Thursday, April 25, 2024

Daily Archives: February 16, 2023

Three day Medical education workshop held in Govt. Medical College

Amritsar, February 16 (Punjab Post Bureau) – Revised basic course workshop 3 day faculty development program was conducted by Medical Education unit Government medical college Amritsar under the aegis of National Medical Commission from 13-15 feb 2023 to sensitize Medical teachers about  modern Medical Education technology. Dr Veena Chatrath Director Principal and Dr. J.P Attari Vice Principal inaugurated the workshop. …

Read More »

ਰਾਹੀ ਸਕੀਮ ਤਹਿਤ ਈ-ਆਟੋ ‘ਤੇ ਹੁਣ ਮਿਲੇਗੀ 1.25 ਲੱਖ ਦੀ ਸਬਸਿਡੀ -ਆਰ.ਟੀ.ਏ

ਜ਼ੀਰੋ ਡਾਊਨ ਪੇਮੈਂਟ ਤੇ ਪੁਰਾਣਾ ਡੀਜ਼ਲ ਆਟੋ ਦੇ ਕੇ ਲਿਆ ਜਾ ਸਕੇਗਾ ਨਵਾਂ ਈ-ਆਟੋ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੂਸ਼ਣ ਘਟਾਉਣ ਲਈ ਪੁਰਾਣੇ ਡੀਜਲ ਆਟੋ ਨੂੰ ਈ-ਆਟੋ ਨਾਲ ਬਦਲਣ ਵਾਸਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀ’(ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਤਹਿਤ ਹੁਣ 75 ਹਜ਼ਾਰ ਰੁਪਏ ਦੀ ਥਾਂ …

Read More »

ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਵਲੋਂ ਰੋਸ ਰੈਲੀ, ਪੰਜਾਬ ਸਰਕਾਰ ਨੂੰ ਭੇਜਿਆ ਮੰਗ ਪੱਤਰ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) -`ਪੰਜਾਬ-ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ` ਜਿਲ੍ਹਾ ਅੰਮ੍ਰਿਤਸਰ ਵਲੋਂ ਸੁਬਾਈ ਫੈਸਲੇ ਮੁਤਾਬਿਕ ਸਾਂਝੇ ਫਰੰਟ ਦੇ ਜਿਲ੍ਹਾ ਕਨਵੀਨਰਾਂ ਗੁਰਦੀਪ ਸਿੰਘ ਬਾਜਵਾ, ਅਸ਼ਵਨੀ ਅਵੱਸਥੀ, ਅਜੇ ਸਨੋਤਰਾ, ਮਦਨ ਗੋਪਾਲ, ਸੁਖਦੇਵ ਸਿੰਘ ਪੰਨੂ, ਕੁਲਦੀਪ ਸਿੰਘ, ਕੰਵਲਜੀਤ ਸਿੰਘ, ਬੋਬਿੰਦਰ ਸਿੰਘ ਅਤੇ ਜੋਗਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਡੀ.ਸੀ ਦਫਤਰ ਅੰਮ੍ਰਿਤਸਰ ਦੇ ਸਾਹਮਣੇ ਰੋਸ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਨੂੰ ਮੰਗ …

Read More »

ਥਾਂ-ਥਾਂ ਰੁਲ ਰਿਹਾ ਸ਼ਹੀਦ ਊਧਮ ਸਿੰਘ ਦਾ ਸਮਾਨ ਸਾਂਭਿਆ ਜਾਵੇ – ਮੰਚ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਗ਼ਦਰੀ ਸ਼ਹੀਦ ਊਧਮ ਸਿੰਘ ਵਿਚਾਰ ਮੰਚ ਸੁਨਾਮ ਊਧਮ ਸਿੰਘ ਵਾਲਾ ਦੇ ਆਗੂਆਂ ਨੇ ਕਿਹਾ ਹੈ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਅਨਮੋਲ ਜ਼ਿੰਦਗੀ ਕੁਰਬਾਨ ਕਰਨ ਵਾਲੇ ਸਾਡੇ ਸ਼ਹਿਰ ਦੇ ਜੰਮਪਲ ਤੇ ਕੌਮੀ ਸ਼ਹੀਦ ਊਧਮ ਸਿੰਘ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋ ਅਣਗੌਲਿਆਂ ਕੀਤਾ ਜਾ ਰਿਹਾ ਹੈ।ਸੁਨਾਮ ਉਨਾਂ ਕਿਹਾ ਕਿ ਊਧਮ ਸਿੰਘ ਵਾਲਾ ਵਿੱਚ …

