Tuesday, April 16, 2024

Daily Archives: January 28, 2023

ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦਾ ਫੂਕਿਆ ਪੁਤਲਾ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸੂਬਾ ਪੱਧਰੀ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੇ ਫੈਸਲੇ ਖਿਲਾਫ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿਖੇ ਬਲਾਕ ਦੇ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਅਸ਼ੀਸ਼ ਮਿਸ਼ਰਾ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸਮੇਂ …

Read More »

ਅਕੇਡੀਆ ਵਰਲਡ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਸਭਿਅਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਚੇਅਰਮੈਨ ਐਡਵੋਕੇਟ ਗਗਨਦੀਪ ਸਿੰਘ ਅਤੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਰਣਜੀਤ ਕੌਰ ਨੇ ਸਮੂਹ ਸਟਾਫ਼ ਸਮੇਤ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਬੱਚਿਆਂ ਨੇ ਭਾਸ਼ਣ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਰਾਹੀਂ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ।ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ …

Read More »

ਸਿਵਲ ਸਰਜਨ ਦਫਤਰ ਵਿਖੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਸਥਾਨਕ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਰਾਸ਼ਟਰੀ ਤਿਰੰਗਾ ਲਹਿਰਾਇਆ ਗਿਆ।ਉਹਨਾਂ ਨੇ ਸਮੂਹ ਅਧਿਕਾਰੀਆਂ, ਸਟਾਫ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਦੇਸ਼ ਦੇ ਸਮੂਹ ਦੇਸ਼ ਭਗਤਾਂ ਨੂੰ ਯਾਦ ਕੀਤਾ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਜਿੰਦਰ ਪਾਲ ਕੌਰ, ਜਿਲਾ੍ਹ ਟੀਕਾਕਰਣ ਅਫਸਰ ਡਾ. ਕੰਵਲਜੀਤ ਸਿੰਘ, ਜਿਲਾ੍ਹ ਪਰਿਵਾਰ ਭਲਾਈ …

Read More »

ਜਿਲ੍ਹਾ ਭਾਜਪਾ ਪ੍ਰਧਾਨ ਸੰਧੂ ਨੇ ਲਹਿਰਾਇਆ ਰਾਸ਼ਟਰੀ ਝੰਡਾ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਦੇਸ਼ ਦੇ ਸਵੈਮਾਣ ਦਾ ਪ੍ਰਤੀਕ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ।ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਅਤੇ ਰਾਸ਼ਟਰੀ ਗੀਤ ਜਨ-ਗਣ-ਮਨ ਦਾ ਗਾਇਨ ਕੀਤਾ।ਇਸ ਮੌਕੇ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ, ਸੂਬਾ ਸਕੱਤਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ 13ਵੇਂ ਰਾਸ਼ਟਰੀ ਮਤਦਾਤਾ ਦਿਵਸ ਦਾ ਆਯੋਜਨ

ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਜ਼ਿਲ੍ਹਾ ਚੋਣ ਦਫਤਰ ਅੰਮ੍ਰਿਤਸਰ ਦੇ ਸਹਿਯੋਗ ਨਾਲ 13ਵਾਂ ਰਾਸ਼ਟਰੀ ਮਤਦਾਤਾ ਦਿਵਸ ਮਨਾਇਆ ਗਿਆ।ਜਿਸ ਦਾ ਉਦੇਸ਼ ਨੌਜਵਾਨ ਮਤਦਾਤਾਵਾਂ ਨੂੰ ਮਤਦਾਨ ਪ੍ਰਕਿਰਿਆ ‘ਚ ਹਿੱਸਾ ਲੈਣ ਲਈ ਉਤਸਾਹਿਤ ਕਰਨਾ ਸੀ।ਹਰਪ੍ਰੀਤ ਸਿੰਘ (ਆਈ.ਏ.ਐਸ), ਐਸ.ਡੀ.ਐਮ ਅੰਮ੍ਰਿਤਸਰ-2 ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਪਣੇ ਸੰਬੋਧਨ‘ਚ ਕਿਹਾ ਕਿ ਬੀ.ਬੀ.ਕੇ …

Read More »

ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ – ਗੁਰਦੇਵ ਸਿੰਘ ਹੰਜਰਾ ਅਤੇ ਮਨਦੀਪ ਕੌਰ ਹੰਜਰਾ

ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰਦੇਵ ਸਿੰਘ ਹੰਜਰਾ ਅਤੇ ਮਨਦੀਪ ਕੌਰ ਹੰਜਰਾ ਵਾਸੀ ਰੁੜੇਵਾਲ ਜਿਲ੍ਹਾ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 6ਵੀਂ ਵਰ੍ਹੇਗੰਢ ਮਨਾਈ।

Read More »

ਵਿਆਹ ਦੀ 12ਵੀਂ ਵਰ੍ਹੇਗੰਢ ਮੁਬਾਰਕ – ਮੱਖਣ ਸਿੰਘ ਨਹਿਲ ਅਤੇ ਅਮਨਦੀਪ ਕੌਰ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਨਹਿਲ ਅਤੇ ਸ੍ਰੀਮਤੀ ਅਮਨਦੀਪ ਕੌਰ ਵਾਸੀ ਸ਼ਾਹਪੁਰ ਕਲਾਂ (ਸੰਗਰੂਰ) ਨੇ ਆਪਣੇ ਵਿਆਹ ਦੀ 12ਵੀਂ ਵਰ੍ਹੇਗੰਢ ਮਨਾਈ ।

Read More »