Thursday, March 28, 2024

Daily Archives: January 27, 2023

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਦੀ ਮਹੱਤਤਾ ਬਾਰੇ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ 29 ਨੂੰ ਤਿੰਨ ਘੰਟੇ ਦੇ ਰੇਲ ਰੋਕਣ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ ਰੇਲਵੇ ਸਟੇਸ਼ਨ ‘ਤੇ ਦੁਪਹਿਰ 1 ਤੋਂ ਸ਼ਾਮ 4 ਵਜੇ ਤੱਕ ਰੋਕੀਆਂ ਜਾਣਗੀਆਂ ਰੇਲਾਂ – ਨਾਗਰਾ ਸਮਰਾਲਾ, 27 ਜਨਵਰੀ (ਇੰਦਰਜੀਤ ਸਿੰਘ ਕੰਗ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ 29 ਜਨਵਰੀ ਨੂੰ ਪੂਰੇ ਪੰਜਾਬ ਅੰਦਰ ਦੁਪਹਿਰ 1 ਤੋਂ 4 ਵਜੇ ਤੱਕ ਤਿੰਨ ਘੰਟੇ ਲਈ ਰੇਲਾਂ ਰੋਕੀਆਂ ਜਾ ਰਹੀਆਂ ਹਨ, ਜਿਸ ਸਬੰਧੀ ਪੂਰੇ ਪੰਜਾਬ ਅੰਦਰ ਡਿਊਟੀਆਂ ਲਗਾ ਦਿੱਤੀਆਂ ਗਈਆਂ …

Read More »

ਭਾਰਤੀ ਕਿਸਾਨ ਯੂਨੀਅਨ (ਲਖੋਵਾਲ) ਵਲੋਂ ਰਾਮ ਰਹੀਮ ਤੇ ਅਸ਼ੀਸ਼ ਮਿਸ਼ਰਾ ਦੀ ਪੈਰੋਲ ਦੀ ਘੋਰ ਨਿੰਦਾ

ਜੇ ਕਾਤਲਾਂ ਤੇ ਬਲਾਤਕਾਰੀਆਂ ਨੂੰ ਜਮਾਨਤ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ – ਮਨਜੀਤ ਢੀਂਡਸਾ ਸਮਰਾਲਾ, 27 ਜਨਵਰੀ (ਇੰਦਰਜੀਤ ਸਿੰਘ ਕੰਗ) – ਜੇਕਰ ਸਿਰਸੇ ਵਾਲੇ ਬਲਾਤਕਾਰੀ ਨੂੰ ਵਾਰ ਵਾਰ ਪੈਰੋਲ ਅਤੇ ਕਿਸਾਨਾਂ ਦੇ ਕਾਤਲ ਅਸ਼ੀਸ਼ ਮਿਸ਼ਰਾ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਦੀ ਰਿਹਾਈ ਕਿਉਂ ਨਹੀਂ ਹੋ ਸਕਦੀ, ਕੀ ਭਾਰਤ ਅੰਦਰ ਇੱਕ ਕਾਨੂੰਨ ਹੈ …

Read More »

ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਕੀਤਾ ਗਠਨ – ਐਡਵੋਕੇਟ ਧਾਮੀ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕਰਦਿਆਂ ਇਸ ਵਿਚ ਫਿਲਹਾਲ 13 ਮੈਂਬਰ ਸ਼ਾਮਲ ਕੀਤੇ ਹਨ। ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਇਸ ਸਲਾਹਕਾਰ ਬੋਰਡ ਨੂੰ ਅੰਤਮ ਛੋਹਾਂ ਦਿੱਤੀਆਂ ਗਈਆਂ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੌਜੂਦਾ ਸਮੇਂ ਸਿੱਖ ਕੌਮ ਪੂਰੇ ਵਿਸ਼ਵ ਵਿਚ ਫੈਲੀ ਹੋਈ ਹੈ ਅਤੇ ਗਲੋਬਲ ਪੱਧਰ ’ਤੇ …

Read More »

ਪੰਜ ਪਿਆਰਿਆਂ ਦੇ ਨਾਂ ’ਤੇ ਅੰਮ੍ਰਿਤਸਰ ਦੇ ਸਿਹਤ ਕੇਂਦਰਾਂ ਨੂੰ ਆਮ ਆਦਮੀ ਕਲੀਨਿਕ ਬਣਾਉਣ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੰਜਾਬ ਦੀ ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਨਾਲ ਛੇੜ-ਛਾੜ ਕਰਨ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਸਿਆਸੀ ਲਾਭ ਲਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਤੋਂ ਬਾਜ ਆਉਣ।ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ …

Read More »

ਮਹਾਰਾਜਾ ਰਿਪੁਦਮਨ ਸਿੰਘ ਨਾਭਾ ਤੇ ਬਾਬਾ ਚੰਦਾ ਸਿੰਘ ਕੱਟੂ ਵਾਲਿਆਂ ਦੀਆਂ ਤਸਵੀਰਾਂ ਸਿੱਖ ਅਜਾਇਬ ਘਰ ’ਚ ਲਾਉਣ ਦੀ ਪ੍ਰਵਾਨਗੀ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ …

Read More »

ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਹਾਈਕੋਰਟ ਵਿਚ ਰਿਟ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ …

Read More »

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂ.ਐਨ.ਓ ਤੇ ਅੰਤਰਰਾਸ਼ਟਰੀ ਕੋਰਟ ਤੱਕ ਲਿਜਾਇਆ ਜਾਵੇਗਾ

ਅੰਮ੍ਰਿਤਸਰ 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂ.ਐਨ.ਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕਰਨ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ …

Read More »

ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਹਰ ਮਹੀਨੇ ਦੇਵੇਗੀ 20 ਹਜ਼ਾਰ ਸਨਮਾਨ ਭੱਤਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਤ੍ਰਿੰਗ ਕਮੇਟੀ) ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖ ਬੰਦੀਆਂ ਨੂੰ ਲੰਮੀਆਂ ਸਜ਼ਾਵਾਂ ਵਾਲੇ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋੜ ਅਨੁਸਾਰ ਕਾਨੂੰਨੀ ਮਦਦ ਦਾ ਫੈਸਲਾ ਕੀਤਾ ਹੈ।ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, …

Read More »