Friday, March 29, 2024

Daily Archives: February 1, 2023

ਨਸ਼ਿਆਂ ਦੇ ਦੋਸ਼ੀਆਂ ਨੂੰ ਮਿਲੇ ਸਖਤ ਸਜ਼ਾ – ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ

ਅੰਮ੍ਰਿਤਸਰ ਤੇ ਤਰਨਤਾਰਨ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਤੇ ਮੋਹਤਬਰਾਂ ਨਾਲ  ਕੀਤੀ ਮੀਟਿੰਗ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਨਸ਼ਾ ਤਸਕਰਾਂ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਵਕਾਲਤ ਕਰਦੇ ਕੇਂਦਰ ਸਰਕਾਰ ਤੋਂ ਇਸ ਬਾਰੇ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇਸ ਮੁੱਦੇ ‘ਤੇ ਅੰਮ੍ਰਿਤਸਰ ਤੇ ਤਰਨਤਾਰਨ ਜਿਲ੍ਹਿਆਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ, …

Read More »

ਛੀਨਾ ਨੇ ਕੇਂਦਰੀ ‘ਬਜਟ-2023-24’ ਦੀ ਕੀਤੀ ਸ਼ਲਾਘਾ

ਕਿਹਾ, ਬਜ਼ਟ ’ਚ ਹਰੇਕ ਵਰਗ ਲਈ ਖੋਲ੍ਹੇ ਗਏ ਹਨ ਗੱਫ਼ੇ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਕੇਂਦਰ ਸਰਕਾਰ ਵਲੋਂ ਅੱਜ ਸੰਸਦ ’ਚ ਪੇਸ਼ ਕੀਤੇ ਗਏ ‘ਬਜਟ 2023-24’ ’ਤੇ ਪ੍ਰਤੀਕ੍ਰਮ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਕੋਰ ਕਮੇਟੀ ਪੰਜਾਬ ਦੇ ਮੈਂਬਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਬਜ਼ਟ ਨੂੰ ਮੱਧਵਰਗੀ ਲੋਕਾਂ ਅਤੇ ਕਿਸਾਨਾਂ ਦੇ ਹੱਕ ’ਚ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਚ ਨਵੇਂ ਸਮੈਸਟਰ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ

ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਚ ਆਰਿਆ ਯੁਵਤੀ ਸਭਾ ਦੁਆਰਾ ਨਵੇਂ ਸਮੈਸਟਰ ਦੇ ਸ਼ੁੱਭ ਆਰੰਭ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਗਾਇਤਰੀ ਮੰਤਰ ਦੇ ਜਾਪ ਨਾਲ ਹੋਇਆ।ਮੁੱਖ ਜਜਮਾਨ ਦੇ ਰੂਪ ਵਿੱਚ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਹਾਜ਼ਰ ਰਹੇ ਅਤੇ ਡਾ. ਲਖਨਪਾਲ ਮੈਂਬਰ ਸਥਾਨਕ ਪ੍ਰਬੰਧਕ ਕਮੇਟੀ …

Read More »

ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਅਮਿੱਟ ਯਾਦ ਛੱਡਦਾ ਸੰਪਨ

ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸੰਗਰੂਰ ਅਰੁਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਪ੍ਰਿੰਸੀਪਲ ਨੀਲਮ ਰਾਣੀ ਦੀ ਅਗਵਾਈ ਹੇਠ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸ.ਕੰ.ਸ.ਸ ਸੁਨਾਮ ਊਧਮ ਸਿੰਘ ਵਾਲਾ ਇਕਾਈ ਵਲੋਂ ਲਗਾਇਆ ਗਿਆ।ਕੈਂਪ ਦੇ ਸਮਾਪਤੀ ਸਮਾਰੋਹ ਵਿਚ ਅਰਜੁਨ ਐਵਾਰਡੀ ਅਤੇ ਪਦਮ ਸ੍ਰੀ ਐਵਾਰਡੀ ਸੀਨੀਅਰ ਸੁਪਰਡੈਂਟ ਪੁਲੀਸ ਸ਼੍ਰੀਮਤੀ ਸੁਨੀਤਾ ਰਾਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਨ੍ਹਾਂ …