Read More »

ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਹਿੱਸਾ – ਡੀ.ਪੀ ਪਰਮਜੀਤ ਕੌਰ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ ) – ਸਰਕਾਰੀ ਸੀਨੀਅਰ ਸਮਾਟ ਸਕੂਲ ਬਰਡਰ ਜਿਲ੍ਹਾ ਬਰਨਾਲਾ ਵਿਖੇ ਜਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰੇਣੁ ਬਾਲਾ, ਉਪ-ਜਿਲ੍ਹਾ ਸਿੱਖਿਆ ਅਫ਼ਸਰ ਹਰਕੰਵਲਜੀਤ ਕੌਰ, ਬਲਾਕ ਨੋਡਲ ਅਫਸਰ ਬਰਨਾਲਾ ਹਰਪ੍ਰੀਤ ਕੌਰ, ਜਿਲ੍ਹਾ ਸਿੱਖਿਆ ਸੁਧਾਰ ਟੀਮ ਇੰਚਾਰਜ ਪ੍ਰਿੰਸੀਪਲ ਬਰਜਿੰਦਰਪਾਲ ਸਿੰਘ, ਡੀ.ਐਮ ਖੇਡਾਂ ਸਿਮਰਦੀਪ ਸਿੰਘ, ਪ੍ਰਿੰਸੀਪਲ ਜਸਬੀਰ ਸਿੰਘ, ਪ੍ਰਿੰਸੀਪਲ ਸੁਰਜੀਤ ਸਿੰਘ ਭੈਣੀ ਮਹਿਰਾਜ ਤੇ ਡੀ.ਪੀ ਪਰਮਜੀਤ ਕੌਰ ਅਗਵਾਈ ਹੇਠ ਰੋਕ ਵਾਲੀਵਾਲ …

Read More »

ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ

ਸੰਗਰੂਰ, 16 ਫਰਵਰੀ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਸਲਾਨਾ ਖੇਡ ਦਿਵਸ ਮਨਾਇਆ ਗਿਆ।ਜਿਸ ਵਿੱਚ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੇ 50 ਮੀਟਰ, 100 ਮੀਟਰ, 200 ਮੀਟਰ, 400 ਮੀਟਰ ਦੌੜ, ਰੱਸਾ ਕੱਸੀ, ਸ਼ਾਟ ਪੁਟ, ਲੌਂਗ ਜੰਪ ਹਾਈ ਜੰਪ, ਲੈਮਨ ਰੇਸ, ਨੋਟਬੁੱਕ ਦੌੜ, ਬਲੂਨ ਬਲਾਸਟ, ਈਟ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ ’ਚ ਸਫਲਤਾ ਲਈ ਅਰਦਾਸ ਦਿਵਸ ਮਨਾਇਆ ਗਿਆ।ਜੁਗੋ-ਜੁਗ ਅਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕੁਲਜੀਤ ਸਿੰਘ ਨੋਰੋਬੀ ਵਾਲੇ ਰਾਗੀ ਜਥੇ ਅਤੇ ਸਕੂਲ ਵਿਦਿਆਰਥੀਆਂ ਸ਼ੋਭਾਪ੍ਰੀਤ ਸਿੰਘ ਤੇ ਸਾਥੀਆਂ ਵਲੋਂ ਧੁਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਇਆ ਵਿਦਾਇਗੀ ਸਮਾਰੋਹ

