ਸੰਗਰੂਰ ਨਾਲ ਹੋਇਆ।

Read More »