Thursday, March 28, 2024

Daily Archives: February 8, 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਪ੍ਰਵਾਨਗੀ ਵਾਲੀ ਪਹਿਲੀ ਯੂਨੀਵਰਸਿਟੀ

ਬੀ.ਏ/ਬੀ.ਐਸ.ਸੀ, ਬੀ.ਕਾਮ-ਬੀ.ਐਡ ਚਾਰ ਸਾਲਾ ਕੋਰਸ 2023-24 ਸੈਸ਼ਨ ਤੋਂ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ, ਜੋ ਕਿ ਇੰਟੈਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ।ਇਸ ਵਿਚ ਬੀ.ਏ-ਬੀ.ਐਡ, ਬੀ.ਐਸ.ਸੀ-ਬੀ.ਐਡ, ਬੀ.ਕਾਮ ਬੀ.ਐਡ ਤਿੰਨ ਮਹੱਤਵਪੂਰਨ ਕੋਰਸ ਸ਼ਾਮਿਲ ਹਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ `ਚ ਸੈਸ਼ਨ 2023-24 ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਕੋਰਸਾਂ …

Read More »

ਮਾਨ ਸਰਕਾਰ ਰਾਜ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਦੇਣ ਲਈ ਵਚਨਬੱਧ – ਡਾ. ਨਿੱਜ਼ਰ

ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜ਼ਾਂ ‘ਤੇ ਰਾਜ ਸਰਕਾਰ ਖਰਚੇਗੀ 16 ਕਰੋੜ ਅੰਮ੍ਰਿਤਸਰ 8 ਫਰਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ …

Read More »

ਬਾਬਾ ਦੀਪ ਸਿੰਘ ਜੀ ਦੀਵਾਨ ਹਾਲ ਦਾ ਸ਼ੁਭਆਰੰਭ ਅੱਜ 9 ਫ਼ਰਵਰੀ ਨੂੰ

ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਰੀ ਹਾਜ਼ਰੀ ਅੰਮ੍ਰਿਤਸਰ, 8 ਫਰਵਰੀ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਭਾਈ ਹਰਵਿੰਦਰਪਾਲ ਸਿੰਘ ਲਿਟਲ ਦੀ ਦੇਖ-ਰੇਖ ‘ਚ ਬਾਬਾ ਦੀਪ ਸਿੰਘ ਜੀ ਦੀਵਾਨ ਹਾਲ ਦਾ ਸ਼ੁਭਆਰੰਭ 9 ਫ਼ਰਵਰੀ ਦਿਨ ਵੀਰਵਾਰ ਨੂੰ ਕੀਤਾ ਜਾਵੇਗਾ।ਇਸ ਸਬੰਧੀ …

Read More »

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੱਖ-ਵੱਖ ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜ਼ਾਂ ਲਈ ਵੰਡੇ ਚੈਕ

ਸੰਗਰੂਰ, 8 ਫਰਵਰੀ (ਜਗਸੀਰ ਲੌਂਗੋਵਾਲ) – ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਇਹ ਪ੍ਰਗਟਾਵਾ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਲੋੜਾਂ ਨੂੰ ਤਰਜ਼ੀਹੀ ਆਧਾਰ ’ਤੇ ਪੂਰਾ ਕਰਨ ਲਈ ਉਹ ਸਮੇਂ ਸਮੇਂ ’ਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗਾਂ ਕਰਕੇ ਬਕਾਇਆ …

Read More »