ਅਰਮਾਨ ਸਿੰਘ ਨੇ ਜਿਤਿਆ ਮਿਸਟਰ ਫੇਅਰਵੈਲ ਤੇ ਨਿਸ਼ਾ ਨੇ ਮਿਸ ਫੇਅਰਵੈਲ ਦਾ ਖਿਤਾਬ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ਹੇਠ +2 ਆਰਟਸ, ਸਾਇੰਸ ਅਤੇ ਕਾਮਰਸ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਵਿਦਿਆਰਥੀਆਂ ਨੇ ਗਿੱਧਾ, ਭੰਗੜਾ, ਗੀਤ, ਸੋਲੋ ਡਾਂਸ, ਗਰੁੱਪ ਡਾਂਸ, ਮਮਿੱਕਰੀ, ਮਾਡਲਿੰਗ ਆਦਿ ਦੀ …

Read More »

ਅੰਮ੍ਰਿਤਸਰ ਸਾਹਿਤ ਉਤਸਵ ਤੇ ਪੁਸਤਕ ਮੇਲੇ ਦਾ ਤੀਜ਼ਾ ਦਿਨ ਵੱਖ-ਵੱਖ ਕਲਾਵਾਂ ਨੂੰ ਸਮਰਪਿਤ ਰਿਹਾ

ਕਲਾ ਆਪਣੇ ਸਮੇਂ ਦਾ ਧਰਮ-ਕੰਡਾ ਹੁੰਦੀ ਹੈ – ਰੱਬੀ ਸ਼ੇਰਗਿੱਲ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਤੀਜ਼ਾ ਦਿਨ ਵੱਖ-ਵੱਖ-ਕਲਾਵਾਂ ਨੂੰ ਸਮਰਪਿਤ ਰਿਹਾ।ਮੇਲੇ ਦੀ ਸ਼ੁਰੂਆਤ ਸਵੇਰੇ 11.00 ਵਜੇ ਕੌਂਮਾਤਰੀ ਚਿਤਰਕਾਰ ਸਿਧਾਰਥ ਦੀ ਚਿਤਰ ਕਲਾ ਦੇ ਪ੍ਰਦਰਸ਼ਨ ਨਾਲ ਹੋਈ।ਉਹਨਾਂ ਨੇ ਭਾਰਤੀ ਅਤੇ ਪੰਜਾਬੀ ਚਿੱਤਰਕਾਰੀ ਤੋਂ ਬਿਨਾਂ ਆਪਣੇ ਚਿੱਤਰਕਾਰੀ ਦੇ ਸਫਰ ਬਾਰੇ ਵੀ ਦਰਸ਼ਕਾਂ …

Read More »

ਕਣਕ ਦੀ ਫ਼ਸਲ ਤੇ ਪੀਲੀ ਕੁੰਗੀ ਤੇ ਸਰੋਂ ਦੀ ਫ਼ਸਲ ‘ਤੇ ਤੇਲੇ ਦੇ ਹਮਲੇ ਤੋਂ ਕਿਸਾਨ ਸੁਚੇਤ ਰਹਿਣ – ਡਾ. ਰਾਜਿੰਦਰ ਕੁਮਾਰ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਵਿੱਤੀ ਕਮਿਸ਼ਨਰ (ਖੇਤੀਬਾੜੀ), ਪੰਜਾਬ ਸਰਕਾਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਰਾਹੁਲ ਤਿਵਾੜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੀ ਯੋਗ ਅਗਵਾਈ ਹੇਠ ਡਾ. ਰਾਜਿੰਦਰ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਵੱਲੋਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।ਉਹਨ੍ਹਾਂ ਕਿਹਾ ਕਿ ਮੌਸਮੀ ਬਦਲਾਅ ਨੂੰ ਦੇਖਦੇ ਹੋਏ ਕਣਕ ਦੀ ਫ਼ਸਲ ਵਿੱਚ …

Read More »