Read More »

ਸੰਤ ਅਤਰ ਸਿੰਘ ਜੀ ਵਲੋਂ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਨਿਭਾਈਆਂ ਭੁਲਾਈਆਂ ਨਹੀਂ ਜਾ ਸਕਦੀਆਂ – ਈਮਾਨ ਸਿੰਘ ਮਾਨ

ਸਿਮਰਨਜੀਤ ਸਿੰਘ ਮਾਨ ਦੇ ਐਮ.ਪੀ. ਕੋਟੇ ‘ਚੋਂ ਸੰਸਥਾ ਨੂੰ 5 ਲੱਖ ਦੇਣ ਦਾ ਕੀਤਾ ਐਲਾਨ ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਵਿੱਦਿਆਦਾਨੀ ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਲੱਗਣ ਵਾਲੇ ਤਿੰਨ ਰਜ਼ਾ ਸਾਲਾਨਾ ਜੋੜ ਮੇਲੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਈਮਾਨ ਸਿੰਘ ਮਾਨ ਨੇ ਸੰਤ …

Read More »

ਤਰਕਸ਼ੀਲਾਂ ਨੇ ਬੀ.ਐਸ.ਐਨ.ਐਲ ਪੈਨਸ਼ਨਰਜ਼ ਦੀ ਮੀਟਿੰਗ ‘ਚ ਦਿੱਤਾ ਵਿਗਿਆਨਕ ਸੋਚ ਦਾ ਸੱਦਾ

ਮੈਂਬਰਾਂ ਨੂੰ ਵੰਡਿਆ ਤਰਕਸ਼ੀਲ ਸਾਹਿਤ ਸੰਗਰੂਰ, 1 ਫਰਵਰੀ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਲੋਂ ਚਰਨ ਕਮਲ ਸਿੰਘ, ਸੀਤਾ ਰਾਮ, ਮਾਸਟਰ ਪਰਮਵੇਦ, ਰਘਬੀਰ ਸਿੰਘ ਛਾਜਲੀ ਤੇ ਸੁਰਿੰਦਰ ਪਾਲ ਆਧਾਰਿਤ ਤਰਕਸ਼ੀਲ ਟੀਮ ਵਲੋਂ ਬੀ.ਐਸ.ਐਨ.ਐਲ ਪੈਨਸ਼ਨਰਜ਼ ਐਸ਼ੋਸ਼ੀਏਸਨ ਸੰਗਰੂਰ ਦੀ ਮਹੀਨਾਵਾਰ ਸਥਾਨਕ ਮੀਟਿੰਗ ‘ਚ ਤਰਕਸ਼ੀਲ ਪ੍ਰੋਗਰਾਮ ਦਿੱਤਾ ਗਿਆ।ਬਰਾਂਚ ਸਕੱਤਰ ਰਜ਼ਨੀਸ਼ ਕੁਮਾਰ ਨੇ ਪੈਨਸ਼ਨਰਾਂ ਵਲੋਂ ਤਰਕਸ਼ੀਲ ਟੀਮ ਦਾ ਸਵਾਗਤ ਕੀਤਾ।ਇਸ ਮਗਰੋਂ ਮਾਸਟਰ …

Read More »