ਭਾਜਪਾ ਮੰਡਲ ਪ੍ਰਧਾਨ ਪ੍ਰਦੀਪ ਸਰੀਨ ਦਾ ਕੀਤਾ ਸਨਮਾਨ

ਅੰਮ੍ਰਿਤਸਰ 8 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਹਰੀਪੁਰਾ ਇਸਲਾਮਾਬਾਦ ਮੰਡਲ ਦੇ ਪ੍ਰਧਾਨ ਪ੍ਰਦੀਪ ਸਰੀਨ ਨੂੰ ਪਾਰਟੀ ਪ੍ਰਤੀ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਬਦਲੇ ਹਲਕਾ ਇੰਚਾਰਜ ਡਾ: ਰਾਮ ਚਾਵਲਾ, ਸ਼ਹਿਰੀ ਉਪ ਪ੍ਰਧਾਨ ਸੰਜੀਵ ਖੋਸਲਾ, ਸੰਜੇ ਸ਼ਰਮਾ ਅਤੇ ਵੱਡੀ ਗਿਣਤੀ `ਚ ਹਾਜ਼ਰ ਪਾਰਟੀ ਵਰਕਰਾਂ ਵਲੋਂ ਫੁਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।ਪਾਰਟੀ ਦੇ ਸਾਬਕਾ ਪ੍ਰਧਾਨ ਵਰਿੰਦਰ ਭੱਟੀ ਨੇ ਸੰਬੋਧਨ …

Read More »

ਮਾਲ ਰੋਡ ਸਕੂਲ ਦੀਆਂ 10 ਵਿਦਿਆਰਥਣਾਂ ਨੇ ਇਸਰੋ ਵਲੋਂ ਲਾਂਚ ਹੋ ਰਹੇ ‘ਅਜ਼ਾਦੀ ਸੈਟ-2’ ਸੈਟੇਲਾਇਟ ਲਈ ਬਣਾਈ ਚਿੱਪ

ਮੰਤਰੀ ਪੰਜਾਬ ਮਾਨ ਵਲੋਂ ਵਿਦਿਆਰਥਣਾਂ ਲਈ 3 ਲੱਖ ਰੁਪਏ ਦਾ ਚੈਕ ਜਾਰੀ ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ 10 ਵਿਦਿਆਰਥਣਾਂ ਨੇ ਇਸਰੋ ਲਈ ਚਿੱਪ ਬਣਾਉਣ ਦਾ ਮਾਣ ਹਾਸਲ ਕੀਤਾ ਹੈ।ਇਸਦੇ ਸਫਲ ਪ੍ਰੀਖਣ ਤੋਂ ਬਾਅਦ ਇਨ੍ਹਾਂ ਵਿਦਿਆਰਥਣਾਂ ਨੂੰ 10 ਫਰਵਰੀ ਨੂੰ ਸਤੀਸ਼ ਧਵਨ ਸਪੇਸ ਸਟੇਸ਼ਨ ਸ੍ਰੀ ਹਰੀਕੋਟਾ ਆਂਧਰਾ ਪ੍ਰਦੇਸ਼ ਵਿਖੇ …

Read More »

ਸਾਇੰਸ, ਗਣਿਤ, ਸਮਾਜਿਕ ਸਿਖਿਆ ਤੇ ਅੰਗ੍ਰੇਜ਼ੀ ਦੇ ਅਧਿਆਪਕਾਂ ਦੀ 2 ਰੋਜ਼ਾ ਵਰਕਸਾਪ ਸ਼ੁਰੂ

ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ ਕੁਮਾਰ ਦੀ ਅਗਵਾਈ ਵਿੱਚ ਅਤੇ ਡਾਇਟ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਦੇ ਸਹਿਯੋਗ ਨਾਲ ਡਾਇਟ ਪਠਾਨਕੋਟ ਵਿਖੇ ਜਿਲ੍ਹਾ ਦੇ ਸਮੂਹ ਸਰਕਾਰੀ ਹਾਈ ਤੇ ਸੈਕੰਡਰੀ ਸਕੂਲਾਂ ਦੇ ਮਾਸਟਰ ਕੇਡਰ ਅਧਿਆਪਕਾਂ ਦੇ ਸਾਇੰਸ, ਗਣਿਤ, ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦੀ 2 ਰੋਜ਼ਾ ਵਰਕਸ਼ਾਪ …

Read More »

