Friday, March 29, 2024

Daily Archives: February 2, 2023

ਸ਼ਸ਼ੀ ਚਾਵਰੀਆ ਬਣੇ ਵਾਲਮੀਕਿ ਸਭਾ ਦੇ ਪ੍ਰਧਾਨ

ਸੰਗਰੂਰ, 2 ਫਰਵਰੀ (ਜਗਸੀਰ ਲੌਂਗੋਵਾਲ) – ਭਗਵਾਨ ਸ਼੍ਰੀ ਵਾਲਮੀਕਿ ਦਿਆਵਾਨ ਮੰਦਰ ਵਿਖੇ ਵਾਲਮੀਕਿ ਸਭਾ ਦੀ ਪ੍ਰਧਾਨਗੀ ਚੋਣ ਮੀਟਿੰਗ ਕੀਤੀ ਗਈ।ਜਿਸ ਵਿੱਚ ਸਮੂਹ ਮੁਹੱਲਾ ਨਿਵਾਸਿਆਂ ਵਲੋਂ ਵਿਚਾਰ ਵਟਾਂਦਰਾ ਕਰਨ ੳਪਰੰਤ ਵੀਰ ਸ਼ਸ਼਼ੀ ਚਾਵਰੀਆ ਨੂੰ ਵਾਲਮੀਕਿ ਸਭਾ ਦਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਇਸ ੳਪਰੰਤ ਮੁਕਤੀ ਮਾਲਾ ਦਾ ਪਾਠ ਕੀਤਾ ਗਿਆ ਅਤੇ ਨਵੇਂ ਚੁਣੇ ਪ੍ਰਧਾਨ ਦਾ ਸਿਰੋਪਾ ਪਾ ਕੇ ਸਨਮਾਨ ਵੀ ਕੀਤਾ ਗਿਆ।ਨਵ ਨਿਯੁੱਕਤ …

Read More »

ਫ਼ੋਕਲੋਰ ਰਿਸਰਚ ਅਕਾਦਮੀ ਕਰਵਾਏ ‘ਸੁੰਦਰ ਲਿਖਾਈ ਅਤੇ `ਕਵਿਤਾ ਉਚਾਰਣ’ ਮੁਕਾਬਲੇ

ਜੇਤੂ ਵਿਦਿਆਰਥੀਆਂ ਨੂੰ ਅਕਾਦਮੀ ਵਲੋਂ ਦਿੱਤੇ ਗਏ ਇਨਾਮ ਅਤੇ ਸਰਟੀਫਿਕੇਟ ਅੰਮ੍ਰਿਤਸਰ, 2 ਫਰਵਰੀ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਦੇ ਸਾਂਝੇ ਯਤਨਾਂ ਸਦਕਾ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮਰਪਿਤ ਸਕੂਲੀ ਬੱਚਿਆਂ ‘ਚ ਮਾਤ ਭਾਸ਼ਾ ਪੰਜਾਬੀ ਪ੍ਰਤੀ ਸਤਿਕਾਰ ਅਤੇ ਉਤਸ਼ਾਹ ਦਾ ਸੰਚਾਰ ਕਰਨ ਲਈ ‘ਮਾਖਿਓ ਮਿੱਠੀ ਮਾਂ-ਬੋਲੀ’ ਦੇ ਸਿਰਲੇਖ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੇ 10 …

Read More »

ਸਰੂਪ ਰਾਣੀ ਕਾਲਜ ਵਿਖੇ ਕੈਰੀਅਰ ਗਾਈਡੈਂਸ ਵਰਕਸ਼ਾਪ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਨੇ ਸਥਾਨਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਤੇ ਸਰੂਪ ਰਾਣੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਕੈਰੀਅਰ ਗਾਈਡੈਂਸ ਵਰਕਸ਼ਾਪ ਦਾ ਆਯੋਜਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ।ਮੁੱਖ ਮਹਿਮਾਨ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ ਡਾ: ਦਲਜੀਤ ਕੌਰ ਨੇ ਸਾਰੇ ਮਹਿਮਾਨਾਂ ਨੂੰ ਪੌਦੇ …

Read More »

ਜੀ-20 ਸ਼ਿਖਰ ਸੰਮੇਲਨ ਨੂੰ ਲੈ ਕੇ ਗਲਿਆਰਾ ਵਿਖੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਗੁਰੂ ਨਗਰੀ ਵਿਖੇ 15 ਤੋਂ 17 ਮਾਰਚ 2023 ਨੂੰ ਹੋਣ ਵਾਲੇ ਜੀ-20 ਸ਼ਿਖਰ ਸੰਮੇਲਨ ਦੀਆਂ ਕਾਫ਼ੀ ਤੇਜ਼ੀ ਨਾਲ ਕੀਤੀਆਂ ਜਾ ਰਹੀਆਂ ਹਨ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਕਾਸ ਅਥਾਰਿਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਗਲਿਆਰਾ ਕੰਪਲੈਕਸ ਵਿਖੇ ਨਵੀਆਂ ਸਟਰੀਟ ਲਾਈਟਾਂ/ਰਿਪੇਅਰ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।ਜਿਸ ‘ਤੇ ਲਗਭਗ 13 ਲੱਖ ਰੁਪਏ …

Read More »

ਚੋਣ ਹਲਕਿਆਂ ਵਿੱਚ 5 ਫਰਵਰੀ ਦੀ ਥਾਂ ਹੁਣ 12 ਫਰਵਰੀ ਨੂੰ ਲਗੇਗਾ ਸਪੈਸ਼ਲ ਕੈਂਪ

ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਅਨੁਸਾਰ ਸਮੂਹ ਚੋਣ ਹਲਕਿਆਂ ਵਿਚ ਮਹੀਨਾਵਾਰ ਸਪੈਸ਼ਲ ਕੈਂਪ 5 ਫਰਵਰੀ 2023 ਨੂੰ ਲਗਾਇਆ ਜਾਣਾ ਸੀ।ਪਰ 5 ਫਰਵਰੀ 2023 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਇਹ ਸਪੈਸ਼ਲ ਕੈਂਪ ਹੁਣ 12 ਫਰਵਰੀ 2023 ਨੂੰ ਲਗਾਇਆ ਜਾਵੇਗਾ। ਇਸ ਸਬੰਧੀ …

Read More »

BJP’s RMS Chhina Hails Union Budget as Growth Oriented

Amritsar, February 2 (Punjab Post Bureau) – Punjab BJP Core Committee Member Rajinder Mohan Singh Chhina today hailed the Union Budget as growth oriented and people friendly. He said every sector including agriculture; health, education, and defence, apart from employee have been taken care of. The budget, he said, will provide impetus to economic development and welfare of common people. …

Read More »