ਅੱਜ ਦਾ ਪਾਪੂਲਰ ਪੰਜਾਬੀ ਸੰਗੀਤ ਮਨ ਨੂੰ ਕਰਦਾ ਹੈ ਦੁੱਖੀ -ਰੱਬੀ ਸ਼ੇਰਗਿੱਲ

ਬਸੰਤ ਮੌਸਮ ਦੇ ਖੇੜੇ ‘ਚ 8ਵੇਂ ਅੰਮ੍ਰਿਤਸਰ ਸਾਹਿਤ ਉਤਸਵ ਦਾ ਆਗਾਜ਼ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਨਾਦ ਪ੍ਰਗਾਸੁ ਵੱਲੋਂ ਆਯੋਜਿਤ ਅੱਠਵੇਂ ਅੰਮ੍ਰਿਤਸਰ ਸਾਹਿਤ ਉਤਸਵ-2023 ਦਾ ਪਹਿਲੇ ਦਿਨ ਪ੍ਰਸਿੱਧ ਸਿੱਖ ਚਿੰਤਕ ਮਰਹੂਮ ਡਾ. ਗੁਰਬਚਨ ਸਿੰਘ ਬਚਨ ਨੂੰ ਸਮਰਪਿਤ ਉਦਘਾਟਨੀ ਸ਼ੈਸ਼ਨ ਮੌਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਈਸ਼ਵਰ ਦਿਆਲ ਗੌੜ ਨੇ ਸਾਹਿਤ ਅਤੇ ਇਤਿਹਾਸ ਦੇ ਸੰਬੰਧ ਬਾਰੇ ਗੱਲ ਕਰਦਿਆਂ ਆਪਣੇ ਮੁੱਖ …

Read More »

ਕੇਂਦਰੀ ਬਜ਼ਟ ਲੋਕ ਕਲਿਆਣਕਾਰੀ, ਵਿਹਾਰਕ ਤੇ ਭਵਿੱਖਮੁਖੀ – ਪ੍ਰੋ: ਖਿਆਲਾ

ਕਿਹਾ, ਪ੍ਰਧਾਨ ਮੰਤਰੀ ਮੋਦੀ ਦਾ ਭਾਰਤ ਨੂੰ ਆਤਮ ਨਿਰਭਰ ਤੇ ਵਿਕਸਿਤ ਰਾਸ਼ਟਰ ਬਣਾਉਣ ਦਾ ਸੁਪਨਾ ਹੋ ਰਿਹੈ ਸਾਕਾਰ ਅੰਮ੍ਰਿਤਸਰ, 1 ਫਰਵਰੀ (ਸੁਖਬੀਰ ਸਿੰਘ) – ਭਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਨੂੰ ਲੋਕ ਕਲਿਆਣਕਾਰੀ, ਵਿਹਾਰਕ ਅਤੇ ਭਵਿੱਖਮੁਖੀ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਬਜਟ ਵਿਕਾਸ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ‘ਚ ਪੰਜ ਗਾਈਡ ਕੀਤੇ ਤੈਨਾਤ

ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਦੀ ਸੰਗਤ ਦੀ ਸਹੂਲਤ ਲਈ ਪਰਕਰਮਾ ਅੰਦਰ ਪੰਜ ਗਾਈਡ ਤੈਨਾਤ ਕੀਤੇ ਹਨ।ਬੀਤੇ ਕੁੱਝ ਦਿਨ ਪਹਿਲਾਂ ਲਗਾਏ ਗਏ ਇਹ ਕਰਮਚਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਤੋਂ ਬਾਹਰੋਂ ਪੁੱਜਦੀ ਸੰਗਤ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਇਤਿਹਾਸਕ ਅਸਥਾਨਾਂ, ਰਿਹਾਇਸ਼ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ 30 ਲੱਖ ਪ੍ਰੋਫਾਰਮੇ ਭਰ ਕੇ ਰਾਸ਼ਟਰਪਤੀ ਨੂੰ ਭੇਜੇਗੀ ਸ਼੍ਰੋਮਣੀ ਕਮੇਟੀ – ਧਾਮੀ

ਯੂ.ਐਨ.ਓ ਕੋਲ ਪਹੁੰਚ ਕਰਨ ਦੀ ਵੀ ਕੀਤੀ ਤਿਆਰੀ ਅੰਮ੍ਰਿਤਸਰ, 1 ਫ਼ਰਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਸਰਗਰਮੀ ਨਾਲ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ।ਇਸ ਮੁਹਿੰਮ ਤਹਿਤ 13 ਲੱਖ ਤੋਂ ਵੱਧ ਲੋਕਾਂ ਵੱਲੋਂ ਸਵੈ-ਇੱਛਾ ਅਨੁਸਾਰ ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਸ਼੍ਰੋਮਣੀ ਕਮੇਟੀ ਨੇ ਹੁਣ ਇਸ ਦਾ ਵਿਸਥਾਰ …

Read More »