ਡੀ.ਬੀ.ਈ.ਈ ਵਿਖੇ ਸਰਕਾਰੀ ਨੋਕਰੀਆਂ ਲਈ ਫ੍ਰੀ ਤਿਆਰੀ ਦਾ ਲਾਭ ਉਠਾਉਣ ਪ੍ਰੀਖਿਆਰਥੀ – ਰੋਜ਼ਗਾਰ ਅਫਸਰ

ਪਠਾਨਕੋਟ, 8 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ ਘਰ-ਘਰ ਰੋਜਗਾਰ ਮੁਹਿੰਮ ਤਹਿਤ ਇਸ ਦਫਤਰ ਵਿਖੇ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਿਵੇਂ ਕਿ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਮੁਹੱਈਆ ਕਰਵਾਉਣਾ, ਅਪਣਾ ਕੰਮ-ਕਾਜ਼ ਕਰਨ ਲਈ ਸਵੈ-ਰੋਜਗਾਰ ਕਰਜ਼ਾ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ ਕਰਨ, ਸਕਿੱਲ ਕੋਰਸਾਂ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ‘ਚ ਪੱਕੇ ਕੀਤੇ ਜਾ ਰਹੇ ਸੂਇਆਂ ਦਾ ਵਿਰੋਧ

ਸਿਵਲ ਹਸਪਤਾਲ ਸਮਰਾਲਾ ਵਿਖੇ ਵਾਹਨਾਂ ‘ਤੇ ਲਗਾਈ ਜਾ ਰਹੀ ਪਰਚੀ ਬੰਦ ਕਰਵਾਉਣ ਲਈ ਯੂਨੀਅਨ ਕਰੇਗੀ ਸੰਘਰਸ਼ – ਖੀਰਨੀਆਂ ਸਮਰਾਲਾ, 8 ਫਰਵਰੀ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਗੁਰੂ ਗੋਬਿੰਦ ਸਿੰਘ ਵਿਖੇ ਯੂਨੀਅਨ ਦੇ ਲੁਧਿਆਣਾ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਲਾਕ ਮਾਛੀਵਾੜਾ ਦੇ ਪ੍ਰਧਾਨ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਦੀ ਪ੍ਰਧਾਨਗੀ ਹੇਠ ਹੋਈ।ਜਿਸ …

Read More »

ਵਿਧਾਇਕ ਦਿਆਲਪੁਰਾ ਨੂੰ ਤਰਕਸ਼ੀਲਾਂ ਨੇ ‘ਅੰਧਵਿਸ਼ਵਾਸ ਵਿਰੋਧੀ ਕਾਨੂੰਨ’ ਦਾ ਖਰੜਾ ਸੌਪਿਆ

ਸਮਰਾਲਾ, 8 ਫਰਵਰੀ (ਇੰਦਰਜੀਤ ਸਿੰਘ ਕੰਗ) – ਸਮਾਜ ਵਿਰੋਧੀ ਅਨਸਰ ਆਮ ਲੋਕਾਂ ਦੀ ਲੁੱਟ ਲਈ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਉਂਦੇ ਹਨ।ਵੱਡੇ ਪੱਧਰ ‘ਤੇ ਫੈਲਾਏ ਜਾ ਰਹੇ ਅੰਧਵਿਸ਼ਵਾਸਾਂ ਨਾਲ ਸਾਧਾਰਣ ਲੋਕ ਜਿਥੇ ਆਪਣੀ ਆਰਥਿਕ ਅਤੇ ਸਰੀਰਕ ਲੁੱਟ ਕਰਵਾਉਣ ਲਈ ਮਜ਼ਬੂਰ ਹਨ, ਉਥੇ ਮਾਨਸਿਕ ਤੌਰ ’ਤੇ ਵੀ ਬਹੁਤ ਪੱਛੜ ਗਏ ਹਨ। ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਪਿਛਲੇ ਲੰਬੇ ਸਮੇਂ ਤੋਂ ਇਹਨਾਂ ਅੰਧਵਿਸ਼ਵਾਸਾਂ ਖਿਲਾਫ਼ ਕਾਨੂੰਨ …

Read More »